Home / ਭਾਰਤ (page 392)

ਭਾਰਤ

ਆਹ ਦੇਖੋ ਪ੍ਰਨੀਤ ਕੌਰ ਨਾਲ ਠੱਗੀ ਮਾਰ ਕੇ ਇੰਝ ਤਬਦੀਲ ਕੀਤੇ ਸਨ ਮਹਾਰਾਣੀ ਦੇ ਖਾ.....

ਪਟਿਆਲਾ : ਪੰਜਾਬੀ ਦੀ ਇੱਕ ਕਹਾਵਤ ਹੈ ਕਿ ਲੋਕ ਆਪਣੇ ਘਰ ਲੱਗੀ ਅੱਗ ਨੂੰ ਅੱਗ ਦੂਜੇ ਦੇ ਘਰ ਲੱਗੀ ਅੱਗ ਨੂੰ ਬਸੰਤਰ ਦੇਵਤਾ ਆਏ ਇਸ ਲਈ ਗਰਦਾਨਦੇ ਹਨ ਕਿਉਂਕਿ ਉਸ ਅੱਗ ਦਾ ਸੇਕ ਉਨ੍ਹਾਂ ਤੱਕ ਨਹੀਂ ਪਹੁੰਚਦਾ। ਇਸ ਕਹਾਵਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ …

Read More »

ਪੰਜ ਤੱਤਾਂ ‘ਚ ਵਿਲੀਨ ਹੋਈ ਸੁਸ਼ਮਾ ਸਵਰਾਜ

-‘ਆਪਣੇ ਜੀਵਨ ‘ਚ ਇਹ ਦਿਨ ਦੇਖਣ ਦਾ ਇੰਤਜਾਰ ਕਰ ਰਹੀ ਸੀ’: ਸੁਸ਼ਮਾ ਸਵਰਾਜ ਦਾ ਆਖਰੀ ਟਵੀਟ ਨਵੀਂ ਦਿੱਲੀ : ਸਾਬਕਾ ਵਿਦੇਸ਼ੀ ਮੰਤਰੀ ਤੇ ਬੀਜੇਪੀ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ 67 ਸਾਲ ਦੀ ਉਮਰ ‘ਚ ਦਿੱਲੀ ਦੇ ਏਂਮਜ਼ ‘ਚ ਦਿਹਾਂਤ ਹੋ ਗਿਆ। ਸੁਸ਼ਮਾ ਸਵਰਾਜ ਦੀ ਸਿਹਤ ਵਿਗੜਨ ਤੋਂ ਬਾਅਦ ਬੀਤੀ …

Read More »

ਕਸ਼ਮੀਰ ਮਸਲੇ ‘ਤੇ ਇਮਰਾਨ ਖਾਨ ‘ਤੇ ਨਿਕੱਮੇ ਪ੍ਰਧਾਨ ਮੰਤਰੀ ਦਾ ਟੈਗ ਲੱਗ ਕੇ ਜਾ .....

ਕੁਲਵੰਤ ਸਿੰਘ ਇਸਲਾਮਾਬਾਦ :  ਹਿੰਦੁਸਤਾਨ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਤੋਂ ਭਾਰਤ ਅੰਗਰੇਜ਼ਾਂ ਦੀ ਗੁਲਾਮੀਂ ਤੋਂ ਅਜ਼ਾਦ ਹੋਇਆ ਹੈ ਉਦੋਂ ਤੋਂ ਇਸ ਦੇਸ਼ ਦੀ ਜੇਕਰ ਕਿਸੇ ਹੋਰ ਦੇਸ਼ ਨਾਲ ਸਭ ਤੋਂ ਵੱਧ ਦੁਸ਼ਮਣੀ ਰਹੀ ਹੈ ਤਾਂ ਉਹ ਹੈ ਪਾਕਿਸਤਾਨ, ਤੇ ਇਸ ਦੁਸ਼ਮਣੀ ਦੀ ਇੱਕੋ ਇੱਕ ਵਜ੍ਹਾ ਰਹੀ ਹੈ ਕਸ਼ਮੀਰ। …

Read More »

ਪਾਕਿਸਤਾਨ ‘ਚ ਹਲਚਲ ਤੇਜ਼, ਇਮਰਾਨ ਖਾਨ ਨੇ ਸੱਦੀ ਕੌਮੀ ਸੁਰੱਖਿਆ ਕਮੇਟੀ ਦੀ ਇੱ.....

ਇਸਲਾਮਾਬਾਦ: ਜੰਮੂ-ਕਸ਼ਮੀ ‘ਤੇ ਮੋਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ‘ਚ ਹਲਚਲ ਲਗਾਤਾਰ ਵੱਧਦੀ ਜਾ ਰਹੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬੁੱਧਵਾਰ ਨੂੰ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਬੈਠਕ ਸੱਦ ਲਈ ਜਿਸ ਵਿੱਚੋਂ ਤਿੰਨੋਂ ਫੌਜਾਂ ਦੇ ਮੁੱਖੀ ਵੀ ਮੌਜੂਦ ਰਹੇ। ਦੱਸ ਦੇਈਏ ਬੀਤੇ ਦਿਨੀਂ ਧਾਰਾ 370 ਨੁੰ ਹਟਾਉਣ ‘ਤੇ …

Read More »

ਲਓ ਕਰ ਲਓ ਘਿਓ ਨੂੰ ਭਾਂਡਾ ਕੋਈ ਪ੍ਰਨੀਤ ਕੌਰ ਦੇ ਬੈਂਕ ਖਾਤੇ ‘ਚੋਂ ਹੀ 23 ਲੱਖ ਰੁ.....

ਪਟਿਆਲਾ : ਇਤਿਹਾਸ ਗਵਾਹ ਹੈ ਕਿ ਇਨਸਾਨ ਹਰ ਉਸ ਸਖ਼ਸ਼ ਤੋਂ ਪ੍ਰਭਾਵਿਤ ਹੋਇਆ ਹੈ ਜਿਹੜਾ ਉਸ ਦਾ ਰੋਲ ਮਾਡਲ (ਸੇਧ ਦੇਣ ਵਾਲਾ) ਹੁੰਦਾ ਹੈ, ਫਿਰ ਭਾਵੇਂ ਉਹ ਰੋਲ ਮਾਡਲ ਕੋਈ ਕ੍ਰਿਕਟ ਖਿਡਾਰੀ ਹੋਵੇ, ਕੋਈ ਗਾਇਕ ਹੋਵੇ, ਕੋਈ ਫਿਲਮ ਅਦਾਕਾਰ ਹੋਵੇ ਜਾਂ ਫਿਰ ਕੋਈ ਸਿਆਸਤਦਾਨ। ਸ਼ਾਇਦ ਇਹੋ ਕਾਰਨ ਹੈ ਕਿ ਵੱਖ …

Read More »

Article 370: ਕਸ਼ਮੀਰ ‘ਤੇ ਅਮਰੀਕਾ ਦੀ ਪੂਰੀ ਨਜ਼ਰ, ਭਾਰਤ-ਪਾਕਿ ਨੂੰ ਕੀਤੀ ਵਿਸ਼ੇਸ਼ ਅਪੀਲ

ਵਾਸ਼ਿੰਗਟਨ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸੰਯੁਕਤ ਰਾਜ ਅਮਰੀਕਾ ਨੇ ਸਾਰੇ ਪੱਖਾਂ ਤੋਂ ਐਲਓਸੀ ‘ਤੇ ਸ਼ਾਂਤੀ ਤੇ ਸਥਿਰਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਅਮਰਿਕੀ ਵਿਦੇਸ਼ੀ ਮੰਤਰਾਲੇ ਦੇ ਬੁਲਾਰੇ ਮੋਰਗਨ ਓਟਰਗਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਭਾਰਤ ਸਰਕਾਰ ਵੱਲੋਂ ਧਾਰਾ 370 ਹਟਾਏ ਜਾਣ ਤੋਂ …

Read More »

1984 ਸਿੱਖ ਕਤਲੇਆਮ : ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਕੀਤੀ ਖ਼.....

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੰਦੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ ਸਜ਼ਾ ਮੁਲਤਵੀ ਕਰਨ ਦੀ ਅਪੀਲ ’ਤੇ ਅਗਲੇ ਸਾਲ ਮਈ ਵਿੱਚ …

Read More »

ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ‘ਚ ਪੈ ਗਿਆ ਵੱਡਾ ਰੌਲਾ, ਇਮਰਾਨ ਨੇ ਸੱਦ ਲ.....

ਇਸਲਾਮਾਬਾਦ : ਇੱਕ ਪਾਸੇ ਜਿੱਥੇ ਰਾਜ ਸਭਾ ਅੰਦਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿੰਦੀ ਧਾਰਾ 370 ਤੇ 35 ਏ ਨੂੰ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਹੈ ਉੱਥੇ ਦੂਜੇ ਪਾਸੇ ਇਸ ਦਾ ਅਸਰ ਪੂਰੇ ਭਾਰਤ ‘ਚ ਹੀ ਨਹੀਂ ਗੁਆਂਢੀ ਮੁਲਕ ਪਾਕਿਸਤਾਨ ‘ਚ …

Read More »

ਸਮਾਂ ਆ ਗਿਆ ਹੈ ਕਿ ਕਸ਼ਮੀਰ ਮਾਮਲੇ ‘ਚ ਦਖਲ ਦੇਣ ਡੋਨਲਡ ਟਰੰਪ: ਇਮਰਾਨ ਖਾਨ

ਇਸਲਾਮਾਬਾਦ: ਜੰਮੂ-ਕਸ਼ਮੀਰ ਦੇ ਅਚਾਨਕ ਵੱਧ ਰਹੇ ਤਣਾਅ ਨੂੰ ਦੇਖਦਿਆਂ ਪਾਕਿਸਤਾਨ ਸਰਕਾਰ ਦੀ ਪਰੇਸ਼ਾਨੀਆਂ ਵੱਧ ਗਈਆਂ ਹਨ। ਇਸ ਹਿੱਲਜੁਲ ਦੇ ਚਲਦਿਆਂ ਪਾਕਿਸਤਾਨ ਵੱਲੋਂ ਨੈਸ਼ਨਲ ਸਕਿਊਰਟੀ ਕਮੇਟੀ ਨੇ ਬੈਠਕ ਕੀਤੀ। ਇਸ ਬੈਠਕ ਤੋਂ ਬਾਅਦ ਇਮਰਾਨ ਖਾਨ ਨੇ ਬੀਤੇ ਦਿਨੀਂ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਦੇ ਇਸ ਸਖਤ ਰਵਈਏ ਕਾਰਨ ਖੇਤਰ …

Read More »

ਆਹ ਬੀਬਾ ਹਰਸਿਮਰਤ ਕਰਵਾਊ ਬਾਦਲਾਂ ਨੂੰ ਅੰਦਰ? ਆਹ ਦੇਖੋ ਮੁੱਖ ਮੰਤਰੀ ਖਿਲਾਫ ਫ.....

ਚੰਡੀਗੜ੍ਹ :  ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ ਦੇ ਨਾਂ ‘ਤੇ ਪਟਿਆਲਾ ਵਿਖੇ ਬਣਨ ਜਾ ਰਹੀ ਖੇਡ ਯੂਨੀਵਰਸਿਟੀ ਦਾ ਨਾਂ ਰੱਖਣ ਜਾ ਰਹੇ ਹਨ ਉੱਥੇ ਦੂਜੇ ਪਾਸੇ ਪਹਿਲਾਂ ਬੀਰ ਦਵਿੰਦਰ ਸਿੰਘ ਤੇ ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਦੇ …

Read More »