Home / ਭਾਰਤ (page 26)

ਭਾਰਤ

ਰਾਕੇਸ਼ ਟਿਕੈਤ ਨੇ ਕੇਂਦਰ ਨੂੰ ’26 ਜਨਵਰੀ ਨੂੰ 4 ਲੱਖ ਟਰੈਕਟਰਾਂ’ ਦੀ ਦਿੱਤੀ.....

 ਮੁੰਬਈ :ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨ ਲਿਆਉਣ ਦੀ ਚੇਤਾਵਨੀ ਦਿੱਤੀ ਅਤੇ ਯਾਦ ਦਿਵਾਇਆ ਕਿ 26 ਜਨਵਰੀ ਬਹੁਤ ਦੂਰ ਨਹੀਂ ਹੈ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਨੇਤਾ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ 26 ਜਨਵਰੀ ਦੁਹਰਾਉਣ ਦੀ …

Read More »

ਅੱਜ ਤੋਂ ਸੰਸਦ ਦਾ ਸਰਦ ਰੁੱਤ ਇਜਲਾਸ, ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਬਿ.....

ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਦੁਆਰਾ ਪਾਸ ਕੀਤੇ ਜਾਣ ਤੋਂ ਬਾਅਦ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਸੋਮਵਾਰ ਨੂੰ ਰਾਜ ਸਭਾ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਖੇਤੀਬਾੜੀ ਕਾਨੂੰਨ ਰੱਦ ਬਿੱਲ-2021 ਲੋਕ ਸਭਾ ਵਿੱਚ ਵਿਚਾਰ ਕਰਨ ਅਤੇ ਪਾਸ ਕਰਨ ਲਈ …

Read More »

ਗਾਹਕਾਂ ਨੂੰ ਝਟਕਾ : ਰਿਲਾਇੰਸ ਜਿਓ ਨੇ ਪ੍ਰੀਪੇਡ ਪਲਾਨ ਦੀਆਂ ਕੀਮਤਾਂ ‘ਚ ਕੀਤ.....

ਨਵੀਆਂ ਦਰਾਂ 1 ਦਸੰਬਰ ਤੋਂ ਹੋਣਗੀਆਂ ਲਾਗੂ ਮੁੰਬਈ/ਨਵੀਂ ਦਿੱਲੀ : ਏਅਰਟੈੱਲ ਅਤੇ ਵੋਡਾਫੋਨ-ਆਈਡੀਆ ਤੋਂ ਬਾਅਦ ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਰਿਲਾਇੰਸ ਜਿਓ ਨੇ ਵੀ ਆਪਣੇ ਟੈਰਿਫ ਪਲਾਨ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਐਤਵਾਰ ਨੂੰ ਜਾਰੀ ਬਿਆਨ ‘ਚ ਕੰਪਨੀ ਨੇ ਕਿਹਾ ਕਿ ਨਵੀਆਂ ਕੀਮਤਾਂ 1 ਦਸੰਬਰ ਤੋਂ …

Read More »

‘ਓਮਿਕਰੋਨ’ ਦਾ ਖ਼ਤਰਾ : ਕੇਂਦਰ ਦਾ ਸੂਬਿਆਂ ਨੂੰ ਟੀਕਾਕਰਨ ਅਤੇ ਨਿਗਰਾਨੀ ਵ.....

ਨਵੀਂ ਦਿੱਲੀ : ਕੋਰੋਨਾ ਦਾ ਨਵਾਂ ਵੇਰੀਏਂਟ ‘ਓਮਿਕਰੋਨ’ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਭਰ ‘ਚ ਹਲਚਲ ਹੈ। ਭਾਰਤ ਸਰਕਾਰ ਵੀ ਪੂਰੀ ਅਹਿਤਿਆਤ ਵਰਤ ਰਹੀ ਹੈ । ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਨਵੇਂ ਵੇਰੀਏਂਟ ਦੇ ਸੰਬੰਧ ਵਿਚ ਸਾਰੇ ਰਾਜਾਂ ਨੂੰ ਪੱਤਰ ਲਿਖਦੇ ਹੋਏ ਸਖ਼ਤ ਰੋਕਥਾਮ, ਨਿਗਰਾਨੀ ਦੇ ਉਪਾਅ ਵਧਾਉਣ ਤੇ …

Read More »

‘ਮਨ ਕੀ ਬਾਤ’ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ- ਮੈਂ ਸੱਤਾ ‘ਚ.....

ਨਵੀਂ ਦਿੱਲੀ: PM ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੇ 83ਵੇਂ ਐਪੀਸੋਡ ‘ਚ ਦੇਸ਼ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਜਿਥੇ ਆਜ਼ਾਦੀ ਦੇ ਅੰਮ੍ਰਿਤ ਉਤਸਵ ਬਾਰੇ ਗੱਲ ਕੀਤੀ, ਉੱਥੇ ਆਸਟ੍ਰੇਲੀਆ ‘ਚ ਬਣੀ ਵ੍ਰਿੰਦਾਵਣ ਗੈਲਰੀ ਦਾ ਵੀ ਜ਼ਿਕਰ ਕੀਤਾ। ਪੀਐਮ ਨੇ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਰਹੇ ਲੋਕਾਂ ਨਾਲ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ‘ਮਨ ਕੀ ਬਾਤ’, ਓਮੀਕ੍ਰੋਨ ‘ਤੇ.....

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਐਤਵਾਰ ਨੂੰ 2021 ਦੀ 11ਵੀਂ ਮਨ ਕੀ ਬਾਤ ਨੂੰ ਸੰਬੋਧਨ ਕਰਨਗੇ। ਇਹ ਇਸ ਸਾਲ ਦਾ ਦੂਜਾ ਆਖਰੀ ਐਡੀਸ਼ਨ ਹੋਵੇਗਾ। ਮੰਨਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਮਨ ਕੀ ਬਾਤ ‘ਚ ਦੱਖਣੀ ਅਫਰੀਕਾ ‘ਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਬਾਰੇ ਵੀ ਗੱਲ ਕਰ …

Read More »

ਸੋਮਵਾਰ ਤੋਂ ਖੁੱਲ੍ਹਣਗੇ ਦਿੱਲੀ ਦੇ ਸਾਰੇ ਸਕੂਲ

ਨਵੀਂ ਦਿੱਲੀ : ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਸੁਧਾਰ ਦੇ ਚਲਦਿਆਂ ਦਿੱਲੀ ਸਰਕਾਰ ਨੇ 29 ਨਵੰਬਰ (ਸੋਮਵਾਰ) ਤੋਂ ਦਿੱਲੀ ਵਿੱਚ ਸਾਰੇ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਬਾਰੇ ਫੈਸਲਾ ਪਿਛਲੇ ਦਿਨੀਂ ਦਿੱਲੀ ਸਰਕਾਰ ਨੇ ਲਿਆ ਸੀ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਸਿੱਖਿਆ ਡਾਇਰੈਕਟੋਰੇਟ ਨੇ ਸਕੂਲ ਖੋਲ੍ਹਣ ਦੇ ਨਿਰਦੇਸ਼ …

Read More »

ਕੋਰੋਨਾ ਦੀ ਤੀਜੀ ਲਹਿਰ ਦਾ ਖ਼ਦਸ਼ਾ : ਹੁਣ ਘਰੇਲੂ ਯਾਤਰੀਆਂ ਲਈ ਵੀ ਵੈਕਸੀਨੇਟੇ.....

ਮੁੰਬਈ : ਕੋਰੋਨਾ ਦੇ ਨਵੇਂ ਦੱਖਣੀ ਅਫਰੀਕੀ ਰੂਪ ਦੇ ਤੇਜ਼ੀ ਨਾਲ ਫੈਲਣ ਦੇ ਮੱਦੇਨਜ਼ਰ, ਮਹਾਰਾਸ਼ਟਰ ਸਰਕਾਰ ਨੇ ਨਵੀਆਂ ਪਾਬੰਦੀਆਂ ਲਗਾਈਆਂ ਹਨ। ਇਸ ਦੇ ਲਈ ਸੂਬਾ ਸਰਕਾਰ ਨੇ ਸ਼ਨੀਵਾਰ ਨੂੰ ਇੱਕ ਨਵਾਂ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਅੰਤਰਰਾਸ਼ਟਰੀ ਮੰਜ਼ਿਲ ਤੋਂ ਸੂਬੇ ਵਿੱਚ ਆਉਣ ਵਾਲੇ …

Read More »

BIG NEWS : ਸੰਯੁਕਤ ਕਿਸਾਨ ਮੋਰਚਾ ਨੇ 29 ਨਵੰਬਰ ਦਾ ਟਰੈਕਟਰ ਮਾਰਚ ਕੀਤਾ ਮੁਲਤਵੀ

ਨਵੀਂ ਦਿੱਲੀ, ਸਿੰਘੂ ਬਾਰਡਰ : ਕਿਸਾਨਾਂ ਨੇ 29 ਨਵੰਬਰ (ਸੋਮਵਾਰ) ਨੂੰ ਦਿੱਲੀ ਸੰਸਦ ਵੱਲ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਹੈ। ਸ਼ਨੀਵਾਰ ਨੂੰ ਸਿੰਘੂ ਬਾਰਡਰ ‘ਤੇ ਹੋਈ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (SKM) ਦੀ ਕੋਰ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਕਈ ਘੰਟੇ ਚੱਲੀ ਮਹਾਪੰਚਾਇਤ ‘ਚ ਟ੍ਰੈਕਟਰ …

Read More »

ਮੋਦੀ ਨਾਲ ਮੁਲਾਕਾਤ ਤੋਂ ਬਾਅਦ ਖੱਟਰ ਨੇ ਕਿਹਾ, ‘MSP ‘ਤੇ ਕਾਨੂੰਨ ਸੰਭਵ ਹੀ ਨ.....

ਨਵੀਂ ਦਿੱਲੀ: ਐੱਮ.ਐੱਸ.ਪੀ. ‘ਤੇ ਕਾਨੂੰਨ ਬਣਾਉਣ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪੱਸ਼ਟ ਕੀਤਾ ਹੈ ਕਿ ਇਸ ‘ਤੇ ਕਾਨੂੰਨ ਬਣਾਉਣਾ ਸੰਭਵ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਖੱਟਰ ਨੇ ਮੀਡੀਆ ਨਾਲ ਗੱਲ ਕਰਦਿਆਂ ਇਹ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਫਿਲਹਾਲ …

Read More »