Home / ਭਾਰਤ (page 23)

ਭਾਰਤ

PM ਮੋਦੀ ਅੱਜ ਕਰਨਗੇ UP ‘ਚ 318 ਕਿਲੋਮੀਟਰ ਲੰਬੀ ਨਹਿਰ ਦਾ ਉਦਘਾਟਨ

ਬਲਰਾਮਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਸ਼ਨੀਵਾਰ) ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਦਾ ਦੌਰਾ ਕਰਨਗੇ। ਇੱਥੇ ਪ੍ਰਧਾਨ ਮੰਤਰੀ ਸਰਯੂ ਨਹਿਰ ਰਾਸ਼ਟਰੀ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਅੱਜ ਯੂਪੀ ਨੂੰ ਇੱਕ ਹੋਰ ਵੱਡਾ ਤੋਹਫ਼ਾ ਦੇਣਗੇ। ਪ੍ਰਧਾਨ ਮੰਤਰੀ ਮੋਦੀ ਬਲਰਾਮਪੁਰ ਵਿੱਚ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਸਰਯੂ …

Read More »

ਅੱਜ CDS ਬਿਪਿਨ ਰਾਵਤ ਅਤੇ ਪਤਨੀ ਦੀਆਂ ਅਸਥੀਆਂ ਹਰਿਦੁਆਰ ਵੀਆਈਪੀ ਘਾਟ ‘ਚ ਕੀਤ.....

ਦੇਸ਼ ਦੇ ਪਹਿਲੇ ਸੀਡੀਐਸ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਅਸਥੀਆਂ ਸ਼ਨੀਵਾਰ ਨੂੰ ਹਰਿਦੁਆਰ ਗੰਗਾ ਵਿੱਚ ਵਿਸਰਜਿਤ ਕੀਤੀਆਂ ਜਾਣਗੀਆਂ।ਸੀਡੀਐਸ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਅਤੇ ਹੋਰ ਫੌਜੀ ਅਧਿਕਾਰੀਆਂ ਦੀ 8 ਦਸੰਬਰ ਨੂੰ ਤਾਮਿਲਨਾਡੂ ਦੇ ਕੂਨੂਰ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਅਚਾਨਕ ਮੌਤ ਹੋ ਗਈ ਸੀ। ਜ਼ਿਲ੍ਹਾ …

Read More »

ਸਰਹੱਦਾਂ ਤੋਂ ਕਿਸਾਨਾਂ ਦੀ ਵਾਪਸੀ ਸ਼ੁਰੂ, ਜਿੱਤ ਰੈਲੀ ਤੋਂ ਬਾਅਦ ਅੱਜ ਅੰਦੋਲ.....

ਨਵੀਂ ਦਿੱਲੀ: ਲਾਊਡਸਪੀਕਰਾਂ ‘ਤੇ ਵੱਜਦੇ ਪੰਜਾਬੀ ਗੀਤਾਂ ਨਾਲ ਸਿੰਘੂ ਬਾਰਡਰ ਦਾ ਨਜ਼ਾਰਾ ਸ਼ੁੱਕਰਵਾਰ ਨੂੰ ਸਮਾਪਤ ਹੋਏ ਮੇਲੇ ਵਰਗਾ ਸੀ। ਸਰਕਾਰ ਦੇ ਭਰੋਸੇ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਖਤਮ  ਦੇ ਐਲਾਨ ਤੋਂ ਬਾਅਦ 379ਵੇਂ ਦਿਨ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਦੀ ਵਾਪਸੀ ਦਾ ਦੌਰ ਸ਼ੁਰੂ ਹੋ ਗਿਆ ਹੈ। ਬਾਕੀ ਕਿਸਾਨ …

Read More »

ਅਲਵਿਦਾ ਜਨਰਲ ਬਿਪਿਨ ਰਾਵਤ !

ਨਵੀਂ ਦਿੱਲੀ : ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਸਾਰੇ ਜਵਾਨਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਪੂਰੇ ਸੈਨਿਕ ਸਨਮਾਨਾਂ ਨਾਲ ਕੀਤਾ ਗਿਆ। ਸਵੇਰ ਤੋਂ ਹੀ ਸੀਡੀਐੱਸ ਰਾਵਤ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ। ਉਨ੍ਹਾਂ ਦੇ ਅਧਿਕਾਰਤ ਨਿਵਾਸ ਕਾਮਰਾਜ ਮਾਰਗ ‘ਤੇ ਲਗਾਤਾਰ ਪਤਵੰਤੇ ਲੋਕਾਂ …

Read More »

ਚਿੰਤਾਜਨਕ : ਮਹਾਰਾਸ਼ਟਰ ‘ਚ ਓਮੀਕਰੋਨ ਦੇ 7 ਨਵੇਂ ਮਾਮਲੇ ਆਏ ਸਾਹਮਣੇ

ਮੁੰਬਈ : ਮਹਾਰਾਸ਼ਟਰ ਵਿੱਚ ਸ਼ੁੱਕਰਵਾਰ ਨੂੰ ਓਮੀਕਰੋਨ ਦੇ 7 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ 3 ਮੁੰਬਈ ਅਤੇ 4 ਪਿੰਪਰੀ ਚਿੰਚਵਾੜ ਨਗਰ ਨਿਗਮ ਖੇਤਰ ਦੇ ਹਨ। ਇਸ ਦੇ ਨਾਲ, ਰਾਜ ਵਿੱਚ ਓਮੀਕਰੋਨ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਹੁਣ 17 ਹੋ ਗਈ ਹੈ। ਅੱਜ ਜਿਹਨਾਂ ਲੋਕਾਂ ਵਿੱਚ ਓਮੀਕਰੋਨ ਵੇਰੀਐਂਟ ਦੀ ਪੁਸ਼ਟੀ …

Read More »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਵਫ਼ਦ .....

ਨਵੀਂ ਦਿੱਲੀ : ਕਿਸਾਨੀ ਮੋਰਚਾ ਫ਼ਤਿਹ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ। ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਨਤਮਸਤਕ ਹੋਣ ਪੁੱਜੇ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਅਕਾਲ ਪੁਰਖ਼ ਦਾ ਸ਼ੁਕਰਾਨਾ ਅਦਾ ਕੀਤਾ।     …

Read More »

ਅਫਗਾਨਿਸਤਾਨ ‘ਚ ਫਸੇ 110 ਹਿੰਦੂਆਂ ਤੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜ.....

India airlifts around 110 Sikhs & Hindus from Kabul, says Sirsa

ਨਵੀਂ ਦਿੱਲੀ: ਅਫਗਾਨਿਸਤਾਨ ਵਿਚ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਪਿਛਲੇ ਤਿੰਨ ਮਹੀਨੇ ਤੋਂ ਉਥੇ ਫਸੇ ਹਿੰਦੂਆਂ ਅਤੇ ਸਿੱਖਾਂ ਵਿਚੋਂ 110 ਲੋਕਾਂ ਨੂੰ ਮੋਦੀ ਸਰਕਾਰ ਦੀ ਪਹਿਲਕਦਮੀ  ਨਾਲ ਹਵਾਈ ਜਹਾਜ਼ ਲਈ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ।

Read More »

ਪੀਐਮ ਮੋਦੀ ਨੇ ਜਨਰਲ ਬਿਪਿਨ ਰਾਵਤ ਸਣੇ 13 ਸ਼ਹੀਦ ਸੈਨਿਕਾਂ ਨੂੰ ਦਿੱਤੀ ਸ਼ਰਧਾਂਜ.....

ਨਵੀਂ ਦਿੱਲੀ: ਜਨਰਲ ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਸਮੇਤ ਫੌਜ ਦੇ 13 ਲੋਕਾਂ ਦੀਆਂ ਦੇਹਾਂ ਬੀਤੀ ਰਾਤ ਦਿੱਲੀ ਪਹੁੰਚ ਗਈਆਂ। ਤਿੰਨਾਂ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਉਸ ਦੀਆਂ ਦੇਹਾਂ ਨੂੰ ਜਹਾਜ਼ ਤੋਂ ਉਤਾਰਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਐਨਐਸਏ ਅਜੀਤ ਡੋਭਾਲ ਅਤੇ ਥਲ ਸੈਨਾ ਦੇ …

Read More »

ਹੈਲੀਕਾਪਟਰ ਹਾਦਸੇ ‘ਚ ਜ਼ਖ਼ਮੀ ਗਰੁੱਪ ਕੈਪਟਨ ਵਰੁਣ ਸਿੰਘ ਨੂੰ ਬੈਂਗਲੁਰੂ ਕ.....

ਭੋਪਾਲ/ਬੈਂਗਲੂਰੂ : ਤਾਮਿਲਨਾਡੂ ਦੇ ਕੁਨੂਰ ਨੇੜੇ ਬੁੱਧਵਾਰ ਨੂੰ ਹੋਏ MI-17 ਹੈਲੀਕਾਪਟਰ ਹਾਦਸੇ ਦੇ ਇਕਲੌਤੇ ਬਚੇ ਭਾਰਤੀ ਹਵਾਈ ਸੈਨਾ ਦੇ ਗਰੁੱਪ ਕੈਪਟਨ ਵਰੁਣ ਸਿੰਘ ਨੂੰ ਬੈਂਗਲੁਰੂ ਸ਼ਿਫਟ ਕਰ ਦਿੱਤਾ ਗਿਆ ਹੈ। ਵਰੁਣ ਦੇ ਪਿਤਾ ਕਰਨਲ (ਸੇਵਾਮੁਕਤ) ਕੇ.ਪੀ ਸਿੰਘ ਨੇ ਵੀਰਵਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਵਰੁਣ ਨੂੰ ਵੈਲਿੰਗਟਨ ਦੇ ਮਿਲਟਰੀ …

Read More »

ਰੋਹਿਣੀ ਕੋਰਟ ‘ਚ ਧਮਾਕਾ, 2 ਫੱਟੜ : ਦਹਿਸ਼ਤ ਵਾਲੀ ਬਣੀ ਸਥਿਤੀ, ਧਮਾਕੇ ਦੇ ਕਾਰ.....

ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੀ ਰੋਹਿਣੀ ਕੋਰਟ ਨੰਬਰ 102 ਦੇ ਬਾਹਰ ਵੀਰਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਥੇ ਇਕ ਧਮਾਕਾ ਹੋਇਆ। ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਦੋ ਤੋਂ ਤਿੰਨ ਲੋਕ ਜ਼ਖਮੀ ਹੋ ਗਏ। ਦਹਿਸ਼ਤ ਵਿੱਚ ਆਏ ਲੋਕਾਂ ਨੇ ਸੋਚਿਆ ਕਿ ਕਚਹਿਰੀ ਵਿੱਚ ਮੁੜ ਤੋਂ ਗੋਲੀ ਚੱਲੀ ਹੈ। …

Read More »