Home / ਭਾਰਤ (page 62)

ਭਾਰਤ

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਵੱਲ ਆਪਣਾ ਮਾਰਚ ਕੀਤ.....

ਨਵੀਂ ਦਿੱਲੀ : ਦਿੱਲੀ ਪੁਲਿਸ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ਅਤੇ ਧਾਰਾ 144 ਲਗਾਏ ਜਾਣ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਪਣਾ ਐਲਾਨਿਆ ਮਾਰਚ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਮਾਰਚ ਲਈ …

Read More »

ਮੋਦੀ ਦੇ ਅੱਜ 71ਵਾਂ ਜਨਮਦਿਨ ‘ਤੇ ਟੀਕਾਕਰਨ ਮੁਹਿੰਮ ਨੂੰ ਰਫ਼ਤਾਰ ਦੇੇਵੇਗੀ .....

ਨਵੀਂ ਦਿੱਲੀ: ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ  ਪੂਰੇ ਦੇਸ਼ ਵਿੱਚ ਅਨੋਖੇ ਢੰਗ ਨਾਲ ਮਨਾਏਗੀ। ਭਾਰਤੀ ਜਨਤਾ ਪਾਰਟੀ 17 ਸਤੰਬਰ ਤੋਂ 7 ਅਕਤੂਬਰ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 71 ਵੇਂ ਜਨਮ ਦਿਵਸ ਦੇ ਮੌਕੇ ‘ਤੇ ਵੱਖ -ਵੱਖ ਸੇਵਾ ਗਤੀਵਿਧੀਆਂ ਕਰੇਗੀ।ਜਾਣਕਾਰੀ ਮੁਤਾਬਕ ਇਸ ਅਭਿਆਨ ਨੂੰ ਸੇਵਾ ਤੇ ਸਮਰਪਣ ਅਭਿਆਨ …

Read More »

ਅਕਾਲੀ ਦਲ ਦੇ ਵਰਕਰਾਂ ਨੂੰ ਪੁਲਿਸ ਨੇ ਦਿੱਲੀ ‘ਚ ਦਾਖਲ ਹੋਣ ਤੋਂ ਰੋਕਿਆ, ਅੱਜ .....

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 17 ਸਤੰਬਰ ਨੂੰ ਕਿਸਾਨਾਂ ਦੇ ਹੱਕ ‘ਚ ਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਾਲੇ ਦਿਵਸ ਦਾ ਐਲਾਨ ਕੀਤਾ ਸੀ। ਇਸ ਤਹਿਤ ਅਕਾਲੀ ਦਲ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਤਕ ਰੋਸ ਮਾਰਚ ਕੱਢਿਆ ਜਾਣਾ ਸੀ। ਪਰ ਅਕਾਲੀ ਦਲ ਨੂੰ ਇਸ ਰੋਸ …

Read More »

ਵਿਰਾਟ ਕੋਹਲੀ ਵਿਸ਼ਵ ਕੱਪ ਤੋਂ ਬਾਅਦ ਛੱਡਣਗੇ ਟੀ-20 ਦੀ ਕਪਤਾਨੀ

ਮੁੰਬਈ : ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਹੈ। ਵੀਰਵਾਰ ਨੂੰ ਇੱਕ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਏ ਕੋਹਲੀ ਨੇ ਕਿਹਾ ਕਿ ਉਹ ਆਗਾਮੀ ਵਿਸ਼ਵ ਕੱਪ ਤੋਂ ਬਾਅਦ ਟੀ-20 ਕਪਤਾਨੀ ਤੋਂ ਅਸਤੀਫਾ ਦੇ ਦੇਣਗੇ। ਕੋਹਲੀ ਨੇ ਇਹ ਜਾਣਕਾਰੀ ਇੱਕ ਭਾਵਨਾਤਮਕ ਪੋਸਟ …

Read More »

ਬਾਡੀ ਬਿਲਡਰ ਮਨੋਜ ਪਾਟਿਲ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼,ਹਾਲਤ ਗੰਭੀਰ

ਮੁੰਬਈ: ਸਾਬਕਾ ‘ਮਿਸਟਰ ਇੰਡੀਆ’ ਮਨੋਜ ਪਾਟਿਲ ਨੇ ਕਥਿਤ ਤੌਰ ‘ਤੇ ਮੁੰਬਈ ਦੇ ਉਪਨਗਰ ਓਸ਼ੀਵਾੜਾ ਸਥਿਤ ਆਪਣੇ ਘਰ ਵਿੱਚ ਨੀਂਦ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।  ਜਾਣਕਾਰੀ  ਅਨੁਸਾਰ ਮਨੋਜ ਪਾਟਿਲ ਨੇ ਇੱਕ ਸੁਸਾਇਡ ਨੋਟ ਲਿਖਿਆ, ਜਿਸ ਵਿੱਚ ਉਨ੍ਹਾਂ ਨੇ ਅਦਾਕਾਰ ਸਾਹਿਲ ਖਾਨ ਉੱਤੇ ਵੱਡੇ ਇਲਜ਼ਾਮ ਲਗਾਏ ਹਨ। ਮਨੋਜ …

Read More »

ਪਿਓ -ਪੁੱਤ ਦੀ ਜੋੜੀ ਨੇ ਲੋਹੇ ਦੇ ਕਬਾੜ ਨਾਲ ਬਣਾਇਆ PM ਮੋਦੀ ਦਾ 14 ਫੁੱਟ ਉੱਚਾ ‘.....

ਆਂਧਰਾ ਪ੍ਰਦੇਸ਼: ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲੇ ਦੇ ਤੇਨਾਲੀ ਕਸਬੇ ਦੇ ਕਾਰੀਗਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 14 ਫੁੱਟ ਦਾ ਬੁੱਤ ਲੋਹੇ ਦੇ ਚੂਰੇ ਨਾਲ ਬਣਾਇਆ ਹੈ। ਇਸ ਬੁੱਤ ਨੂੰ ਕਾਰੀਗਰ ਪਿਓ – ਪੁੱਤ ਦੀ ਜੋੜੀ ਨੇ ਤਿਆਰ ਕੀਤਾ ਹੈ। ਪਿਤਾ ਦਾ ਨਾਂ ਕਟੁਰੀ ਵੇਂਕਟੇਸ਼ਵਰ ਰਾਵ ਅਤੇ ਪੁੱਤਰ ਰਵੀਚੰਦਰ …

Read More »

BIG NEWS : ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 100 ਉਮੀਦਵਾਰਾਂ ਦੀ ਸੂ.....

ਲਖਨਊ : ਉੱਤਰ ਪ੍ਰਦੇਸ਼ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸਾਰੀਆਂ ਪਾਰਟੀਆਂ ਨੂੰ ਪਿੱਛੇ ਛੱਡ ਕੇ 100 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਸੂਬਾ ਇੰਚਾਰਜ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਪਾਰਟੀ ਦੇ ਸੂਬਾਈ ਦਫਤਰ ਵਿਖੇ ਮੀਡੀਆ …

Read More »

ਕੈਬਨਿਟ ਦੇ ਅਹਿਮ ਫੈਸਲੇ : ਟੈਲੀਕਾਮ, ਆਟੋ ਤੇ ਡਰੋਨ ਸੈਕਟਰ ਲਈ ਰਾਹਤ ਪੈਕੇਜ ਨੂ.....

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਦੂਰਸੰਚਾਰ ਅਤੇ ਆਟੋ ਖੇਤਰ ਸਬੰਧੀ ਕਈ ਵੱਡੇ ਫੈਸਲੇ ਲਏ ਗਏ। ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਟੈਲੀਕਾਮ ਸੈਕਟਰ ਲਈ ਰਾਹਤ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਆਟੋਮੈਟਿਕ ਰੂਟ ਦੇ ਤਹਿਤ ਟੈਲੀਕਾਮ ਸੈਕਟਰ ਵਿੱਚ 100% …

Read More »

ਦਿੱਲੀ ‘ਚ ਇਸ ਸਾਲ ਫਿਰ ਬਗੈਰ ਪਟਾਕਿਆਂ ਦੀ ‘ਦਿਵਾਲੀ’, ਸਰਕਾਰ ਨੇ ਲਗਾਇਆ ਬੈਨ

ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਦੀਵਾਲੀ ਦੌਰਾਨ ਸ਼ਹਿਰ ’ਚ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਬੁੱਧਵਾਰ ਯਾਨੀ ਕਿ ਅੱਜ ਰਾਜਧਾਨੀ ‘ਚ ਪਟਾਕਿਆਂ ਦੇ ਭੰਡਾਰ, ਵਿਕਰੀ ਅਤੇ ਇਸਤੇਮਾਲ ’ਤੇ ਰੋਕ ਲਗਾ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲਿਖਿਆ ਕਿ ਪਿਛਲੇ 3 ਸਾਲਾਂ ਤੋਂ ਦੀਵਾਲੀ …

Read More »

ਪਰਮਜੀਤ ਸਰਨਾ ਵੱਲੋਂ 9 ਸਾਲ ਪਹਿਲਾਂ ਸਿਰਸਾ ਖਿਲਾਫ ਦਰਜ ਕਰਵਾਏ ਕੇਸ ਨੂੰ ਅਦਾਲ.....

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ 9 ਸਾਲ ਪਹਿਲਾਂ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਦਾਇਰ ਕੀਤੇ ਝੁਠੇ ਕੇਸ ਨੂੰ ਖਾਰਜ ਕਰ ਦਿੱਤਾ ਹੈ ਤੇ ਇਸ ਮਾਮਲੇ ਵਿਚ ਝੂਠਾ ਕੇਸ ਦਰਜ ਕਰਵਾਉਣ ਲਈ ਝਾੜ ਵੀ ਪਾਈ ਹੈ। ਇਸ ਬਾਰੇ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਵਿਚ …

Read More »