Home / ਭਾਰਤ (page 59)

ਭਾਰਤ

ਅਮਰੀਕਾ ਅਤੇ ਭਾਰਤ ਸਭ ਤੋਂ ਕਰੀਬੀ ਦੋਸਤ : Joe Biden

ਵਾਸ਼ਿੰਗਟਨ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ Joe Biden ਵਿਚਾਲੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਮੁਲਾਕਾਤ ਹੋਈ ਹੈ। ਅਮਰੀਕਾ ਦੇ ਦੌਰੇ ‘ਤੇ ਪੁੱਜੇ ਪੀ.ਐਮ. ਮੋਦੀ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਅਮਰੀਕੀ ਰਾਸ਼ਟਰਪਤੀ Joe Biden ਨਾਲ ਓਵਲ ਦਫਤਰ ਵਿੱਚ ਮੀਟਿੰਗ ਕੀਤੀ। Biden ਨੇ ਕਿਹਾ ਕਿ …

Read More »

UPSC ਸਿਵਲ ਸੇਵਾਵਾਂ 2020 ਦੇ ਨਤੀਜੇ ਐਲਾਨੇ ਗਏ : ਸ਼ੁਭਮ ਕੁਮਾਰ ਨੇ ਕੀਤਾ ਟਾਪ

ਨਵੀਂ ਦਿੱਲੀ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ.ਐੱਸ.ਸੀ.) ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਫਾਈਨਲ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ 761 ਉਮੀਦਵਾਰਾਂ ਨੂੰ ਸਫਲਤਾ ਮਿਲੀ ਹੈ। ਸਿਵਲ ਸਰਵਿਸਿਜ਼ ਪ੍ਰੀਖਿਆ 2020 ’ਚ 761 ਉਮੀਦਵਾਰ ਪਾਸ ਹੋਏ, ਜਿਨ੍ਹਾਂ ’ਚ 545 ਪੁਰਸ਼ ਅਤੇ 216 ਔਰਤਾਂ ਸ਼ਾਮਲ ਹਨ। ਸ਼ੁਭਮ ਕੁਮਾਰ ਨੇ ਸਿਵਲ …

Read More »

ਵਕੀਲਾਂ ਦੇ ਪਹਿਰਾਵੇ ‘ਚ ਆਏ ਹਮਲਾਵਰਾਂ ਨੇ ਦਿੱਲੀ ਦੀ ਅਦਾਲਤ ‘ਚ ਕੀਤੀ ਗੋਲ.....

ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੀ ਰੋਹਿਣੀ ਅਦਾਲਤ ਵਿੱਚ ਗੋਲੀਬਾਰੀ ਹੋਈ ਹੈ। ਜਾਣਕਾਰੀ ਮੁਤਾਬਕ ਇੱਥੇ ਗੈਂਗਸਟਰ ਜਿਤੇਂਦਰ ਗੋਗੀ ਨੂੰ ਸ਼ੁੱਕਰਵਾਰ ਦੁਪਹਿਰ ਪੇਸ਼ੀ ਲਈ ਲਿਆਇਆ ਜਾ ਰਿਹਾ ਸੀ ਉਦੋਂ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਹਮਲੇ ਵਿੱਚ ਗੋਗੀ ਦੀ ਮੌਤ ਹੋ ਗਈ ਹੈ ਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ …

Read More »

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਿਆਸੀ ਪਾਰਟੀਆਂ ਤੇ ਦੇਸ਼ ਵਾਸੀਆਂ ਨੂੰ ਭਾਰਤ ਬੰ.....

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ 27 ਸਤੰਬਰ 2021 ਨੂੰ ਐਲਾਨੇ ਗਏ ਭਾਰਤ ਬੰਦ ਤੋਂ ਪਹਿਲਾਂ ਹਰ ਭਾਰਤੀ ਨੂੰ ਕਿਸਾਨ ਵਿਰੋਧੀ ਮੋਦੀ ਸਰਕਾਰ ਵਿਰੁੱਧ ਇਤਿਹਾਸਕ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮੋਰਚੇ ਨੇ ਕਿਹਾ ਕਿ ਕਿਸਾਨਾਂ ਦਾ ਵਿਰੋਧ ਹੁਣ ਸਾਡੀ ਅਰਥਵਿਵਸਥਾ ਦੇ ਕਾਰਪੋਰੇਟ ਕਬਜ਼ੇ ਨੂੰ ਰੋਕਣ, …

Read More »

BIG BREAKING : ਮੁੱਖ ਮੰਤਰੀ ਚੰਨੀ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ (ਦਵਿੰਦਰ ਸਿੰਘ) : ਪੰਜਾਬ ਮੰਤਰੀ ਮੰਡਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੈਰਾਥਨ ਮੀਟਿੰਗਾਂ ਕਰ ਰਹੇ ਹਨ। ਕਰੀਬ ਇਕ ਘੰਟਾ ਪਹਿਲਾਂ ਪੰਜਾਬ ਭਵਨ ਪਹੁੰਚੇ ਮੁੱਖ ਮੰਤਰੀ ਚੰਨੀ ਕੁਝ ਸਮਾਂ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਕੇ.ਸੀ. ਵੇਣੂ ਗੋਪਾਲ ਨੂੰ ਮਿਲਣ ਉਹਨਾਂ ਦੇ ਘਰ …

Read More »

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਦੀ ਅਹਿ.....

ਨਵੀਂ ਦਿੱਲੀ : ਸ਼ੁੱਕਰਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰਾਂ ਦੀ ਅਹਿਮ ਬੈਠਕ ਸੱਦੀ ਗਈ ਹੈ। ਦਿੱਲੀ ਦੇ ਰਜਿਸਟਰਡ ਸਿੰਘ ਸਭਾ ਗੁਰਦੁਆਰਿਆਂ ਦੇ ਪ੍ਰਧਾਨਾਂ ਵਿੱਚੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਨਾਮਜ਼ਦ ਮੈਂਬਰ ਚੁਣੇ ਜਾਣਗੇ। ਇਨ੍ਹਾਂ ਦੀ ਚੋਣ ਲਾਟਰੀ ਦੇ ਜ਼ਰੀਏ ਕੀਤੀ ਜਾਵੇਗੀ। ਇਸ …

Read More »

ਭਾਰਤੀ ਸੈਨਾ ਨੇ ਉੜੀ ਵਿਚ ਤਿੰਨ ਪਾਕਿਸਤਾਨੀ ਅੱਤਵਾਦੀ ਕੀਤੇ ਢੇਰ, ਵੱਡੀ ਮਾਤਰ.....

ਜੰਮੂ : ਕਸ਼ਮੀਰ ਵਿੱਚ ਫੌਜ ਨੇ ਕੰਟਰੋਲ ਰੇਖਾ ਉੱਤੇ ਉੜੀ ਦੇ ਨੇੜੇ ਰਾਮਪੁਰ ਸੈਕਟਰ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅੱਤਵਾਦੀਆਂ ਦਾ ਇੱਕ ਸਮੂਹ ਪੀਓਕੇ (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਸੀ। ਇਸਦੀ ਸੂਹ ਮਿਲਦੇ ਹੀ ਚੌਕਸ ਫੌਜੀਆਂ ਨੇ ਆਪਰੇਸ਼ਨ ਸ਼ੁਰੂ ਕੀਤਾ, ਅਤੇ ਅੱਤਵਾਦੀਆਂ …

Read More »

ਦਿੱਲੀ ਦੇ ਸਾਬਕਾ ਪੁਲਿਸ ਕਮਿਸ਼ਨਰ ਵਾਈਐੱਸ ਡਡਵਾਲ ਦਾ ਦੇਹਾਂਤ

ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਪੁਲਿਸ ਕਮਿਸ਼ਨਰ ਵਾਈਐੱਸ ਡਡਵਾਲ ਦਾ ਲੰਬੀ ਬਿਮਾਰੀ ਤੋਂ ਬਾਅਦ 70 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਾਈਐੱਸ ਡਡਵਾਲ ਦਾ ਬੀਤੀ ਰਾਤ ਨੂੰ ਦਿੱਲੀ ਵਿੱਚ ਦੇਹਾਂਤ ਹੋ ਗਿਆ। ਉਹ ਦੱਖਣੀ ਦਿੱਲੀ ਦੇ ਛਤਰਪੁਰ ਇਲਾਕੇ ਵਿੱਚ ਰਹਿੰਦੇ ਸਨ। …

Read More »

ਹਰਿਆਣਾ ਸਰਕਾਰ ਨੇ 5 IAS ਤੇ 16 HCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਕੀਤੇ ਜਾਰੀ

ਹਰਿਆਣਾ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹਰਿਆਣਾ ਸਰਕਾਰ ਨੇ 5 IAS ਤੇ 16 HCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।      

Read More »

ਪ੍ਰਿਯੰਕਾ ਤੇ ਰਾਹੁਲ ਗਾਂਧੀ ਨੇ ਏਅਰਪੋਰਟ ਤੇ ਹੀ ਸੁਨੀਲ ਜਾਖੜ ਨਾਲ ਬੰਦ ਕਮਰੇ &.....

ਚੰਡੀਗੜ੍ਹ (ਬਿੰਦੂ ਸਿੰਘ ): ਸ਼ਿਮਲਾ ਤੋਂ ਵਾਪਸ ਦਿੱਲੀ ਜਾਂਦੇ ਹੋਏ ਅੱਜ ਪ੍ਰਿਯੰਕਾ ਤੇ ਰਾਹੁਲ ਗਾਂਧੀ ਏਅਰਪੋਰਟ ਤੇ ਲਗਪਗ ਅੱਧੇ ਘੰਟੇ ਲਈ ਸੁਨੀਲ ਜਾਖੜ ਨੂੰ ਮਿਲੇ ।ਏਅਰਪੋਰਟ ਤੇ ਹੀ ਬੰਦ ਕਮਰੇ ‘ਚ ਜਾਖੜ ਨਾਲ ਮੀਟਿੰਗ ਹੋਈ । ਜ਼ਿਕਰਯੋਗ ਹੈ ਕਿ ਅੰਬਿਕਾ ਸੋਨੀ ਦੇ ਦਿੱਤੇ ਬਿਆਨ ਕਿ ਪੰਜਾਬ ਦਾ ਮੁੱਖ ਮੰਤਰੀ ਸਿੱਖ …

Read More »