Home / ਭਾਰਤ (page 6)

ਭਾਰਤ

ਇਕ ਹਸਪਤਾਲ ‘ਚ 24 ਘੰਟੇ ਅੰਦਰ 7 ਕੋਰੋਨਾ ਮਰੀਜ਼ਾਂ ਦੀ ਮੌਤ, ਪੀੜਤ ਪਰਿਵਾਰਾਂ ਨ.....

ਮੁੰਬਈ: ਦੇਸ਼ ਦੇ ਵਿਚ ਕੋਰੋਨਾਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਵਿਚਾਲੇ ਸਿਹਤ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹ ਹੋ ਰਹੇ ਹਨ। ਦਰਅਸਲ ਇੱਥੇ ਪਾਲਘਰ ਜ਼ਿਲ੍ਹੇ ਦੇ ਨਾਲਾਸੋਪਾਰਾ ਦੇ ਇਕ ਹਸਪਤਾਲ ਵਿਚ ਇਕ ਦਿਨ ਵਿਚ 7 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। …

Read More »

ਲੱਗ ਗਿਆ ਮਮਤਾ ਬੈਨਰਜੀ ‘ਤੇ ਬੈਨ, ਹੁਣ ਨਹੀਂ ਕਰ ਸਕਣਗੇ ਪ੍ਰਚਾਰ

ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੌਰਾਨ ਇਲੈਕਸ਼ਨ ਕਮਿਸ਼ਨ ਨੇ ਸਖਤ ਕਦਮ ਚੁੱਕਦੇ ਹੋਏ ਮਮਤਾ ਬੈਨਰਜੀ ‘ਤੇ ਚੋਣਾਂ ਲਈ ਪ੍ਰਚਾਰ ‘ਤੇ 24 ਘੰਟੇ ਦਾ ਬੈਨ ਲਗਾ ਦਿੱਤਾ ਹੈ। ਹੁਣ ਮਮਤਾ ਬੈਨਰਜੀ ਇਕ ਦਿਨ ਵਿਧਾਨ ਸਭਾ ਚੋਣਾਂ ਦੇ ਲਈ ਪ੍ਰਚਾਰ ਨਹੀਂ ਕਰ ਸਕਣਗੇ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ …

Read More »

ਟੀਕਾਕਰਨ ਮੁਹਿੰਮ ’ਚ ਮਹਾਰਾਸ਼ਟਰ ਬਣਿਆ ਟੀਕਾ ਲਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ

ਮੁੰਬਈ :- ਸਿਹਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਮੁਹਿੰਮ ’ਚ ਮਹਾਰਾਸ਼ਟਰ ਨੇ ਇਕ ਕਰੋੜ ਟੀਕੇ ਲਾਏ ਹਨ। ਦੱਸ ਦਈਏ ਇਕ ਕਰੋੜ ਟੀਕੇ ਲਾਉਣ ਵਾਲਾ ਮਹਾਰਾਸ਼ਟਰ ਦੇਸ਼ ਦਾ ਪਹਿਲਾ ਸੂਬਾ ਹੈ। ਇਹ ਉਪਲੱਬਧੀ ਇਸ ਲਈ ਵੀ ਮਹੱਤਵਪੂਰਨ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਟੀਕੇ …

Read More »

2 ਘੰਟੇ ਦੀ ਘਰੇਲੂ ਉਡਾਣ ‘ਚ ਨਹੀਂ ਦਿੱਤਾ ਜਾਵੇਗਾ ਖਾਣਾ

ਨਵੀਂ ਦਿੱਲੀ :- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਬੀਤੇ ਸੋਮਵਾਰ ਨੂੰ ਆਨ ਬੋਰਡ ਫਲਾਈਟ ’ਚ ਖਾਣਾ ਦਿੱਤੇ ਜਾਣ ਦੀ ਸਮੀਖਿਆ ਕੀਤੀ। ਦੱਸ ਦਈਏ ਇਸ ’ਚ ਫੈਸਲਾ ਲਿਆ ਗਿਆ ਹੈ ਕਿ ਦੋ ਘੰਟੇ ਤੋਂ ਘੱਟ ਸਮੇਂ ਵਾਲੀ ਘਰੇਲੂ ਉਡਾਣ ’ਚ ਖਾਣਾ ਨਹੀਂ ਦਿੱਤਾ ਜਾਵੇਗਾ। ਇਹ ਫੈਸਲਾ ਕੋਰੋਨਾ ਦੇ ਨਵੇਂ ਵਾਇਰਸ ਨੂੰ ਦੇਖਦੇ …

Read More »

ਦੀਪ ਸਿੱਧੂ ਦੀ ਜ਼ਮਾਨਤ ‘ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਨਵੀਂ ਦਿੱਲੀ: ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਤੇ ਅੱਜ ਤੀਸ ਹਜ਼ਾਰੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਅਪਰੈਲ ਨੂੰ ਹੋਵੇਗੀ ਅਤੇ ਉਦੋਂ ਹੀ ਅਦਾਲਤ ਦੀਪ …

Read More »

ਕੋਰੋਨਾ ਦੀ ਦੂਜੀ ਲਹਿਰ ਨੇ ਮਚਾਈ ਤਬਾਹੀ, 1 ਦਿਨ ‘ਚ 1.68 ਲੱਖ ਤੋਂ ਜ਼ਿਆਦਾ ਲੋਕ ਆਏ .....

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਆਪਣੀ ਪੀਕ ਤੇ ਪਹੁੰਚ ਚੁੱਕਿਆ ਹੈ, ਇੱਥੇ ਹਰ ਰੋਜ਼ ਇਕ ਲੱਖ ਤੋਂ ਜ਼ਿਆਦਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ ਵਿੱਚ ਕੋਰੋਨਾ ਦੇ ਨਵੇਂ ਅੰਕੜੇ ਸਾਹਮਣੇ ਆਏ ਹਨ, ਜਿਸ ਨੇ ਹੁਣ ਤੱਕ ਦੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਵਰਲਡਓਮੀਟਰ ਦੇ ਮੁਤਾਬਕ ਭਾਰਤ …

Read More »

ਕਿਸਾਨ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ, ਪਰ ਮੁੱਦੇ ਰਹਿਣਗੇ ਉਹੀ

ਨਵੀਂ ਦਿੱਲੀ: – ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਜੇਕਰ ਸੰਯੁਕਤ ਕਿਸਾਨ ਮੋਰਚਾ ਨਾਲ ਗੱਲਬਾਤ ਲਈ ਨਿਓਤਾ ਭੇਜੇਗੀ ਤਾਂ ਮੋਰਚਾ ਉਸ ‘ਤੇ ਵਿਚਾਰ ਜ਼ਰੂਰ ਕਰੇਗਾ। ਕਿਸਾਨਾਂ ਦੇ ਮੁੱਦੇ ਉਹੀ ਰਹਿਣਗੇ। ਤਿੰਨਾਂ ਖੇਤੀ ਕਾਨੂੰਨਾਂ ਦੀ ਵਾਪਸੀ, ਐਮਐਸਪੀ ਲਈ ਕਾਨੂੰਨ ‘ਤੇ ਗੱਲ ਹੋਵੇਗੀ। ਇਹ ਗੱਲਾਂ ਰਾਕੇਸ਼ …

Read More »

ਸੀਨੀਅਰ ਪੱਤਰਕਾਰ ਸ਼ਿਆਮ ਖੋਸਲਾ ਦਾ ਦੇਹਾਂਤ

ਚੰਡੀਗੜ੍ਹ, (ਅਵਤਾਰ ਸਿੰਘ): ਸੀਨੀਅਰ ਪੱਤਰਕਾਰ, ਨੈਸ਼ਨਲ ਯੂਨੀਅਨ ਆਫ ਜਰਨਲਿਸਟ (ਇੰਡੀਆ) ਦੇ ਸਾਬਕਾ ਪ੍ਰਧਾਨ ਅਤੇ ਸਮਾਜਿਕ ਕਾਰਕੁਨ ਸ਼ਿਆਮ ਖੋਸਲਾ ਦਾ ਸੋਮਵਾਰ ਦੇਰ ਰਾਤ ਦਿੱਲੀ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ਼੍ਰੀ ਖੋਸਲਾ ਨੇ ਆਪਣਾ ਪੱਤਰਕਾਰਤਾ ਦਾ ਕਰੀਅਰ ਹਿੰਦੁਸਤਾਨ ਸਮਾਚਾਰ ਨਿਊਜ ਏਜੇਂਸੀ ਦੇ ਕਾਠਮੰਡੂ ਵਿਚ …

Read More »

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਖਿਲਾਫ CBI ਨੇ ਕੱਸਿਆ ਸ਼ਿਕੰਜਾ, ਸਹਾਇਕਾਂ ਤੋਂ ਕੀ.....

ਮੁੰਬਈ :- ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਕਰਵਾਉਣ ਦੇ ਦੋਸ਼ਾਂ ਦੇ ਮਾਮਲੇ ‘ਚ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਰਹੇ ਅਨਿਲ ਦੇਸ਼ਮੁਖ ਖਿਲਾਫ ਸੀਬੀਆਈ ਨੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਦੱਸ ਦਈਏ ਬੀਤੇ ਐਤਵਾਰ ਨੂੰ ਜਾਂਚ ਏਜੰਸੀ ਨੇ ਦੇਸ਼ਮੁਖ ਦੇ ਦੋ ਨਿੱਜੀ ਸਹਾਇਕਾਂ ਤੋਂ ਕਈ ਘੰਟੇ ਪੁੱਛਗਿੱਛ ਕੀਤੀ। ਇਨ੍ਹਾਂ ਦੋ …

Read More »

ਦਿੱਲੀ ‘ਚ ਕੋਰੋਨਾ ਨੇ ਵਿਗਾੜੇ ਹਾਲਾਤ, 65% ਮਰੀਜ਼ ਦੀ ਉਮਰ 35 ਸਾਲ ਤੋਂ ਘੱਟ

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਉੱਠ ਗਈ ਹੈ। ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਦਿੱਲੀ ਸਰਕਾਰ ਲੌਕਡਾਊਨ ਦੇ ਪੱਖ ‘ਚ ਨਹੀਂ ਹੈ, ਕਿਉਂਕਿ ਤਾਲਾਬੰਦੀ ਕੋਰੋਨਾ ਦਾ ਕੋਈ ਹੱਲ ਨਹੀਂ ਹੈ। ਅਰਵਿੰਦ ਕੇਜਰੀਵਾਲ …

Read More »