Home / ਭਾਰਤ (page 30)

ਭਾਰਤ

IPL 2021 ਨਿਲਾਮੀ: ਸਚਿਨ ਤੇਂਦੁਲਕਰ ਦਾ ਪੁੱਤਰ ਵਿਕਿਆ 20 ਲੱਖ ‘ਚ

ਨਵੀਂ ਦਿੱਲੀ : ਆਈਪੀਐਲ ਸੀਜ਼ਨ 2021 ਦੇ ਲਈ ਬੋਲੀ ਲਗਾਈ ਗਈ। ਜਿਸ ਵਿੱਚ ਦੱਖਣੀ ਅਫਰੀਕਾ ਦੇ ਆਲਰਾਊਂਡਰ ਕ੍ਰਿਸ ਮੌਰਿਸ ਸਭ ਤੋਂ ਮਹਿੰਗੇ ਵਿਕਣ ਵਾਲੇ ਖਿਡਾਰੀ ਬਣੇ ਹਨ। ਕ੍ਰਿਸ ਮੌਰਿਸ ਨੂੰ ਰਾਜਸਥਾਨ ਰੌਇਲਜ਼ ਨੇ 16 ਕਰੋੜ 25 ਲੱਖ ਰੁਪਏ ‘ਚ ਖਰੀਦਿਆ ਹੈ। ਇਸ ਬੋਲੀ ਵਿਚ ਹਰ ਇਕ ਦੀ ਨਜ਼ਰ ਸਚਿਨ ਤੇਂਦੁਲਕਰ …

Read More »

ਕੋਰੋਨਾ ਨੂੰ ਲੈ ਕੇ ਨਵੀਂ ਗਾਈਡਲਾਈਨ ਜਾਰੀ, 5 ਮਰੀਜ਼ ਆਉਣ ‘ਤੇ ਬਿਲਡਿੰਗ ਹੋਵੇ.....

ਮੁੰਬਈ : ਇੱਥੇ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਬੀਐਮਸੀ ਨੇ ਨਵੀਂ ਗਾਈਡਲਾਈਨ ਜਾਰੀ ਕਰ ਦਿੱਤੀਆਂ ਹਨ। ਇਸ ਦੇ ਤਹਿਤ ਪੰਜ ਤੋਂ ਵੱਧ ਕੋਰੋਨਾ ਦੇ ਮਰੀਜ਼ ਪਾਏ ਜਾਣ ਤੋਂ ਬਾਅਦ ਉਸ ਜਗ੍ਹਾ ਜਾਂ ਇਮਾਰਤ ਨੂੰ ਸੀਲ ਕਰ ਦਿੱਤਾ ਜਾਵੇਗਾ। ਗਾਈਡਲਾਈਨ ਦੇ ਵਿਚ ਇਹ ਵੀ ਰੱਖਿਆ ਗਿਆ ਹੈ ਕਿ …

Read More »

ਟਰੈਕਟਰਾਂ ‘ਤੇ ਸਵਾਰ ਹੋ ਕੇ ਜਾਵਾਂਗੇ ਕੋਲਕਾਤਾ : ਟਿਕੈਤ

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਖਿਲਾਫ਼ ਅੱਜ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਕਿਸਾਨ ਵੱਲੋਂ ਮਹਾਪੰਚਾਇਤ ਬੁਲਾਈ ਗਈ। ਜਿੱਥੇ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਵੀ ਪਹੁੰਚੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਅਗਲਾ ਟਾਰਗੇਟ ਕੋਲਕਾਤਾ ਵਿੱਚ ਪਹੁੰਚਣਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਕੋਲਕਾਤਾ ਜਾਣ …

Read More »

IPL 2021 Auction: ਗਲੇਨ ਮੈਕਸਵੈੱਲ ਨੂੰ RCB ਨੇ 14.25 ਕਰੋੜ ਰੁਪਏ ‘ਚ ਖਰੀਦਿਆ

ਚੇੱਨਈ: ਗਲੇਨ ਮੈਕਸਵੈੱਲ ‘ਤੇ ਆਈਪੀਐੱਲ ਲਈ ਧੜਾਧੜ ਬੋਲੀ ਲੱਗੀ ਹੈ। ਜਿਸ ਨਾਲ ਗਲੇਨ ਮੈਕਸਵੈੱਲ ਦੀ ਆਈਪੀਐਲ ‘ਚ ਇੱਕ ਵਾਰ ਫਿਰ ਲਾਟਰੀ ਲੱਗ ਗਈ। ਉਨ੍ਹਾਂ ਨੂੰ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ RCB ਨੇ ਖਰੀਦਿਆ। ਗਲੇਨ ਮੈਕਸਵੈੱਲ ਨੂੰ ਬੰਗਲੌਰ ਨੇ 14 ਕਰੋੜ 25 ਲੱਖ ਰੁਪਏ ਵਿੱਚ ਖਰੀਦਿਆ। 2 ਕਰੋੜ ਰੁਪਏ ਦੇ ਬੇਸ …

Read More »

ਖੇਤਾਂ ‘ਚ ਦੁਪੱਟੇ ਨਾਲ ਬੰਨ੍ਹੀਆਂ ਮਿਲੀਆਂ ਨਾਬਾਲਗ ਤਿੰਨ ਲੜਕੀਆਂ, 2 ਦੀ ਮੌਤ

ਲਖਨਊ : ਉੱਤਰ ਪ੍ਰਦੇਸ਼ ਦੇ ਉਨਾਵ ਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅਸੋਹਾ ਥਾਣਾ ਖੇਤਰ ਦੇ ਬਬੂਰਹਾ ਪਿੰਡ ਵਿੱਚ ਤਿੰਨ ਨਾਬਾਲਗ ਲੜਕੀਆਂ ਬੇਹੋਸ਼ੀ ਦੀ ਹਾਲਤ ਵਿੱਚ ਦੁਪੱਟੇ ਨਾਲ ਬੰਨ੍ਹੀਆਂ ਹੋਈਆਂ ਮਿਲੀਆਂ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲੀਸ ਨੂੰ ਸੂਚਨਾ ਦਿੱਤੀ, ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ …

Read More »

ਉੱਤਰਾਖੰਡ ‘ਚ ਬਚਾਅ ਕਾਰਜ ਪ੍ਰਭਾਵਿਤ, ਸੁਰੰਗ ‘ਚ  ਭਰਿਆ ਪਾਣੀ

ਤਪੋਵਨ:- ਉੱਤਰਾਖੰਡ ‘ਚ ਗਲੇਸ਼ੀਅਰ ਟੁੱਟਣ ਕਾਰਨ ਆਏ ਹੜ੍ਹ ਤੋਂ ਬਾਅਦ ਹਾਈਡਲ ਪ੍ਰਾਜੈਕਟ ਦੀ ਸੁਰੰਗ ‘ਚ ਪਾਣੀ ਭਰਨ ਕਰਕੇ ਬਚਾਅ ਕਾਰਜ ਪ੍ਰਭਾਵਿਤ ਹੋਏ ਹਨ। ਬਚਾਅ ਕਰਮੀਆਂ ਵੱਲੋਂ ਸੁਰੰਗ ਚੋਂ ਪਾਣੀ ਕੱਢਣ ਦਾ ਯਤਨ ਕੀਤਾ ਜਾ ਰਿਹਾ ਹੈ। ਰਾਹਤ ਤੇ ਬਚਾਅ ਕਾਰਜਾਂ ਦਾ ਅੱਜ 11ਵਾਂ ਦਿਨ ਹੈ। ਐਨਡੀਆਰਐਫ ਦੇ ਅਧਿਕਾਰੀਆਂ ਨੇ ਕਿਹਾ …

Read More »

ਦੇਸ਼ ਭਰ ‘ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ, ਯਾਤਰੀਆਂ ਨੂੰ ਆ ਸਕਦੀਆਂ ਮੁ.....

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨ ਦੇ ਖਿਲਾਫ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ਵਿਚ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ …

Read More »

ਵਿਜੈ ਸਾਂਪਲਾ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ

ਨਵੀਂ ਦਿੱਲੀ :- ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਦੇ ਨਾਂ ’ਤੇ ਮੋਹਰ ਲਾ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Read More »

ਸੰਯੁਕਤ ਕਿਸਾਨ ਮੋਰਚਾ ਵਲੋਂ ਰੇਲ-ਰੋਕੋ ਪ੍ਰੋਗਰਾਮ ਦੌਰਾਨ ਸ਼ਾਂਤਮਈ ਪ੍ਰਦਰਸ.....

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ 18 ਫਰਵਰੀ ਨੂੰ ਦੇਸ਼-ਵਿਆਪੀ ਰੇਲ-ਰੋਕੋ ਪ੍ਰੋਗਰਾਮ ਦੌਰਾਨ ਸ਼ਾਂਤਮਈ ਪ੍ਰਦਰਸ਼ਨ ਲਈ ਸਾਰਿਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕੱਲ੍ਹ 12 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਪ੍ਰੋਗਰਾਮ ਹੈ, ਜਿਸ ਵਿੱਚ ਸਾਰੇ ਦੇਸ਼ ਤੋਂ ਮਦਦ ਦੀ ਉਮੀਦ ਹੈ। ਇਸ ਤੋਂ ਇਲਾਵਾ ਸੰਯੁਕਤ ਕਿਸਾਨ …

Read More »

ਕੋਵਿਡ 19: 5 ਡਾਕਟਰਾਂ ਨੂੰ ਲਿਆ ਹਿਰਾਸਤ ‘ਚ, ਨਕਲੀ ਵੈਕਸੀਨ ਦਾ ਚੱਕਰ

ਦਾਦਰੀ:- ਗੌਤਮਬੁੱਧ ਨਗਰ ਦੇ ਦਾਦਰੀ ‘ਚ ਕੋਰੋਨਾ ਵੈਕਸੀਨ ਦੇ ਨਾਂ ‘ਤੇ ਇਕ ਨਿੱਜੀ ਪੈਥੋਲਾਜੀ ਲੈਬ ‘ਚ ਮੁਫਤ ਕੈਂਪ ਲਾ ਕੇ ਲੋਕਾਂ ਨੂੰ ਹੋਰ ਕੰਪਨੀ ਦਾ ਟੀਕਾ ਲਗਾਇਆ ਜਾ ਰਿਹਾ ਸੀ। ਸਿਹਤ ਵਿਭਾਗ ਨੇ ਇਸ ਮਾਮਲੇ ਦੀ ਲਿਖਤ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਸਿਹਤ ਵਿਭਾਗ ਨੇ ਮੌਕੇ ਤੋਂ 250 ਇੰਜੈਕਸ਼ਨ ਬਰਾਮਦ ਕੀਤੇ …

Read More »