Home / ਭਾਰਤ (page 28)

ਭਾਰਤ

ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਦਰਸਾਉਂਦੀ ਝਾਕੀ ਬਣੀ ਖਿੱ.....

ਨਵੀਂ ਦਿੱਲੀ : ਅੱਜ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਅੰਦਰ ਜਿੱਥੇ ਪਰੇਡ ਸਾਰਿਆਂ ਲਈ ਖਿੱਚ ਦਾ ਕਾਰਨ ਬਣੀ ਰਹੀ ਉੱਥੇ ਹੀ ਝਾਕੀਆਂ ਮੌਕੇ ਪੰਜਾਬ ਨੂੰ ਪ੍ਰਦਰਸ਼ਤ ਕਰਦੀ ਵਿਲੱਖਣ ਝਾਕੀ ਵੀ ਸਾਰਿਆਂ ਦੇ ਦਿਲਾਂ ਨੂੰ ਮੋਹ ਰਹੀ ਸੀ। ਜੀ ਹਾਂ ਇਹ ਵਿਸ਼ੇਸ ਝਾਕੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ …

Read More »

ਗਣਤੰਤਰ ਦਿਵਸ ਮੌਕੇ ਚਾਰ ਥਾਵਾਂ ‘ਤੇ ਹੋਏ ਬੰਬ ਧਮਾਕੇ

ਗੁਵਾਹਾਟੀ: ਅਸਮ ਦੇ ਡਿਬਰੂਗਢ਼ ਅਤੇ ਚਰਾਇਦੇਵ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਸਵੇਰੇ ਚਾਰ ਧਮਾਕੇ ਹੋਏ। ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਿੰਨ ਧਮਾਕੇ ਡਿਬਰੂਗਢ਼ ਵਿੱਚ ਅਤੇ ਇੱਕ ਧਮਾਕਾ ਚਰਾਇਦੇਵ ਵਿੱਚ ਹੋਇਆ। ਇਹ ਧਮਾਕੇ ਅਜਿਹੇ ਸਮੇਂ ਵਿੱਚ ਹੋਏ ਹਨ ਜਦੋਂ ਦੇਸ਼ ਗਣਤੰਤਰ ਦਿਵਸ ਦਾ ਜਸ਼ਨ ਮਨਾ ਰਿਹਾ ਹੈ। ਡਿਬਰੂਗਢ਼ ਜਿਲ੍ਹੇ ਵਿੱਚ ਇੱਕ …

Read More »

ਅਰੁਣ ਜੇਤਲੀ ਤੇ ਸੁਸ਼ਮਾ ਸਵਰਾਜ ਸਣੇ 7 ਨੂੰ ਪਦਮ ਵਿਭੂਸ਼ਣ ਐਵਾਰਡ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਤੇ ਦਿੱਤੇ ਜਾਣ ਵਾਲੇ ਪਦਮ ਪੁਰਸਕਾਰਾਂ ਦਾ ਸ਼ਨੀਵਾਰ ਨੂੰ ਐਲਾਨ ਕਰ ਦਿੱਤਾ ਹੈ । ਸਾਬਕਾ ਕੇਂਦਰੀ ਮੰਤਰੀਆਂ ਅਰੁਣ ਜੇਤਲੀ, ਸੁਸ਼ਮਾ ਸਵਰਾਜ ਤੇ ਜਾਰਜ ਫਰਨਾਂਡਿਜ਼ ਦੇ ਨਾਲ-ਨਾਲ ਮਸ਼ਹੂਰ ਓਲੰਪੀਅਨ ਮੁੱਕੇਬਾਜ਼ ਮੈਰੀਕਾਮ ਨੂੰ ਪਦਮ ਵਿਭੂਸ਼ਣ ਸਨਮਾਨ ਨਾਲ ਨਵਾਜਿਆ ਜਾਵੇਗਾ। ਇਹੀ ਸਨਮਾਨ ਮਾਰੀਸ਼ਸ ਦੇ ਸਾਬਕਾ …

Read More »

ਰਾਜਸਥਾਨ ਵੱਲੋਂ ਸੀਏਏ, ਐੱਨਆਰਸੀ ਤੇ ਐੱਨਪੀਆਰ ਖ਼ਿਲਾਫ਼ ਮਤਾ ਪਾਸ

 ਜੈਪੁਰ:  ਨਾਗਰਿਕਤਾ ਕਾਨੂੰਨ ਦੇ ਖਿਲਾਫ ਦੇਸ਼ ਭਰ ਵਿੱਚ ਪ੍ਰਦਰਸ਼ਨ ਜਾਰੀ ਹਨ। ਕੇਰਲ ਅਤੇ ਪੰਜਾਬ ਸਰਕਾਰ CAA ਦੇ ਖਿਲਾਫ ਵਿਧਾਨਸਭਾ ਵਿੱਚ ਮਤਾ ਪਾਸ ਕਰ ਚੁੱਕੀ ਹੈ। ਹੁਣ ਇਸ ਸੂਚੀ ਵਿੱਚ ਇੱਕ ਹੋਰ ਸੂਬੇ ਦਾ ਨਾਮ ਜੁੜ ਗਿਆ ਹੈ। ਰਾਜਸਥਾਨ ਸਰਕਾਰ ਨੇ ਵੀ ਨਾਗਰਿਕਤਾ ਕਾਨੂੰਨ ਦੇ ਖਿਲਾਫ ਵਿਧਾਨਸਭਾ ਵਿੱਚ ਮਤਾ ਪਾਸ ਕਰ …

Read More »

CAA ਪ੍ਰਦਰਸ਼ਨ :ਭਾਜਪਾ ਆਗੂ ਨੇ ਪ੍ਰਦਰਸ਼ਨਕਾਰੀ ਖਿਲਾਫ ਦਰਜ ਕਰਵਾਈ ਸ਼ਿਕਾਇਤ, ਕੀਤੀ .....

ਨਿਊਜ਼ ਡੈਸਕ : ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਦੇਸ਼ ਅੰਦਰ ਚਾਰੇ ਪਾਸੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਚਲਦਿਆਂ ਸ਼ਰਜਿਲ ਇਮਾਮ ਨਾਮਕ ਵਿਅਕਤੀ ਦਾ ਅਜਿਹਾ ਬਿਆਨ ਸਾਹਮਣੇ ਆਇਆ ਹੈ ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਜੀ ਹਾਂ ਇਸ ਵੀਡੀਓ …

Read More »

ਰਾਸ਼ਟਰਪਤੀ ਦੇ ਫੈਸਲੇ ਵਿਰੁੱਧ ਨਿਰਭਿਆ ਦੇ ਦੋਸ਼ੀ ਨੇ ਸੁਪਰੀਮ ਕੋਰਟ ‘ਚ ਪਾਈ ਪਟ.....

ਨਵੀਂ ਦਿੱਲੀ : ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਤੈਅ ਕੀਤੀ ਗਈ ਤਾਰੀਖ ਨੇੜੇ ਆਉਂਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਚਾਰਾਂ ਦੋਸ਼ੀਆਂ ਵਿੱਚੋਂ ਮੁਕੇਸ਼ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਫੈਸਲੇ ਵਿਰੁੱਧ ਸੁਮਰੀਮ ਕੋਰਟ ਵੱਲ ਰੁੱਖ ਕਰ ਲਿਆ ਹੈ। ਜੀ ਹਾਂ ਬੀਤੇ ਦਿਨੀਂ ਰਾਸ਼ਟਰਪਤੀ ਵੱਲੋਂ ਦੋਸ਼ੀ ਦੀ ਰਹਿਮ ਦੀ …

Read More »

ਜੰਮੂ-ਕਸ਼ਮੀਰ ‘ਚ 2G ਮੋਬਾਇਲ ਇੰਟਰਨੈੱਟ ਸੇਵਾਵਾਂ ਬਹਾਲ

ਸ੍ਰੀਨਗਰ: ਪੰਜ ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ਬੰਦ ਰਹਿਣ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਤੋਂ ਕਸ਼ਮੀਰ ਘਾਟੀ ਵਿੱਚ ਪੋਸਟਪੇਡ ਦੇ ਨਾਲ ਹੀ ਪ੍ਰੀਪੇਡ ਫੋਨ ‘ਤੇ 2G ਮੋਬਾਇਲ ਇੰਟਰਨੈੱਟ ਸੇਵਾਵਾਂ ਬਹਾਲ ਹੋ ਗਈਆਂ ਹਨ। ਇਸ ਸਬੰਧੀ ਇੱਕ ਆਧਿਕਾਰਿਕ ਆਦੇਸ਼ ਜਾਰੀ ਕੀਤਾ ਗਿਆ ਹੈ ਹਾਲਾਂਕਿ ਜੰਮੂ – ਕਸ਼ਮੀਰ ਪ੍ਰਸ਼ਾਸਨ ਵੱਲੋਂ ਮਨਜ਼ੂਰ 301 …

Read More »

ਕੋਰੋਨਾ ਵਾਇਰਸ ਨੇ ਭਾਰਤ ‘ਚ ਦਿੱਤੀ ਦਸਤਕ ! 2 ਨੂੰ ਮੁੰਬਈ ਹਸਪਤਾਲ ਕਰਾਇਆ ਗਿਆ .....

ਮੁੰਬਈ ਵਿੱਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਾਮਲੇ ਸਾਹਮਣੇ ਆਏ ਹਨ ਦੋਵਾਂ ਨੂੰ ਕਸਤੂਰਬਾ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਫਿਲਹਾਲ, ਉਨ੍ਹਾਂ ਦੀ ਜਾਂਚ ਕਰਾਈ ਜਾ ਰਹੀ ਹੈ। ਇਸ ਵਿੱਚ ਕੋਰੋਨਾ ਵਾਇਰਸ ਕਾਰਨ ਚੀਨ ‘ਚ 26 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 830 ਲੋਕ ਚਪੇਟ ‘ਚ ਆ ਗਏ ਹਨ। …

Read More »

ਪਹਿਲੇ ਟੀ-20 ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤੀ ਕਰਾਰੀ ਮਾਤ

ਨਿਊਜ਼ ਡੈਸਕ: ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਪਹਿਲੇ ਟੀ-20 ਚ ਭਾਰਤ ਨੇ 6 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਹੈ। ਆਕਲੈਂਡ ‘ਚ ਖੇਡੇ ਗਏ ਮੁਕਾਬਲੇ ਚ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 203 ਦੌੜਾਂ ਬਣਾਈਆਂ। ਇਸਦੇ ਜਵਾਬ ‘ਚ ਭਾਰਤੀ ਟੀਮ ਨੇ ਟੀਚੇ ਨੂੰ 19 ਓਵਰਾਂ ‘ਚ ਹੀ ਹਾਸਲ ਕਰ ਲਿਆ। ਇਸ ਜਿੱਤ …

Read More »

ਭਾਰਤ ‘ਚ ਹੋਰ ਵਧਿਆ ਭ੍ਰਿਸ਼ਟਾਚਾਰ, ਜਾਣੋ ਕੀ ਕਹਿੰਦੇ ਨੇ ਤਾਜ਼ਾ ਅੰਕੜੇ

ਨਿਊਜ਼ ਡੈਸਕ: ਭ੍ਰਿਸ਼ਟਾਚਾਰ ਘੱਟ ਕਰਨ ਨੂੰ ਲੈ ਕੇ ਦਾਅਵੇ ਤਾਂ ਬਹੁਤ ਹੋਏ ਪਰ ਤਸਵੀਰ ਹਾਲੇ ਵੀ ਉਹੀ ਪੁਰਾਣੀ ਦਿਖਾਈ ਦੇ ਰਹੀ ਹੈ। ਇਸਦੀ ਉਦਾਹਰਣ ਸਾਨੂੰ ਗਲੋਬਲ ਕਰਪਸ਼ਨ ਪਰਸੈਪਸ਼ਨ ਇੰਡੈਕਸ 2019 ਵਿੱਚ ਦੇਖਣ ਨੂੰ ਮਿਲ ਰਹੀ ਹੈ। ਦੁਨੀਆ ਵਿੱਚ ਅਜਿਹੇ ਦੇਸ਼ਾਂ ਦੀ ਸੂਚੀ ਜਿੱਥੇ ਭ੍ਰਿਸ਼ਟਾਚਾਰ ਘੱਟ ਹੈ, ਅਸੀ ਚੀਨ ਦੇ ਨਾਲ …

Read More »