Home / ਭਾਰਤ (page 70)

ਭਾਰਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 4 ਸੀਟਾਂ ‘ਤੇ ਵੋਟਿੰਗ ਸ਼ੁਰ.....

ਨਵੀਂ ਦਿੱਲੀ (ਦਵਿੰਦਰ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 4 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। 2 ਸੀਟਾਂ ‘ਤੇ ਚੋਣ ਸਹਿ-ਵਿਕਲਪ ਦੁਆਰਾ ਕੀਤੀ ਜਾਵੇਗੀ। 2 ਸੀਟਾਂ ‘ਤੇ ਦਿੱਲੀ ਦੀ ਸਿੰਘ ਸਭਾ ਗੁਰਦੁਆਰਾ ਦੇ ਲੱਕੀ ਡਰਾਅ’ ਚ ਟੋਕਨ ਪਾਇਆ ਜਾਵੇਗਾ, ਜਿਸ ‘ਚੋਂ 2 ਲੋਕਾਂ ਦੀ ਚੋਣ ਕੀਤੀ ਜਾਵੇਗੀ। …

Read More »

ਕਰਨਾਲ ‘ਚ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ, ਮੋਬਾਇਲ ਇੰਟਰਨੈੱਟ-SMS ਸੇਵਾ ਅੱਜ ਰ.....

ਕਰਨਾਲ: ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਬੁੱਧਵਾਰ ਨੂੰ ਵੀ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਗੱਲਬਾਤ ਵੀ ਬੇਸਿੱਟਾਂ ਰਹੀ ਹੈ। ਆਈ. ਏ. ਐੱਸ. ਅਧਿਕਾਰੀ ਆਯੁਸ਼ ਸਿਨਹਾ ਦੇ ਸਸਪੈਂਡ ਅਤੇ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ੇ ਦੀ ਮੰਗ …

Read More »

ਅਸਾਮ ‘ਚ ਵਾਪਰਿਆ ਵੱਡਾ ਹਾਦਸਾ,ਦੋ ਕਿਸ਼ਤੀਆਂ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ .....

ਬੁੱਧਵਾਰ ਨੂੰ ਅਸਾਮ ਵਿੱਚ ਬ੍ਰਹਮਪੁੱਤਰ ਨਦੀ ਵਿੱਚ ਦੋ ਕਿਸ਼ਤੀਆਂ ਦੀ ਟੱਕਰ ਤੋਂ ਬਾਅਦ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਸ ਦੇ ਅਨੁਸਾਰ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੋ ਕਿਸ਼ਤੀਆਂ ਵਿੱਚ ਲੱਗਭਗ 100 ਲੋਕ ਸਵਾਰ ਸਨ।ਅਧਿਕਾਰੀਆਂ ਨੇ ਦੱਸਿਆ ਕਿ ਟੱਕਰ ਉਦੋਂ ਹੋਈ ਜਦੋਂ ਨਿੱਜੀ ਕਿਸ਼ਤੀ ਮਾਂ ਕਮਲਾ ਨਿਮਤੀ ਘਾਟ …

Read More »

T-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਕੋਹਲੀ ਪਹਿਲੀ ਵਾਰ ਬਣੇ ਕਪਤਾਨ

ਨਵੀਂ ਦਿੱਲੀ  : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੁੱਧਵਾਰ ਨੂੰ ਟੀ-20 ਵਿਸ਼ਵ ਕੱਪ 2021 ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਅਰਬ ਅਮੀਰਾਤ (UAE) ਤੇ ਓਮਾਨ (OMAN) ਦੀ ਧਰਤੀ ‘ਤੇ ਬੀਸੀਸੀਆਈ ਦੀ ਮੇਜ਼ਬਾਨੀ ਵਿਚ ਹੋਣ ਵਾਲੇ ਇਸ ਟੂਰਨਾਮੈਂਟ ਲਈ ਚੋਣਕਾਰਾਂ ਨੇ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ …

Read More »

ਐਨਡੀਏ ਅਤੇ ਨੇਵਲ ਅਕੈਡਮੀ ‘ਚ ਔਰਤਾਂ ਨੂੰ ਸਥਾਈ ਕਮਿਸ਼ਨ ਮਿਲਣ ਦਾ ਰਾਹ ਹੋਇਆ ਪ.....

ਨਵੀਂ ਦਿੱਲੀ : ਰਾਸ਼ਟਰੀ ਰੱਖਿਆ ਅਕੈਡਮੀ ਭਾਵ ਐਨਡੀਏ ਅਤੇ ਨੇਵਲ ਅਕੈਡਮੀ ਵਿਚ ਔਰਤ ਕੈਡਿਟਸ ਦੇ ਦਾਖਲੇ ਦਾ ਰਾਹ ਸਾਫ ਕਰਨ ਲਈ ਸਰਕਾਰ ਨੀਤੀ ਅਤੇ ਪ੍ਰਕਿਰਿਆ ਤੈਅ ਕਰ ਰਹੀ ਹੈ। ਸਰਕਾਰ ਨੇ ਇਹ ਫੈਸਲਾ ਤਾਂ ਕਰ ਲਿਆ ਹੈ ਕਿ ਔਰਤ ਕੈਡਿਟਸ ਨੂੰ ਇਨ੍ਹਾਂ ਦੋਵੇਂ ਸੰਸਥਾਵਾਂ ’ਚ ਦਾਖਲਾ ਮਿਲੇਗਾ ਪਰ ਕਿਸ ਪ੍ਰਕਿਰਿਆ …

Read More »

ਕੈਪਟਨ ਨੇ ਓਲੰਪਿਕ ਖਿਡਾਰੀਆਂ ਲਈ ਆਪਣੇ ਹੱਥੀਂ ਖਾਣਾ ਕੀਤਾ ਤਿਆਰ, ਦਾਅਵਤ ਜਾਰ.....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਟੋਕਿਓ ਓਲੰਪਿਕ ਵਿੱਚ ਸ਼ਿਰਕਤ ਕਰਨ ਵਾਲੇ ਭਾਰਤੀ ਖਿਡਾਰੀਆਂ ਨੂੰ ਦਾਅਵਤ ਦਿੱਤੀ ਗਈ ਹੈ। ਓਲੰਪਿਕ ਖਿਡਾਰੀ ਇਸ ਵੇਲੇ ਸਿਸਵਾਂ ਫਾਰਮ ਵਿਖੇ ਖਾਣੇ ਦਾ ਲੁਤਫ਼ ਉਠਾ ਰਹੇ ਹਨ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਵੱਲੋਂ ਖਿਡਾਰੀਆਂ ਲਈ ਆਪਣੇ ਹੱਥੀਂ ਖਾਣਾ …

Read More »

ਕਿਸਾਨਾਂ ਨਾਲ ਪ੍ਰਸ਼ਾਸਨ ਦੀ ਗੱਲਬਾਤ ਰਹੀ ਅਸਫ਼ਲ, ਕਿਸਾਨਾਂ ਵੱਲੋਂ ਧਰਨਾ ਜਾਰ.....

ਕਰਨਾਲ : ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਮੰਗਾਂ ਮੰਨਣ ਤੋਂ ਇਨਕਾਰ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਗੱਲਬਾਤ ਅਸਫਲ ਰਹੀ ਹੈ। ਟਿਕੈਤ ਨੇ ਕਿਹਾ, ”ਸਾਡੀ ਅੱਜ ਪ੍ਰਸ਼ਾਸਨ ਨਾਲ 3 …

Read More »

ਘਰ-ਘਰ ਜਾ ਕੇ ਕੋਵਿਡ ਟੀਕਾਕਰਨ ਕਰਨ ਦਾ ਹੁਕਮ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ

ਨਵੀਂ ਦਿੱਲੀ : ਦੇਸ਼ ਅੰਦਰ ਕੋਵਿਡ ਵੈਕਸੀਨੇਸ਼ਨ ਦੀ ਪ੍ਰਕਿਰਿਆ ਵਿੱਚ ਦਖਲ ਦੇਣ ਤੋਂ ਸੁਪਰੀਮ ਕੋਰਟ ਨੇ ਮਨਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਘਰ-ਘਰ ਜਾ ਕੇ ਟੀਕਾਕਰਨ ਕਰਨ ਦਾ ਹੁਕਮ ਦੇਣ ਤੋਂ ਇਨਕਾਰ ਕੀਤਾ ਹੈ। ਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਮੁਸ਼ਕਿਲ ਹੋ ਸਕਦੀ ਹੈ । ਦੇਸ਼ …

Read More »

ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਪੰਜਾਬ ਸਣੇ 5 ਰਾਜਾਂ ਦੇ ਚੋਣ ਇੰਚਾਰਜਾਂ ਦਾ ਕ.....

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨੇ ਬੁੱਧਵਾਰ ਨੂੰ ਪੰਜ ਰਾਜਾਂ ‘ਚ ਪਾਰਟੀ ਦੇ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਪੰਜਾਬ ਦੀ ਜ਼ਿੰਮੇਵਾਰੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਦਿੱਤੀ ਹੈ। ਉੱਥੇ …

Read More »

ਕਰਨਾਲ ’ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ.....

ਕਰਨਾਲ: ਕਰਨਾਲ ’ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨਾਂ ਨੇ ਪੂਰੀ ਰਾਤ ਸਕੱਤਰੇਤ ਦੇ ਬਾਹਰ ਸੜਕ ‘ਤੇ ਬੈਠ ਕੇ ਹੀ ਬਿਤਾਈ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ ਇਹ ਘਿਰਾਓ ਜਾਰੀ ਰਹੇਗਾ। …

Read More »