Home / ਭਾਰਤ (page 3)

ਭਾਰਤ

ਦਿੱਲੀ ਹਾਈ ਕੋਰਟ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਸਖ਼ਤ ਫ਼ਟਕਾਰ

ਕੋਵਿਡ-19 ਤੋਂ ਪੀੜਤ ਸਾਰੇ ਵਿਅਕਤੀਆਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰੇ ਦਿੱਲੀ ਸਰਕਾਰ : ਹਾਈਕੋਰਟ ਦਿੱਲੀ : ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਦਿੱਲੀ ਸਰਕਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ-19 ਤੋਂ ਪੀੜਤ ਸਾਰੇ ਵਿਅਕਤੀਆਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਇਹ ਵੀ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ …

Read More »

ਪੱਛਮੀ ਬੰਗਾਲ ‘ਚ ਕੇਂਦਰੀ ਮੰਤਰੀ ਮੁਰਲੀਧਰਨ ਦੇ ਕਾਫ਼ਿਲੇ ‘ਤੇ ਹਮਲਾ (VIDEO), .....

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਹਮਲੇ ਦੀ ਕੀਤੀ ਨਿੰਦਾ   ਕੋਲਕਾਤਾ : ਪੱਛਮੀ ਬੰਗਾਲ ‘ਚ ਚੋਣ ਨਤੀਜਿਆਂ ਤੋਂ ਬਾਅਦ ਸਿਆਸੀ ਹਿੰਸਾ ਦਾ ਦੌਰ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ । ਹੁਣ ਕੇਂਦਰੀ ਵਿਦੇਸ਼ ਸੂਬਾ ਮੰਤਰੀ ਵੀ. ਮੁਰਲੀਧਰਨ ਦੇ ਕਾਫਿਲੇ ‘ਤੇ ਵੀਰਵਾਰ ਨੂੰ ਪੱਛਮੀ ਮੇਦਿਨੀਪੁਰ ਜ਼ਿਲ੍ਹੇ ‘ਚ ਹਮਲੇ …

Read More »

23 ਸਾਲਾ ਭਲਵਾਨ ਦੇ ਕਤਲ ਮਾਮਲੇ ‘ਚ ਦਿੱਲੀ ਪੁਲਿਸ ਨੂੰ ਸੁਸ਼ੀਲ ਕੁਮਾਰ ਦੀ ਭਾਲ

ਨਵੀਂ ਦਿੱਲੀ: ਦਿੱਲੀ ਦੇ ਛਤਰਸਾਲ ਸਟੇਡੀਅਮ ‘ਚ ਬੀਤੇ ਦਿਨੀਂ ਦੋ ਭਲਵਾਨਾਂ ਦੇ ਧੜਿਆਂ ‘ਚ ਝਗੜਾ ਹੋ ਗਿਆ, ਜਿਸ ‘ਚ 23 ਸਾਲਾ ਭਲਵਾਨ ਦੀ ਮੌਤ ਹੋ ਗਈ। ਇਸ ਕਤਲ ਮਾਮਲੇ ‘ਚ ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਜਿਸ ਤੋਂ ਬਾਅਦ ਦਿੱਲੀ ਪੁਲੀਸ ਵੱਲੋਂ ਸੁਸ਼ੀਲ ਕੁਮਾਰ …

Read More »

ਅੱਜ ਹੀ ਨਿਬੇੜ ਲਵੋ ਜ਼ਰੂਰੀ ਕੰਮ, 7 ਮਈ ਤੋਂ ਲਗਾਤਾਰ 3 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ: ਮਈ ਮਹੀਨੇ ‘ਚ ਜੇਕਰ ਤੁਹਾਨੂੰ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਅੱਜ ਹੀ ਨਿਬੇੜ ਲਵੋ। ਕਿਉਂਕਿ ਕੱਲ੍ਹ ਤੋਂ ਲਗਾਤਾਰ 3 ਦਿਨ ਬੈਂਕ ਬੰਦ ਰਹਿਣਗੇ ਯਾਨੀ ਤੁਸੀਂ ਬੈਂਕ ਨਾਲ ਜੁੜਿਆ ਕੋਈ ਕੰਮ ਨਹੀਂ ਕਰ ਸਕੋਗੇ। ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਬੈਂਕ ਦੀਆਂ ਛੁੱਟੀਆਂ ਦੀ ਲਿਸਟ …

Read More »

ਦੇਸ਼ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ! 24 ਘੰਟਿਆਂ ਦੌਰਾਨ 4.12 ਲੱਖ ਮਾਮਲੇ ਆਏ .....

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਬੇਕਾਬੂ ਹੁੰਦੀ ਜਾ ਰਹੀ ਹੈ। ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਨਵੇਂ ਰਿਕਾਰਡ ਬਣਾ ਰਹੀ ਹੈ। ਬੀਤੇ 24 ਘੰਟਿਆਂ ਦੇ ਅੰਕੜਿਆਂ ਨੇ ਹੁਣ ਤੱਕ ਦੇ ਸਾਰੇ ਪੁਰਾਣੇ ਰਿਕਾਰਡਾਂ ਨੂੰ ਤੋੜ ਦਿੱਤਾ ਹੈ। ਬੀਤੇ ਇੱਕ ਦਿਨ ਵਿੱਚ ਦੇਸ਼ ਭਰ ਵਿੱਚ 4,12,262 …

Read More »

ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਦੇਹਾਂਤ

ਬਾਗਪਤ: ਨੈਸ਼ਨਲ ਲੋਕ ਦਲ (ਆਰਐਲਡੀ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦੀ ਕੋਰੋਨਾ ਦੀ ਲਾਗ ਕਾਰਨ ਮੌਤ ਹੋ ਗਈ। ਦੱਸ ਦਈਏ ਕਿ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ 86 ਸਾਲਾ ਅਜੀਤ ਸਿੰਘ ਨੂੰ ਮੰਗਲਵਾਰ ਰਾਤ ਨੂੰ ਗੁਰੂਗਰਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਉਹ …

Read More »

ਜੇਲ ‘ਚ ਕੈਦ ਆਸਾਰਾਮ ਨੂੰ ਹੋਇਆ ਕੋਰੋਨਾ, ਸਿਹਤ ਵਿਗੜਨ ਤੋਂ ਬਾਅਦ ICU ‘ਚ ਭਰਤ.....

ਜੋਧਪੁਰ: ਰਾਜਸਥਾਨ ਦੀ ਜੋਧਪੁਰ ਜੇਲ੍ਹ ‘ਚ ਕੈਦ ਆਸਾਰਾਮ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਜਾਣਕਾਰੀ ਮੁਤਾਬਕ ਸਿਹਤ ਵਿਗੜਨ ਤੋਂ ਬਾਅਦ ਆਸਾਰਮ ਨੂੰ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਸ਼ਾਮ ਆਸਾਰਾਮ ਦੀ ਕੋਵਿਡ ਰਿਪੋਰਟ ਪਾਜ਼ਿਟਿਵ ਆਈ ਸੀ। ਇਸ ਤੋਂ ਇਲਾਵਾ ਜੇਲ੍ਹ ‘ਚ 12 ਹੋਰ ਕੈਦੀ ਸੰਕਰਮਿਤ …

Read More »

ਲਾਕਡਾਊਨ ਦੇ ਵਿਰੋਧ ‘ਚ 8 ਮਈ ਨੂੰ ਵੱਡੀ ਗਿਣਤੀ ‘ਚ ਸੜਕਾਂ ‘ਤੇ ਉੱਤਰਨਗੇ ਕ.....

ਨਵੀਂ ਦਿੱਲੀ: ਦਿੱਲੀ ਦੀਆਂ ਬਰੂਹਾਂ ‘ਤੇ ਡਟੀਆਂ 32 ਕਿਸਾਨ-ਜਥੇਬੰਦੀਆਂ ਨੇ ਸਿੰਘੂ ਬਾਰਡਰ ‘ਤੇ ਹੋਈ ਅਹਿਮ ਮੀਟਿੰਗ ‘ਚ ਵੱਡਾ ਫੈਸਲਾ  ਲਿਆ ਹੈ। ਕਿਸਾਨ ਆਗੂਆਂ ਨੇ 8 ਮਈ ਨੂੰ ਲਾਕਡਾਊਨ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ 8 ਮਈ ਨੂੰ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਦੁਕਾਨਦਾਰ ਸੜਕਾਂ ‘ਤੇ ਆਉਣਗੇ ਅਤੇ …

Read More »

ਭਾਰਤੀ ਚੋਣ ਕਮਿਸ਼ਨ ਨੇ ਉਪ ਚੋਣਾਂ ਨੂੰ ਕੀਤਾ ਮੁਲਤਵੀ

 3 ਲੋਕ ਸਭਾ ਸੀਟਾਂ ਅਤੇ 8 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਮੁਲਤਵੀ   ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਬੁੱਧਵਾਰ ਦੇਰ ਸ਼ਾਮੀਂ ਅਹਿਮ ਐਲਾਨ ਕੀਤਾ । ਚੋਣ ਕਮਿਸ਼ਨ ਨੇ ਦੇਸ਼ ਵਿਚ ਕੋਰੋਨਾ ਸੰਕਰਮਣ ਦੀ ਸਥਿਤੀ ਦੇ ਮੱਦੇਨਜ਼ਰ 3 ਲੋਕ ਸਭਾ ਸੀਟਾਂ ਅਤੇ 8 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ …

Read More »

ਦੇਸ਼ ਅੰਦਰ ਤੀਜੀ ਕੋਰੋਨਾ ਲਹਿਰ ਦੀ ਚੇਤਾਵਨੀ ! ਮਾਹਿਰਾਂ ਨੇ ਕੀਤਾ ਖ਼ਬਰਦਾਰ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਸੰਕ੍ਰਮਣ ਦੀ ਦੂਜੀ ਲਹਿਰ ਨੇ ਦੇਸ਼ ਦੀ ਮੈਡੀਕਲ ਸਹੂਲਤਾਂ ਅਤੇ ਕੇਂਦਰ ਸਰਕਾਰ ਦੀ ਲਾਪਰਵਾਹੀ ਦੀ ਪੋਲ ਖੋਲ੍ਹ ਦਿੱਤੀ ਹੈ। ਹਜ਼ਾਰਾਂ ਲੋਕਾਂ ਦੀ ਜਾਨ ਕੋਰੋਨਾ ਦੇ ਕਹਿਰ ਕਾਰਨ ਜਾ ਚੁੱਕੀ ਹੈ । ਇਸ ਵਿਚਾਲੇ ਚਿੰਤਾ ਦੀ ਗੱਲ ਇਹ ਹੈ ਕਿ ਹੁਣ ਦੇਸ਼ ਅੰਦਰ ਕੋਰੋਨਾ ਦੀ …

Read More »