Home / ਭਾਰਤ (page 34)

ਭਾਰਤ

ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਦੀ ਕੇਂਦਰ ਤੇ ਦਿੱਲੀ ਸਰਕਾਰ ਨੂੰ ਫਟਕਾਰ : ‘.....

ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਸਖ਼ਤ ‘ਜੇ ਲੋੜ ਹੋਵੇ, ਤਾਂ 2 ਦਿਨ ਦੇ ਲੌਕਡਾਊਨ ਜਾਂ ਕਿਸੇ ਹੋਰ ਚੀਜ਼ ਬਾਰੇ ਸੋਚੋ’   ਨਵੀਂ ਦਿੱਲੀ (ਦਵਿੰਦਰ ਸਿੰਘ) : ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ‘ਤੇ ਨਾਰਾਜ਼ਗੀ ਜਤਾਈ ਹੈ। ਸਰਕਾਰ ਨੂੰ ਦੋ ਦਿਨਾਂ …

Read More »

ਰੇਲ ਯਾਤਰੀਆਂ ਨੂੰ ਵੱਡੀ ਰਾਹਤ, ਵਿਸ਼ੇਸ਼ ਟਰੇਨਾਂ ‘ਤੇ ਵਧਿਆ ਹੋਇਆ ਕਿਰਾਇਆ ਖ਼.....

ਨਵੀਂ ਦਿੱਲੀ : ਭਾਰਤੀ ਰੇਲਵੇ ਨੇ ਕੋਰੋਨਾ ਕਾਲ ਵਿੱਚ ਵਿਸ਼ੇਸ਼ ਕਿਰਾਏ ਦੇ ਨਾਲ ਸ਼ੁਰੂ ਕੀਤੀ ਗਈਆਂ ਵਿਸ਼ੇਸ਼ ਟਰੇਨਾਂ ਨੂੰ ਪਹਿਲਾ ਵਾਂਗ ਚਲਾਉਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਰੇਲ ਮੰਤਰਾਲੇ ਨੇ ਕੋਵਿਡ-19 ਨੂੰ ਦੇਖਦੇ ਹੋਏ ਰੈਗੂਲਰ ਮੇਲ / ਐਕਸਪ੍ਰੈਸ ਟਰੇਨਾਂ ਨੂੰ ਵਿਸ਼ੇਸ਼ ਟਰੇਨਾਂ ਵਜੋਂ ਚਲਾ ਰਿਹਾ ਸੀ, ਪਰ …

Read More »

ਸਿਰਸਾ ਨੇ ਅਫ਼ਗਾਨਿਸਤਾਨ ‘ਚ ਫ਼ਸੇ ਸਿੱਖਾਂ ਤੇ ਹਿੰਦੂਆਂ ਨੂੰ ਵੀਜ਼ੇ ਦੇਣ ਲਈ ਪ੍.....

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੁੰ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ‘ਚ ਫਸੇ ਹੋਏ ਸਿੱਖ ਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਵੀਜ਼ਾ ਪ੍ਰਦਾਨ ਕੀਤਾ ਜਾਵੇ ਤਾਂ ਜੋ ਉਹਨਾਂ ਨੂੰ ਗੜਬੜਗ੍ਰਸਤ ਮੁਲਕ ‘ਚੋਂ ਸੁਰੱਖਿਅਤਾ …

Read More »

DSGMC ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹ.....

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਸ਼ੁਰੂ ਹੋਈ। ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਪ੍ਰਦਰਸ਼ਨੀ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕੀਤੀ। ਇਸ ਮੌਕੇ ਕਮੇਟੀ …

Read More »

‘ਚੀਨ ਦੇ ਗੈਰ-ਕਾਨੂੰਨੀ ਕਬਜ਼ੇ ਨੂੰ ਨਹੀਂ ਕੀਤਾ ਸਵੀਕਾਰ, LAC ‘ਤੇ ਕੋਈ ਕਾਰਵ.....

ਨਵੀਂ ਦਿੱਲੀ : ਭਾਰਤ-ਚੀਨ ਸਰਹੱਦੀ ਖੇਤਰ ਸਬੰਧੀ ਅਮਰੀਕੀ ਰੱਖਿਆ ਵਿਭਾਗ ਦੀ ਰਿਪੋਰਟ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਭਾਰਤ-ਚੀਨ ਸਰਹੱਦੀ ਖੇਤਰ ਵਿੱਚ ਚੀਨੀ ਪਾਸੇ ਉਸਾਰੀ ਗਤੀਵਿਧੀਆਂ ਦਾ ਹਵਾਲਾ ਦੇਣ ਵਾਲੀ ਅਮਰੀਕੀ ਰੱਖਿਆ ਵਿਭਾਗ ਦੀ ਰਿਪੋਰਟ ਦਾ ਨੋਟਿਸ ਲਿਆ ਹੈ। ਵਿਦੇਸ਼ ਮੰਤਰਾਲੇ …

Read More »

ਟੋਲ ਨਾਕੇ ਵਿੱਚ ਜਾ ਵੱਜੀ ਬਾਰਾਤੀਆਂ ਨਾਲ ਭਰੀ ਬੱਸ, 15 ਫੱਟੜ

ਸੂਰਤ : ਗੁਜਰਾਤ ਦੇ ਤਾਪੀ ਜ਼ਿਲ੍ਹੇ ਦੇ ਸੋਨਗੜ੍ਹ ਦੇ ਮੰਡਲ ਟੋਲ ਨਾਕੇ ‘ਤੇ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਾਰਾਤੀਆਂ ਨਾਲ ਭਰੀ ਬੱਸ ਸਿੱਧੀ ਟੋਲ ਨਾਕੇ ਵਿੱਚ ਜਾ ਵੜੀ। ਇਸ ਹਾਦਸੇ ਵਿੱਚ  ਬਾਰਾਤੀਆਂ ਅਤੇ ਟੋਲ ਨਾਕੇ ਦੇ ਤਿੰਨ ਵਰਕਰਾਂ ਸਮੇਤ 15 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਚਾਰ ਦੀ …

Read More »

100 ਸਾਲ ਪਹਿਲਾਂ ਚੋਰੀ ਹੋਈ ਮਾਂ ਅੰਨਪੂਰਨਾ ਦੀ ਮੂਰਤੀ ਕੈਨੇਡਾ ਤੋਂ ਪਰਤੀ ਭਾਰਤ

ਨਵੀਂ ਦਿੱਲੀ : ਭਾਰਤ ਤੋਂ ਲਗਭਗ 108 ਸਾਲ ਪਹਿਲਾਂ ਚੋਰੀ ਹੋਈ ਮਾਂ ਅੰਨਪੂਰਨਾ ਦੀ ਮੂਰਤੀ ਕੈਨੇਡਾ ਤੋਂ ਵਾਪਸ ਦਿੱਲੀ ਆ ਗਈ ਹੈ। 1913 ਵਿੱਚ ਕਾਸ਼ੀ ਦੇ ਇੱਕ ਘਾਟ ’ਚੋਂ ਚੋਰੀ ਹੋਈ ਇਸ ਮੂਰਤੀ ਨੂੰ ਹੁਣ 15 ਨਵੰਬਰ ਨੂੰ ਕਾਸ਼ੀ ਵਿਸ਼ਵ ਨਾਥ ਮੰਦਿਰ ਵਿੱਚ ਸਥਾਪਤ ਕੀਤਾ ਜਾਵੇਗਾ। ਮੂਰਤੀ ਦੇ ਕੈਨੇਡਾ ਤੋਂ …

Read More »

ਭਾਰਤ ‘ਚ Anti-Covid Pills ਨੂੰ ਜਲਦ ਮਿਲ ਸਕਦੀ ਹੈ ਮਨਜ਼ੂਰੀ

ਨਵੀਂ ਦਿੱਲੀ: ਹਲਕੇ ਤੋਂ ਦਰਮਿਆਨੇ ਲੱਛਣਾਂ ਵਾਲੇ COVID-19 ਮਰੀਜ਼ਾਂ ਦੇ ਇਲਾਜ ਲਈ ਮਰਕ ਦੀ ਐਂਟੀਵਾਇਰਲ ਗੋਲੀ ਮੋਲਨੁਪੀਰਾਵੀਰ ਨੂੰ ਕੁਝ ਦਿਨਾਂ ਵਿੱਚ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਮਿਲ ਸਕਦੀ ਹੈ। ਇਹ ਜਾਣਕਾਰੀ ਡਾ: ਰਾਮ ਵਿਸ਼ਵਕਰਮਾ, ਪ੍ਰਧਾਨ, ਕੋਵਿਡ ਰਣਨੀਤੀ ਸਮੂਹ, ਸੀਐਸਆਈਆਰ ਨੇ  ਦਿੱਤੀ। ਇਹ ਦਵਾਈ ਉਹਨਾਂ ਲੋਕਾਂ ਲਈ ਹੈ ਜਿਨ੍ਹਾਂ ਨੂੰ ਗੰਭੀਰ COVID-19 …

Read More »

ਵਿਰਾਟ-ਅਨੁਸ਼ਕਾ ਦੀ ਬੇਟੀ ਨਾਲ ਜਬਰ ਜਨਾਹ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰ.....

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਬੇਟੀ ਨਾਲ ਜ਼ਬਰ ਜਨਾਹ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। 23 ਸਾਲਾ ਰਾਮਨਾਗੇਸ਼ ਸ਼੍ਰੀਨਿਵਾਸ ਅਗੁਬਾਥਨੀ ਨੂੰ ਮੁੰਬਈ ਪੁਲਿਸ ਦੇ ਸਾਈਬਰ ਸੈੱਲ ਨੇ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਅਗੁਬਾਥਨੀ ਪੇਸ਼ੇ ਤੋਂ ਸਾਫਟਵੇਅਰ ਇੰਜੀਨੀਅਰ ਹੈ। …

Read More »

ਸੋਨੀਪਤ ‘ਚ ਮਹਿਲਾ ਪਹਿਲਵਾਨ ਅਤੇ ਉਸਦੇ ਭਰਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿ.....

ਸੋਨੀਪਤ : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਪਿੰਡ ਹਲਾਲਪੁਰ ਵਿੱਚ ਇੱਕ ਕੁਸ਼ਤੀ ਅਕੈਡਮੀ ਵਿੱਚ ਇੱਕ ਮਹਿਲਾ ਪਹਿਲਵਾਨ ਅਤੇ ਉਸ ਦੇ ਛੋਟੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵਾਂ ਨੂੰ ਮਾਰਨ ਵਾਲਾ ਕੁਸ਼ਤੀ ਕੋਚ ਪਵਨ ਕੁਮਾਰ ਫਰਾਰ ਹੈ। ਜਿਸ ਅਕੈਡਮੀ ‘ਚ ਦੋਵਾਂ ਨੇ ਗੋਲੀ ਚਲਾਈ, ਉਸ ਦਾ ਨਾਂ …

Read More »