ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਤਹਿਤ ਦਿੱਲੀ ਵਿਚ ਵੀ ਰੋਜ਼ਾਨਾ ਤਿੰਨ ਹਜ਼ਾਰ ਤੋਂ ਵੱਧ ਕੋਰੋਨਾ ਦੇ ਕੇਸ ਦੇਖਣ ਨੂੰ ਮਿਲ ਰਹੇ ਹਨ। ਜਿਸ ਨੂੰ ਦੇਖਦੇ ਹੋਏ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਵਿੱਚ ਅੱਜ ਤੋਂ 30 …
Read More »ਮੁਖਤਾਰ ਅੰਸਾਰੀ ਦੀ ਸ਼ਿਫਟਿੰਗ ਤੋਂ ਪਹਿਲਾਂ ਉਸ ਦੀ ਪਤਨੀ ਪਹੁੰਚੀ ਸੁਪਰੀਮ ਕੋਰ.....
ਨਵੀਂ ਦਿੱਲੀ : ਬਾਹੁਬਲੀ ਮੁਖਤਾਰ ਅੰਸਾਰੀ ਨੂੰ ਅੱਜ ਉੱਤਰ ਪ੍ਰਦੇਸ਼ ਪੁਲਿਸ ਪੰਜਾਬ ਦੀ ਰੋਪੜ ਜੇਲ੍ਹ ਤੋਂ ਬਾਂਦਾ ਸ਼ਿਫਟ ਕਰੇਗੀ। ਜਿਸ ਨੂੰ ਦੇਖਦੇ ਹੋਏ ਮੁਖਤਾਰ ਅੰਸਾਰੀ ਦੀ ਪਤਨੀ ਨੇ ਸੁਪੀਰਮ ਕੋਰਟ ‘ਚ ਪਹੁੰਚ ਕੀਤੀ ਹੈ। ਮੁਖਤਾਰ ਅੰਸਾਰੀ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਜਦੋਂ ਅੰਸਾਰੀ ਨੂੰ …
Read More »ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦਾ ਆਖ਼ਰੀ ਗੇੜ, CRPF ਦੀਆਂ 618 ਕੰਪਨੀਆਂ ਤਾਇਨਾਤ
ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤੀਸਰੇ ਗੇੜ ਦੀ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਤਿੰਨ ਜ਼ਿਲ੍ਹਿਆਂ ਦੀਆਂ 31 ਵਿਧਾਨ ਸਭਾ ਸੀਟਾਂ ਦੇ ਉੱਪਰ ਵੋਟ ਪਾਈ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਸਵੇਰ ਤੋਂ ਹੀ ਪੋਲਿੰਗ ਬੂਥ ‘ਤੇ ਵੋਟਰਾਂ ਦੀਆਂ ਵੱਡੀਆਂ ਕਤਾਰਾਂ …
Read More »ਮੁਖਤਾਰ ਅੰਸਾਰੀ ਨੂੰ ਲੈਣ ਲਈ ਸਵੇਰੇ 4:15 ਵਜੇ ਰੋਪੜ ਪਹੁੰਚੀ ਯੂਪੀ ਪੁਲਿਸ
ਰੋਪੜ : ਗੈਂਗਸਟਰ ਤੋਂ ਸਿਆਸਤਦਾਨ ਬਣੇ ਉੱਤਰ ਪ੍ਰਦੇਸ਼ ਦੇ ਬਾਹੁਬਲੀ ਮੁਖਤਾਰ ਅੰਸਾਰੀ ਨੂੰ ਅੱਜ ਵਾਪਸ ਯੂਪੀ ਭੇਜਿਆ ਜਾ ਸਕਦਾ ਹੈ। ਕਿਉਂਕਿ ਮੁਖਤਾਰ ਅੰਸਾਰੀ ਨੂੰ ਲੈਣ ਲਈ ਯੂਪੀ ਪੁਲਿਸ ਅੱਜ ਸਵੇਰੇ ਤੜਕਸਾਰ ਰੋਪੜ ਜੇਲ੍ਹ ਵਿੱਚ ਪਹੁੰਚੀ ਹੈ। ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਪੁਲਿਸ ਦਾ ਕਾਫਿਲਾ ਅੱਜ ਸਵੇਰੇ ਸਵਾ ਚਾਰ ਵਜੇ ਦੇ …
Read More »ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਮੁੰਬਈ: ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਇਹ ਅਸਤੀਫਾ ਦਿੱਤਾ ਹੈ। ਹਾਲਾਂਕਿ ਹਾਲੇ ਤਕ ਸੀਐਮ ਊਧਵ ਠਾਕਰੇ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਹੈ। ਗ੍ਰਹਿ ਮੰਤਰੀ ਦੇਸ਼ਮੁੱਖ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਪੱਤਰ …
Read More »ਦੇਸ਼ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਪਹਿਲੀ ਵਾਰ 24 ਘੰਟਿਆਂ ਦੌਰਾਨ ਆਏ 1 ਲ.....
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਕਹਿਰ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਵਰਲਡ ਓ ਮੀਟਰ ਮੁਤਾਬਕ ਐਤਵਾਰ ਰਾਤ ਤੱਕ 24 ਘੰਟਿਆਂ ਦੌਰਾਨ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 1,03,764 ਪਹੁੰਚ ਗਈ ਹੈ। ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਇੱਕ ਦਿਨ ਵਿੱਚ ਮਿਲੇ ਕੁੱਲ ਮਰੀਜ਼ਾਂ …
Read More »ਲੌਕਡਾਊਨ ਦੌਰਾਨ ਵੀ ਖੇਡੇ ਜਾਣਗੇ IPL ਮੈਚ
ਮੁੰਬਈ – ਆਈਪੀਐਲ 2021 ਦੀ ਸ਼ੁਰੂਆਤ ਨੂੰ ਅਜੇ ਕੁਝ ਦਿਨ ਬਾਕੀ ਹਨ। ਮੁੰਬਈ ‘ਚ ਮੈਚਾਂ ਦੀ ਮੇਜ਼ਬਾਨੀ ਨੂੰ ਲੈ ਕੇ ਹੈ ਚਿੰਤਾ ਹੈ ਕਿ ਕਿਉਂਕਿ ਇੱਥੇ ਕੋਰੋਨਾ ਵਾਇਰਸ ਜ਼ਿਆਦਾਤਰ ਕੇਸ ਸਾਹਮਣੇ ਆ ਰਹੇ ਹਨ।ਹਾਲਾਂਕਿ, ਬਦਲਦੇ ਹਾਲਾਤਾਂ ਨੂੰ ਧਿਆਨ ‘ਚ ਰੱਖਦਿਆਂ, ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਇੱਕ ਵੱਡਾ ਫੈਸਲਾ ਲਿਆ। …
Read More »ਨਾਰਾਇਣਨ ਦੀ ਗ਼ੈਰ-ਕਾਨੂੰਨੀ ਗ੍ਰਿਫ਼ਤਾਰੀ ਲਈ ਸੀਬੀਆਈ ਨੇ ਪੁਲਿਸ ਅਧਿਕਾਰੀਆਂ ਨ.....
ਨਵੀਂ ਦਿੱਲੀ :- ਇਸਰੋ ਜਾਸੂਸੀ ਮਾਮਲੇ ‘ਚ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਇਕ ਉੱਚ ਪੱਧਰੀ ਕਮੇਟੀ ਨੇ ਸੁਪਰੀਮ ਕੋਰਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਦੱਸ ਦਈਏ ਸੁਪਰੀਮ ਕੋਰਟ ਨੇ 14 ਸਤੰਬਰ, 2018 ਨੂੰ ਸਾਬਕਾ ਜੱਜ ਡੀਕੇ ਜੈਨ ਦੀ ਅਗਵਾਈ ‘ਚ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ ਸੀ, ਜਦਕਿ ਕੇਰਲ ਸਰਕਾਰ …
Read More »ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ‘ਚ ਸੁਧਾਰ
ਨਵੀਂ ਦਿੱਲੀ : – ਬਾਈਪਾਸ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਠੀਕ ਹੋ ਰਿਹੀ ਹੈ ਤੇ ਉਨ੍ਹਾਂ ਨੂੰ ਏਮਜ਼ ‘ਚ ਆਈਸੀਯੂ ਦੇ ਵਿਸ਼ੇਸ਼ ਸੈੱਲ ‘ਚ ਸ਼ਿਫਟ ਕੀਤਾ ਗਿਆ ਹੈ। ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੇ ਹਨ ਤੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ …
Read More »ਖੱਟਰ ਦਾ ਵਿਰੋਧ ਕਰਨਾ ਕਿਸਾਨਾਂ ਦੀ ਪੁਲੀਸ ਨਾਲ ਝੜਪ, ਕਈ ਪ੍ਰਦਰਸ਼ਨਕਾਰੀ ਤੇ ਮੁ.....
ਰੋਹਤਕ : ਖੇਤੀ ਕਾਨੂੰਨ ਖਿਲਾਫ ਨਿੱਤਰੇ ਕਿਸਾਨਾਂ ਵੱਲੋਂ ਪੰਜਾਬ ਦੇ ਨਾਲ ਨਾਲ ਹਰਿਆਣਾ ਵਿੱਚ ਵੀ ਬੀਜੇਪੀ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਰੋਹਤਕ ਵਿਚ ਇਕ ਸ਼ੋਕ ਸਭਾ ‘ਚ ਹਾਜ਼ਰੀ ਭਰਨ ਆਉਣਾ ਸੀ। ਪਰ ਜਿਵੇਂ ਹੀ ਕਿਸਾਨਾਂ ਨੂੰ ਇਸ …
Read More »