Home / ਭਾਰਤ (page 80)

ਭਾਰਤ

75ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਸਖ਼ਤ ਸੁਰੱਖਿਆ, NSG, SWAT ਕਮਾਂਡੋਜ਼ ਤਾਇ.....

ਨਵੀਂ ਦਿੱਲੀ : ਆਜ਼ਾਦੀ ਦਿਹਾੜੇ ਦੇ ਸਮਾਗਮ ਦਾ ਮੁੱਖ ਪ੍ਰਬੰਧ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇਤਿਹਾਸਿਕ ਲਾਲ ਕਿਲ੍ਹੇ ‘ਤੇ ਹੋਣਾ ਹੈ, ਜਿੱਥੇ ਨਰਿੰਦਰ ਮੋਦੀ ਦੇਸ਼ਵਾਸੀਆਂ ਨੂੰ ਸੰਬੋਧਿਤ ਕਰਨਗੇ। ਆਜ਼ਾਦੀ ਦਿਹਾੜੇ ਨੂੰ ਲੈ ਕੇ ਜਿੱਥੇ ਤਿਆਰੀਆਂ ਕੀਤੀਆਂ ਗਈਆਂ ਹਨ, ਉਥੇ ਹੀ ਰਾਜਧਾਨੀ ਅਤੇ ਖਾਸ ਤੌਰ ‘ਤੇ ਲਾਲ ਕਿਲ੍ਹੇ ‘ਤੇ ਬਹੁਪੱਧਰੀ ਸੁਰੱਖਿਆ …

Read More »

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰ.....

ਨਵੀਂ ਦਿੱਲੀ : ਆਜ਼ਾਦੀ ਦਿਹਾੜੇ ਨੂੰ ਦੇਖਦੇ ਹੋਏ ਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੂੰ ਇੱਕ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਵਲੋਂ ਦਿੱਲੀ ‘ਚੋਂ ਵੱਡੀ ਗਿਣਤੀ ‘ਚ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ। ਸਪੈਸ਼ਲ ਸੈੱਲ ਨੂੰ ਖੁਫੀਆ ਜਾਣਕਾਰੀ …

Read More »

ਟਵਿੱਟਰ ਨੇ ਆਪਣੇ ਇੰਡੀਆ ਮੁਖੀ ਮਨੀਸ਼ ਮਹੇਸ਼ਵਰੀ ਨੂੰ ਹਟਾਇਆ

ਨਵੀਂ ਦਿੱਲੀ : ਟਵਿੱਟਰ ਇੰਡੀਆ ਇੱਕ ਵਾਰ ਮੁੜ ਤੋਂ ਸੁਰਖੀਆਂ ਵਿੱਚ ਹੈ। ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਕਾਰਨ ਹੋਈ ਤਕਰਾਰ ਅਤੇ ਦੇਸ਼ ‘ਚ ਸੋਸ਼ਲ ਮੀਡੀਆ’ ਤੇ ਹੰਗਾਮੇ ਦੇ ਵਿਚਕਾਰ ਟਵਿੱਟਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੰਪਨੀ ਨੇ ਮਨੀਸ਼ ਮਹੇਸ਼ਵਰੀ ਨੂੰ ਟਵਿੱਟਰ ਇੰਡੀਆ ਤੋਂ ਹਟਾ ਦਿੱਤਾ ਹੈ। ਉਹ ਹੁਣ ਅਮਰੀਕਾ …

Read More »

ਪੁਲਿਸ ਫੋਰਸਾਂ ‘ਚ ਮਹਿਲਾ ਕਰਮੀਆਂ ਦੀ ਗਿਣਤੀ 33 ਫ਼ੀਸਦੀ ਕਰਨ ਲਈ ਕੇਂਦਰ ਨੇ ਦ.....

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਔਰਤਾਂ ਲਈ ਇਕ ਵੱਡਾ ਫੈਸਲਾ ਕੀਤਾ ਹੈ। ਸਰਕਾਰ ਨੇ ਦੇਸ਼ ਭਰ ਦੀ ਪੁਲਿਸ ਫੋਰਸ ਵਿਚ ਔਰਤਾਂ ਮੁਲਾਜ਼ਮਾਂ ਦੀ ਕੁਲ ਗਿਣਤੀ 33 ਫ਼ੀਸਦੀ ਤਕ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਫਿਲਹਾਲ 10.30 ਫ਼ੀਸਦੀ ਹੈ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ 10 ਅਗਸਤ ਨੂੰ ਲੋਕ ਸਭਾ …

Read More »

ਸੋਨ ਤਮਗਾ ਜੇਤੂ ਨੀਰਜ ਚੋਪੜਾ ਦੀ ਵਿਗੜੀ ਸਿਹਤ, ਹਰਿਆਣਾ ਸਰਕਾਰ ਦੇ ਸਨਮਾਨ ਸਮਾ.....

ਪੰਚਕੂਲਾ : ਟੋਕੀਓ ਓਲੰਪਿਕਸ ਵਿੱਚ ਭਾਰਤ ਲਈ ਸੋਨੇ ਦਾ ਤਮਗਾ ਜਿੱਤ ਕੇ ਲਿਆਉਣ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਦੀ ਸਿਹਤ ਵਿਗੜ ਗਈ ਹੈ। ਤੇਜ਼ ਬੁਖਾਰ ਦੇ ਕਾਰਨ ਉਹ ਅੱਜ ਹਰਿਆਣਾ ਸਰਕਾਰ ਦੇ ਸਨਮਾਨ ਸਮਾਗਮ ਵਿੱਚ ਵੀ ਸ਼ਾਮਲ ਨਹੀਂ ਹੋ ਸਕੇ। ਜਿਸ ਕਾਰਨ ਨੀਰਜ ਆਪਣੇ ਪਾਣੀਪਤ ਸਥਿਤ ਘਰ ਤੋਂ ਆਨਲਾਈਨ ਸਮਾਗਮ …

Read More »

ਚੌਥੇ ਸਥਾਨ ’ਤੇ ਰਹਿਣ ਵਾਲੇ ਭਾਰਤੀ ਓਲੰਪਿਕ ਖਿਡਾਰੀਆਂ ਨੂੰ ਟਾਟਾ ਮੋਟਰਜ਼ ਦੇਵ.....

ਮੁੰਬਈ : ਭਾਰਤ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਟਾਟਾ ਮੋਟਰਜ਼ ਨੇ ਐਲਾਨ ਕੀਤਾ ਹੈ ਕਿ ਕੰਪਨੀ ਉਨ੍ਹਾਂ ਭਾਰਤੀ ਖਿਡਾਰੀਆਂ ਨੂੰ ਅਲਟ੍ਰੋਜ਼ ਕਾਰ ਦੇਵੇਗੀ ਜੋ ਟੋਕੀਓ ਓਲੰਪਿਕ ‘ਚ ਕਾਂਸੀ ਦੇ ਤਮਗੇ ਤੋਂ ਖੁੰਝ ਗਏ ਸਨ। ਭਾਰਤੀ ਗੋਲਫਰ ਅਦਿਤੀ ਅਸ਼ੋਕ, ਪਹਿਲਵਾਨ ਦੀਪਕ ਪੂਨੀਆ ਅਤੇ ਮਹਿਲਾ ਹਾਕੀ ਟੀਮ ਐਤਵਾਰ ਨੂੰ ਸਮਾਪਤ …

Read More »

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਛੋਟੇ ਭਰਾ ਦਾ ਦੇਹਾਂਤ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰਾ ਦੇ ਛੋਟੇ ਭਰਾ ਗੁਲਸ਼ਨ ਖੱਟਰ ਦਾ ਦੇਹਾਂਤ ਹੋ ਗਿਆ। 57 ਵਰ੍ਹਿਆਂ ਦੇ ਗੁਲਸ਼ਨ ਖੱਟਰ ਫੇਫੜਿਆਂ ਦੀ ਬਿਮਾਰੀ ਨਾਲ ਜੂਝ ਰਹੇ ਸਨ ਤੇ 15 ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਦੇਹਾਂਤ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਹੋਇਆ। ਦੋ ਦਿਨ ਪਹਿਲਾਂ …

Read More »

ਗੁਜਰਾਤ: ਸੀਮੈਂਟ ਫੈਕਟਰੀ ਵਿੱਚ ਘੱਟੋ -ਘੱਟ ਚਾਰ ਮਜ਼ਦੂਰ ਚਿਮਨੀ ‘ਚ ਡਿੱਗੇ

ਗੁਜਰਾਤ: ਗੁਜਰਾਤ ਦੇ  ਪੋਰਬੰਦਰ ਦੇ ਰਾਣਾਵਾਵ ਵਿੱਚ ਇੱਕ ਸੀਮੈਂਟ ਫੈਕਟਰੀ ਵਿੱਚ ਘੱਟੋ -ਘੱਟ ਚਾਰ ਮਜ਼ਦੂਰ ਚਿਮਨੀ ਵਿੱਚ ਡਿੱਗ ਗਏ।ਮਿਲੀ ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਹੋਇਆ ਜਦੋਂ ਮਜ਼ਦੂਰ ਚਿਮਨੀ ਦੀ ਉਸਾਰੀ ਵਿੱਚ ਲੱਗੇ ਹੋਏ ਸਨ। ਮੌਕੇ ‘ਤੇ ਪੁੱਜੇ ਅਧਿਕਾਰੀਆਂ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਬੁਲਾਇਆ ਅਤੇ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ ਗਿਆ। …

Read More »

ਨਾਂਦੇੜ ਸਾਹਿਬ ‘ਚ ਗ੍ਰਿਫਤਾਰ 14 ਸਿੱਖ ਨੌਜਵਾਨਾਂ ਦੀ ਰਿਹਾਈ ਦਾ ਰਾਹ ਹੋਇਆ ਪ.....

ਨਵੀਂ ਦਿੱਲੀ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਵਿਖੇ ਹੋਲੇ ਮੁਹੱਲੇ ਦੌਰਾਨ ਗ੍ਰਿਫਤਾਰ ਹੋਏ ਨੌਜਵਾਨਾਂ ਵਿਚੋਂ 14 ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਇੱਕ ਵਫਦ ਵਲੋਂ ਸੂਬੇ …

Read More »

LIVE : ਪੰਜਾਬ ਸਰਕਾਰ ਵੱਲੋਂ ਟੋਕਿਓ ਓਲੰਪਿਕ ਖੇਡਾਂ ਦੇ ਖਿਡਾਰੀਆਂ ਦਾ ਸਨਮਾਨ ਸਮਾ.....

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਟੋਕਿਓ ਓਲੰਪਿਕ ਵਿਚ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਸਮਾਗਮ ਜਾਰੀ ਹੈ। ਸੂਬੇ ਦੇ ਗਵਰਨਰ ਵੀ ਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੰਤ ਤੇ ਮੌਜੂਦ ਹਨ। ਖਿਡਾਰੀਆਂ ਦੇ ਸਨਮਾਨ ਸਮਾਗਮ ਦਾ …

Read More »