Home / ਭਾਰਤ (page 41)

ਭਾਰਤ

BREAKING : ਸਮੀਰ ਵਾਨਖੇੜੇ ਨੂੰ ਬੰਬੇ ਹਾਈ ਕੋਰਟ ਤੋਂ ਮਿਲੀ ਰਾਹਤ

ਮੁੰਬਈ : ਨਾਰਕੋਟਿਕਸ ਕੰਟਰੋਲ ਬਿਊਰੋ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਕੋਰਡੇਲੀਆ ਕਰੂਜ਼ ਡਰੱਗਜ਼ ਮਾਮਲੇ ‘ਚ ਬੰਬੇ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਕਿ ਵਾਨਖੇੜੇ ਦੀ ਗ੍ਰਿਫਤਾਰੀ ਤੋਂ ਪਹਿਲਾਂ ਮੁੰਬਈ ਪੁਲਿਸ ਨੂੰ ਉਨ੍ਹਾਂ ਨੂੰ ਤਿੰਨ ਦਿਨ ਦਾ ਨੋਟਿਸ ਦੇਣਾ ਹੋਵੇਗਾ। ਵਾਨਖੇੜੇ ਦੀ ਪਟੀਸ਼ਨ ‘ਤੇ …

Read More »

ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਟਰੱਕ ਨਾਲ ਦਰੜਨ ਵਾਲਾ ਡਰਾਈਵਰ ਗ੍ਰਿਫਤਾ.....

ਨਵੀਂ ਦਿੱਲੀ: ਹਰਿਆਣਾ ਦੇ ਬਹਾਦੁਰਗੜ੍ਹ ਜ਼ਿਲ੍ਹੇ ਦੇ ਟਿਕਰੀ ਬਾਰਡਰ ਨੇੜੇ ਵੀਰਵਾਰ ਦੀ ਸਵੇਰੇ ਨੇ ਇਕ ਟਰੱਕ ਦੀ ਟੱਕਰ ‘ਚ 3 ਕਿਸਾਨ ਬੀਬੀਆਂ ਦੀ ਮੌਤ ਹੋ ਗਈ ਅਤੇ ਜਦਕਿ 3 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਮੁਲਜ਼ਮ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅੰਦੋਲਨਕਾਰੀ ਮਹਿਲਾ …

Read More »

ਜੰਮੂ-ਕਸ਼ਮੀਰ: ਖਾਈ ’ਚ ਬੱਸ ਡਿੱਗਣ ਕਾਰਨ ਲਗਭਗ 8 ਲੋਕਾਂ ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਡੋਡਾ ਦੇ ਠਾਠਰੀ ਇਲਾਕੇ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਲਗਭਗ 8 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਸੜਕ ਹਾਦਸਾ ਸੂਈ ਗੋਵਾਰੀ ਇਲਾਕੇ ’ਚ  ਵਾਪਰਿਆ। ਜ਼ਖ਼ਮੀਆਂ ਨੂੰ ਇਲਾਜ ਲਈ ਡੋਡਾ ਜ਼ਿਲ੍ਹਾ ਹਸਪਤਾਲ ’ਚ …

Read More »

ਅਧਿਆਪਕਾ ਦੇ 13 ਸਾਲਾ ਮੁੰਡੇ ਨੇ ਟਿਊਸ਼ਨ ਪੜ੍ਹਨ ਗਈ ਬੱਚੀ ਨਾਲ ਕੀਤਾ ਜਬਰ ਜ਼ਿਨਾ.....

ਗਾਜ਼ੀਆਬਾਦ: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਵਿਜੇ ਨਗਰ ਪੁਲਿਸ ਸਟੇਸ਼ਨ ਦੀ ਸੀਮਾ ਦੇ ਅਧੀਨ ਇੱਕ ਕਾਲੋਨੀ ਵਿੱਚ ਮੰਗਲਵਾਰ ਨੂੰ ਇੱਕ 13 ਸਾਲ ਦੇ ਮੁੰਡੇ ਨੇ 5 ਸਾਲ ਦੀ ਬੱਚੀ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ। ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਲੜਕੀ ਆਪਣੇ ਭਰਾ ਨਾਲ …

Read More »

ਨਿਹੰਗਾਂ ਦੀ ਮਹਾਪੰਚਾਇਤ, 80 ਫੀਸਦੀ ਲੋਕਾਂ ਨੇ ਨਿਹੰਗਾਂ ਨੂੰ ਡਟੇ ਰਹਿਣ ਲਈ ਕਿ.....

ਸੋਨੀਪਤ : ਕੁੰਡਲੀ ਬਾਰਡਰ ’ਤੇ ਨਿਹੰਗਾਂ ਦੀ ਮਹਾਪੰਚਾਇਤ ’ਚ ਸਰਬ ਸੰਮਤੀ ਨਾਲ ਬਾਰਡਰ ’ਤੇ ਬੈਠੇ ਰਹਿਣ ਦਾ ਫੈਸਲਾ ਕੀਤਾ ਗਿਆ। 15 ਅਕਤੂਬਰ ਨੂੰ ਸਿੰਘੂ ਬਾਰਡਰ ‘ਤੇ ਇਕ ਨੌਜਵਾਨ ਦੀ ਹੋਈ ਹੱਤਿਆ ਦੇ ਮਾਮਲੇ ਪਿਛੋਂ ਨਿਸ਼ਾਨੇ ‘ਤੇ ਆਏ ਨਿਹੰਗ ਸਿੰਘਾਂ ਨੇ ਉਥੋਂ ਵਾਪਸ ਜਾਣ ਜਾਂ ਨਾ ਜਾਣ ਦੇ ਫੈਸਲੇ ਤੋਂ ਪਹਿਲਾਂ ਰਾਏਸ਼ੁਮਾਰੀ ਕਰਵਾਈ …

Read More »

AGNI-5 ਮਿਜ਼ਾਇਲ ਦਾ ਸਫਲ ਪ੍ਰੀਖਣ,5 ਹਜ਼ਾਰ ਕਿਲੋਮੀਟਰ ਤਕ ਮਾਰ ਕਰਨ ਵਾਲੀ ਬੈਲਿਸਟਿ.....

ਨਵੀਂ ਦਿੱਲੀ: ਦੇਸ਼ ਨੇ ਸਰਹੱਦੀ ਸੁਰੱਖਿਆ ਅਤੇ ਮਿਜ਼ਾਈਲ ਤਕਨੀਕ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਮੀਨ ਤੋਂ ਜ਼ਮੀਨ ’ਤੇ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਅਗਨੀ-5 ਦਾ ਅੱਜ ਓਡੀਸ਼ਾ ਦੇ ਏਪੀਜੇ ਅਬਦੁਲ ਕਲਾਮ ਟਾਪੂ ਤੋਂ ਸਫਲਤਾਪੂਰਵਕ ਪਰੀਖਣ ਕੀਤਾ। ਇਹ ਮਿਜ਼ਾਈਲ ਤਿੰਨ ਪੜਾਅਵਾਰ ਠੋਸ ਈਂਧਨ ਦੀ ਵਰਤੋਂ ਕਰਦੀ …

Read More »

ਸਰਨਾ ਵੱਲੋਂ ਦਿੱਲੀ ਦੇ ਗੁਰਦੁਆਰਾ ਪ੍ਰਬੰਧਾਂ ‘ਤੇ ਸਰਕਾਰੀ ਕਬਜ਼ਾ ਕਰਵਾਉਣ ਦ.....

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਰਮਜੀਤ ਸਿੰਘ ਸਰਨਾ ਵੱਲੋਂ ਗੁਰਦੁਆਰਾ ਪ੍ਰਬੰਧਾਂ ‘ਤੇ ਸਰਕਾਰ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਨਰੈਣੂ ਮਹੰਤਾਂ ਦੇ ਬਰਾਬਰ ਦਾ ਯਤਨ ਹੈ। ਉਹ ਅੱਜ ਇਥੇ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ …

Read More »

ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ, ਦਿੱਲੀ ’ਚ 1 ਨਵੰਬਰ ਤੋਂ ਮੁੜ ਖੁੱਲ੍ਹਣਗੇ ਸ.....

ਨਵੀਂ ਦਿੱਲੀ: ਦਿੱਲੀ ਵਿੱਚ ਕੋਵਿਡ-19 ਕਾਰਨ ਬੰਦ ਕੀਤੇ ਗਏ ਸਾਰੇ ਸਕੂਲ ਹੁਣ ਫਿਰ ਖੁੱਲ੍ਹਣ ਜਾ ਰਹੇ ਹਨ। ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦਿਆ ਨੇ ਕਿਹਾ ਕਿ 1 ਨਵੰਬਰ ਤੋਂ ਸਾਰੇ ਸਕੂਲ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਛਠ ਪੂਜਾ ਦੇ ਆਯੋਜਨ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਸਿਸੋਦੀਆ ਨੇ …

Read More »

ਪਟਨਾ ਗਾਂਧੀ ਮੈਦਾਨ ਬਲਾਸਟ ਮਾਮਲਾ: ਮੋਦੀ ਦੀ ਰੈਲੀ ‘ਚ ਧਮਾਕਾ ਕਰਨ ਵਾਲੇ 9 ਦੋ.....

ਪਟਨਾ: ਪਟਨਾ ਗਾਂਧੀ ਮੈਦਾਨ ‘ਚ 8 ਸਾਲ ਪਹਿਲਾਂ ਅੱਜ ਦੇ ਹੀ ਦਿਨ ਭਾਜਪਾ ਪਾਰਟੀ ਦੀ ਰੈਲੀ ਦੌਰਾਨ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ‘ਚ NIA ਦੀ ਵਿਸ਼ੇਸ਼ ਅਦਾਲਤ ਨੇ ਅੱਜ 9 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਇਕ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਮਾਮਲੇ ਵਿਚ ਹੈਦਰ ਅਲੀ, ਮੁਜੀਬ …

Read More »

ਅਰਵਿੰਦ ਕੇਜਰੀਵਾਲ 2 ਦਿਨਾਂ ਦੌਰੇ ‘ਤੇ ਭਲਕੇ ਆਉਣਗੇ ਪੰਜਾਬ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ। ਇਹ ਜਾਣਕਾਰੀ ਪਾਰਟੀ ਦੇ ਆਗੂ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸਾਂਝੀ ਕੀਤੀ ਹੈ। ਪ੍ਰੋਗਰਾਮ ਅਨੁਸਾਰ ਕੇਜਰੀਵਾਲ 28 ਅਤੇ 29 ਅਕਤੂਬਰ ਦੇ ਆਪਣੇ …

Read More »