App Platforms
Home / ਭਾਰਤ (page 181)

ਭਾਰਤ

1 ਫਰਵਰੀ ਨੂੰ ਹੋਵੇਗੀ ਨਿਰਭਿਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ

ਨਵੀਂ ਦਿੱਲੀ: ਨਿਰਭਿਆ ਮਾਮਲੇ ‘ਚ ਦਿੱਲੀ ਦੀ ਪਟਿਆਲਾ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। ਨਵੇਂ ਡੈੱਥ ਵਾਰੰਟ ਅਨੁਸਾਰ ਚਾਰੇ ਦੋਸ਼ੀਆਂ ਨੂੰ 1 ਫਰਵਰੀ, ਸਵੇਰੇ 6 ਵਜੇ ਫ਼ਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਕੇਸ ਵਿੱਚ ਚਾਰੇ ਦੋਸ਼ੀਆਂ ਲਈ 22 ਜਨਵਰੀ ਦਾ ਡੈੱਥ ਵਾਰੰਟ ਜਾਰੀ …

Read More »

ਰਾਸ਼ਟਰਪਤੀ ਨੇ ਖ਼ਾਰਜ ਕੀਤੀ ਦੋਸ਼ੀ ਮੁਕੇਸ਼ ਦੀ ਰਹਿਮ ਅਪੀਲ

ਨਵੀਂ ਦਿੱਲੀ: ਨਿਰਭਿਆ ਮਾਮਲੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡਾ ਫੈਸਲਾ ਆਇਆ ਹੈ ਚਾਰੇ ਦੋਸ਼ੀਆਂ ‘ਚੋਂ ਇੱਕ ਮੁਕੇਸ਼ ਸਿੰਘ ਦੀ ਰਹਿਮ ਅਪੀਲ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ ਹੈ। ਅਜਿਹੇ ਵਿੱਚ ਮੁਕੇਸ਼ ਸਿੰਘ ਕੋਲ ਫ਼ਾਂਸੀ ਤੋਂ ਬਚਣ ਦਾ ਅੰਤਮ ਰਸਤਾ …

Read More »

ਢੀਂਡਸਾ ਤੋਂ ਬਾਅਦ ਚੰਦੂਮਾਜਰਾ ਕਰ ਰਹੇ ਹਨ ਅਕਾਲੀ ਦਲ ‘ਚ ਘੁਟਣ ਮਹਿਸੂਸ? ‘ਜਿੱ.....

ਨਵੀਂ ਦਿੱਲੀ : ਅੱਜ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪਾਰਟੀ ਵਿਰੋਧੀ ਮਨਜੀਤ ਸਿੰਘ ਜੀਕੇ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜੀਕੇ ਨੇ ਦੱਸਿਆ ਕਿ ਉਹ ਅੱਜ ਚੰਦੂਮਾਜਰਾ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਆਏ ਹਨ ਕਿਉਂਕਿ ਉਹ ਅਕਾਲੀ ਦਲ ਅੰਦਰ ਘੁਟਣ ਮਹਿਸੂਸ ਕਰ ਰਹੇ …

Read More »

ਓਡੀਸ਼ਾ ‘ਚ ਵਾਪਰਿਆ ਵੱਡਾ ਰੇਲ ਹਾਦਸਾ, ਟਰੇਨ ਦੇ 8 ਡੱਬੇ ਪਟੜੀ ਤੋਂ ਉੱਤਰੇ, 40 ਜ਼.....

ਕਟਕ: ਓਡੀਸ਼ਾ ਦੇ ਕਟਕ ਵਿੱਚ ਵੀਰਵਾਰ ਸਵੇਰੇ ਵੱਡਾ ਰੇਲ ਹਾਦਸਾ ਹੋ ਗਿਆ ਮਿਲੀ ਜਾਣਕਾਰੀ ਮੁਤਾਬਕ , ਨਰਗੁੰਡੀ ਰੇਲਵੇ ਸਟੇਸ਼ਨ ਦੇ ਨੇੜੇ ਮੁੰਬਈ – ਭੁਵਨੇਸ਼ਵਰ ਲੋਕਮਾਨਿਆ ਤਿਲਕ ਟਰਮਿਨਸ ਐਕਸਪ੍ਰੈਸ ( Mumbai – Bhubaneswar Lokmanya Tilak Terminus Express ) ਦੇ 8 ਡੱਬੇ ਲੀਹੋਂ ਲੱਥ ਗਏ। ਸਵੇਰੇ 7 ਵਜੇ ਹੋਏ ਇਸ ਹਾਦਸੇ ‘ਚ …

Read More »

ਜਸਟਿਸ ਢੀਂਗਰਾ ਦੀ ਰਿਪੋਰਟ ਨੇ ਸਿੱਧ ਕੀਤਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ .....

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਜਸਟਿਸ ਢੀਂਗਰਾ ਕਮਿਸ਼ਨ ਵੱਲੋਂ ਅੱਜ ਸੁਪਰੀਮ ਕੋਰਟ ਵਿਚ ਪੇਸ਼ ਕੀਤੀ ਗਈ ਰਿਪੋਰਟ ਨੇ ਸਪਸ਼ਟ ਕਰ ਦਿੱਤਾ ਹੈ ਕਿ  ਕਾਂਗਰਸ ਪਾਰਟੀ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੁਲਿਸ ਅਤੇ ਨਿਆਂਪਾਲਿਕਾ …

Read More »

ਦਿੱਲੀ ਵਿਧਾਨ-ਸਭਾ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਬੀਤੇ ਦਿਨੀਂ ਮੰਗਲਵਾਰ ਨੂੰ ਵਿਧਾਨ-ਸਭਾ ਚੋਣਾਂ 2020 ਲਈ ਦਿੱਲੀ ਦੀਆਂ ਕੁੱਲ 70 ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਦਿੱਲੀ ਦੀਆਂ ਸਾਰੀਆਂ 70 ਵਿਧਾਨ-ਸਭਾ ਸੀਟਾਂ ਲਈ 8 ਫਰਵਰੀ ਨੂੰ ਚੋਣਾਂ ਹੋਣਗੀਆਂ ਤੇ 11 ਫਰਵਰੀ ਨੂੰ ਨਤੀਜੇ ਐਲਾਨੇ …

Read More »

DSP ਦਵਿੰਦਰ ਸਿੰਘ ਨੇ ਹਿਜਬੁਲ ਅੱਤਵਾਦੀਆਂ ਨੂੰ ਆਪਣੇ ਘਰ ਵਿੱਚ ਦਿੱਤੀ ਸੀ ਪਨਾਹ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸ਼ਨੀਵਾਰ ਨੂੰ ਹਿਜਬੁਲ ਮੁਜਾਹਿਦੀਨ ਦੇ ਅੱਤਵਾਦੀ ਦੇ ਨਾਲ ਗ੍ਰਿਫਤਾਰ ਕੀਤੇ ਗਏ ਡੀਐੱਸਪੀ ਦਵਿੰਦਰ ਸਿੰਘ (DSP Davinder Singh) ਨੂੰ ਲੈ ਕੇ ਰੋਜ਼ਾਨਾ ਨਵੇਂ ਖੁਲਾਸੇ ਹੋ ਰਹੇ ਹਨ। ਦਵਿੰਦਰ ਸਿੰਘ ਨੂੰ ਸੋਮਵਾਰ ਨੂੰ ਸਸਪੈਂਡ ਕਰ ਦਿੱਤਾ ਗਿਆ। ਪੁਲਿਸ ਅਤੇ ਇੰਟੈਲੀਜੈਂਸ ਅਧਿਕਾਰੀ ਉਨ੍ਹਾਂ ਤੋਂ ਪੁੱਛਗਿਛ ਕਰ ਰਹੀ ਹੈ। …

Read More »

ਨਿਰਭਿਆ ਕੇਸ : ਦੋਸ਼ੀਆਂ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਹੋਰ ਝਟਕਾ, ਕਿਊਰੇਟਿਵ ਪ.....

ਨਵੀਂ ਦਿੱਲੀ : ਨਿਰਭਿਆ ਸਮੂਹਿਕ ਜਬਰ-ਜਨਾਹ ਮਾਮਲੇ ਦੇ ਮੁੱਖ 4 ਦੋਸ਼ੀਆਂ ‘ਚੋਂ 2 ਦੋਸ਼ੀ ਵਿਨੈ ਸ਼ਰਮਾ ਤੇ ਮੁਕੇਸ਼ ਸਿੰਘ ਨੇ ਫਾਂਸੀ ਦੀ ਸਜ਼ਾ ਮੁਆਫੀ ਲਈ ਸੁਪਰੀਮ ਕੋਰਟ ‘ਚ ਕਿਊਰੇਟਿਵ (ਉਪਚਾਰੀ) ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਅੱਜ ਸੁਪਰੀਮ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ। ਪਿਛਲੇ ਹਫਤੇ ਦਿੱਲੀ ਦੀ ਪਟਿਆਲਾ ਹਾਊਸ …

Read More »

ਜੇਐਨਯੂ ਮਾਮਲਾ : ਦਿੱਲੀ ਹਾਈ ਕੋਰਟ ਅੰਦਰ ਹੋਈ ਸੁਣਵਾਈ, ਲਿਆ ਗਿਆ ਅਹਿਮ ਫੈਸਲਾ

ਨਵੀਂ ਦਿੱਲੀ : ਬੀਤੀ 5 ਜਨਵਰੀ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ‘ਚ ਹੋਈ ਹਿੰਸਾ ‘ਚ ਕਈ ਵਿਦਿਆਰਥੀਆਂ ਸਮੇਤ ਪ੍ਰੋਫੈਸਰ ਵੀ ਜ਼ਖਮੀ ਹੋ ਗੲਓੇ ਸਨ। ਇਸ ਮਾਮਲੇ ‘ਤੇ ਅੱਜ ਯਾਨੀ 

Read More »

ਭਾਜਪਾ ਆਗੂ ਨੇ ਮੋਦੀ ਵਿਰੋਧੀ ਨਾਅਰੇ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਜ਼ਿੰਦਾ .....

ਅਲੀਗੜ੍ਹ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਰਕਾਰ ਦੇ ਆਗੂ ਰਘੂਰਾਜ ਸਿੰਘ ਨੇ ਨਾਗਰਿਕਤਾ ਸੋਧ ਐਕਟ ਬਾਰੇ ਇਕ ਜਾਗਰੂਕਤਾ ਰੈਲੀ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਧਮਕੀ ਦੇ ਦਿੱਤੀ। ਉਨ੍ਹਾਂ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਯੋਗੀ ਆਦਿੱਤਿਆਨਾਥ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲਿਆਂ ਨੂੰ ਉਹ ‘ਜਿਊਂਦੇ ਜ਼ਮੀਨ …

Read More »