Home / ਭਾਰਤ (page 38)

ਭਾਰਤ

ਦੀਵਾਲੀ ‘ਤੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਤੋਹਫ਼ਾ, ਹੁਣ ਪੂਰੀ ਦੁਨੀਆ &.....

ਨਵੀਂ ਦਿੱਲੀ: ਦੀਵਾਲੀ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਾਰੋਬਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਅਧੀਨ ਇਕ ਦਿੱਲੀ ਬਾਜ਼ਾਰ ਨਾਮ ਦਾ ਪੋਰਟਲ ਬਣਾਇਆ ਜਾ ਰਿਹਾ ਹੈ। ਇਸ ਪੋਰਟਲ ਨਾਲ ਹਰ ਕਾਰੋਬਾਰੀ ਜੁੜੇਗਾ। ਦਿੱਲੀ ਦੇ ਵਪਾਰੀ ਇਸ ਦੀ …

Read More »

SC ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਦ.....

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੀ ਮੰਗ ਕਰ ਰਹੇ ਸ਼ਰਧਾਲੂਆਂ ਦੇ ਇੱਕ ਸਮੂਹ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਪਟੀਸ਼ਨ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼.....

ਮੁੰਬਈ: ਸਥਾਨਕ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਬਹੁ-ਕਰੋੜੀ ਮਨੀ ਲਾਂਡਰਿੰਗ ਕੇਸ ਵਿੱਚ 6 ਨਵੰਬਰ ਤੱਕ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੇਸ਼ਮੁੱਖ ਨੂੰ ਸੋਮਵਾਰ ਦੇਰ ਰਾਤ ਈਡੀ ਦੁਆਰਾ ਰਾਜ ਪੁਲਿਸ ਸਥਾਪਨਾ ਵਿੱਚ ਕਥਿਤ ਜਬਰਦਸਤੀ ਰੈਕੇਟ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ …

Read More »

ਗਾਜ਼ੀਪੁਰ ’ਚ ਤੇਜ਼ ਰਫ਼ਤਾਰ ਟਰੱਕ ਨੇ 10 ਲੋਕਾਂ ਨੂੰ ਦਰੜਿਆ, 6 ਦੀ ਮੌਤ

ਗਾਜ਼ੀਪੁਰ : ਯੂਪੀ ’ਚ ਗਾਜ਼ੀਪੁਰ ਦੇ ਅਹਿਰੌਲੀ ਪਿੰਡ ’ਚ ਇੱਕ ਹਾਦਸਾ ਵਾਪਰਿਆ ਹੈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਟਰੱਕ ਇੱਕ ਝੌਂਪੜੀ ਵਿੱਚ ਦਾਖ਼ਲ ਹੋ ਗਿਆ ਤੇ ਬੇਕਾਬੂ ਹੋਏ ਟਰੱਕ ਨੇ 10 ਲੋਕਾਂ ਨੂੰ ਦਰੜ ਦਿੱਤਾ, ਜਿਸ ਕਾਰਨ 4 ਲੋਕਾਂ ਦੀ ਮੌਕੇ ‘ਤੇ …

Read More »

ਅਖਿਲੇਸ਼ ਯਾਦਵ ਵੱਲੋਂ ਹਰ ਮਹੀਨੇ ਦੀ 3 ਤਰੀਕ ਨੂੰ ‘ਲਖੀਮਪੁਰ ਕਿਸਾਨ ਯਾਦਗਾਰੀ .....

ਲਖਨਊ : ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨੇ ਮੰਗਲਵਾਰ ਨੂੰ ਭਾਜਪਾ ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਅਖਿਲੇਸ਼ ਨੇ ਲੋਕਾਂ ਨੂੰ ਭਾਜਪਾ ਖ਼ਿਲਾਫ਼ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਮਹੀਨੇ ਦੇ ਤੀਜੇ ਦਿਨ ‘ਲਖੀਮਪੁਰ ਕਿਸਾਨ ਯਾਦਗਾਰੀ ਦਿਵਸ’ ਮਨਾਇਆ ਜਾਣਾ ਚਾਹੀਦਾ ਹੈ। …

Read More »

ਏਲਨਾਬਾਦ ਜ਼ਿਮਨੀ ਚੋਣਾਂ: ਅਭੈ ਚੌਟਾਲਾ 6500 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੇ

ਏਲਨਾਬਾਦ: ਹਰਿਆਣਾ ਦੇ ਏਲਨਾਬਾਦ ਵਿਖੇ ਹੋਈਆਂ ਜ਼ਿਮਨੀ ਚੋਣਾਂ ਅਭੈ ਚੌਟਾਲਾ ਨੇ 6708 ਵੋਟਾਂ ਦੇ ਫਰਕਾ ਨਾਲ ਜਿੱਤ ਲਈਆਂ ਹਨ। ਇਸ ਤੋਂ ਪਹਿਲਾ ਗਿਣਤੀ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਅਭੈ ਸਿੰਘ ਚੌਟਾਲਾ ਨੇ ਸੂਬਾ ਸਰਕਾਰ ‘ਤੇ ਸਰਕਾਰੀ ਮਸ਼ੀਨਰੀ ਦਾ ਦੁਰਉਪਯੋਗ ਕਰਨ ਦੇ ਆਰੋਪ ਲਗਾਏ ਸਨ। ਇੰਡੀਅਨ ਨੈਸ਼ਨਲ ਲੋਕ ਦਲ ਦੇ ਅਭੈ …

Read More »

1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਤੱਕ ਜਾਰੀ ਰਹੇਗਾ ਸੰਘਰਸ਼: ਸਿ.....

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ 1984 ਦੀ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਤੇ ਐਲਾਨ ਕੀਤਾ ਕਿ ਜਦੋਂ ਤੱਕ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਹ ਕੈਂਡਲ ਮਾਰਚ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋਇਆ ਜੋ ‘ਸੱਚ …

Read More »

ਪ੍ਰਧਾਨ ਮੰਤਰੀ ਮੋਦੀ 5 ਨਵੰਬਰ ਨੂੰ ਹਿਮਾਚਲ ਦੇ ਸ਼ਕਤੀਪੀਠਾਂ ਦੇ ਵਰਚੁਅਲ ਕਰਨ.....

ਮੰਡੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਵਾਲੀ ਦੇ ਅਗਲੇ ਦਿਨ 5 ਨਵੰਬਰ ਨੂੰ ਹਿਮਾਚਲ ਦੇ ਵੱਖ-ਵੱਖ ਮੰਦਰਾਂ ਤੇ ਸ਼ਕਤੀਪੀਠਾਂ ਦੇ ਵਰਚੁਅਲੀ ਦਰਸ਼ਨ ਕਰਨਗੇ।ਮੁੱਖ ਮੰਤਰੀ ਜੈ ਰਾਮ ਠਾਕੁਰ ਵੀ ਜਵਾਲਾਜੀ ਸ਼ਕਤੀਪੀਠ ‘ਚ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਵੀ ਉਸੇ ਦਿਨ ਉੱਤਰਾਖੰਡ ਦੇ ਕੇਦਾਰਨਾਥ ਜਾਣ ਵਾਲੇ ਹਨ। ਡਿਪਟੀ ਕਮਿਸ਼ਨਰ ਮੰਡੀ ਅਰਿੰਦਮ ਚੌਧਰੀ ਨੇ ਦੱਸਿਆ …

Read More »

ਪਟਾਕਿਆਂ ‘ਤੇ ਨਹੀਂ ਲਗਾਈ ਜਾ ਸਕਦੀ ਪੂਰਨ ਤੌਰ ‘ਤੇ ਪਾਬੰਦੀ,ਨਿਗਰਾਨੀ ਤੰਤਰ ਹ.....

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ  ਕਿਹਾ ਕਿ ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਗਾਈ ਜਾ ਸਕਦੀ। ਗ੍ਰੀਨ ਪਟਾਕਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸੁਪਰੀਮ ਕੋਰਟ ਕਲਕੱਤਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰ ਰਿਹਾ ਸੀ। ਸੁਪਰੀਮ ਕੋਰਟ ਦੇ ਉਸ ਵਿਸ਼ੇਸ਼ ਬੈਂਚ ਵਿੱਚ ਜਸਟਿਸ ਏ.ਐੱਮ. ਖਾਨਵਿਲਕਰ …

Read More »

ਅਰਵਿੰਦ ਕੇਜਰੀਵਾਲ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਬਠਿੰਡਾ ‘ਚ ਕੇਸ ਦਾਇ.....

ਨਵੀਂ ਦਿੱਲੀ/ਬਠਿੰਡਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵਲੋਂ ਬਠਿੰਡਾ ਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਹੈ। ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਆਸੀ ਬਿਆਨਬਾਜ਼ੀ …

Read More »