Home / ਭਾਰਤ (page 5)

ਭਾਰਤ

ਦਿੱਲੀ ‘ਚ ਕੋਰੋਨਾ ਨੇ ਵਿਗਾੜੇ ਹਾਲਾਤ, ਸਸਕਾਰ ਲਈ ਲੱਗੀਆਂ ਲੰਬੀਆਂ ਲਾਈਨਾਂ

ਨਵੀਂ ਦਿੱਲੀ: ਰਾਜਧਾਨੀ ‘ਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵਧਣ ਦੇ ਨਾਲ ਹਰ ਰੋਜ਼ ਨਵੇਂ ਰਿਕਾਰਡ ਬਣ ਰਹੇ ਹਨ। ਇਸ ਤੋਂ ਪਹਿਲਾਂ ਕੋਰੋਨਾ ਦੇ ਵਧ ਰਹੇ ਕੇਸ ਰਿਕਾਰਡ ਬਣਾ ਰਹੇ ਸਨ, ਹੁਣ ਡੈੱਥ ਰੇਟ ‘ਚ ਵੀ ਨਵੇਂ ਰਿਕਾਰਡ ਦੇਖਣ ਨੂੰ ਮਿਲੇ ਹਨ, ਜੋ ਬੇਹੱਦ ਚਿੰਤਾ ਦਾ ਵਿਸ਼ਾ ਹੈ। ਪਿਛਲੇ ਚਾਰ …

Read More »

ਸਾਬਕਾ ਚੋਣ ਕਮਿਸ਼ਨਰ ਦੇ ਦੇਹਾਂਤ ‘ਤੇ ਸੁਸ਼ੀਲ ਚੰਦਰਾ ਨੇ ਜਤਾਇਆ ਦੁੱਖ

ਨਵੀਂ ਦਿੱਲੀ :- ਸਾਬਕਾ ਚੋਣ ਕਮਿਸ਼ਨਰ ਜੀਵੀਜੀ ਕ੍ਰਿਸ਼ਨਾਮੂਰਤੀ ਦਾ ਬੀਤੇ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ ਤੇ ਲੰਬੇ ਸਮੇਂ ਤੋਂ ਬਿਮਾਰ ਸਨ। ਦੱਸ ਦਈਏ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕ੍ਰਿਸ਼ਨਾਮੂਰਤੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਚੰਦਰਾ ਨੇ ਕਿਹਾ ਕਿ ਚੋਣਾਂ ਕਰਾਉਣ ’ਚ ਕਾਨੂੰਨ ਤੇ …

Read More »

ਦਿੱਲੀ ਦੇ ਕਈ ਇਲਾਕਿਆਂ ‘ਚ ਖਰਾਬ ਪਕਵਾਨਾਂ ਕਰਕੇ ਲੋਕਾਂ ਦੀ ਸਿਹਤ ਵਿਗੜੀ, ਹਸ.....

ਨਵੀਂ ਦਿੱਲੀ :- ਨਰਾਤਿਆਂ ਮੌਕੇ ਦਿੱਲੀ ਦੇ ਕਈ ਇਲਾਕਿਆਂ ‘ਚ ਕੁੱਟੂ ਦੇ ਆਟੇ ਤੋਂ ਬਣੇ ਪਕਵਾਨ ਖਾਣ ਨਾਲ ਸਾਢੇ ਛੇ ਸੌ ਤੋਂ ਵੱਧ ਲੋਕ ਬਿਮਾਰ ਹੋ ਗਏ ਹਨ। ਪੂਰਬੀ ਦਿੱਲੀ ‘ਚ ਕਰੀਬ 600 ਲੋਕਾਂ ਨੂੰ ਉਲਟੀ ਤੇ ਪੇਟ ਦਰਦ ਦੀ ਸ਼ਿਕਾਇਤ ‘ਤੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਜਦਕਿ ਉੱਤਰ ਪ੍ਰਦੇਸ਼ …

Read More »

ਮਨਜਿੰਦਰ ਸਿਰਸਾ ਵੱਲੋਂ ਹਰਮੀਤ ਕਾਲਕਾ ਦੇ ਚੋਣ ਦਫਤਰ ਦਾ ਉਦਘਾਟਨ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੇ ਇਥੇ ਚੋਣ ਦਫਤਰ ਦਾ ਉਦਘਾਟਨ ਸੰਗਤਾਂ ਦੀ ਹਾਜ਼ਰੀ ਵਿਚ ਕੀਤਾ। ਇਸ ਮੌਕੇ ਹਾਜ਼ਰ ਸੰਗਤਾਂ ਨੁੰ ਸੰਬੋਧਨ ਕਰਦਿਆਂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ …

Read More »

ਯੋਗੀ ਆਦਿੱਤਿਆਨਾਥ ਤੇ ਅਖਿਲੇਸ਼ ਸਣੇ ਇੱਕ ਹੋਰ ਮੰਤਰੀ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ: ਦੇਸ਼ ਅੰਦਰ ਕੋਰੋਨਾ ਦੀ ਦੂਜੀ ਲਹਿਰ ਨੇ ਕਹਿਰ ਮਚਾਇਆ ਹੋਇਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਟਵੀਟ ’ਚ …

Read More »

10 ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਹੋਰ ਕਈ ਆਗੂਆਂ ਵੱਲੋਂ …

Read More »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵਰਤਿਆ ਜਾਵੇਗਾ ਅਹਿਤਿਆਤ, ਨਹੀਂ ਲੱਗੇਗਾ ਵੱਡ.....

ਨਵੀਂ ਦਿੱਲੀ :- ਭਾਰਤ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਦੇ ਦੇਖ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਵੱਡੇ ਪੱਧਰ ‘ਤੇ ਲਾਕਡਾਊਨ ਨਹੀਂ ਲਗਾਉਣ ਵਾਲੀ ਹੈ। ਉਹ ਇਸ ਪ੍ਰਕਿਰਿਆ ਨੂੰ ਸਿਰਫ਼ ਛੋਟੀਆਂ ਕੰਟੇਨਮੈਂਟ ਜ਼ੋਨਾਂ ਤਕ ਸੀਮਤ ਰੱਖੇਗੀ। ਵਿਸ਼ਵ ਬੈਂਕ ਦੇ ਚੇਅਰਮੈਨ ਡੇਵਿਸ ਮਾਲਪਾਸ ਨਾਲ ਬੀਤੇ …

Read More »

ਹੁਣ ਘਰ ਤੱਕ ਪਹੁੰਚਾਇਆ ਜਾਵੇਗਾ ਵਿਦਿਆਰਥੀਆਂ ਨੂੰ ਮਿਡ ਡੇ ਮੀਲ

ਨਵੀਂ ਦਿੱਲੀ :- ਕੋਰੋਨਾ ਇਨਫੈਕਸ਼ਨ ਦੀ ਨਵੀਂ ਲਹਿਰ ਨਾਲ ਸਕੂਲ ਭਾਵੇਂ ਮੁੜ ਤੋਂ ਬੰਦ ਗਏ ਹੋਣ ਪਰ ਬੱਚਿਆਂ ਦੀ ਪੜ੍ਹਾਈ ਤੇ ਪੋਸ਼ਣ ‘ਤੇ ਇਸ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ ਹੈ। ਸੂਬਿਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਸਕੂਲ ਬੰਦ ਹਨ ਤਾਂ ਬੱਚਿਆਂ ਨੂੰ ਸੁੱਕਾ ਰਾਸ਼ਨ ਤੇ ਖਾਣਾ ਪਕਾਉਣ ਦੀ ਰਕਮ ਮੁਹੱਈਆ …

Read More »

ਇਕ ਹਸਪਤਾਲ ‘ਚ 24 ਘੰਟੇ ਅੰਦਰ 7 ਕੋਰੋਨਾ ਮਰੀਜ਼ਾਂ ਦੀ ਮੌਤ, ਪੀੜਤ ਪਰਿਵਾਰਾਂ ਨ.....

ਮੁੰਬਈ: ਦੇਸ਼ ਦੇ ਵਿਚ ਕੋਰੋਨਾਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਵਿਚਾਲੇ ਸਿਹਤ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹ ਹੋ ਰਹੇ ਹਨ। ਦਰਅਸਲ ਇੱਥੇ ਪਾਲਘਰ ਜ਼ਿਲ੍ਹੇ ਦੇ ਨਾਲਾਸੋਪਾਰਾ ਦੇ ਇਕ ਹਸਪਤਾਲ ਵਿਚ ਇਕ ਦਿਨ ਵਿਚ 7 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। …

Read More »

ਲੱਗ ਗਿਆ ਮਮਤਾ ਬੈਨਰਜੀ ‘ਤੇ ਬੈਨ, ਹੁਣ ਨਹੀਂ ਕਰ ਸਕਣਗੇ ਪ੍ਰਚਾਰ

ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੌਰਾਨ ਇਲੈਕਸ਼ਨ ਕਮਿਸ਼ਨ ਨੇ ਸਖਤ ਕਦਮ ਚੁੱਕਦੇ ਹੋਏ ਮਮਤਾ ਬੈਨਰਜੀ ‘ਤੇ ਚੋਣਾਂ ਲਈ ਪ੍ਰਚਾਰ ‘ਤੇ 24 ਘੰਟੇ ਦਾ ਬੈਨ ਲਗਾ ਦਿੱਤਾ ਹੈ। ਹੁਣ ਮਮਤਾ ਬੈਨਰਜੀ ਇਕ ਦਿਨ ਵਿਧਾਨ ਸਭਾ ਚੋਣਾਂ ਦੇ ਲਈ ਪ੍ਰਚਾਰ ਨਹੀਂ ਕਰ ਸਕਣਗੇ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ …

Read More »