Home / ਭਾਰਤ (page 61)

ਭਾਰਤ

BIG BREAKING : ਚਰਨਜੀਤ ਚੰਨੀ ਨੂੰ ਚੁਣਿਆ ਗਿਆ ਕਾਂਗਰਸ ਵਿਧਾਇਕ ਦਲ ਦਾ ਨੇਤਾ

ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ। ਕਾਂਗਰਸ ਹਾਈਕਮਾਨ ਨੇ ਸਾਰੀਆਂ ਕਿਆਸ ਅਰਾਈਆਂ ਨੂੰ ਖਤਮ ਕਰਦੇ ਹੋਏ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੇ ਆਗੂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਹੈ।   ਇਹ ਪਹਿਲਾ ਮੌਕਾ …

Read More »

ਦਿੱਲੀ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼, ਸਿ.....

ਨਵੀਂ ਦਿੱਲੀ- ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ -19 ਦੇ ਨਿਯਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਇੱਥੇ ਗੁਰਦੁਆਰਾ ਬੰਗਲਾ ਸਾਹਿਬਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪ੍ਰਸ਼ਾਸਨ ਦੇ ਇਸ ਆਦੇਸ਼ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੰਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ …

Read More »

ਕੈਪਟਨ ਦੇ ਅਸਤੀਫ਼ੇ ‘ਤੇ ਅਨਿਲ ਵਿਜ ਨੇ ਨਵਜੋਤ ਸਿੱਧੂ ਨੂੰ ਦੱਸਿਆ ਇਸ ਦਾ ਜ਼ਿ.....

ਹਰਿਆਣਾ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। । ਜਿਸ ਤੋਂ ਬਾਅਦ ਸਿਆਸੀ ਟਿੱਪਣੀਆਂ ਆਉਣੀਆਂ ਵੀ ਸ਼ੁਰੂ ਹੋ ਗਈਆਂ ਹਨ। ਪੰਜਾਬ, ਹਰਿਆਣਾ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ  ਇਸ …

Read More »

BREAKING : ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ  : ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿਚੋਤਾਣ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਹੈ। ਮੁੱਖ ਮੰਤਰੀ ਦੇ ਪੁੱਤਰ ਰਣਇੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। …

Read More »

ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ ਨੇ ਮਾਰੀ ਪਲਟੀ, ਤ੍ਰਿਣਮੂਲ .....

ਕੋਲਕਾਤਾ : ਪੱਛਮੀ ਬੰਗਾਲ ਵਿੱਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ ਲੱਗਾ ਹੈ। ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਾਬੁਲ ਸੁਪਰੀਓ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਮੌਜੂਦਗੀ ਵਿੱਚ ਟੀਐਮਸੀ ਵਿੱਚ ਸ਼ਾਮਲ ਹੋਏ। ਜੁਲਾਈ ਵਿੱਚ, ਬਾਬੁਲ ਸੁਪਰੀਓ ਨੇ …

Read More »

PAN ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮਿਆਦ ‘ਚ ਮੁੜ ਕੀਤਾ ਗਿਆ ਵਾਧਾ

ਨਵੀਂ ਦਿੱਲੀ : ਸਰਕਾਰ ਨੇ ਪੈਨ ਨੂੰ ਬਾਇਓਮੈਟਰਿਕ ਆਈਡੀ ਆਧਾਰ ਨਾਲ ਲਿੰਕ ਕਰਨ ਦੀ ਆਖਰੀ ਮਿਤੀ ‘ਚ 6 ਮਹੀਨਿਆਂ ਲਈ ਵਧਾ ਦਿੱਤੀ ਹੈ। ਹੁਣ ਟੈਕਸਦਾਤਾ ਅਗਲੇ ਸਾਲ 31 ਮਾਰਚ ਤੱਕ ਪੈਨ ਅਤੇ ਆਧਾਰ ਨੂੰ ਲਿੰਕ ਕਰ ਸਕਣਗੇ। ਪਹਿਲਾਂ ਇਹ ਮਿਆਦ ਇਸ ਸਾਲ 30 ਸਤੰਬਰ ਨੂੰ ਖਤਮ ਹੋ ਰਹੀ ਸੀ। ਇਸ …

Read More »

ਜੀ.ਐੱਸ.ਟੀ. ਕੌਂਸਲ ਦੀ ਬੈਠਕ : ਕਈਂ‌ ਜ਼ਰੂਰੀ ਦਵਾਈਆਂ ਹੋਈਆਂ ਜੀ.ਐੱਸ.ਟੀ. ਮੁਕਤ, .....

ਲਖਨਊ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਵਿੱਚ ਜੀਐਸਟੀ (ਵਸਤੂ ਅਤੇ ਸੇਵਾ ਟੈਕਸ) ਕੌਂਸਲ ਦੀ 45 ਵੀਂ ਮੀਟਿੰਗ ਲਖਨਊ ਵਿੱਚ ਹੋਈ। ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਵਿੱਚ ਸ਼ਾਮਲ ਕਰਨ ਦੇ ਬਾਰੇ ਵਿੱਚ ਚਰਚਾ ਹੋਈ। ਛੇ ਰਾਜਾਂ ਨੇ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦਾ …

Read More »

ਐਨਆਈਏ ਨੇ ਆਈਐਸ ਦੀਆਂ ਸਾਜ਼ਿਸ਼ਾਂ ਬਾਰੇ ਜਾਣਕਾਰੀ ਦੇਣ ਲਈ ਹਾਟਲਾਈਨ ਨੰਬਰ ਕੀ.....

ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (NIA) ਨੇ ਬਦਨਾਮ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (I.S.) ਬਾਰੇ ਨਵੇਂ ਤੱਥਾਂ ਦਾ ਖੁਲਾਸਾ ਕਰਦਿਆਂ ਜਾਣਕਾਰੀ ਦੇਣ ਲਈ ਇੱਕ ਨਵਾਂ ਹਾਟਲਾਈਨ ਨੰਬਰ ਜਾਰੀ ਕੀਤਾ ਹੈ। ਐਨਆਈਏ ਨੇ ਕਿਹਾ ਕਿ ਉਸਨੇ ਅੱਤਵਾਦੀ ਹਮਲਿਆਂ ਦੇ ਕੁੱਲ 37 ਮਾਮਲਿਆਂ ਦੀ ਜਾਂਚ ਕੀਤੀ ਹੈ ਜਿਨ੍ਹਾਂ ਦੀ ਸਾਜ਼ਿਸ਼ ਅਤੇ ਫੰਡਿੰਗ …

Read More »

ਅਕਾਲੀ ਦਲ ਨੇ ਕਾਲੇ ਕਾਨੂੰਨ ਰੱਦ ਕਰਨ ਤੇ ਪ੍ਰਮੁੱਖ ਫਸਲਾਂ ਦੀ MSP ’ਤੇ ਯਕੀਨੀ ਖਰ.....

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੀਆਂ ਪ੍ਰਮੁੱਖ ਫਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਯਕੀਨੀ ਖਰੀਦ ਦੀ ਕਾਨੂੰਨੀ ਗਰੰਅੀ ਦੀ ਮੰਗ ਕਰਦਿਆਂ ਸੀਨੀਅਰ ਲੀਡਰਸ਼ਿਪ ਨਾਲ ਇਥੇ ਗ੍ਰਿਫਤਾਰੀ ਦਿੱਤੀ। ਸੁਖਬੀਰ ਸਿੰਘ ਬਾਦਲ ਨੇ 3 ਕਾਲੇ ਕਾਨੂੰਨ …

Read More »

BREAKING : ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੇ ਦਿੱਤੀ ਗ੍ਰਿਫਤਾਰੀ, ਸੁਖਬੀਰ ਨ.....

  ਕੇਂਦਰ ਸਰਕਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਦਿੱਲੀ ‘ਚ ਹੱਲਾ ਬੋਲ ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਖਿਲਾਫ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹੋਰ ਆਗੂਆਂ ਨੇ ਦਿੱਲੀ ਪੁਲਿਸ ਨੂੰ ਗ੍ਰਿਫਤਾਰੀ ਦੇ ਦਿੱਤੀ ਹੈ। ਅਕਾਲੀ ਦਲ-ਬਸਪਾ ਦੇ 12 ਤੋਂ 15 ਆਗੂਆਂ ਨੇ ਗ੍ਰਿਫ਼ਤਾਰੀ ਦਿੱਤੀ ਹੈ। ਸੁਖਬੀਰ …

Read More »