Home / ਭਾਰਤ (page 200)

ਭਾਰਤ

ਭਾਰਤ ‘ਚ ਕੋਰੋਨਾਵਾਇਰਸ ਦੇ ਤੀਜੇ ਮਾਮਲੇ ਦੀ ਹੋਈ ਪੁਸ਼ਟੀ

ਕੋਚੀ: ਭਾਰਤ ਵਿੱਚ ਖਤਰਨਾਕ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਇਹ ਮਰੀਜ ਵੀ ਕੇਰਲ ਤੋਂ ਹੈ। ਹੁਣ ਤੱਕ ਭਾਰਤ ਵਿੱਚ ਕੁੱਲ ਕੋਰੋਨਾਵਾਇਰਸ ਨਾਲ ਸੰਕਰਮਿਤ ਤਿੰਨ ਮਰੀਜ਼ ਮਿਲੇ ਹਨ ਅਤੇ ਤਿੰਨੇ ਕੇਰਲ ਤੋਂ ਹੀ ਹਨ। ਕੇਰਲ ਦੀ ਸਿਹਤ ਮੰਤਰੀ ਕੇਕੇ ਸ਼ਾਲਿਜਾ ਦੇ ਮੁਤਾਬਕ ਇਹ ਵਿਅਕਤੀ ਕੁੱਝ ਦਿਨ ਪਹਿਲਾਂ ਵੁਹਾਨ …

Read More »

ਭਾਰਤ ਚ ਕੋਰੋਨਾਵਾਇਰਸ ਦੇ ਦੂਜੇ ਮਾਮਲੇ ਦੀ ਹੋਈ ਪੁਸ਼ਟੀ, ਚੀਨ ‘ਚ ਮਰਨ ਵਾਲਿਆਂ.....

ਨਿਊਜ਼ ਡੈਸਕ :  ਭਾਰਤ ਦੇ ਕੇਰਲ ‘ਚ ਕੋਰੋਨਾਵਾਇਰਸ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਹਾਲ ਹੀ ‘ਚ ਚੀਨ ਤੋਂ ਭਾਰਤ ਵਾਪਿਸ ਆਇਆ ਸੀ। ਇਸ ਤੋਂ ਪਹਿਲਾਂ ਵੀ ਕੇਰਲ ਦੇ ਇੱਕ ਵਿਦਿਆਰਥੀ ਦੇ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਇਸ ਬਾਰੇ …

Read More »

ਪਾਕਿ ਮੰਤਰੀ ਨੇ ਮੋਦੀ ਦਾ ਵਿਰੋਧ ਕਰ ਕੇਜਰੀਵਾਲ ਨੂੰ ਵੋਟ ਦੇਣ ਲਈ ਕਿਹਾ ਤਾਂ ਆਪ.....

ਨਵੀਂ ਦਿੱਲੀ : ਇਕ ਪਾਸੇ ਜਿੱਥੇ ਵਿਧਾਨ ਸਭਾ ਚੋਣਾਂ ਚ ਅਰਵਿੰਦ ਕੇਜਰੀਵਾਲ ਆਪਣੀ ਵਿਰੋਧੀ ਪਾਰਟੀ ਭਰਤੀ ਜਨਤਾ ਪਾਰਟੀ ਖਿਲਾਫ ਦਬ ਕਿ ਪ੍ਰਚਾਰ ਕਰ ਰਹੇ ਹਨ ਉਥੇ ਹੀ ਜਿੱਤ ਹਾਸਲ ਕਰਨ ਦਾ ਵਾਅਦਾ ਵੀ ਕਰ ਰਹੇ ਹਨ। ਇਸ ਦੇ ਚਲਦਿਆਂ ਬੀਤੇ ਦਿਨੀਂ ਗੁਆਂਢੀ ਮੁਲਕ ਪਾਕਿਸਤਾਨ ਦੇ ਇੱਕ ਮੰਤਰੀ ਦਾ ਅਜਿਹਾ ਟਵੀਟ …

Read More »

ਦਿੱਲੀ ਵਿਧਨਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗ.....

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਖ ਨੇੜੇ ਆਉਂਦੀ ਜਾ ਰਹੀ ਹੈ ਅਤੇ ਇਸ ਤੋਂ ਪਹਿਲਾ ਸਾਰੀਆਂ ਹੀ ਪਾਰਟੀਆ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਧਰ ਦੂਜੇ ਪਾਸੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਦੀ ਸਿਹਤ ਖਰਾਬ ਹੋ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਵਾਇਆ ਗਿਆ ਹੈ। …

Read More »

ਦਿੱਲੀ ਵਿਧਾਨ ਸਭਾ ਚੋਣਾਂ : ਕਾਂਗਰਸ ਨੇ ਜ਼ਾਰੀ ਕੀਤਾ ਮਨੋਰਥ ਪਤਰ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ 2020 ਦੇ ਵਿੱਚ ਜਿੱਤ ਹਾਸਲ ਕਰਨ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ ਤੋਂ ਚੋਟੀ ਤੱਕ ਦਾ ਜ਼ੋਰ ਲਗਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਅਤੇ ਭਾਜਪਾ ਤੋਂ ਬਾਅਦ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਚੋਣ ਮਨੋਰਥ ਪੱਤਰ ਜਾਰੀ ਕਰਨ …

Read More »

ਏਅਰ ਇੰਡੀਆ ਦੀ ਦੂਜੀ ਉਡਾਣ ਰਾਹੀਂ 330 ਯਾਤਰੀਆਂ ਨੂੰ ਚੀਨ ਤੋਂ ਲਿਆਂਦਾ ਗਿਆ ਭਾਰ.....

ਨਵੀਂ ਦਿੱਲੀ : ਕੋਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਅੱਜ ਸਵੇਰ 330 ਯਾਤਰੀਆਂ ਨੂੰ ਚੀਨ ਦੇ ਵੁਹਾਨ ਤੋਂ ਏਅਰ ਇੰਡੀਆ ਦੀ ਦੂਜੀ ਉਡਾਣ ਰਾਹੀਂ ਭਾਰਤ ਲਿਆਂਦਾ ਗਿਆ ਹੈ। ਏਅਰ ਇੰਡੀਆ ਦੇ ਦੂਜੇ ਵਿਸ਼ੇਸ਼ ਜਹਾਜ਼ ਨੇ ਸਵੇਰੇ 3.10 ਵਜੇ ਚੀਨ ਦੇ ਵੁਹਾਨ ਤੋਂ ਉਡਾਣ ਭਰੀ। ਜੋ ਸਵੇਰੇ 9.45 ਵਜੇ ਨਵੀਂ ਦਿੱਲੀ ਏਅਰਪੋਰਟ …

Read More »

ਪੰਜਾਬ-ਦਿੱਲੀ ਸਣੇ ਪੂਰੇ ਦੇਸ਼ ਨੂੰ ਨਿਰਾਸ਼ ਕਰ ਗਿਆ ਕੇਂਦਰੀ ਬਜਟ: ਭਗਵੰਤ ਮਾਨ

ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿਰੇ ਤੋਂ ਰੱਦ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਇਸ ਵਾਰ ਫਿਰ ਨਾ ਕੇਵਲ ਪੰਜਾਬ ਅਤੇ ਦਿੱਲੀ ਨਾਲ ਮਤਰੇਆ ਸਲੂਕ ਕੀਤਾ ਹੈ, ਸਗੋਂ ਦੇਸ਼ ਦੇ ਹਰੇਕ ਵਰਗ ਨੂੰ …

Read More »

ਟੈਕਸ ਸਲੈਬ ‘ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਪੰਜ ਲੱਖ ਰੁਪਏ ਤੱਕ ਹੁਣ ਕੋਈ ਟ.....

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਮੋਦੀ ਸਰਕਾਰ ਦੇ ਦੂੱਜੇ ਕਾਰਜਕਾਲ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਟੈਕਸ ਸਲੈਬ ਨੂੰ ਲੈ ਕੇ ਬਜਟ ਵਿੱਚ ਵੱਡਾ ਐਲਾਨ ਕੀਤਾ ਗਿਆ ਹੈ। ਹੁਣ ਪੰਜ ਲੱਖ ਰੁਪਏ ਤੱਕ ਦੀ ਆਮਦਨ ਉੱਤੇ ਕੋਈ ਟੈਕਸ ਨਹੀਂ ਲੱਗੇਗਾ। ਨਵੇਂ ਟੈਕਸ ਸਲੈਬ 5 ਤੋਂ 7.5 ਲੱਖ …

Read More »

ਨਿਰਭਿਆ ਗੈਂਗਰੇਪ ਮਾਮਲਾ: ਰਾਸ਼ਟਰਪਤੀ ਨੇ ਦੋਸ਼ੀ ਵਿਨੈ ਸ਼ਰਮਾ ਦੀ ਰਹਿਮ ਦੀ ਅ.....

ਨਵੀਂ ਦਿੱਲੀ: ਨਿਰਭਿਆ ਗੈਂਗਰੇਪ ਦੇ ਮੁੱਖ ਦੋਸ਼ੀਆਂ ‘ਚੋਂ ਇੱਕ ਵਿਨੈ ਸ਼ਰਮਾਂ ਨੂੰ ਵੱਡਾ ਝਟਕਾ ਲੱਗਿਆ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਨੇ ਸ਼ਨੀਵਾਰ ਯਾਨੀ ਅੱਜ ਮਾਮਲੇ ‘ਚ ਚਾਰ ਦੋਸ਼ੀਆਂ ‘ਚੋਂ ਇੱਕ ਵਿਨੈ ਸ਼ਰਮਾਂ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਵਿਨੈ ਸ਼ਰਮਾਂ ਦੇ ਵਕੀਲ ਏਪੀ ਸਿੰਘ ਨੇ ਬੀਤੇ ਬੁੱਧਵਾਰ ਨੂੰ …

Read More »

ਚੀਨ ਤੋਂ 324 ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆਂ ਦਾ ਜਹਾਜ਼ ਪਹੁੰਚਿਆ ਦਿੱਲੀ

ਕੋਰੋਨਾਵਾਇਰਸ ਦੇ ਸੰਕਰਮਣ ਕਾਰਨ ਪੂਰੀ ਦੁਨੀਆ ਵਿੱਚ ਖੌਫ ਦਾ ਮਾਹੌਲ ਹੈ। ਇਸ ਖਤਰਨਾਕ ਵਾਇਰਸ ਕਾਰਨ ਚੀਨ ‘ਚ 259 ਲੋਕਾਂ ਦੀ ਮੌਤ ਹੋ ਗਈ ਹੈ ਤੇ 11,791 ਲੋਕਾਂ ਸੰਕਰਮਿਤ ਹੋਏ ਹਨ। ਇਸ ‘ਚ ਹੀ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਚੀਨ ਦੇ ਵੁਹਾਨ ‘ਚ ਫਸੇ 324 ਭਾਰਤੀ ਨਾਗਰਿਕਾਂ ਨੂੰ …

Read More »