Home / ਭਾਰਤ (page 52)

ਭਾਰਤ

ਰਣਜੀਤ ਸਿੰਘ ਕਤਲ ਮਾਮਲੇ ‘ਚ ਰਾਮ ਰਹੀਮ ਸਣੇ 5 ਦੋਸ਼ੀ ਕਰਾਰ

ਪੰਚਕੁਲਾ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਸਜ਼ਾ ਦਾ ਐਲਾਨ 12 ਅਕਤੂਬਰ ਨੂੰ ਕੀਤਾ ਜਾਵੇਗਾ। ਪੰਚਕੁਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਤੋਂ ਇਲਾਵਾ ਚਾਰ ਹੋਰ ਖਿਲਾਫ ਵੀ ਕਤਲ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ। …

Read More »

ਲਖੀਮਪੁਰ ਕਾਂਡ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੋਟਿਸ ਦੇ ਬਾਵਜੂਦ ਕ੍ਰਾਈਮ .....

ਨਿਊਜ਼ ਡੈਸਕ: ਲਖੀਮਪੁਰ ਕਾਂਡ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਸ਼ੁੱਕਰਵਾਰ ਨੂੰ ਕ੍ਰਾਈਮ ਬ੍ਰਾਂਚ  ਦੇ ਸਾਹਮਣੇ ਪੇਸ਼ ਨਹੀਂ ਹੋਇਆ। ਕ੍ਰਾਈਮ ਬ੍ਰਾਂਚ  ਨੇ ਆਸ਼ੀਸ਼ ਦੇ ਘਰ ਨੋਟਿਸ ਲਗਾਇਆ ਸੀ  ਜਿਸ ‘ਚ ਉਸਨੂੰ ਅੱਜ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ । ਇਸ ਵੇਲੇ ਕ੍ਰਾਈਮ ਬ੍ਰਾਂਚ ਦੇ ਦਫਤਰ ਵਿੱਚ ਉਡੀਕ ਕੀਤੀ …

Read More »

‘ਲਖ਼ੀਮਪੁਰ ਖ਼ੀਰੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀਆਂ ਗੰਦੀਆਂ ਖ਼ੇਡਾਂ ਖ਼ੇਡਣਾ.....

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੁਪਰੀਮ ਕੋਰਟ ਦੇ ਸੀਜੇਆਈ ਬੈਂਚ ਵੱਲੋਂ ਲਖੀਮਪੁਰ ਖੇੜੀ ਕਤਲੇਆਮ ਵਿੱਚ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਦੇ ਵੇਰਵੇ ਦੇਣ ਦੇ ਆਦੇਸ਼ ਦੇ ਬਾਵਜੂਦ, ਇਹ ਦੱਸਿਆ ਜਾ ਰਿਹਾ ਹੈ ਕਿ ਆਸ਼ੀਸ਼ ਮਿਸ਼ਰਾ ਫਰਾਰ ਹੋ ਗਿਆ ਹੈ ਅਤੇ ਯੂਪੀ ਪੁਲਿਸ ਦੀਆਂ ਤਿੰਨ ਟੀਮਾਂ …

Read More »

BREAKING : ਬਣੀ ਸਹਿਮਤੀ, ਨਵਜੋਤ ਸਿੱਧੂ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨਾਲ ਲਖੀ.....

ਸਹਾਰਨਪੁਰ : ਉੱਤਰ ਪ੍ਰਦੇਸ਼ ਦੇ ਸਰਸਾਵਾ ਥਾਣੇ ਵਿੱਚ ਲੰਮੀ ਗੱਲਬਾਤ ਤੋਂ ਬਾਅਦ ਯੂ.ਪੀ. ਪੁਲਿਸ ਨੇ ਨਵਜੋਤ ਸਿੰਘ ਸਿੱਧੂ , ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਲਖੀਮਪੁਰ ਖੇੜੀ ਭੇਜਣ ਲਈ ਆਗਿਆ ਦੇ ਦਿੱਤੀ ਹੈ। ਕਰੀਬ 20 ਲੋਕ ਪੰਜ ਕਾਰਾਂ ਵਿੱਚ ਲਖੀਮਪੁਰ ਲਈ ਰਵਾਨਾ ਹੋਏ ਹਨ, ਜੋ ਸਰਸਾਵਾ ਤੋਂ ਬਾਈਪਾਸ ਵਾਲੀ …

Read More »

ਯੂ.ਪੀ. ਪੁਲਿਸ ਨੇ ਕੇਂਦਰੀ ਮੰਤਰੀ ਦੇ ਘਰ ਦੇ ਬਾਹਰ ਚਿਪਕਾਇਆ ਸੰਮਨ, ਆਸ਼ੀਸ਼ ਮਿ.....

ਲਖੀਮਪੁਰ : ਲਖੀਮਪੁਰ ਖੇੜੀ ਘਟਨਾ ਦੀ ਜਾਂਚ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਦਖ਼ਲ ਦਿੱਤੇ ਜਾਣ ਤੋਂ ਬਾਅਦ ਆਖ਼ਰਕਾਰ ਉੱਤਰ ਪ੍ਰਦੇਸ਼ ਪੁਲਿਸ ਹਰਕਤ ਵਿੱਚ ਆ ਗਈ ਹੈ। ਉਤਰ ਪ੍ਰਦੇਸ਼ ਪੁਲਿਸ ਨੇ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹੁਣ ਸੰਮਨ ਭੇਜ ਕੇ ਪੇਸ਼ ਹੋਣ ਲਈ ਆਖਿਆ ਹੈ।      ਇੰਨਾ ਹੀ …

Read More »

BIG NEWS : ਨਵਜੋਤ ਸਿੱਧੂ, ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਰਸਾਵਾ ਪੁਲਿਸ .....

ਸਹਾਰਨਪੁਰ : ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਵੱਲ ਵਧ ਰਹੇ ਪੰਜਾਬ ਦੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਨੂੰ ਉਤਰ ਪ੍ਰਦੇਸ਼ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੋਇਆ ਹੈ। ਨਵਜੋਤ ਸਿੰਘ ਸਿੱਧੂ ਸਮੇਤ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਯੂ. ਪੀ. ਪੁਲਿਸ ਵੱਲੋਂ ਹਿਰਾਸਤ ’ਚ ਲੈਣ ਤੋਂ ਬਾਅਦ ਸਹਾਰਨਪੁਰ ਦੇ ਸਰਸਾਵਾ …

Read More »

BREAKING : ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਕਈ ਮੰਤਰੀਆਂ ਨੂੰ ਉੱਤਰ ਪ੍ਰਦੇਸ਼ ਪੁ.....

ਸਹਾਰਨਪੁਰ : ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲਖੀਮਪੁਰ ਜਾਣ ਲਈ ਸਹਾਰਨਪੁਰ ਪਹੁੰਚੇ ਕਾਂਗਰਸ ਦੇ ਕਾਫਲੇ ਨੂੰ ਉਤਰ ਪ੍ਰਦੇਸ਼ ਪੁਲਿਸ ਨੇ ਰੋਕ ਦਿੱਤਾ ਹੈ। ਵੱਡੀ ਖਬਰ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਨਵਜੋਤ ਸਿੱਧੂ ਦੇ ਨਾਲ ਕਈ ਕਾਂਗਰਸੀ ਮੰਤਰੀਆਂ ਅਤੇ …

Read More »

ਸਿੱਧੂ ਦੇ ਕਾਫਲੇ ਨੂੰ ਯੂਪੀ-ਹਰਿਆਣਾ ਬਾਰਡਰ ‘ਤੇ ਰੋਕਿਆ, ਹਿਰਾਸਤ ‘ਚ ਲਏ ਗ.....

ਹਰਿਆਣਾ : ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਵੱਲ ਜਾ ਰਿਹਾ ਪੰਜਾਬ ਕਾਂਗਰਸ ਦਾ ਕਾਫਲਾ ਯੂ.ਪੀ. ਬਾਰਡਰ ‘ਤੇ ਰੋਕ ਲਿਆ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਦੇ ਵਲੋਂ ਬੈਰੀਕੇਡਿੰਗ ਤੋੜ ਕੇ ਅੱਗੇ ਵੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਈ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਹੋ …

Read More »

BREAKING : ਸਿੱਧੂ ਦਾ ਕਾਫ਼ਲਾ ਰੋਕਿਆ ਗਿਆ, ਹਰਿਆਣਾ-ਯੂ.ਪੀ. ਬਾਰਡਰ ‘ਤੇ ਉਤਰ ਪ੍ਰਦੇ.....

ਹਰਿਆਣਾ-ਉੱਤਰ ਪ੍ਰਦੇਸ਼ ਬਾਰਡਰ, ਸਹਾਰਨਪੁਰ : ਲਖੀਮਪੁਰ ਖੇੜੀ ਲਈ ਪੰਜਾਬ ਤੋਂ ਰਵਾਨਾ ਹੋਇਆ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਾਫ਼ਲਾ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਰੋਕ ਦਿੱਤਾ ਗਿਆ ਹੈ। ਵੱਡੀ ਗਿਣਤੀ ਉੱਤਰ ਪ੍ਰਦੇਸ਼ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਹਰਿਆਣਾ-ਉੱਤਰ ਪ੍ਰਦੇਸ਼ ਬਾਰਡਰ ‘ਤੇ ਮੌਜੂਦ ਹਨ। ਪੁਲਿਸ ਵੱਲੋਂ ਕਾਂਗਰਸ ਦੇ ਕਾਫ਼ਲੇ …

Read More »

ਵਿਸ਼ਵ ਚੈਂਪੀਅਨਸ਼ਿਪ ਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ ਅ.....

ਓਸਲੋ/ਨਵੀਂ ਦਿੱਲੀ : ਅੰਸ਼ੂ ਮਲਿਕ ਨੇ ਵਿਸ਼ਵ ਚੈਂਪੀਅਨਸ਼ਿਪ ਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਕੇ ਇਤਿਹਾਸ ਸਿਰਜ ਦਿੱਤਾ ਹੈ। ਉਨਾਂ ਨੇ ਜੂਨੀਅਰ ਯੂਰਪੀ ਚੈਂਪੀਅਨ ਸੋਲੋਮੀਆ ਵਿੰਕ ਨੂੰ ਹਰਾਇਆ, ਉੱਥੇ ਹੀ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਉਲਟਫੇਰ ਕਰਨ ਵਾਲੀ ਸਰਿਤਾ ਮੋਰ ਸੈਮੀ ਫਾਈਨਲ ‘ਚ ਹਾਰ ਗਈ। 19 ਸਾਲਾ …

Read More »