Home / ਭਾਰਤ (page 190)

ਭਾਰਤ

ਦਿੱਲੀ ਅੰਦਰ ‘ਗੱਦਾਰਾਂ ਨੂੰ ਗੋਲੀ ਮਾਰੋ…’ ਦੇ ਲੱਗੇ ਨਾਅਰੇ! 6 ਗ੍ਰਿਫਤਾ.....

ਨਵੀਂ ਦਿੱਲੀ : ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਭੜਕੀ ਹਿੰਸਾ ਦੇ ਭਾਵੇਂ ਹੁਣ ਸ਼ਾਂਤ ਹੋ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਇਸ ਦੇ ਬਾਵਜੂਦ ਅੱਜ ਇੱਥੋਂ ਦੇ ਰਾਜੀਵ ਚੌਂਕ ਮੈਟਰੋ ਸਟੇਸ਼ਨ ‘ਤੇ ਅਪੱਤੀਜਨਕ ਨਾਅਰੇਬਾਜੀ ਕਰਨ ਦੇ ਦੋਸ਼  ‘ਚ  ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ …

Read More »

ਅਮਰੀਕਾ – ਤਾਲਿਬਾਨ ‘ਚ ਹੋਣ ਵਾਲੇ ਸ਼ਾਂਤੀ ਸਮਝੌਤੇ ਨੇ ਉਡਾਈ ਭਾਰਤ ਦੀ ਨੀਂਦ

ਨਿਊਜ਼ ਡੈਸਕ: ਅਮਰੀਕਾ ਅਤੇ ਤਾਲਿਬਾਨ ਵਿਚਾਲੇ ਹੋਣ ਵਾਲੇ ਸ਼ਾਂਤੀ ਸਮਝੌਤੇ ਨੂੰ ਲੈ ਕੇ ਭਾਰਤ ਕਾਫ਼ੀ ਚਿੰਤਾ ਵਿੱਚ ਹੈ। ਸ਼ਾਂਤੀ ਸਮਝੌਤੇ ਦਾ ਮਾੜਾ ਅਸਰ ਭਾਰਤ ਤੇ ਪੈਣ ਵਾਲਾ। ਸਮਝੌਤੇ ਤੋਂ ਬਾਅਦ ਤਾਲਿਬਾਨੀ ਅੱਤਵਾਦੀਆਂ ਨੂੰ ਪਾਕਿਸਤਾਨ ਦੀ ਸਰਹੱਦ ਰਾਹੀਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਇਸ ਦਾ ਖ਼ਦਸ਼ਾ …

Read More »

ਪੁਲਵਾਮਾ ਅੱਤਵਾਦੀ ਹਮਲੇ ਦੀ NIA ਨੇ ਖੋਲ੍ਹੀ ਪਰਤ

ਨਵੀਂ ਦਿੱਲੀ: ਪੁਲਵਾਮਾ ਅੱਤਵਾਦੀ ਹਮਲੇ ਦੇ ਵਿੱਚ NIA ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੁਲਵਾਮਾ ਹਮਲੇ ‘ਚ ਸ਼ਾਮਲ ਆਤਮਘਾਤੀ ਹਮਲਾਵਰਾਂ ਦੇ ਸਹਿਯੋਗੀ ਨੂੰ ਗ੍ਰਿਫਤਾਰ ਕੀਤਾ। NIA ਨੇ ਇਸ ਅੱਤਵਾਦੀ ਦੀ ਸ਼ਨਾਖ਼ਤ ਸ਼ਾਕਿਰ ਬਸ਼ੀਰ ਮਗਰੇ’ ਨਾਮ ਵਜੋਂ ਕੀਤੀ ਹੈ। ‘ਸ਼ਾਕਿਰ ਬਸ਼ੀਰ ਮਗਰੇ’ ਤੇ ਇਲਜ਼ਾਮ ਹੈ ਕਿ ਉਸ …

Read More »

ਕਨ੍ਹੱਈਆ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ, ਦੇਸ਼ਧ੍ਰੋਹ ਦੇ ਮੁਕੱਦਮੇ ਨੂੰ ਪ੍ਰਵਾ.....

ਨਵੀਂ ਦਿੱਲੀ: ਕਨ੍ਹੱਈਆ ਕੁਮਾਰ ਦੇ ਖ਼ਿਲਾਫ਼ ਜੇਐਨਯੂ ਮਾਮਲੇ ‘ਚ ਦੇਸ਼ਧ੍ਰੋਹ ਦਾ ਕੇਸ ਚੱਲੇਗਾ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੇਸ ਚਲਾਉਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। ਕਨ੍ਹੱਈਆ ਕੁਮਾਰ ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਫਰਵਰੀ 2016 ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਕਥਿਤ ਤੌਰ ਤੇ ਭਾਰਤ ਵਿਰੋਧੀ ਨਾਅਰੇ ਲਗਾਏ ਸਨ। …

Read More »

ਨਿਰਭਯਾ ਸਮੂਹਿਕ ਬਲਾਤਕਾਰ ਮਾਮਲਾ : ਦੋਸ਼ੀ ਪਵਨ ਨੇ ਸੁਪਰੀਮ ਕੋਰਟ ‘ਚ ਦਾਇਰ ਕ.....

ਨਵੀਂ ਦਿੱਲੀ : ਨਿਰਭਯਾ ਸਮੂਹਿਕ ਜਬਰ ਜਨਾਹ ਮਾਮਲੇ ‘ਚ ਦੋਸ਼ੀ ਪਵਨ ਨੇ ਫਾਂਸੀ ਦੀ ਸਜਾ ਤੋਂ ਬਚਣ ਲਈ ਨਵਾਂ ਹੱਥਕੰਡਾ ਅਪਣਾਇਆ ਹੈ। ਦੋਸ਼ੀ ਪਵਨ ਨੇ ਸੁਪਰੀਮ ਕੋਰਟ ‘ਚ ਕਯੂਰੇਟਿਵ ਪਟੀਸ਼ਨ ਦਾਇਰ ਕੀਤੀ ਹੈ। ਦਾਇਰ ਪਟੀਸ਼ਨ ‘ਚ ਦੋਸ਼ੀ ਪਵਨ ਨੇ ਸੁਪਰੀਮ ਕੋਰਟ ਤੋਂ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ …

Read More »

ਦਿੱਲੀ ਹਿੰਸਾ : ‘ਆਪ’ ਕੌਂਸਲਰ ਤਾਹਿਰ ਹੁਸੈਨ ਖਿਲਾਫ ਐਫਆਈਆਰ ਦਰਜ, ਪਾਰਟੀ .....

ਨਵੀਂ ਦਿੱਲੀ : ਦਿੱਲੀ ‘ਚ ਭੜਕੀ ਹਿੰਸਾ ਦੌਰਾਨ ਹੁਣ ਤੱਕ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਖਬਰਾਂ ਮੁਤਾਬਕ ਇੰਨ੍ਹਾਂ ਦੰਗਿਆਂ ਦੌਰਾਨ 200 ਤੋਂ ਵੱਧ ਵਿਅਕਤੀ ਜ਼ਖਮੀ ਹੋਏ ਹਨ। ਇਸ ਦੇ ‘ਚ ਹੀ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਤਾਹਿਰ ਹੁਸੈਨ ‘ਤੇ ਦਿੱਲੀ ਦੇ ਕਰਾਵਲ ਨਗਰ ਵਿੱਚ ਹਿੰਸਾ ਭੜਕਾਉਣ ਦੇ …

Read More »

ਸੀਏਏ ਪ੍ਰਦਰਸ਼ਨਾਂ ਬਾਰੇ ਬੋਲੇ ਕੇਜਰੀਵਾਲ, ਮੰਤਰੀ ਮੰਡਲ ਨੂੰ ਲੈ ਕੇ ਵੀ ਕਹੀ ਵੱ.....

ਨਵੀਂ ਦਿੱਲੀ: ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ ਹੋ ਰਹੇ ਹਨ। ਇਹ ਪ੍ਰਦਰਸ਼ਨ ਹੁਣ ਹਿੰਸਕ ਰੂਪ ਧਾਰਨ ਕਰ ਚੁਕੇ ਹਨ। ਦੱਸਣਯੋਗ ਹੈ ਕਿ ਇਸ ਦੌਰਾਨ ਦਿੱਲੀ ਅੰਦਰ ਜਿੱਥੇ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋਏ ਹਨ ਉੱਥੇ ਹੀ 23 ਦੇ ਕਰੀਬ ਮੌਤਾਂ ਵੀ ਹੋ ਗਈ ਹਨ। ਇਸ …

Read More »

ਦਿੱਲੀ ਹਿੰਸਾ ‘ਚ ਪ੍ਰਭਾਵਿਤ ਲੋਕਾਂ ਲਈ ਕੇਜਰੀਵਾਲ ਵੱਲੋਂ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ: ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪ੍ਰੇਸ ਕਾਨਫਰੈਂਸ ਕੀਤੀ। ਉਨ੍ਹਾਂ ਨੇ ਕਿਹਾ ਕਿ ਹਿੰਸਾ ਵਿੱਚ ਹਿੰਦੂ ਅਤੇ ਮੁਸਲਮਾਨ ਸਭ ਨੂੰ ਨੁਕਸਾਨ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਮੁਆਵਜ਼ੇ ਦਾ ਵੀ ਐਲਾਨ ਕੀਤਾ ਹੈ ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਇਲਾਜ …

Read More »

ਦਿੱਲੀ ਵਿੱਚ ਲਗਾਤਾਰ ਵੱਧ ਰਿਹੈ ਮੌਤਾਂ ਦਾ ਅੰਕੜਾ

ਨਵੀਂ ਦਿੱਲੀ: ਉੱਤਰ-ਪੂਰਬੀ ਦਿੱਲੀ ਵਿੱਚ ਸੀਏਏ ਵਿਰੋਧੀ ਹਿੰਸਾ ਵਿੱਚ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਤਾਜ਼ਾ ਖਬਰਾਂ ਮੁਤਾਬਕ ਮੌਤਾਂ ਦੀ ਗਿਣਤੀ ਵੱਧ ਕੇ 34 ਹੋ ਗਈ ਹੈ। ਉੱਥੇ ਹੀ ਕੁੱਝ ਮੀਡਿਆ ਰਿਪੋਰਟਾਂ ਵਿੱਚ ਮ੍ਰਿਤਕਾਂ ਦੀ ਗਿਣਤੀ 35 – 40 ਦੱਸੀ ਜਾ ਰਹੀ ਹੈ ਤੇ 250 ਲੋਕ ਜ਼ਖਮੀ ਹਨ। ਖਬਰ …

Read More »

ਦਿੱਲੀ ਹਿੰਸਾ ‘ਤੇ ਸੁਣਵਾਈ ਕਰਨ ਵਾਲੇ ਜੱਜ ਦਾ ਅੱਧੀ ਰਾਤ ਹੋਇਆ ਤਬਾਦਲਾ

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ‘ਤੇ ਉੱਤਰੀ-ਪੂਰਬੀ ਦਿੱਲੀ ਵਿੱਚ ਹਿੰਸਾ ਅਤੇ ਭਾਜਪਾ ਆਗੂਆਂ ਦੇ ਭੜਕਾਊ ਬਿਆਨਾ ਨੂੰ ਲੈ ਕੇ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਐੱਸ ਮੁਰਲੀਧਰ ਨੇ ਪੁਲਿਸ ਅਤੇ ਸਰਕਾਰ ਨੂੰ ਝਾੜ ਲਗਾਈ ਸੀ। ਹੁਣ ਉਨ੍ਹਾਂ ਦਾ ਟਰਾਂਸਫਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕਰ ਦਿੱਤਾ ਗਿਆ ਹੈ। ਕਾਨੂੰਨ ਮੰਤਰਾਲੇ …

Read More »