Home / ਭਾਰਤ (page 51)

ਭਾਰਤ

ਪਾਕਿਸਤਾਨੀ ਅੱਤਵਾਦੀ ਦਿੱਲੀ ਦੇ ਲਕਸ਼ਮੀ ਨਗਰ ਤੋਂ ਗ੍ਰਿਫਤਾਰ, AK -47, ਗ੍ਰਨੇਡ ਬ.....

ਨਵੀਂ ਦਿੱਲੀ : ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਘੜ ਰਹੇ ਪਾਕਿਸਤਾਨੀ ਅੱਤਵਾਦੀ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਸੋਮਵਾਰ ਰਾਤ ਲਕਸ਼ਮੀਨਗਰ ਦੀ ਰਮੇਸ਼ ਪਾਰਕ ਤੋਂ ਗ੍ਰਿਫ਼ਤਾਰ ਕੀਤਾ ਹੈ।  ਪਾਕਿਸਤਾਨੀ ਨਾਗਰਿਕ ਦੀ ਪਛਾਣ ਮੁਹੰਮਦ ਅਸ਼ਰਫ ਅਲੀ ਵਜੋਂ ਹੋਈ ਹੈ, ਜੋ ਦਿੱਲੀ ਦੇ ਸ਼ਾਸਤਰੀ ਨਗਰ ਵਿੱਚ ਅਲੀ ਅਹਿਮਦ ਨੂਰੀ ਦੇ ਨਾਂ ਨਾਲ …

Read More »

ਰਣਜੀਤ ਸਿੰਘ ਕਤਲ ਕੇਸ:ਸੀਬੀਆਈ ਅਦਾਲਤ ਅੱਜ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਸੁ.....

ਪੰਚਕੂਲਾ : ਬਹੁਚਰਚਿਤ ਰਣਜੀਤ ਸਿੰਘ ਹੱਤਿਆਕਾਂਡ ’ਚ ਮੰਗਲਵਾਰ ਸਵੇਰੇ 10 ਵਜੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਗੁਰਮੀਤ ਰਾਮ ਰਹੀਮ ਸਿੰਘ ਸਮੇਤ ਪੰਜ ਮੁਲਜ਼ਮਾਂ ਨੂੰ ਸਜ਼ਾ ਸੁਣਾਏਗੀ। ਸਜ਼ਾ ਦੇ ਐਲਾਨ ਤੋਂ ਪਹਿਲਾਂ ਹੀ ਪੰਚਕੂਲਾ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਨੇ 17 ਨਾਕੇ ਲਗਾ ਕੇ ਸ਼ਹਿਰ ਦੀ ਸੁਰੱਖਿਆ ਲਈ 700 …

Read More »

ਪ੍ਰਿਯੰਕਾ ਵੱਲੋਂ ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ’ਤੇ ਮੌਨ ਧਰਨੇ ’ਦੀ .....

ਲਖਨਊ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ ’ਚ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੇ ਸੋਮਵਾਰ ਨੂੰ ਲਖਨਊ ਦੇ ਜੀਪੀਓ ਪਾਰਕ ’ਚ ਮਹਾਤਮਾ ਗਾਂਧੀ ਦੇ ਮੂਰਤੀ ਵਾਲੇ ਸਥਾਨ ’ਤੇ ਮੌਨ ਧਾਰਨ ਕਰਕੇ ਧਰਨਾ ਦਿੱਤਾ।ਯੂਪੀ …

Read More »

ਦੋ ਦਿਨਾਂ ਪੰਜਾਬ ਦੌਰੇ ’ਤੇ ਆ ਰਹੇ ਹਨ ਕੇਜਰੀਵਾਲ, ਖੁਸ਼ਹਾਲ ਪੰਜਾਬ ਲਈ ਜਲੰਧਰ ਦ.....

ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਅਮਨ, ਪਿਆਰ ਅਤੇ ਖੁਸ਼ਹਾਲ ਪੰਜਾਬ ਲਈ ਮੰਗਲਵਾਰ ਨੂੰ ਦੁਪਹਿਰ ਕਰੀਬ 3 ਵਜੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਣਗੇ। …

Read More »

ਲਖੀਮਪੁਰ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ 3 ਦਿਨ ਦੀ ਪੁਲਿਸ ਰਿਮਾਂਡ ’ਤੇ .....

ਲਖੀਮਪੁੁਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਮਾਮਲੇ ’ਚ ਅਦਾਲਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਤੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨ ਦੀ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਨੇ ਆਸ਼ੀਸ਼ ਮਿਸ਼ਰਾ ਦੀ 14 ਦਿਨ ਦੀ ਰਿਮਾਂਡ ਮੰਗੀ ਸੀ। …

Read More »

ਜੰਮੂ ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ JCO ਸਣੇ 5 ਜਵਾਨ ਸ਼ਹੀਦ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ, ਜਿਸ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ (JCO) ਸਣੇ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਸਬੰਧੀ ਖੂਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੰਕੋਟ ’ਚ ਡੀ.ਕੇ.ਜੀ. ਨੇੜ੍ਹੇ ਇੱਕ …

Read More »

ਆਸ਼ੀਸ਼ ਮਿਸ਼ਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਲਖੀਮਪੁਰ ਖੀਰੀ: ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ  ਸ਼ਨੀਵਾਰ ਦੇਰ ਰਾਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਹਿੰਸਾ ਦੇ ਬਾਰੇ ਵਿੱਚ 12 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ 14 ਦਿਨ ਲਈ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਪਿਛਲੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ …

Read More »

ਪ੍ਰਧਾਨਮੰਤਰੀ ਦੇ ਸੰਸਦੀ ਖੇਤਰ ‘ਚ ਪ੍ਰਿਯੰਕਾ ਗਾਂਧੀ ਦੀ ਰੈਲੀ, ਮੋਦੀ ਅਤੇ ਯ.....

ਵਾਰਾਨਸੀ : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਅੱਜ ਇੱਕ ਵਾਰ ਫਿਰ ਤੋਂ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਨਸੀ ਵਿਚ ‘ਕਿਸਾਨ ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਦੇ ਹੋਏ ਪ੍ਰਿਯੰਕਾ ਨੇ ਮੋਦੀ ਤੇ ਯੋਗੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਇਸ ਦੌਰਾਨ ਲਖੀਮਪੁਰ …

Read More »

TARGET KILLINGS : ਹੱਤਿਆਵਾਂ ਨਿੰਦਣਯੋਗ, ਲੋਕ ਇਕਜੁੱਟ ਹੋ ਕੇ ਦੇਸ਼ ਦੇ ਦੁਸ਼ਮਣਾਂ ਦਾ ਕਰ.....

ਜੰਮੂ : ਸ੍ਰੀਨਗਰ ਵਿੱਚ ਹੱਤਿਆਵਾਂ ਨੂੰ ਲੈ ਕੇ ਫੌਜ ਦਾ ਬਿਆਨ ਆਇਆ ਹੈ। ਲੈਫਟੀਨੈਂਟ ਜਨਰਲ ਡੀਪੀ ਪਾਂਡੇ, ਜਨਰਲ ਅਫਸਰ ਕਮਾਂਡਿੰਗ ਜਨਰਲ ਅਫਸਰ ਕਮਾਂਡਿੰਗ (ਜੀਓਸੀ) ਚਿਨਾਰ ਕੋਰ ਨੇ ਕਿਹਾ ਕਿ ਇਹ ਹੱਤਿਆਵਾਂ ਨਿੰਦਣਯੋਗ ਹਨ। ਉਨ੍ਹਾਂ ਕਿਹਾ, ਮੈਨੂੰ ਯਕੀਨ ਹੈ ਕਿ ਕਸ਼ਮੀਰੀ ਲੋਕ ਉਨ੍ਹਾਂ ਤੱਤਾਂ ਨੂੰ ਬੇਨਕਾਬ ਕਰਨਗੇ ਜੋ ਕਸ਼ਮੀਰੀ ਸਮਾਜ ਨੂੰ …

Read More »

ਤਾਜ ਮਹਿਲ ਅਤੇ ਆਗਰਾ ਕਿਲ੍ਹੇ ਦਾ ਦੌਰਾ ਕਰੇਗੀ ਡੈਨਮਾਰਕ ਦੀ ਪ੍ਰਧਾਨ ਮੰਤਰੀ ਮ.....

ਆਗਰਾ: ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇਟਟੇ ਫ੍ਰੇਡਰਿਕਸਨ ਸ਼ਨੀਵਾਰ ਦੇਰ ਰਾਤ ਆਗਰਾ ਪਹੁੰਚ ਗਈ। ਉਹ ਐਤਵਾਰ ਨੂੰ ਤਾਜ ਮਹਿਲ ਅਤੇ ਆਗਰਾ ਕਿਲ੍ਹੇ ਦਾ ਦੌਰਾ ਕਰਨਗੇ। ਸੁਰੱਖਿਆ ਕਾਰਨਾਂ ਕਾਰਨ ਇਨ੍ਹਾਂ ਦੋਵਾਂ ਥਾਵਾਂ ਨੂੰ ਸੈਲਾਨੀਆਂ ਲਈ ਦੋ ਘੰਟਿਆਂ ਲਈ ਬੰਦ ਕਰ ਦਿੱਤਾ ਜਾਵੇਗਾ। ਏਅਰਪੋਰਟ ‘ਤੇ ਉਨ੍ਹਾਂ ਦਾ ਸੁਵਾਗਤ ਉੱਤਰ ਪ੍ਰਦੇਸ਼ ਦੇ ਮੰਤਰੀ ਸ੍ਰੀਕਾਂਤ …

Read More »