Home / ਭਾਰਤ (page 18)

ਭਾਰਤ

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਮੋਦੀ ਦੀ ਮੁੱਖ .....

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੇ ਕੇਂਦਰ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ। ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਕੇ ਸਥਿਤੀ ਦੀ ਸਮੀਖਿਆ ਕਰਨਗੇ। ਇਸ ਬੈਠਕ ‘ਚ ਹੋਣ ਵਾਲੇ ਫ਼ੈਸਲੇ ‘ਤੇ …

Read More »

ਰੇਲਵੇ ਭਾਰਤ ਦੀ ਸੰਪਤੀ ਹੈ, ਇਸਦਾ ਨਿੱਜੀਕਰਨ ਕਦੇ ਵੀ ਨਹੀਂ ਹੋਵੇਗਾ

ਨਵੀਂ ਦਿੱਲੀ :– ਰੇਲ ਮੰਤਰੀ ਪੀਯੂਸ਼ ਗੋਇਲ ਨੇ ਇਹ ਸਾਫ਼ ਕਰ ਦਿੱਤਾ ਕਿ ਰੇਲਵੇ ਨੂੰ ਨਿੱਜੀ ਹੱਥਾਂ ’ਚ ਕਦੇ ਵੀ ਨਹੀਂ ਸੌਂਪਿਆ ਜਾਵੇਗਾ। ਲੋਕ ਸਭਾ ’ਚ ਰੇਲ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਰੇਲਵੇ ਭਾਰਤ ਦੀ ਸੰਪਤੀ ਹੈ, ਰੇਲਵੇ ਦੀ ਸੰਪਤੀ ਦਾ ਨਿੱਜੀਕਰਨ ਕਦੇ ਵੀ ਨਹੀਂ ਕੀਤਾ ਜਾਵੇਗਾ। ਇਸਤੋਂ ਇਲਾਵਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਸਲਾਹਕਾਰ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਸਲਾਹਕਾਰ ਪ੍ਰਦੀਪ ਕੁਮਾਰ ਸਿਨ੍ਹਾ ਨੇ ਬੀਤੇ ਮੰਗਲਵਾਰ ਨੂੰ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਅਸਤੀਫ਼ਾ ਪੱਤਰ ’ਚ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਸਲਾਹਕਾਰ ਦੇ ਤੌਰ ’ਤੇ ਉਨ੍ਹਾਂ ਨੂੰ 2019 ’ਚ ਨਿਯੁਕਤ ਕੀਤਾ ਗਿਆ ਸੀ। …

Read More »

ਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਸਦਕਾ ਅੱਜ ਨੌਜਵਾਨ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ। ਇਥੇ ਜਾਣਕਾਰੀ ਦਿੰਦਿਆਂ ਸਿਰਸਾ ਤੇ ਕਾਲਕਾ ਨੇ ਦੱਸਿਆ ਕਿ ਰਣਜੀਤ ਸਿੰਘ ਨੁੰ 32 ਹੋਰ ਨੌਜਵਾਨਾਂ …

Read More »

ਰਾਹੁਲ ਗਾਂਧੀ ਨੇ ਘੇਰੀ ਕੇਂਦਰ ਸਰਕਾਰ, ਬੈਂਕ ਮੁਲਾਜ਼ਮਾਂ ਨੂੰ ਦਿੱਤਾ ਸਮਰਥਨ

ਨਵੀਂ ਦਿੱਲੀ: ਕੇਂਦਰ ਸਰਕਾਰ ਦਾ ਹਰ ਦਿਨ ਨਵੇਂ ਮਸਲੇ ‘ਤੇ ਵਿਰੋਧ ਹੋ ਰਿਹਾ ਹੈ। ਲਗਾਤਾਰ ਵਿਰੋਧੀ ਪਾਰਟੀਆਂ ਇਸ ਤੇ ਪ੍ਰਤੀਕਿਰਿਆ ਦੇ ਰਹੀਆਂ ਹਨ। ਹਾਲ ਹੀ ‘ਚ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਈਡੀਬੀਆਈ ਬੈਂਕ ਅਤੇ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦਾ ਪ੍ਰਸਤਾਵ ਦਿੱਤਾ, ਜਿਸ ਦਾ ਬੈਂਕ ਯੂਨੀਅਨਾਂ ਵਿਰੋਧ …

Read More »

ਕਿਸਾਨੀ ਅੰਦੋਲਨ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਬਿਆਨ

ਲਖਨਊ : ਕਿਸਾਨ ਜਥੇਬੰਦੀਆਂ ਵਲੋਂ ਬੰਗਾਲ ਅੰਦਰ ਭਾਜਪਾ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਸਿਆਸੀ ਸਮੀਕਰਣ ਤੇਜੀ ਨਾਲ ਬਦਲਦੇ ਜਾ ਰਹੇ ਹਨ । ਲਗਾਤਾਰ ਭਾਜਪਾ ਆਗੂ ਤਰ੍ਹਾਂ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ। ਜਿਸ ਦੇ ਚਲਦਿਆਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ, ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਤੋਂ …

Read More »

ਫੌਜ ‘ਚ ਭਰਤੀ ਘੁਟਾਲੇ ਨੂੰ ਅੰਜਾਮ ਦੇਣ ਦੇ ਮਾਮਲੇ ‘ਚ ਕੀਤੀ ਕਾਰਵਾਈ

ਨਵੀਂ ਦਿੱਲੀ :– ਸੇਵਾ ਚੋਣ ਬੋਰਡ ਕੇਂਦਰਾਂ ਜ਼ਰੀਏ ਫੌਜ ‘ਚ ਭਰਤੀ ਘੁਟਾਲੇ ਨੂੰ ਅੰਜਾਮ ਦੇਣ ਦੇ ਮਾਮਲੇ ‘ਚ ਸੀਬੀਆਈ ਨੇ ਲੈਫਟੀਨੈਂਟ ਕਰਨਲ ਪੱਧਰ ਦੇ 6 ਅਫਸਰਾਂ ਸਣੇ ਕੁਝ ਹੋਰ ਲੋਕਾਂ ਖਿਲਾਫ਼ ਕਾਰਵਾਈ ਕੀਤੀ ਹੈ। ਸੀਬੀਆਈ ਦੇ ਅਧਿਕਾਰੀਆਂ ਨੇ ਬੀਤੇ ਸੋਮਵਾਰ ਨੂੰ ਕਿਹਾ ਕਿ ਇਸ ਮਾਮਲੇ ‘ਚ ਕਈ ਟਿਕਾਣਿਆਂ ‘ਤੇ ਜਾਂਚ …

Read More »

ਕੋਰੋਨਾ ਦੇ ਮਰੀਜਾਂ ਦੀ ਗਿਣਤੀ ‘ਚ ਹੋਇਆ ਭਾਰੀ ਵਾਧਾ 24 ਘੰਟਿਆਂ ਦਰਮਿਆਨ ਹਜ਼.....

ਨਿਊਜ ਡੈਸਕ : ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਚਲਦਿਆਂ ਅੱਜ ਦੇਸ਼ ਅੰਦਰ ਸਭ ਤੋਂ ਵਧੇਰੇ 26 ਹਜ਼ਾਰ ਮਾਮਲੇ ਸਾਹਮਣੇ ‍ਆਏ ਹਨ। ਇੱਥੇ ਹੀ ਬਸ ਨਹੀਂ ਸਕਰਾਤਮਿਕ ਕੇਸਾਂ ਦੀ ਗਿਣਤੀ ਵੀ ਤਿੰਨ ਮਹੀਨੇ ਬਾਅਦ 2 ਲੱਖ ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸੋਮਵਾਰ …

Read More »

ਬੈਂਕਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਸੇਵਾਵਾਂ ਵਿਚ ਆਈਆਂ ਮੁਸ਼ਕਲਾਂ

  ਨਵੀਂ ਦਿੱਲੀ : ਜਨਤਕ ਖੇਤਰ ਦੇ ਬੈਂਕਾਂ ਦੀ ਹੜਤਾਲ ਨਾਲ ਸੋਮਵਾਰ ਨੂੰ ਦੇਸ਼ ਵਿੱਚ ਬੈਂਕ ਵਿੱਚ ਚੈੱਕ ਕਲੀਅਰੈਂਸ ਸਣੇ ਹੋਰ ਬੈਂਕ ਸੇਵਾਵਾਂ ਪ੍ਰਭਾਵਿਤ ਹੋਈਆਂ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਦੇ ਸੱਦੇ ’ਤੇ ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਿਜੀਕਰਨ ਦੇ ਸਰਕਾਰ ਦੇ ਐਲਾਨ ਖ਼ਿਲਾਫ਼ ਹੜਤਾਲ ਦਾ ਸੱਦਾ ਦਿੱਤਾ …

Read More »

ਕਿਸਾਨਾਂ ਦੇ ਹੱਕ ‘ਚ ਰਾਜਪਾਲ ਨੇ ਬੁਲੰਦ ਕੀਤੀ ਅਵਾਜ਼, ਕਹੀ ਵੱਡੀ ਗੱਲ

 ਬਾਗਪਤ : ਪੰਜਾਬ ਦੀਆਂ ਬਰੂਹਾਂ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਅੱਜ ਦੇਸ਼ ਵਿਆਪੀ ਰੂਪ ਧਾਰਨ ਕਰ ਚੁੱਕਿਆ ਹੈ। ਇਸੇ ਦਰਮਿਆਨ ਹੁਣ ਮੇਘਾਲਿਆ ਦੇ ਰਾਜਪਾਲ ਵਲੋਂ ਵੀ ਕਿਸਾਨਾ ਦੇ ਹੱਕ ‘ਚ ਅਵਾਜ਼ ਬੁਲੰਦ ਕੀਤੀ ਗਈ ਹੈ। ਰਾਜਪਾਲ ਸੱਤਿਆਪਾਲ ਮਲਿਕ ਦਾ ਕਹਿਣਾ ਹੈ ਕਿ ਸਰਦਾਰਾਂ ਨੂੰ ਅਪਮਾਨਿਤ ਕਰਕੇ ਖਾਲੀ ਹੱਥ ਨਾ ਭੇਜਣਾ …

Read More »