Home / ਭਾਰਤ (page 58)

ਭਾਰਤ

ਪੀਐੱਮ ਮੋਦੀ ਅੱਜ ਕਰਨਗੇ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਦਫਤਰ  ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਸਵੇਰੇ 11 ਵਜੇ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕਰਨਗੇ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਲੋਕਾਂ ਨੂੰ ਸੰਬੋਧਨ ਕਰਨਗੇ। ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਸਿਹਤ ਨਾਲ ਜੁੜੇ ਵਿਅਕਤੀ ਦੀ ਸੁਰੱਖਿਆ, ਗੁਪਤਤਾ ਅਤੇ ਗੋਪਨੀਯਤਾ ਨੂੰ ਸੁਨਿਸ਼ਚਿਤ ਕਰਦੇ ਹੋਏ, …

Read More »

ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਕਿਸਾਨਾਂ ਦਾ ਭਾਰਤ ਬੰਦ, ਸ਼ੁਰੂ ਹੋਣ ਲੱਗਾ ਬੰਦ .....

ਨਵੀਂ ਦਿੱਲੀ : ਅੱਜ ਭਾਰਤ ਬੰਦ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ਤੇ ਇਹ ਬੰਦ ਸੱਦਿਆ ਹੈ। ਕਈ ਸਮਾਜਿਕ ਸੰਗਠਨਾਂ ਅਤੇ ਰਾਜਨੀਤਕ ਪਾਰਟੀਆਂ ਨੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਕਿਸਾਨ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾ ਨੂੰ ਛੱਡ ਕੇ ਸਭ ਕੁਝ ਬੰਦ ਕਰ …

Read More »

ਭਾਰਤ ਬੰਦ: ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਇਕ ਸਾਲ ਲਾਗੂ ਹੋਣ ‘ਤੇ ਰੋਹ ਹੋਇ.....

ਨਵੀਂ ਦਿੱਲੀ: ਤਿੰਨ ਕਿਸਾਨ ਕਾਨੂੰਨਾਂ ਦੇ ਲਾਗੂ ਹੋਣ ਦੀ ਪਹਿਲੀ ਵਰੇਗੰਢ ਦੇ ਮੌਕੇ ‘ਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ ਸੋਮਵਾਰ 27 ਸਤੰਬਰ ਨੂੰ  ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਐਸਕੇਐਮ ਨੇ ਕਿਹਾ ਹੈ ਕਿ ਦੇਸ਼ ਵਿਆਪੀ ਹੜਤਾਲ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੀ ਜਾਵੇਗੀ ਅਤੇ ਸਾਰੇ …

Read More »

ਨਿਆਂਪਾਲਿਕਾ ‘ਚ ਔਰਤਾਂ ਦੀ ਘੱਟ ਭਾਗੀਦਾਰੀ ਤੋਂ ਚੀਫ਼ ਜਸਟਿਸ ਰਮਨਾ ਚਿੰਤਤ

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਚੀਫ ਜਸਟਿਸ (ਸੀਜੇਆਈ) ਐਨ.ਵੀ.ਰਮਨਾ ਨੇ ਇੱਕ ਵਾਰ ਫਿਰ ਨਿਆਂਪਾਲਿਕਾ ਵਿੱਚ ਔਰਤਾਂ ਦੀ ਭਾਗੀਦਾਰੀ ਦਾ ਮੁੱਦਾ ਉਠਾਇਆ ਹੈ। ਐਤਵਾਰ ਨੂੰ ਸੁਪਰੀਮ ਕੋਰਟ ਦੀਆਂ ਮਹਿਲਾ ਵਕੀਲਾਂ ਨੇ ਨੌਂ ਨਵੇਂ ਨਿਯੁਕਤ ਜੱਜਾਂ ਦੇ ਸਨਮਾਨ ਵਿੱਚ ਸਮਾਰੋਹ ਦਾ ਆਯੋਜਨ ਕੀਤਾ। ਇਸ ਵਿੱਚ ਸੀਜੇਆਈ ਰਮਨਾ ਵੀ ਪਹੁੰਚੇ। ਉਨ੍ਹਾਂ ਕਿਹਾ …

Read More »

ਦੇਸ਼ ‘ਚ ਪਲਾਸਟਿਕ ਕੂੜਾ ਪ੍ਰਬੰਧਨ ਲਈ ਚੱਲੇਗੀ ਮੁਹਿੰਮ, ਕੇਂਦਰੀ ਮੰਤਰੀ ਨੇ .....

ਨਵੀਂ ਦਿੱਲੀ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੇਸ਼ ਵਾਸੀਆਂ ਤੋਂ ਸਹਿਯੋਗ ਮੰਗਿਆ ਹੈ। ਅਨੁਰਾਗ ਠਾਕੁਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ,‘‘ਦੇਸ਼ ਨੂੰ ਪਾਲਸਟਿਕ ਕੂੜੇ ਤੋਂ ਆਜ਼ਾਦੀ ਦਿਵਾਉਣ ਲਈ ਇਕਜੁਟ ਹੋਵੋ ਅਤੇ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਨਾਲ ਜੁੜੋ।’’ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਅਤੇ ਖੇਡ ਮੰਤਰੀ ਨੇ ਲਿਖਿਆ …

Read More »

ਕਿਸਾਨ ਜਥੇਬੰਦੀਆਂ ਨੇ 27 ਸਤੰਬਰ ਨੂੰ ਭਾਰਤ ਬੰਦ ਕਰਨ ਦੀ ਲੋਕਾਂ ਨੂੰ ਕੀਤੀ ਅਪੀ.....

ਨਵੀਂ ਦਿੱਲੀ: ਦੇਸ਼ ਭਰ ਵਿਚ ਇਕ ਵਾਰ ਫਿਰ ਕਿਸਾਨਾਂ ਦਾ ਭਾਰਤ ਬੰਦ ਹੋਣ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ  ਦੀ ਅਗਵਾਈ ‘ਚ 40 ਕਿਸਾਨ ਜਥੇਬੰਦੀਆਂ ਨੇ 27 ਸਤੰਬਰ ਨੂੰ ਭਾਰਤ ਬੰਦ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਤੋਂ ਇਲਾਵਾ ਹੁਣ ਬਸਪਾ ਨੇ ਐਲਾਨ ਕਰ ਦਿੱਤਾ …

Read More »

28 ਸਤੰਬਰ ਨੂੰ ਕਾਂਗਰਸ ‘ਚ ਸ਼ਾਮਲ ਹੋਣਗੇ ਜਿਗਨੇਸ਼ ਮੇਵਾਨੀ ਤੇ ਕਨ੍ਹੱਈਆ ਕੁਮਾਰ

ਅਹਿਮਦਾਬਾਦ:ਗੁਜਰਾਤ ਦੇ ਆਜ਼ਾਦ ਵਿਧਾਇਕ ਅਤੇ  ਆਗੂ ਜਿਗਨੇਸ਼ ਮੇਵਾਨੀ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜੇਐਨਯੂ ਦੇ ਸਾਬਕਾ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਸਣੇ 28 ਸਤੰਬਰ ਨੂੰ ਕਾਂਗਰਸ ਵਿਚ ਸ਼ਾਮਲ ਹੋਣਗੇ। ਕਾਂਗਰਸ ਸੂਤਰਾਂ ਦੀ ਮੰਨੀਏ ਤਾਂ ਪਾਰਟੀ ਨੇ ਬਿਹਾਰ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਨ੍ਹਇਆ ਕੁਮਾਰ ਨੂੰ ਨਾਲ ਆਉਣ ਦਾ ਆਫਰ …

Read More »

ਪੀਐਮ ਮੋਦੀ ਅੱਜ ਕਰਨਗੇ ‘ਮਨ ਕੀ ਬਾਤ’ , ਅਮਰੀਕੀ ਦੌਰੇ, ਕੁਆਡ ਅਤੇ ਸੰਯੁਕਤ ਰ.....

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਆਲ ਇੰਡੀਆ ਰੇਡੀਓ ਅਤੇ ਡੀਡੀ ਚੈਨਲਾਂ ‘ਤੇ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਸਵੇਰੇ 11 ਵਜੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ’ ਮਨ ਕੀ ਬਾਤ ‘ਦਾ ਇਹ 81 ਵਾਂ …

Read More »

ਸੰਯੁਕਤ ਰਾਸ਼ਟਰ ‘ਚ ਭਾਰਤੀ ਡਿਪਲੋਮੈਟ ਸਨੇਹਾ ਦੁਬੇ ਦਾ ਇਮਰਾਨ ਖਾਂ ਨੂੰ ਮੁ.....

ਨਿਊ ਯਾਰਕ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਰਾਸ਼ਟਰ ਮਹਾਸਭਾ ‘ਚ ਆਪਣੇ ਸੰਬੋਧਨ ਵਿੱਚ ਕਸ਼ਮੀਰ ਦਾ ਰਾਗ ਅਲਾਪਿਆ। ਇਮਰਾਨ ਨੇ ਕਿਹਾ ਕਿ ਦੱਖਣੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਜੰਮੂ-ਕਸ਼ਮੀਰ ਵਿਵਾਦ ਦੇ ਹੱਲ ‘ਤੇ ਨਿਰਭਰ ਕਰਦੀ ਹੈ। ਇਮਰਾਨ ਦੇ ਇਸ ਪ੍ਰੋਪੇਗੈਂਡਾ ਦਾ ਭਾਰਤ ਦੀ ਇੱਕ ਜੂਨੀਅਰ ਅਧਿਕਾਰੀ ਨੇ ਠੋਕਵਾਂ …

Read More »

ਤੋਮਰ ਦਾ ਮੰਡੀਆਂ ਵੱਲੋਂ ਖ਼ੇਤੀਬਾੜੀ ਬੁਨਿਆਦੀ ਢਾਂਚਾ ਫੰਡ ਤੱਕ ਪਹੁੰਚ ਬਾਰੇ ਬ.....

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਸੀ ਕਿ ਮੰਡੀਆਂ ਬੰਦ ਨਹੀਂ ਹੋਣਗੀਆਂ ਅਤੇ ਉਹ ਆਪਣੀ ਆਮਦਨ ਵਿੱਚ ਸੁਧਾਰ ਲਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੀ ਵਰਤੋਂ ਕਰ ਸਕਦੇ ਹਨ। ਇਹ ਮੰਤਰੀ ਦਾ ਇੱਕ ਨਿਰਾਸ਼ਾਜਨਕ ਅਤੇ ਗੰਭੀਰ ਸਮੱਸਿਆਵਾਂ …

Read More »