Home / ਭਾਰਤ (page 48)

ਭਾਰਤ

ਭਾਜਪਾ ਅਪਰਾਧੀਆਂ ਦੇ ਨਾਲ ਖੜ੍ਹੀ ਹੈ, ਮੰਤਰੀ ਵਿਰੁੱਧ ਕਾਰਵਾਈ ਨਹੀਂ ਕਰੇਗੀ: ਅ.....

ਹਮੀਰਪੁਰ :ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ  ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਕਦੇ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਖ਼ਿਲਾਫ਼ ਕਾਰਵਾਈ ਨਹੀਂ ਕਰੇਗੀ, ਜਿਸ ਦਾ ਪੁੱਤਰ ਲਖੀਮਪੁਰ ਖੀਰੀ ਕਤਲੇਆਮ ਮਾਮਲੇ ਵਿੱਚ ਗ੍ਰਿਫ਼ਤਾਰ ਹੈ ਕਿਉਂਕਿ ਉਹ ਅਪਰਾਧੀਆਂ ਨਾਲ ਖੜ੍ਹਦੀ ਹੈ, ਜੋ ਉਸ ਦੇ ਮੌਜੂਦਾ ਰਾਜ ਵਿੱਚ ਬਹੁਤ …

Read More »

ਰਾਜੇਵਾਲ ਨੇ ਕੀਤਾ ਐਲਾਨ, ਦੁਸਹਿਰੇ ਮੌਕੇ ਨਹੀਂ ਫੂਕੇ ਜਾਣਗੇ ਮੋਦੀ, ਸ਼ਾਹ ਦੇ ਪੁ.....

ਨਿਊਜ਼ ਡੈਸਕ (ਦਰਸ਼ਨ ਸਿੰਘ ਖੋਖਰ) : ਕਿਸਾਨ ਜਥੇਬੰਦੀਆਂ ਨੇ ਹੁਣ ਫੈਸਲਾ ਕੀਤਾ ਹੈ ਕਿ 15 ਅਕਤੂਬਰ ਦੁਸਹਿਰੇ ਵਾਲੇ ਦਿਨ ਦੀ ਬਜਾਏ ਹੁਣ 16 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕੁਝ ਜਥੇਬੰਦੀਆਂ ਇਸ ਮਾਮਲੇ …

Read More »

BREAKING : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਤਬੀਅਤ ਹੋਈ ਖ਼ਰਾਬ, ਏਮਜ਼ ̵.....

ਨਵੀਂ ਦਿੱਲੀ / ਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਤਬੀਅਤ ਨਾਸਾਜ਼ ਹੈ। ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 88 ਸਾਲਾ ਡਾ. ਸਿੰਘ ਦਾ ਏਮਜ਼ ਦੇ ਸੀਐਨ ਟਾਵਰ ਵਿੱਚ ਇਲਾਜ ਚੱਲ ਰਿਹਾ ਹੈ। ਡਾ: ਮਨਮੋਹਨ ਦੀ …

Read More »

ਤ੍ਰਾਲ ਇਲਾਕੇ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਜੈਸ਼ ਦਾ ਚੋਟੀ ਦਾ.....

ਜੰਮੂ : ਜੰਮੂ-ਕਸ਼ਮੀਰ ਵਿੱਚ ਸੈਨਾ ਨੂੰ ਟਾਰਗੇਟ ਕਿਲਿੰਗ ਰਾਹੀਂ ਦਹਿਸ਼ਤ ਫੈਲਾਉਣ ਵਿੱਚ ਲੱਗੇ ਅੱਤਵਾਦੀਆਂ ਨੂੰ ਖਤਮ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੁਆਰਾ ਨਾਗਰਿਕਾਂ ਅਤੇ ਫਿਰ ਸੈਨਿਕਾਂ ‘ਤੇ ਹਮਲਾ ਕਰਨ ਦੀਆਂ ਘਟਨਾਵਾਂ ਦਾ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਨੂੰ ਸੁਰੱਖਿਆ ਦਸਤਿਆਂ ਨੇ ਜੈਸ਼-ਏ-ਮੁਹੰਮਦ ਦੇ …

Read More »

ਲਖੀਮਪੁਰ ਹਿੰਸਾ ‘ਨਿੰਦਣਯੋਗ’ ਤੇ ਮੇਰੇ ਕੈਬਨਿਟ ਸਾਥੀ ਦਾ ਪੁੱਤਰ ਮੁਸ਼ਕਲ .....

ਨਵੀਂ ਦਿੱਲੀ/ਬੋਸਟਨ : ਅਮਰੀਕਾ ਦੇ ਸਰਕਾਰੀ ਦੌਰੇ ‘ਤੇ ਗਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਦੀ ਮੌਤ ਨੂੰ ਨਿੰਦਣਯੋਗ ਕਰਾਰਦਿਆਂ ਕਿਹਾ ਕਿ ਭਾਰਤ ਦੇ ਕਈ ਹਿੱਸਿਆਂ ‘ਚ ਵੀ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਪਰ ਉਨ੍ਹਾਂ ਨੂੰ ਉਸੇ ਸਮੇਂ ਚੁੱਕਿਆ ਜਾਣਾ ਚਾਹੀਦਾ ਹੈ, ਜਦੋਂ ਉਹ ਵਾਪਰਨ ਨਾਂ ਕਿ ਉਨ੍ਹਾਂ …

Read More »

ਲਖੀਮਪੁਰ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲਿਆ ਕਾਂਗਰਸ ਦਾ ਵਫ਼ਦ, ਅਜੈ ਮਿ.....

ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਸਬੰਧੀ ਅੱਜ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦਾ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ। ਰਾਹੁਲ ਗਾਂਧੀ ਤੋਂ ਇਲਾਵਾ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ …

Read More »

UP: ਨਾਬਾਲਗ ਲੜਕੀ ਨੇ ਪਿਤਾ , ਸਿਆਸੀ ਆਗੂਆਂ ਸਮੇਤ 28 ਲੋਕਾਂ ਦੇ ਖਿਲਾਫ ਬਲਾਤਕਾਰ ਦ.....

ਝਾਂਸੀ: ਉਤਰ ਪ੍ਰਦੇਸ਼ ਵਿੱਚ ਇੱਕ ਨਾਬਾਲਗ ਲੜਕੀ ਨੇ ਕੁਝ ਨੇੜਲੇ ਰਿਸ਼ਤੇਦਾਰਾਂ ਦੇ ਨਾਲ ਯੂਪੀ ਦੇ ਲਲਿਤਪੁਰ ਜ਼ਿਲ੍ਹੇ ਵਿੱਚ ਉਸਦੇ ਪਿਤਾ ਅਤੇ ਸਮਾਜਵਾਦੀ ਪਾਰਟੀ (ਐਸਪੀ) ਅਤੇ ਬਹੁਜਨ ਸਮਾਜ ਪਾਰਟੀ (BSP) ਦੇ ਅਹੁਦੇਦਾਰਾਂ ਸਮੇਤ 28 ਲੋਕਾਂ ਦੇ ਖਿਲਾਫ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਸਾਰਿਆਂ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ …

Read More »

‘ਪੀਐੱਮ ਕੇਅਰਜ਼ ਫੰਡ ਟਰੱਸਟ’ ਵਿੱਚੋਂ ਪੀਐੱਮ ਸ਼ਬਦ ਹਟਾਉਣ ਨਾਲ ਸਬੰਧਤ ਪਟੀਸ਼ਨ.....

ਮੁੰਬਈ: ਬੰਬੇ ਹਾਈ ਕੋਰਟ ਨੇ ‘ਪੀਐੱਮ ਕੇਅਰਜ਼ ਫੰਡ ਟਰੱਸਟ’ ਵਿੱਚੋਂ ‘ਪੀਐੱਮ’ ਸ਼ਬਦ ਹਟਾਉਣ ਅਤੇ ਟਰੱਸਟ ਦੀ ਵੈੱਬਸਾਈਟ ਤੋਂ ਪ੍ਰਧਾਨ ਮੰਤਰੀ ਦੀ ਤਸਵੀਰ ਅਤੇ ਭਾਰਤ ਦੇ ਕੌਮੀ ਝੰਡੇ ਅਤੇ ਚਿੰਨ੍ਹ ਦੀਆਂ ਤਸਵੀਰਾਂ ਹਟਾਉਣ ਲਈ ਦਾਖ਼ਲ ਇੱਕ ਪਟੀਸ਼ਨ ਦੇ ਸਬੰਧ ’ਚ ਕੇਂਦਰ ਸਰਕਾਰ ਤੋਂ ਜੁਆਬ ਮੰਗਿਆ ਹੈ। ਕਾਂਗਰਸੀ ਮੈਂਬਰ ਵਿਕਰਾਂਤ ਚਵਨ ਵੱਲੋਂ …

Read More »

ਹੁਣ Gmail Down : ਦੇਸ਼ ਦੇ ਕਈ ਸੂਬਿਆਂ ‘ਚ ਗੂਗਲ ਦੀ ਜੀਮੇਲ ਸੇਵਾ ਰਹੀ ਠੱਪ

ਨਵੀਂ ਦਿੱਲੀ : ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਡਾਊਨ ਹੋਣ ਦੇ ਕਰੀਬ ਇੱਕ ਹਫ਼ਤੇ ਬਾਅਦ ਗੂਗਲ ਨੂੰ ਇੱਕ ਵਾਰ ਫ਼ਿਰ ਤੋਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਮੰਗਲਵਾਰ ਨੂੰ ਭਾਰਤ ਦੇ ਕਈ ਸੂਬਿਆਂ ਵਿੱਚ ਗੂਗਲ ਦੀ ਜੀਮੇਲ ਸੇਵਾ ਬੰਦ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਗੂਗਲ ਜੰਮ ਕੇ ਟਰੋਲ ਹੋਇਆ। ਟਵਿੱਟਰ ‘ਤੇ …

Read More »

ਦਿੱਲੀ ‘ਚ ਗ੍ਰਿਫ਼ਤਾਰ ਪਾਕਿਸਤਾਨੀ ਅੱਤਵਾਦੀ ਸੰਬੰਧੀ ਪੁਲਿਸ ਨੇ ਕੀਤੇ ਵੱਡ.....

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਲਕਸ਼ਮੀ ਨਗਰ ਤੋਂ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਮੁਹੰਮਦ ਅਸ਼ਰਫ਼ ਦੇ ਸੰਬੰਧ ‘ਚ ਪ੍ਰੈਸ ਕਾਨਫਰੰਸ ਕੀਤੀ, ਜਿਸ ‘ਚ ਕਈ ਅਹਿਮ ਖੁਲਾਸੇ ਕੀਤੇ ਗਏ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦੇ ਡੀਸੀਪੀ ਪ੍ਰਮੋਦ ਕੁਸ਼ਵਾਹਾ ਨੇ ਦੱਸਿਆ ਕਿ ਮੁਢੱਲੀ ਪੁੱਛਗਿੱਛ ‘ਚ ਦੱਸਿਆ ਗਿਆ ਹੈ ਕਿ ਉਹ ਜੰਮੂ-ਕਸ਼ਮੀਰ …

Read More »