Home / ਭਾਰਤ (page 29)

ਭਾਰਤ

ਲਖੀਮਪੁਰ-ਖੀਰੀ ਹਿੰਸਾ ਮਾਮਲੇ ਵਿਚ BJP ਨੇਤਾ ਦੇ ਮੁੰਡੇ ‘ਤੇ ਕੇਸ ਦਰਜ

ਲਖਨਊ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਦਰਜ ਐੱਫ. ਆਰ. ਆਈ. ਦੀ ਕਾਪੀ ਸਾਹਮਣੇ ਆਈ ਹੈ ਤੇ ਇਸ ਵਿਚ ਭਾਜਪਾ ਨੇਤਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦਾ ਨਾਂ ਵੀ ਮੌਜੂਦ ਹੈ। ਇਸਦੇ ਨਾਲ ਹੀ 15-20 ਅਣਪਛਾਤੇ ਲੋਕਾਂ ਤੇ ਵੀ ਕੇਸ ਦਰਜ ਹਨ।  ਜਾਣਕਾਰੀ ਦੇ ਅਨੁਸਾਰ, ਦਰਜ ਕੀਤੇ ਗਏ ਮਾਮਲੇ ਵਿੱਚ ਗ੍ਰਹਿ …

Read More »

ਚੰਨੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਹੀ ਸ੍ਰੀ ਕਰਤਾਰਪੁਰ ਸਾਹਿਬ ਲਾ.....

ਨਵੀਂ ਦਿੱਲੀ : ਸੂਬੇ ਵਿੱਚ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਰੋਕਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ …

Read More »

ਪ੍ਰਿੰਯਕਾ ਦੀ ਤਰ੍ਹਾਂ ਰਾਹੁਲ ਗਾਂਧੀ ਨੇ ਵੀ ਯੋਗੀ ਸਰਕਾਰ ਨੂੰ ਵੰਗਾਰਿਆ, ਕਾਂ.....

ਨਵੀਂ ਦਿੱਲੀ : ਉਤਰ ਪ੍ਰਦੇਸ਼ ਪੁਲਿਸ ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ । ਵਿਰੋਧੀ ਧਿਰਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਯੋਗੀ ਸਰਕਾਰ ‘ਤੇ ਦਬਾਅ ਬਣਾ ਰਹੀਆਂ ਹਨ । ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਭਲਕੇ (ਬੁੱਧਵਾਰ) ਨੂੰ ਉੱਤਰ ਪ੍ਰਦੇਸ਼ ਪਹੁੰਚਣਗੇ। ਰਾਹੁਲ ਦੇ ਪ੍ਰੋਗਰਾਮ ਅਨੁਸਾਰ …

Read More »

‘ਆਪ’ ਪੰਜਾਬ ਦੇ ਵਫ਼ਦ ਨੂੰ ਯੂ.ਪੀ. ਪੁਲਿਸ ਨੇ ਹਿਰਾਸਤ ‘ਚ ਲਿਆ, ਲਾਇਆ ਧਰਨ.....

ਨਿਧਾਸਨ : ਲਖੀਮਪੁਰ ਖੀਰੀ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਆਮ ਆਦਮੀ ਪਾਰਟੀ ਪੰਜਾਬ ਦੇ ਵਫ਼ਦ ਨੂੰ ਉੱਤਰ ਪ੍ਰਦੇਸ਼ ਦੇ ਨਿਧਾਸਨ ਵਿਖੇ ਪੁਲਿਸ ਨੇ ਘੇਰੇ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ‘ਆਪ’ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਦੀ ਅਗਵਾਈ ਅਧੀਨ ਗਏ …

Read More »

ਪ੍ਰਿਯੰਕਾ ਗਾਂਧੀ ਗ੍ਰਿਫ਼ਤਾਰ, ਛੱਤੀਸਗੜ੍ਹ ਦੇ ਮੁੱਖ ਮੰਤਰੀ ਨੂੰ ਹਵਾਈ ਅੱਡੇ .....

ਸੀਤਾਪੁਰ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਵਿਰੋਧੀ ਧਿਰਾਂ ਭਾਜਪਾ ਨੂੰ ਲਗਾਤਾਰ ਘੇਰ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਲਖੀਮਪੁਰ ਖੀਰੀ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪ੍ਰਸ਼ਾਸਨ ਲਗਾਤਾਰ ਸਖ਼ਤੀ ਵਰਤ ਰਿਹਾ ਹੈ। ਸੀਤਾਪੁਰ ‘ਚ ਬੀਤੇ 36 ਘੰਟਿਆਂ ਤੋਂ ਨਜ਼ਰਬੰਦ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਸੀਤਾਪੁਰ ਪੁਲਿਸ …

Read More »

ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦਾ ਵੀਡੀਓ ਵਾਇਰਲ

ਨਵੀਂ ਦਿੱਲੀ : ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਐਤਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਹੁਣ ਸੂਬੇ ਸਣੇ ਪੂਰੇ ਦੇਸ਼ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।ਇਸ ਦੌਰਾਨ ਕੱਲ੍ਹ ਸਰਕਾਰ ਦੁਆਰਾ ਮਾਰੇ ਗਏ ਕਿਸਾਨਾਂ ਨੂੰ 45-45 ਲੱਖ ਰੁਪਏ, ਜ਼ਖ਼ਮੀਆਂ ਨੂੰ 10-10 ਲੱਖ ਮੁਆਵਜ਼ੇ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇ …

Read More »

ਚੰਨੀ ਅੱਜ ਜਾਣਗੇ ਰਾਜਸਥਾਨ , ਪਾਣੀ ਦੀ ਵੰਡ ਨੂੰ ਲੈ ਕੇ ਕਈ ਸਾਲਾਂ ਤੋਂ ਚੱਲ ਰਿਹ.....

ਚੰਡੀਗੜ੍ਹ: ਪੰਜਾਬ ਅਤੇ ਰਾਜਸਥਾਨ ਦਰਮਿਆਨ ਨਹਿਰੀ ਪਾਣੀ ਦੀ ਵੰਡ ਨੂੰ ਲੈ ਕੇ ਕਈ ਸਾਲਾਂ ਤੋਂ ਚੱਲ ਰਿਹਾ ਵਿਵਾਦ ਹੁਣ ਸੁਲਝਣ ਦੀ ਉਮੀਦ ਜਾਗੀ ਹੈ।ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਰਾਜਸਥਾਨ ਦੇ ਆਪਣੇ ਹਮਰੁਤਬਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਮਿਲਣ ਲਈ ਜੈਪੁਰ ਪਹੁੰਚਣਗੇ।ਗਹਿਲੋਤ ਚੰਨੀ ਲਈ ਉਨ੍ਹਾਂ ਦੇ …

Read More »

ਲਖੀਮਪੁਰ ਘਟਨਾ: ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਹੋਇਆ ਸਮਝੌਤਾ

ਲਖਨਊ : ਲਖੀਮਪੁਰ ਖੀਰੀ ਵਿਖੇ ਹਿੰਸਾ ’ਚ ਕਿਸਾਨਾਂ ਦੀ ਮੌਤ ਤੋਂ ਬਾਅਦ ਉੱਤਰ ਪ੍ਰਦੇਸ਼ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਿਸਾਨਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਸਰਕਾਰ ਨੇ ਐਤਵਾਰ ਨੂੰ ਲਖੀਮਪੁਰ  ਵਿੱਚ ਇੱਕ ਪ੍ਰਦਰਸ਼ਨ ਦੌਰਾਨ ਮਾਰੇ ਗਏ ਚਾਰ ਪਰਿਵਾਰਾਂ ਦੇ ਰਿਸ਼ਤੇਦਾਰਾਂ ਨੂੰ 45-45 ਲੱਖ ਰੁਪਏ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। …

Read More »

ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਗ੍ਰਿਫਤਾਰ

ਲਖਨਊ : ਯੂਪੀ ਦੇ ਲਖੀਮਪੁਰ ਵਿਚ ਕਿਸਾਨਾਂ ਤੇ ਮੰਤਰੀ ਦੇ ਬੇਟੇ ਵਿਚਕਾਰ ਟਕਰਾਅ ਤੋਂ ਬਾਅਦ ਹੋਈ ਹਿੰਸਕ ਘਟਨਾ ਵਿਚ ਅੱਠ ਲੋਕਾਂ ਦੀ ਮੌਤ ਕਾਰਨ ਪ੍ਰਦੇਸ਼ ਭਰ ਵਿਚ ਬਵਾਲ ਜਾਰੀ ਹੈ। ਅਖਿਲੇਸ਼ ਯਾਦਵ ਨੂੰ ਲਖੀਮਪੁਰ ਹਿੰਸਾ ਦੇ ਵਿਰੋਧ ਵਿੱਚ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਲਖੀਮਪੁਰ ਜਾ ਰਹੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ …

Read More »

ਕਿਸਾਨਾਂ ਨੂੰ ਮਿਲਣ ਲਖੀਮਪੁਰ ਖੀਰੀ ਜਾ ਰਹੀ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ .....

ਲਖੀਮਪੁਰ ਖੀਰੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕਿਸਾਨਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਾਂਗਰਸ ਦੀ ਉਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਜੇ ਕੁਮਾਰ  ਨੇ ਦੱਸਿਆ ਕਿ ਵਾਡਰਾ ਅਤੇ ਕਾਂਗਰਸ ਦੇ ਰਾਜਸਭਾ ਮੈਂਬਰ ਦਪਿੰਦਰ ਹੁੱਡਾ ਸਮੇਤ ਕੁੱਝ ਸੀਨੀਅਰ …

Read More »