ਚੰਡੀਗੜ੍ਹ : ਇੰਨੀ ਦਿਨੀਂ ਪੰਜਾਬ ਅੰਦਰ ਜੇਕਰ ਕੋਈ ਸਿਆਸੀ ਮੁੱਦਾ ਸਭ ਤੋਂ ਭਾਰੂ ਹੈ ਤਾਂ ਉਹ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬੇ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਆਪਸੀ ਵਿਵਾਦ। ਜਿਸ ਦੀ ਅੱਗ ਤਾਂ ਉਦੋਂ ਤੋਂ ਹੀ ਸੁਲਗ ਰਹੀ ਸੀ ਜਦੋਂ ਤੋਂ ਨਵਜੋਤ ਸਿੰਘ ਸਿੱਧੂ …
Read More »ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਮਿਲਣ ‘ਤੇ ਪਾਕਿ ਨੇ ਕੀਤ.....
ਨਵੀਂ ਦਿੱਲੀ : ਬੀਤੀ ਕੱਲ੍ਹ 130 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਨਾ ਮਿਲਣ ਦੀ ਮਾਮਲਾ ਸਾਹਮਣੇ ਆਇਆ ਸੀ। ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਸਿੱਖ ਸ਼ਰਧਾਲੂਆਂ ਕੋਲ ਸਾਰੇ ਜਰੂਰੀ ਕਾਗਜਾਤ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਇਸ ਮਾਮਲੇ ਸਬੰਧੀ ਹੁਣ …
Read More »ਆਹ ਦੇਖੋ ਸਿੱਖ ਸ਼ਰਧਾਲੂਆਂ ਨਾਲ ਸ਼ਰੇਆਮ ਹੋਇਆ ਅਟਾਰੀ ਦੇ ਸਟੇਸ਼ਨ ‘ਤੇ ਧੱਕਾ! ਫਿ.....
ਅੰਮ੍ਰਿਤਸਰ : ਇੱਕ ਪਾਸੇ ਜਿੱਥੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸੰਗਤਾਂ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਕਰਵਾਉਣ ਲਈ ਦੋਨਾਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਆਪਸੀ ਗੱਲਬਾਤ ਕਰਕੇ ਰਸਤਾ ਖੋਲ੍ਹੇ ਜਾਣ ਦੇ ਕਾਰਜ ਵੀ ਬੜੇ ਹੀ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਜੱਦੋ ਜਹਿਦ ਕੀਤੀ ਜਾ ਰਹੀ ਹੈ, ਉੱਥੇ ਹੀ …
Read More »ਕੈਪਟਨ-ਸਿੱਧੂ ਵਿਵਾਦ : ਮਸਲਾ ਹੱਲ ਨਾ ਹੋਇਆ ਤਾਂ ਬਦਲੇਗਾ ਕੈਪਟਨ-ਰਾਹੁਲ ਵਿਵਾਦ .....
ਚੰਡੀਗੜ੍ਹ : ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਜ਼ਾਰਤੀ ਫੇਰਬਦਲ ਦੌਰਾਨ ਕੈਬਨਿੱਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਭਾਗ ਤਾਂ ਬਦਲ ਦਿੱਤਾ ਹੈ, ਪਰ ਉਹ ਇਸ ਗੱਲ ਤੋਂ ਨਰਾਜ਼ ਚੱਲੇ ਆ ਰਹੇ ਹਨ, ਤੇ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨੂੰ …
Read More »ਕਿਵੇਂ ਅੱਗੇ ਵਧੇਗੀ ਭਾਰਤ-ਪਾਕਿ ਗੱਲਬਾਤ, ਇੱਥੇ ਮੋਦੀ ਤਾਂ ਪਾਕਿ ਉੱਤੋਂ ਦੀ ਆਪ.....
ਨਵੀਂ ਦਿੱਲੀ : ਜਦੋਂ ਤੋਂ ਜੰਮੂ ਕਸ਼ਮੀਰ ਦੇ ਪੁਲਵਾਮਾ ਇਲਾਕੇ ਵਿੱਚ ਅੱਤਵਾਦੀ ਹਮਲੇ ਦੌਰਾਨ ਸੀਆਰਪੀਐਫ ਦੇ ਦਰਜ਼ਨਾਂ ਜਵਾਨ ਸ਼ਹੀਦ ਹੋਏ ਹਨ, ਉਦੋਂ ਤੋ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਵਿਰੁੱਧ ਸਖਤ ਰੁੱਖ ਅਪਣਾਇਆ ਹੋਇਆ ਹੈ। ਜਿੱਥੇ ਇਸ ਮਾਮਲੇ ਨੂੰ ਲੈ ਕੇ ਇੱਕ ਵਾਰ ਤਾਂ ਦੋਹਾਂ ਦੇਸ਼ਾਂ ਵਿਚਕਾਰ ਪ੍ਰਮਾਣੂ ਜੰਗ …
Read More »ਸਿੱਧੂ ਮੂਸੇ ਵਾਲੇ ਦੇ ਗੀਤਾਂ ਤੋਂ ਪਏ ਪਵਾੜਿਆਂ ਕਾਰਨ ਸਰੀ ਪੁਲਿਸ ਵੀ ਦੁਖੀ, ਲਵ.....
ਸਰੀ : ਪੰਜਾਬ ਦੇ ਪ੍ਰਸਿੱਧ ਕਲਾਕਾਰ ਸ਼ੁੱਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇ ਆਲਾ ਹਰ ਦਿਨ ਆਪਣੇ ਸੁਪਰਹਿੱਟ ਗੀਤਾਂ ਨਾਲ ਤਾਂ ਮੀਡੀਆ ਦੀਆਂ ਸੁਰਖੀਆਂ ‘ਚ ਰਹਿੰਦਾ ਹੀ ਹੈ, ਪਰ ਇਸ ਦੇ ਨਾਲ ਹੀ ਇੱਕ ਸੱਚ ਇਹ ਵੀ ਹੈ, ਕਿ ਉਸ ਦੇ ਗੀਤ ਨਿੱਤ ਨਵੇਂ ਵਿਵਾਦਾਂ ਨੂੰ ਜਨਮ ਦਿੰਦੇ ਰਹਿੰਦੇ ਹਨ। ਇਸੇ …
Read More »ਸੀਜੀਆਈ ਟੋਰਾਂਟੋ ਵੱਲੋਂ ਭਾਰਤੀ ਨਾਗਰਿਕਾਂ ਲਈ ਗਲੋਬਲ ਪਾਸਪੋਰਟ ਸੇਵਾ ਪ੍ਰੋ.....
ਟੋਰਾਂਟੋ: ਕਾਊਂਸਲੇਟ ਜਨਰਲ ਆਫ ਇੰਡੀਆ ਵੱਲੋਂ ਭਾਰਤ ਸਰਕਾਰ ਦੇ ਪਾਸਪੋਰਟ ਸੇਵਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਹ ਪਾਸਪੋਰਟ ਸੇਵਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਲਈ ਸ਼ੁਰੂ ਕੀਤੀ ਹੈ। ਇਸ ਨਵੇਂ ਸਿਸਟਮ ਰਾਹੀਂ ਪ੍ਰਿੰਟ ਕੀਤੇ ਗਏ ਕੁੱਝ ਪਾਸਪੋਰਟਸ ਕਾਉਂਸਲਰ ਜਨਰਲ ਦਿਨੇਸ਼ ਭਾਟੀਆ ਵੱਲੋਂ ਕਾਉਂਸਲੇਟ ‘ਤੇ ਆਯੋਜਿਤ ਫੰਕਸ਼ਨ …
Read More »ਸਿੱਧੂ ਮਸਲਾ ਹੱਲ ਹੋਣ ਦੀ ਉਮੀਦ, ਕੈਪਟਨ ਦੀਆਂ ਛੁੱਟੀਆਂ ਖਤਮ, ਅੱਜ ਪਰਤਣਗੇ ਚੰਡ.....
ਚੰਡੀਗੜ੍ਹ : ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਪਿਛਲੇ ਕੁਝ ਦਿਨਾਂ ਤੋਂ ਛੁੱਟੀਆਂ ਦੌਰਾਨ ਹਿਮਾਚਲ ਦੀਆਂ ਠੰਡੀਆਂ ਘਾਟੀਆਂ ਵਿੱਚ ਗਏ ਹੋਏ ਸਨ, ਉਹ ਅੱਜ ਛੁੱਟੀਆਂ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਵਾਪਸ ਪਰਤ ਰਹੇ ਹਨ ਜਿਨ੍ਹਾਂ ਦਾ ਭਲਕੇ ਦਿੱਲੀ ਜਾਣ ਦਾ ਪ੍ਰੋਗਰਾਮ ਹੈ। ਅਧਿਕਾਰਿਤ ਤੌਰ ‘ਤੇ ਤਾਂ ਉਹ ਦਿੱਲੀ …
Read More »ਐਮਾਜ਼ੋਨ ਨੇ ਬਾਬੇ ਨਾਨਕ ਦੀ ਕੀਤੀ ਬੇਅਦਬੀ, ਭੜਕੇ ਸਿੰਘ ਪਹੁੰਚੇ ਦਫ਼ਤਰ, ਧਰਮ ਨਾਲ.....
ਅੰਮ੍ਰਿਤਸਰ ਸਾਹਿਬ : ਸਿੱਖਾਂ ਧਰਮ ਨਾਲ ਆਨਲਾਈਨ ਕੰਪਨੀਆਂ ਵਲੋਂ ਛੇੜ-ਛਾੜ ਕੀਤੇ ਜਾਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ਼ ਪਹੁੰਚਦੀ ਹੈ। ਹੁਣ ਇੱਕ ਵਾਰ ਫਿਰ ਐਮਾਜ਼ੋਨ ਅਤੇ ਫਲਿੱਪਕਾਰਟ ਦੀ ਕਥਿਤ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ। ਹੁਣ ਐਮਾਜ਼ੋਨ ਲੋਂ ਆਨਲਾਈਨ ਸ੍ਰੀ ਗੁਰੂ ਨਾਨਕ ਦੇਵ …
Read More »ਸਿੱਧੂ ਨੇ ਨਹੀਂ ਸੰਭਾਲਿਆ ਬਿਜਲੀ ਮਹਿਕਮੇਂ ਦਾ ਚਾਰਜ, ਦੇਣਗੇ ਅਸਤੀਫਾ?
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਕੀਤੇ ਗਏ ਵਜ਼ਾਰਤੀ ਫੇਰਬਦਲ ਤੋਂ ਨਰਾਜ਼ ਹੋਏ ਨਵਜੋਤ ਸਿੰਘ ਸਿੱਧੂ ਨੇ 5 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਬਿਜਲੀ ਮਹਿਕਮੇਂ ਦਾ ਚਾਰਜ ਨਹੀਂ ਸੰਭਾਲਿਆ ਹੈ। ਹਾਲਾਂਕਿ ਉਨ੍ਹਾਂ ਨੇ ਇਸ ਫੇਰਬਦਲ ਤੋਂ ਬਾਅਦ ਨਰਾਜ਼ ਹੋ ਕੇ ਕਈ ਦਿਨ …
Read More »