Home / ਭਾਰਤ (page 39)

ਭਾਰਤ

ਰਾਜਸਥਾਨ ਪੁਲਿਸ ਨੇ ਨਾਬਾਲਗ ਲੜਕੇ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਜੱਜ ਨ.....

 ਜੈਪੁਰ : ਰਾਜਸਥਾਨ ਦੇ ਭਰਤਪੁਰ ’ਚ 14 ਸਾਲ ਦੇ ਲੜਕੇ ਨਾਲ ਬਦਫੈਲੀ ਕਰਨ ਦੇ ਮੁਲਜ਼ਮ ਜਤਿੰਦਰ ਸਿੰਘ ਜੋ ਕਿ ਭ੍ਰਿਸ਼ਟਾਚਾਰ ਰੋਕੂ ਅਦਾਲਤ ’ਚ ਵਿਸ਼ੇਸ਼ ਜੱਜ ਹੈ ਨੂੰ ਬੁੱਧਵਾਰ ਜੈਪੁਰ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ। ਜਤਿੰਦਰ  ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 377 (ਗੈਰ-ਕੁਦਰਤੀ ਅਪਰਾਧ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ …

Read More »

BIG NEWS : ਤੇਲ ਦੀਆਂ ਕੀਮਤਾਂ ‘ਤੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਕੱਲ੍ਹ ਤੋਂ ਪ.....

ਨਵੀਂ ਦਿੱਲੀ: ਦੀਵਾਲੀ ਦੀ ਪੂਰਵ ਸੰਧਿਆ ‘ਤੇ, ਭਾਰਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਕੱਲ੍ਹ (ਵੀਰਵਾਰ) ਤੋਂ ਘਟੇਗੀ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੈਟਰੋਲ ‘ਤੇ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਐਕਸਾਈਜ਼ ਡਿਊਟੀ ਘਟੇਗੀ। ਦੇਸ਼ …

Read More »

12 ਲੱਖ ਦੀਵਿਆਂ ਨਾਲ ਜਗਮਗਾਈ ਰਾਮਨਗਰੀ ‘ਅਯੁੱਧਿਆ’, ਬਣਿਆ ਵਿਸ਼ਵ ਰਿਕਾਰਡ

ਅਯੁੱਧਿਆ : ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਇੱਕ ਵਿਸ਼ਾਲ ‘ਦੀਪ ਉਤਸਵ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਅਤੇ ਇਸ ਦੌਰਾਨ ਪੂਰੀ ਅਯੁੱਧਿਆ ਨੂੰ ਰੌਸ਼ਨੀਆਂ ਨਾਲ ਜਗਮਗ ਕੀਤਾ ਗਿਆ । ਬੁੱਧਵਾਰ ਨੂੰ ਅਯੁੱਧਿਆ ਵਿੱਚ 12 ਲੱਖ ਦੀਵੇ ਜਗਾਏ ਗਏ ਜੋ ਇੱਕ ਵਿਸ਼ਵ ਰਿਕਾਰਡ ਹੈ। ਅਯੁੱਧਿਆ ‘ਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ …

Read More »

ਕੋਵੈਕਸੀਨ ਦੀ ਸੈਲਫ ਲਾਈਫ ਵਧੀ, ਹੁਣ 12 ਮਹੀਨਿਆਂ ਤਕ ਲਗਾਈ ਜਾ ਸਕੇਗੀ ਕੋਵਿਡ ਵੈ.....

ਨਵੀਂ ਦਿੱਲੀ : ਸੈਂਟਰਲ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਕੋਵੀਕਸੀਨ ਦੀ ਸੈਲਫ ਲਾਈਫ ਨੂੰ 12 ਮਹੀਨਿਆਂ ਤਕ ਵਧਾ ਦਿੱਤਾ ਹੈ। ਇਸ ਤੋਂ ਭਾਵ ਹੈ ਕਿ ਹੁਣ ਵੈਕਸੀਨ ਦੀ ਵਰਤੋਂ ਇਸ ਦੇ ਨਿਰਮਾਣ ਦੀ ਮਿਤੀ ਤੋਂ 12 ਮਹੀਨਿਆਂ ਤਕ ਕੀਤੀ ਜਾ ਸਕਦੀ ਹੈ। ਵੈਕਸੀਨ ਨਿਰਮਾਤਾ ਭਾਰਤ ਬਾਇਓਟੈੱਕ ਨੇ ਕਿਹਾ ਕਿ …

Read More »

ਪ੍ਰਧਾਨ ਮੰਤਰੀ ਮੋਦੀ ਨੌਸ਼ਹਿਰਾ ਵਿੱਚ ਜਵਾਨਾਂ ਨਾਲ ਮਨਾਉਣਗੇ ਦੀਵਾਲੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਭਲਕੇ ਦੀਵਾਲੀ ਮੌਕੇ ਮੋਦੀ ਜੰਮੂ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਵਿਖੇ ਹੋਣਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਪੀਐਮ ਮੋਦੀ ਹਰ ਸਾਲ ਦੇਸ਼ ਦੀਆਂ ਕੁਝ …

Read More »

ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ ’ਤੇ ਮੋਦੀ ਸਰਕਾਰ ‘ਤੇ ਕੱਸਿਆ ਤੰਜ਼

ਨਵੀਂ ਦਿੱਲੀ : ਤਿਉਹਾਰਾਂ ਦੇ ਦਿਨਾਂ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਰਾਹੁਲ ਨੇ ਕਿਹਾ ਕਿ ਕਾਸ਼, ਇਸ ਸਰਕਾਰ ਕੋਲ ਜਨਤਾ ਲਈ ਸੰਵੇਦਨਸ਼ੀਲ ਦਿਲ ਹੁੰਦਾ। ਰਾਹੁਲ ਨੇ ਟਵੀਟ ਕੀਤਾ ਕਿ “ਦੀਵਾਲੀ ਹੈ। ਮਹਿੰਗਾਈ ਸਿਖ਼ਰਾਂ ’ਤੇ …

Read More »

ਦੀਵਾਲੀ ‘ਤੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਤੋਹਫ਼ਾ, ਹੁਣ ਪੂਰੀ ਦੁਨੀਆ &.....

ਨਵੀਂ ਦਿੱਲੀ: ਦੀਵਾਲੀ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਾਰੋਬਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਅਧੀਨ ਇਕ ਦਿੱਲੀ ਬਾਜ਼ਾਰ ਨਾਮ ਦਾ ਪੋਰਟਲ ਬਣਾਇਆ ਜਾ ਰਿਹਾ ਹੈ। ਇਸ ਪੋਰਟਲ ਨਾਲ ਹਰ ਕਾਰੋਬਾਰੀ ਜੁੜੇਗਾ। ਦਿੱਲੀ ਦੇ ਵਪਾਰੀ ਇਸ ਦੀ …

Read More »

SC ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਦ.....

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੀ ਮੰਗ ਕਰ ਰਹੇ ਸ਼ਰਧਾਲੂਆਂ ਦੇ ਇੱਕ ਸਮੂਹ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਪਟੀਸ਼ਨ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼.....

ਮੁੰਬਈ: ਸਥਾਨਕ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਬਹੁ-ਕਰੋੜੀ ਮਨੀ ਲਾਂਡਰਿੰਗ ਕੇਸ ਵਿੱਚ 6 ਨਵੰਬਰ ਤੱਕ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੇਸ਼ਮੁੱਖ ਨੂੰ ਸੋਮਵਾਰ ਦੇਰ ਰਾਤ ਈਡੀ ਦੁਆਰਾ ਰਾਜ ਪੁਲਿਸ ਸਥਾਪਨਾ ਵਿੱਚ ਕਥਿਤ ਜਬਰਦਸਤੀ ਰੈਕੇਟ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ …

Read More »

ਗਾਜ਼ੀਪੁਰ ’ਚ ਤੇਜ਼ ਰਫ਼ਤਾਰ ਟਰੱਕ ਨੇ 10 ਲੋਕਾਂ ਨੂੰ ਦਰੜਿਆ, 6 ਦੀ ਮੌਤ

ਗਾਜ਼ੀਪੁਰ : ਯੂਪੀ ’ਚ ਗਾਜ਼ੀਪੁਰ ਦੇ ਅਹਿਰੌਲੀ ਪਿੰਡ ’ਚ ਇੱਕ ਹਾਦਸਾ ਵਾਪਰਿਆ ਹੈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਟਰੱਕ ਇੱਕ ਝੌਂਪੜੀ ਵਿੱਚ ਦਾਖ਼ਲ ਹੋ ਗਿਆ ਤੇ ਬੇਕਾਬੂ ਹੋਏ ਟਰੱਕ ਨੇ 10 ਲੋਕਾਂ ਨੂੰ ਦਰੜ ਦਿੱਤਾ, ਜਿਸ ਕਾਰਨ 4 ਲੋਕਾਂ ਦੀ ਮੌਕੇ ‘ਤੇ …

Read More »