Home / ਭਾਰਤ (page 20)

ਭਾਰਤ

ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਨੂੰ ਮਨਜ਼ੂਰੀ, 4 ਸਟਾਰ ਰੈਂਕ ਦੇ ਬਰਾਬਰ ਹੋ.....

ਨਵੀਂ ਦਿੱਲੀ : ਬੀਤੇ ਮੰਗਲਵਾਰ ਕੇਂਦਰ ਸਰਕਾਰ ਦੀ ਕੈਬਨਿਟ ਵੱਲੋਂ ਦੇਸ਼ ਦੇ ਪਹਿਲੇ ਚੀਫ ਆਫ ਡੀਫੈਂਸ ਸਟਾਫ (ਸੀਡੀਐੱਸ) ਦਾ ਅਹੁਦਾ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪਿੱਛਲੇ ਸੁਤੰਤਰਤਾ ਦਿਵਸ ਮੌਕੇ ਪ੍ਰਧਾਨ-ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਭਾਸ਼ਣ ‘ਚ ਸੀਡੀਐੱਸ ਲਈ ਅਹੁਦਾ ਬਣਾਉਣ ਦੀ ਗੱਲ ਕਹੀ ਗਈ ਸੀ। ਕੈਬਨਿਟ ਦੀ ਮਿਟਿੰਗ …

Read More »

ਉਧਵ ਠਾਕਰੇ ਨੇ ਕਿਹਾ “ਗਲਤੀ ਕੀਤੀ ਜੋ ਰਾਜਨੀਤੀ ਨੂੰ ਧਰਮ ਨਾਲ ਜੋੜਿਆ”, ਅਦਾਕਾ.....

ਨਵੀਂ ਦਿੱਲੀ: ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ (Uddhav Thackeray) ਨੇ ਭਾਰਤੀ ਜਨਤਾ ਪਾਰਟੀ (ਬੀਜੇਪੀ) ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਗਲਤੀ ਕੀਤੀ ਜੋ ਰਾਜਨੀਤੀ ਨੂੰ ਧਰਮ ਨਾਲ ਜੋੜਿਆ। ਉਧਵ ਠਾਕਰੇ ਨੇ ਕਿਹਾ, “ਸਾਨੂੰ ਪਤਾ ਲੱਗਿਆ ਹੈ ਕਿ ਰਾਜਨੀਤੀ ਇਕ ਕਿਸਮ ਦਾ ਜੂਆ ਹੈ। ਅਸੀਂ ਰਾਜਨੀਤੀ ਨੂੰ ਧਰਮ …

Read More »

ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਸੁਰੱਖਿਆ ਬਲਾਂ ਦੀਆਂ 72 ਟੁਕੜੀਆਂ ਨੂੰ ਹਟ.....

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਤੋਂ ਸੁਰੱਖਿਆ ਘਟਾਉਣ ਦਾ ਫੈਸਲਾ ਲੈਂਦੇ ਹੋਏ ਸੁਰੱਖਿਆ ਬਲਾਂ ਦੀ 72 ਟੁਕੜੀਆਂ ਨੂੰ ਹਟਾਉਣ ਦਾ ਫੈਸਲਾ ਲਿਆ ਹੈ। ਕਸ਼ਮੀਰ ਚ 5 ਅਗਸਤ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਹਾਲਾਤ ਨੂੰ ਕਾਬੂ ਵਿੱਚ ਰੱਖਣ ਲਈ ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ …

Read More »

ਝਾਰਖੰਡ: 27 ਦਸੰਬਰ ਨੂੰ ਹੇਮੰਤ ਸੋਰੇਨ ਚੁੱਕਣਗੇ ਝਾਰਖੰਡ ਦੇ ਮੁੱਖ ਮੰਤਰੀ ਵਜੋ.....

ਰਾਂਚੀ: ਝਾਰਖੰਡ ਵਿਧਾਨਸਭਾ ਦੀ ਸਾਰI 81 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ ਅਤੇ ਰਾਜ ਵਿੱਚ ਝਾਰਖੰਡ ਮੁਕਤੀ ਮੋਰਚਾ ( ਜੇਐਮਐਮ ) ਦੀ ਅਗਵਾਈ ਵਿੱਚ ਮਹਾਂ ਗੱਠਜੋੜ ਨੇ 47 ਸੀਟਾਂ ਜਿੱਤ ਕੇ ਬਹੁਮਤ ਪ੍ਰਾਪਤ ਕਰ ਲਈ। ਝਾਰਖੰਡ ਵਿਧਾਨਸਭਾ ਦੀ 81 ਸੀਟਾਂ ਲਈ 30 ਨਵੰਬਰ ਤੋਂ ਸ਼ੁਰੂ ਹੋ ਕੇ 20 ਦਸੰਬਰ …

Read More »

ਦਿੱਲੀ ‘ਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਮੌਤ

ਨਵੀਂ ਦਿੱਲੀ : ਬੀਤੇ ਦਿਨੀਂ ਜਿੱਥੇ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ 43 ਦੇ ਕਰੀਬ ਲੋਕ ਮਰ ਗਏ ਸਨ ਉੱਥੇ ਹੁਣ ਇੱਕ ਵਾਰ ਫਿਰ ਦਿੱਲੀ ਵਿੱਚ ਹੀ ਦੋ ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਵੀ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ …

Read More »

ਮੰਗੂ ਮੱਠ ਨੂੰ ਢਾਹੇ ਜਾਣ ਦਾ ਮਾਮਲਾ : ਬੈਂਸ ਭਰਾਵਾਂ ਨੇ ਕੀਤਾ ਪ੍ਰਦਰਸ਼ਨ

ਉਡੀਸ਼ਾ : ਇੰਨੀ ਦਿਨੀਂ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਦੇ ਢਾਹੇ ਜਾਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸੇ ਸਿਲਸਿਲੇ ਅੱਜ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ

Read More »

ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਮਾਮਲੇ ‘ਚ ਭਾਰਤ ਸਭ ਤੋਂ ਅੱਗੇ, ਇੰਨੀ ਵਾਰ ਨੈ.....

ਸੀਏਏ ਅਤੇ ਐਨਆਰਸੀ ਵਿਰੁੱਧ ਇਨ੍ਹੀਂ ਦਿਨੀਂ ਦੇਸ਼ ਵਿੱਚ ਜ਼ਬਰਦਸਤ ਪ੍ਰਦਰਸ਼ਨ ਹੋ ਰਹੇ ਹਨ। ਅਜਿਹੀ ਸਥਿਤੀ ਵਿਚ ਸਾਰੇ ਦੇਸ਼ ਵਿਚ ਕਾਨੂੰਨ ਵਿਰੁੱਧ ਪ੍ਰਦਰਸ਼ਨ 

Read More »

ਪ੍ਰਸਿੱਧ ਸਾਬਕਾ ਕ੍ਰਿਕਟ ਖਿਡਾਰੀ ਨੂੰ ਪਰਿਵਾਰ ਸਮੇਤ ਜਾਨ ਤੋਂ ਮਾਰਨ ਦੀ ਮਿਲੀ.....

ਨਵੀਂ ਦਿੱਲੀ : ਪ੍ਰਸਿੱਧ ਕ੍ਰਿਕਟ ਖਿਡਾਰੀ ਤੋਂ ਭਾਜਪਾ ਦੇ ਸੰਸਦ ਮੈਂਬਰ ਬਣੇ ਗੌਤਮ ਗੰਭੀਰ ਨੂੰ ਜਾਨ ਤੋਂ ਮਿਲਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ 

Read More »

ਠੰਢ ਨੇ ਦਿਖਾਏ ਆਪਣੇ ਰੰਗ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

ਨਵੀਂ ਦਿੱਲੀ: ਇਨ੍ਹੀਂ ਦਿਨੀਂ ਪੂਰੇ ਭਾਰਤ ‘ਚ ਠੰਢ ਅਤੇ ਸੰਘਣੀ ਧੁੰਦ ਜ਼ੋਰਾਂ ਤੇ ਹੈ, ਜਿਸ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ ਤਾਂ ਉਥੇ ਹੀ ਵਾਹਨਾਂ ਦੀ ਆਪਸੀ ਟੱਕਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ, ਜਿਸ ਨਾਲ ਸੜਕੀ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋ ਰਹੀ ਹੈ। ਜੇਕਰ ਗੱਲ ਦਿੱਲੀ ਦੀ …

Read More »

ਰਾਮਲੀਲਾ ਮੈਦਾਨ ਦੀ ਰੈਲੀ ‘ਚ ਮੋਦੀ ‘ਤੇ ਹਮਲਾ ਕਰ ਸਕਦੇ ਨੇ ਅੱਤਵਾਦੀ: ਖੁਫ.....

ਨਵੀਂ ਦਿੱਲੀ: 22 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਭਾਜਪਾ ਦੀ ਰੈਲੀ ਦੌਰਾਨ ਅੱਤਵਾਦੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਖੁਫੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਕਰ ਸਕਦੇ ਹਨ। ਏਜੰਸੀਆਂ ਨੇ ਇਹ ਖੁਫੀਆ ਜਾਣਕਾਰੀ  ਸਪੈਸ਼ਲ ਪ੍ਰੋਟੈਕਸ਼ਨ ਗਰੁੱਪ …

Read More »