Home / ਭਾਰਤ (page 31)

ਭਾਰਤ

BREAKING : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ .....

ਪੀ.ਐੱਮ. ਨੂੰ ਕਰਤਾਰਪੁਰ ਲਾਂਘਾ ਮੁੜ ਤੋਂ ਖੋਲ੍ਹਣ ਅਤੇ ਝੋਨੇ ਦੀ ਖਰੀਦ ਵਿੱਚ ਦੇਰੀ ਨਾ ਕਰਨ ਦੀ ਕੀਤੀ ਅਪੀਲ : ਚੰਨੀ     ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਖ਼ਤਮ ‌ਹੋ ਗਈ ਹੈ।    ਪੀ.ਐਮ. ਨਾਲ ਹੋਈ ਮੁਲਾਕਾਤ …

Read More »

BIG NEWS : ਕੈਪਟਨ ਬਾਰੇ ਹਰੀਸ਼ ਰਾਵਤ ਦਾ ਵੱਡਾ ਬਿਆਨ, ‘ਬੇਅਦਬੀ ਮਾਮਲਿਆਂ ‘ਚ ਕਾ.....

ਦੇਹਰਾਦੂਨ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਿੱਖੇ ਤੇਵਰਾਂ ਨੂੰ ਵੇਖਦੇ ਹੋਏ ਕਾਂਗਰਸ ਹਾਈਕਮਾਂਡ ਵੀ ਆਰ-ਪਾਰ ਦੇ ਮੂਡ ਵਿਚ ਨਜ਼ਰ ਆ ਰਹੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਪਹਿਲੀ ਵਾਰ ਖੁੱਲ੍ਹ ਕੇ ਕੈਪਟਨ ‘ਤੇ ਤਿੱਖਾ ਹਮਲਾ ਕੀਤਾ ਹੈ। ਦੇਹਰਾਦੂਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ …

Read More »

ਮੁੱਖ ਮੰਤਰੀ ਚੰਨੀ ਦਾ ਦਿੱਲੀ ਦੌਰਾ, ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪ੍.....

ਨਵੀਂ ਦਿੱਲੀ (ਦਵਿੰਦਰ ਸਿੰਘ) : ਬੀਤੇ 10 ਦਿਨਾਂ ‘ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਚੌਥੀ ਵਾਰ ਦਿੱਲੀ ਪਹੁੰਚੇ ਹਨ। ਅੱਜ ਮੁੱਖ ਮੰਤਰੀ ਚੰਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਪ੍ਰਧਾਨ ਮੰਤਰੀ ਨੂੰ ਮਿਲਣ ਜਾ ਰਹੇ ਹਨ। …

Read More »

ਪ੍ਰਧਾਨ ਮੰਤਰੀ ਮੋਦੀ ਨੇ ਸਵੱਛ ਭਾਰਤ ਮਿਸ਼ਨ 2.0 ਤੇ ਅਟਲ ਭਾਰਤ 2.0 ਦੀ ਕੀਤੀ ਸ਼ੁਰੂਆ.....

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੱਛ ਭਾਰਤ ਮਿਸ਼ਨ-ਅਰਬਨ ਅਤੇ ਅਟਲ ਮਿਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ ਅਤੇ ਕਿਹਾ ਕਿ ਅਗਲਾ ਕਦਮ ਵੀ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ …

Read More »

ਜ਼ਮੀਨ ਖਿੱਸਕਣ ਕਾਰਨ ਸ਼ਿਮਲਾ ‘ਚ ਬਹੁ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ

ਸ਼ਿਮਲਾ : ਸ਼ਿਮਲਾ ’ਚ ਮੀਂਹ ਕਾਰਨ ਜ਼ਮੀਨ ਖਿੱਸਕਣ ਕਾਰਨ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ ਹੈ, ਜਿਸ ਕਾਰਨ ਆਸ-ਪਾਸ ਦੇ 2 ਢਾਂਚੇ ਵੀ ਨੁਕਸਾਨੇ ਗਏ। ਆਫ਼ਤ ਪ੍ਰਬੰਧਨ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਹਾਦਸੇ ’ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਹਿਮਾਚਲ ਪ੍ਰਦੇਸ਼ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ …

Read More »

ਸ਼੍ਰੀ ਹੇਮਕੁੰਟ ਸਾਹਿਬ ਦੇ ਕਪਾਟ 10 ਅਕਤੂਬਰ ਨੂੰ ਹੋ ਜਾਣਗੇ ਬੰਦ

ਜੋਸ਼ੀਮੱਠ : ਸਿੱਖ ਧਰਮ ਦੇ ਪਵਿੱਤਰ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਦੇ ਮੌਸਮ ਲਈ 10 ਅਕਤੂਬਰ ਨੂੰ ਵਿਧੀ ਵਿਧਾਨ ਨਾਲ ਬੰਦ ਕਰ ਦਿੱਤੇ ਜਾਣਗੇ। ਕੋਵਿਡ ਅਤੇ ਖ਼ਰਾਬ ਮੌਸਮ ਕਾਰਨ ਇਸ ਵਾਰ ਇਹ ਯਾਤਰਾ ਬੇਹੱਦ ਸੀਮਤ (ਕਰੀਬ 23  ਦਿਨ) ਰੱਖੀ ਗਈ ਹੈ।  ਕੋਵਿਡ ਦੇ ਕਾਰਨ, ਇਸ ਸਾਲ ਹੇਮਕੁੰਟ …

Read More »

ਕੇਜਰੀਵਾਲ ਨੇ ਪੰਜਾਬ ਨੂੰ ਸਿਹਤ ਸੇਵਾਵਾਂ ਤਹਿਤ ਦਿੱਤੀਆਂ 6 ਗਾਰੰਟੀਆਂ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿੱਚ ਪੰਜਾਬ ਦੇ ਲੋਕਾਂ ਨੂੰ ਦੂਜੀ ਗਾਰੰਟੀ ਦਿੰਦੇ ਹੋਏ ਕਿਹਾ ਕਿ ਹਰ ਵਿਅਕਤੀ ਨੂੰ ਮੁਫਤ ਅਤੇ ਚੰਗਾ ਇਲਾਜ ਮੁਹੱਈਆ ਕਰਵਾਇਆ ਜਾਵੇਗਾ । ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਇੱਥੇ ਸਿਹਤ ਦੀ ਗਾਰੰਟੀ ਦੇਣ ਲਈ ਆਇਆ ਹਾਂ। ਅੱਜ ਪੰਜਾਬ …

Read More »

ਅਦਾਲਤ ਦੀ ਮਾਣਹਾਨੀ ਦੀ ਸ਼ਕਤੀ ਵਿਧਾਨਕ ਐਕਟ ਰਾਹੀਂ ਵੀ ਨਹੀਂ ਖੋਹੀ ਜਾ ਸਕਦੀ: ਸੁ.....

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਅਦਾਲਤ ਦੀ ਮਾਣਹਾਨੀ ਦੀ ਸ਼ਕਤੀ ਵਿਧਾਨਕ ਐਕਟ ਰਾਹੀਂ ਵੀ ਨਹੀਂ ਖੋਹੀ ਜਾ ਸਕਦੀ।ਇਸੇ ਦੇ ਨਾਲ ਸੁਪਰੀਮ ਕੋਰਟ ਨੇ ਅਦਾਲਤ ਨੂੰ ਨਾਰਾਜ਼ ਕਰਨ ਤੇ ਧਮਕਾਉਣ ਲਈ 25 ਲੱਖ ਰੁਪਏ ਜਮ੍ਹਾਂ ਨਾ ਕਰਵਾਉਣ ’ਤੇ ਗ਼ੈਰ ਸਰਕਾਰੀ ਸੰਗਠਨ (ਐੱਨਜੀਓ) ਸੁਰਾਜ ਇੰਡੀਆ ਟਰੱਸਟ ਦੇ …

Read More »

ਤਾਮਿਲਨਾਡੂ : ਸਾਬਕਾ ਮੰਤਰੀ ਇੰਦਰਾ ਕੁਮਾਰੀ ਨੂੰ ਫੰਡਾਂ ਦੀ ਦੁਰਵਰਤੋਂ ਦੇ ਮਾ.....

ਚੇਂਨਈ – ਸੰਸਦ ਮੈਂਬਰਾਂ/ਵਿਧਾਇਕਾਂ ਵਿਰੁੱਧ ਕੇਸਾਂ ਦੀ ਵਿਸ਼ੇਸ਼ ਅਦਾਲਤ ਨੇ ਤਾਮਿਲਨਾਡੂ ਦੀ ਸਾਬਕਾ ਮੰਤਰੀ ਆਰ ਇੰਦਰਾ ਕੁਮਾਰੀ ਅਤੇ ਉਨ੍ਹਾਂ ਦੇ ਪਤੀ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ ।ਵਿਸ਼ੇਸ਼ ਅਦਾਲਤ ਦੇ ਜੱਜ ਐਲਿਸਿਆ ਨੇ ਬੁੱਧਵਾਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਇੰਦਰਾ ਕੁਮਾਰੀ ਅਤੇ ਉਨ੍ਹਾਂ ਦੇ ਪਤੀ ਬਾਬੂ ਨੂੰ ਪੰਜ ਸਾਲ ਦੀ ਕੈਦ …

Read More »

BREAKING : ਕੈਪਟਨ ਨੇ ਖ਼ੁਦ ਦੱਸਿਆ ਅਮਿਤ ਸ਼ਾਹ ਨਾਲ ਕਿਸ ਮੁੱਦੇ ‘ਤੇ ਕੀਤੀ ਅਹਿਮ ਚਰ.....

ਨਵੀਂ ਦਿੱਲੀ (ਦਵਿੰਦਰ ਸਿੰਘ) : ਪੰਜਾਬ ਵਿੱਚ ਚੱਲ ਰਹੇ ਸਿਆਸੀ ਸੰਗਰਾਮ ਵਿਚਕਾਰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੁੱਧਵਾਰ ਸ਼ਾਮ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਮਰਿੰਦਰ ਸਿੰਘ ਅਤੇ ਅਮਿਤ ਸ਼ਾਹ ਦੀ ਇਹ ਮੁਲਾਕਾਤ ਲਗਭਗ 45 ਮਿੰਟ ਤੱਕ ਚੱਲੀ। ਮੀਟਿੰਗ ਤੋਂ ਬਾਅਦ, ਕੈਪਟਨ …

Read More »