Home / ਭਾਰਤ (page 180)

ਭਾਰਤ

ਮਧ ਪਰਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਵਿਅਕਤੀ ਦੀ ਮੌਤ!

ਇੰਦੌਰ : ਕੋਰੋਨਾ ਵਾਇਰਸ ਕਾਰਨ ਭਾਰਤ ਵਿੱਚ ਮੌਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਇਸ ਕਾਰਨ ਹੁਣ ਮਧ ਪਰਦੇਸ ਵਿੱਚ ਦੂਜੀ ਵਿੱਚ ਮੌਤ ਹੋਈ ਹੈ । ਜਾਣਕਾਰੀ ਮੁਤਾਬਕ ਇਸ ਵਿਅਕਤੀ ਦਾ ਇਲਾਜ ਚੱਲ ਰਿਹਾ ਸੀ । ਇਸੇ ਦੌਰਾਨ ਹੀ ਉਸ ਨੇ ਦਮ ਤੋੜ ਦਿੱਤਾ । ਦਸ ਦੇਈਏ ਕਿ ਇਸ …

Read More »

ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ!

ਨਵੀਂ ਦਿੱਲੀ  : ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਅੱਜ ਕੇਂਦਰ ਸਰਕਾਰ ਵੱਲੋਂ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ । ਇਸ ਦੀ ਚਾਰੇ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਇਸ ਪੈਕੇਜ ਦੀ ਕਾਂਗਰਸ ਪਾਰਟੀ …

Read More »

ਕੋਰੋਨਾ ਵਾਇਰਸ : ਵਿਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨਿਆ ਵੱਡਾ ਰਾਹਤ ਪੈਕੇ.....

ਨਵੀ ਦਿੱਲੀ : ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਵਿਤ ਮੰਤਰੀ ਵਲੋਂ ਹੁਣ ਵਡਾ ਐਲਾਨ ਕੀਤਾ ਗਿਆ ਹੈ । ਜਾਣਕਾਰੀ ਮੁਤਾਬਿਕ ਵਿਤ ਮੰਤਰੀ ਵਲੋਂ ਇਸ ਬਿਮਾਰੀ ਦੀ ਮਾਰ ਨਾਲ ਲੜਨ ਲਈ 70 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨਿਆ ਗਿਆ ਹੈ। ਨਿਰਮਲਾ ਸੀਤਾ ਰਮਨ ਨੇ ਦਸਿਆ …

Read More »

ਕੋਵਿਡ-19 : ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 639 ਹੋਈ, ਵਾਇਰਸ ਨਾਲ ਹ.....

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾਵਾਇਰਸ (ਕੋਵਿਡ-19) ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਹਰ ਰੋਜ ਵਾਧਾ ਹੋ ਰਿਹਾ ਹੈ। ਜਿਸ ਨਾਲ ਇਹ ਅੰਕੜਾ ਵੱਧ ਕੇ 639 ਤੱਕ ਪਹੁੰਚ ਚੁੱਕਾ ਹੈ। ਦੇਸ਼ ਵਿੱਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਕੇ 15 ਹੋ ਗਈ ਹੈ। ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸ੍ਰੀਨਗਰ …

Read More »

COVID-19: ਜੰਮੂ ਕਸ਼ਮੀਰ ਵਿੱਚ ਪਹਿਲੀ ਮੌਤ, 65 ਸਾਲਾ ਬਜ਼ੁਰਗ ਨੇ ਤੋੜਿਆ ਦਮ

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ। ਜੰਮੂ ਕਸ਼ਮੀਰ ਵਿੱਚ ਕੋਰੋਨਾ ਵਾਇਰਸ ਨਾਲ 65 ਸਾਲਾਂ ਦੇ ਬਜ਼ੁਰਗ ਦੀ ਮੌਤ ਹੋ ਗਈ ਹੈ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਚਾਰ ਲੋਕ ਵੀ ਸੰਕਰਮਿਤ ਹੋ ਗਏ ਹਨ ਦੱਸ …

Read More »

ਟੈਲੀਕਾਮ ਕੰਪਨੀਆਂ ਦੀ ਲੋਕਾਂ ਨੂੰ ਅਪੀਲ, ਜ਼ਰੂਰਤ ਮੁਤਾਬਕ ਵਰਤਿਆ ਜਾਵੇ ਮੋਬਾ.....

ਨਿਊਜ਼ ਡੈਸਕ: ਦੇਸ਼ਭਰ ਵਿੱਚ ਲਾਕਡਾਊਨ ਦੇ ਚਲਦਿਆਂ ਟੈਲੀਕਾਮ ਕੰਪਨੀਆਂ ਦੇ ਸੰਗਠਨ ਸੀਓਏਆਈ ( ਸੈਲੂਲਰ ਆਪਰੇਟਰ ਐਸੋਸੀਏਸ਼ਨ ਆਫ ਇੰਡੀਆ) ਨੇ ਬੁੱਧਵਾਰ ਨੂੰ ਕਿਹਾ ਕਿ ਮੋਬਾਈਲ ਯੂਜ਼ਰ ਜ਼ਿੰਮੇਵਾਰੀ ਨਾਲ ਇੰਟਰਨੈਟ ਦੀ ਵਰਤੋਂ ਕਰਨ ਤਾਂਕਿ ਦੂਰਸੰਚਾਰ ਨੈਟਵਰਕ ਦੇ ਬੁਨਿਆਦੀ ਢਾਂਚੇ ‘ਤੇ ਦਬਾਅ ਘੱਟ ਹੋ ਜਾਵੇ ਅਤੇ ਇਸ ਨਾਲ ਜੁੜੀ ਮਹੱਤਵਪੂਰਣ ਸੇਵਾਵਾਂ ਸਹੀ ਤਰੀਕੇ …

Read More »

ਪੱਤਰਕਾਰ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਪੌਜ਼ਟਿਵ, ਬੀਤੇ ਦਿਨੀ ਸੀਨੀਅਰ ਨੇਤਾ .....

ਭੁਪਾਲ : ਕੋਰੋਨਾ ਵਾਇਰਸ ਦੇ ਮਰੀਜ਼ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਬੀਤੇ ਦਿਨੀ ਸੀਨੀਅਰ ਕਾਂਗਰਸੀ ਨੇਤਾ ਕਮਲਨਾਥ ਦੀ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਹੋਏ ਇਕ ਪੱਤਰਕਾਰ ਦੀ ਵੀ ਰਿਪੋਰਟ ਪੌਜ਼ਟਿਵ ਆਈ ਹੈ। ਦੱਸ ਦੇਈਏ ਕਿ ਇਹ ਪੱਤਰਕਾਰ ਬੀਤੇ ਦਿਨੀ ਜਦੋ ਕਮਲ ਨਾਥ ਵਲੋਂ ਪ੍ਰੈਸ ਕਾਨਫਰੈਂਸ ਕੀਤੀ ਗਈ ਸੀ ਤਾ …

Read More »

ਕੋਵਿਡ-19 : ਹੁਣ ਦੇਸ਼ ‘ਚ 14 ਅਪ੍ਰੈਲ ਤੱਕ ਬੰਦ ਰਹਿਣਗੀਆਂ ਰੇਲਵੇ ਸੇਵਾਵਾਂ, ਵਿਭਾ.....

ਨਵੀਂ ਦਿੱਲੀ : ਦੇਸ਼ ‘ਚ ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਵਿਚ 21 ਦਿਨਾਂ ਲਈ ਯਾਨੀ 14 ਅਪ੍ਰੈਲ ਤੱਕ ਲਾਕਡਾਊਨ ਦੀ ਘੋਸ਼ਣਾ ਕਰਨ ਤੋਂ ਬਾਅਦ ਭਾਰਤੀ ਰੇਲਵੇ ਨੇ ਵੀ 14 ਅਪ੍ਰੈਲ ਤੱਕ ਆਪਣੀਆਂ ਸਾਰੀਆਂ ਯਾਤਰੀ ਸੇਵਾਵਾਂ ਮੁਅੱਤਲ ਕਰਨ ਦਾ …

Read More »

ਪੰਜਾਬ : ਨਾਭਾ ਦੇ ਪਿੰਡ ਅਗੇਤਾ ਦੇ ਲੋਕਾਂ ਨੇ ਪਿੰਡ ਪੱਧਰ ‘ਤੇ ਕੋਰੋਨਾਵਾਇਰਸ.....

ਨਾਭਾ : ਜਾਨਲੇਵਾ ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆ ‘ਚ ਖੌਫ ਦਾ ਮਾਹੌਲ ਹੈ। ਜਿੱਥੇ ਪੰਜਾਬ ਦੇ ਕੁਝ ਪੇਂਡੂ ਇਲਾਕਿਆਂ ਦੇ ਲੋਕਾਂ ਵੱਲੋਂ ਇਸ ਵਾਇਰਸ ਨੂੰ ਹਲਕੇ ‘ਚ ਲਿਆ ਜਾ ਰਿਹਾ ਹੈ ਉਥੇ ਹੀ ਨਾਭਾ (ਪੰਜਾਬ ) ਵਿੱਚ ਪੈਂਦੇ ਇੱਕ ਛੋਟੇ ਜਿਹੇ ਪਿੰਡ ਅਗੇਤਾ ਦੇ ਲੋਕਾਂ ਨੇ ਪਿੰਡ ਪੱਧਰ ‘ਤੇ ਕੋਰੋਨਾਵਾਇਰਸ ਵਿਰੁੱਧ …

Read More »

ਕੋਵਿਡ-19 : ਦੇਸ਼ ‘ਚ ਵਾਇਰਸ ਨਾਲ 11ਵੀਂ ਮੌਤ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕ.....

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾਵਾਇਰਸ (ਕੋਵਿਡ-19) ਦੀ ਸਥਿਤੀ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਇਸ ‘ਚ ਹੀ ਕੋਰੋਨਾਵਾਇਰਸ ਨਾਲ ਦੇਸ਼ ਵਿੱਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਮਾਮਲਾ ਤਾਮਿਲਨਾਡੂ ਰਾਜ ਦੇ ਮਦੁਰਾਈ ਤੋਂ ਸਾਹਮਣੇ ਆਇਆ ਹੈ। ਜਿਸ ਨਾਲ ਭਾਰਤ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ …

Read More »