Home / ਭਾਰਤ (page 49)

ਭਾਰਤ

BIG NEWS : ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਫ਼ੈਸਲਾ ਹੁਣ 18 ਅਕਤੂਬਰ ਨੂੰ

ਪੰਚਕੂਲਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਹੁਣ 18 ਅਕਤੂਬਰ ਨੂੰ ਸੁਣਾਈ ਜਾਵੇਗੀ। ਸੀਬੀਆਈ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਸੁਣਵਾਈ ਦੌਰਾਨ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਰੂਮ ਵਿੱਚ ਸ਼ਾਮਲ ਹੋਇਆ। ਰਾਮ ਰਹੀਮ …

Read More »

ਲਖੀਮਪੁਰ ਖੀਰੀ ਹਿੰਸਾ ’ਚ ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ, ਕਿਸਾਨ ਆਗੂਆਂ ਸ.....

ਲਖੀਮਪੁਰ ਖੀਰੀ : ਲਖੀਮਪੁਰ ਖੀਰੀ ਵਿਚ 3 ਅਕਤੂਬਰ ਨੂੰ ਹੋਈ ਹਿੰਸਾ ਦੇ ਸ਼ਿਕਾਰ ਕਿਸਾਨਾਂ ਦੀ ਮੰਗਲਵਾਰ ਨੂੰ ਅੰਤਿਮ ਅਰਦਾਸ ਹੋਈ। ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ।         ਤਿਕੁਨੀਆ ‘ਚ ਆਯੋਜਿਤ ਸ਼ਰਧਾਂਜਲੀ ਸਮਾਗਮ ਮੌਕੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸੀ ਆਗੂਆਂ ਨਾਲ ਪੁੱਜੀ, ਉਨ੍ਹਾਂ ਸ਼ਹੀਦ …

Read More »

ਹੁਣ 2 ਤੋਂ 18 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ, Covaxin ਨੂੰ ਮਿਲੀ ਮਨਜ.....

ਨਵੀਂ ਦਿੱਲੀ: ਭਾਰਤ ਨੇ ਬੱਚਿਆਂ ਦੀ ਕੋਰੋਨਾ ਵੈਕਸੀਨ ਨੂੰ ਲੈ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਹੁਣ ਦੇਸ਼ ਵਿੱਚ ਜਲਦ ਹੀ 2 ਤੋਂ 18 ਸਾਲ ਦੇ ਬਚਿਆ ਨੂੰ ਵੀ ਕੋਵਿਡ ਵੈਕਸੀਨ ਲਗਾਈ ਜਾਵੇਗੀ। DCGI ਨੇ ਕੋਵੈਕਸੀਨ (Covaxin) ਨੂੰ ਮਨਜ਼ੂਰੀ ਦਿੱਤੀ ਹੈ। ਸੂਤਰਾਂ ਅਨੁਸਾਰ, ਪਹਿਲੇ ਪੜਾਅ ਵਿੱਚ, 12 ਸਾਲ ਤੋਂ ਵੱਧ …

Read More »

ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਦਾ ਦੇਹਾਂਤ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਨੂੰ ਅੱਜ ਉਸ ਵੇਲੇ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਤੇ ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਉਹ ਲੰਮੀ ਬੀਮਾਰੀ ਤੋਂ ਪੀੜਤ ਸਨ ਅਤੇ ਸੋਮਵਾਰ ਨੂੰ ਉਨ੍ਹਾਂ …

Read More »

ਪਾਕਿਸਤਾਨੀ ਅੱਤਵਾਦੀ ਦਿੱਲੀ ਦੇ ਲਕਸ਼ਮੀ ਨਗਰ ਤੋਂ ਗ੍ਰਿਫਤਾਰ, AK -47, ਗ੍ਰਨੇਡ ਬ.....

ਨਵੀਂ ਦਿੱਲੀ : ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਘੜ ਰਹੇ ਪਾਕਿਸਤਾਨੀ ਅੱਤਵਾਦੀ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਸੋਮਵਾਰ ਰਾਤ ਲਕਸ਼ਮੀਨਗਰ ਦੀ ਰਮੇਸ਼ ਪਾਰਕ ਤੋਂ ਗ੍ਰਿਫ਼ਤਾਰ ਕੀਤਾ ਹੈ।  ਪਾਕਿਸਤਾਨੀ ਨਾਗਰਿਕ ਦੀ ਪਛਾਣ ਮੁਹੰਮਦ ਅਸ਼ਰਫ ਅਲੀ ਵਜੋਂ ਹੋਈ ਹੈ, ਜੋ ਦਿੱਲੀ ਦੇ ਸ਼ਾਸਤਰੀ ਨਗਰ ਵਿੱਚ ਅਲੀ ਅਹਿਮਦ ਨੂਰੀ ਦੇ ਨਾਂ ਨਾਲ …

Read More »

ਰਣਜੀਤ ਸਿੰਘ ਕਤਲ ਕੇਸ:ਸੀਬੀਆਈ ਅਦਾਲਤ ਅੱਜ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਸੁ.....

ਪੰਚਕੂਲਾ : ਬਹੁਚਰਚਿਤ ਰਣਜੀਤ ਸਿੰਘ ਹੱਤਿਆਕਾਂਡ ’ਚ ਮੰਗਲਵਾਰ ਸਵੇਰੇ 10 ਵਜੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਗੁਰਮੀਤ ਰਾਮ ਰਹੀਮ ਸਿੰਘ ਸਮੇਤ ਪੰਜ ਮੁਲਜ਼ਮਾਂ ਨੂੰ ਸਜ਼ਾ ਸੁਣਾਏਗੀ। ਸਜ਼ਾ ਦੇ ਐਲਾਨ ਤੋਂ ਪਹਿਲਾਂ ਹੀ ਪੰਚਕੂਲਾ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਨੇ 17 ਨਾਕੇ ਲਗਾ ਕੇ ਸ਼ਹਿਰ ਦੀ ਸੁਰੱਖਿਆ ਲਈ 700 …

Read More »

ਪ੍ਰਿਯੰਕਾ ਵੱਲੋਂ ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ’ਤੇ ਮੌਨ ਧਰਨੇ ’ਦੀ .....

ਲਖਨਊ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ ’ਚ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੇ ਸੋਮਵਾਰ ਨੂੰ ਲਖਨਊ ਦੇ ਜੀਪੀਓ ਪਾਰਕ ’ਚ ਮਹਾਤਮਾ ਗਾਂਧੀ ਦੇ ਮੂਰਤੀ ਵਾਲੇ ਸਥਾਨ ’ਤੇ ਮੌਨ ਧਾਰਨ ਕਰਕੇ ਧਰਨਾ ਦਿੱਤਾ।ਯੂਪੀ …

Read More »

ਦੋ ਦਿਨਾਂ ਪੰਜਾਬ ਦੌਰੇ ’ਤੇ ਆ ਰਹੇ ਹਨ ਕੇਜਰੀਵਾਲ, ਖੁਸ਼ਹਾਲ ਪੰਜਾਬ ਲਈ ਜਲੰਧਰ ਦ.....

ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਅਮਨ, ਪਿਆਰ ਅਤੇ ਖੁਸ਼ਹਾਲ ਪੰਜਾਬ ਲਈ ਮੰਗਲਵਾਰ ਨੂੰ ਦੁਪਹਿਰ ਕਰੀਬ 3 ਵਜੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਣਗੇ। …

Read More »

ਲਖੀਮਪੁਰ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ 3 ਦਿਨ ਦੀ ਪੁਲਿਸ ਰਿਮਾਂਡ ’ਤੇ .....

ਲਖੀਮਪੁੁਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਮਾਮਲੇ ’ਚ ਅਦਾਲਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਤੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨ ਦੀ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਨੇ ਆਸ਼ੀਸ਼ ਮਿਸ਼ਰਾ ਦੀ 14 ਦਿਨ ਦੀ ਰਿਮਾਂਡ ਮੰਗੀ ਸੀ। …

Read More »

ਜੰਮੂ ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ JCO ਸਣੇ 5 ਜਵਾਨ ਸ਼ਹੀਦ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ, ਜਿਸ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ (JCO) ਸਣੇ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਸਬੰਧੀ ਖੂਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੰਕੋਟ ’ਚ ਡੀ.ਕੇ.ਜੀ. ਨੇੜ੍ਹੇ ਇੱਕ …

Read More »