Home / ਭਾਰਤ (page 90)

ਭਾਰਤ

ਪਹਿਲਵਾਨ ਪ੍ਰਿਆ ਮਲਿਕ ਨੇ ਹੰਗਰੀ ‘ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿ.....

ਭਾਰਤੀ ਪਹਿਲਵਾਨ ਪ੍ਰਿਆ ਮਲਿਕ ਨੇ ਹੰਗਰੀ ‘ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ‘ਚ ਸੋਨ ਤਗਮਾ ਜਿੱਤਣ ਤੋਂ ਬਾਅਦ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਦਸਣਯੋਗ ਹੈ ਕਿ  ਮੀਰਾਬਾਈ ਚਾਨੂ (Mirabai Chanu) ਨੇ ਚਾਂਦੀ ਦਾ ਤਗਮਾ ਜਿੱਤ ਕੇ ਓਲੰਪਿਕ ਖੇਡਾ ਵਿੱਚ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ। ਮੀਰਾਬਾਈ ਚਾਨੂ …

Read More »

ਮਹਾਰਾਸ਼ਟਰ ‘ਚ ਕੁਦਰਤ ਦਾ ਕਹਿਰ,90 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹ.....

ਮੁੰਬਈ : ਪਿਛਲੇ ਚਾਰ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਹੜ੍ਹ ਪ੍ਰਭਾਵਿਤ ਪੱਛਮੀ ਮਹਾਰਾਸ਼ਟਰ ਦੇ ਤਿੰਨ ਜ਼ਿਲ੍ਹਿਆਂ ’ਚੋਂ 90 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ ਹੈ। ਹੁਣ ਤਕ 135 ਲੋਕਾਂ ਦੀ ਮੌਤ ਹੋ ਚੁੱਕੀ ਹੈ।ਸੂਬੇ ਦੇ ਸੀਐੱਮ ਊਧਵ ਠਾਕਰੇ ਨੇ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਤਬਾਹੀ …

Read More »

ਅਨਲੌਕ-8 : ਦਿੱਲੀ ‘ਚ 26 ਜੁਲਾਈ ਤੋਂ ਪੂਰੀ ਸਮਰੱਥਾ ਨਾਲ ਚੱਲਣਗੀਆਂ ਮੈਟਰੋ ਅਤੇ .....

ਨਵੀਂ ਦਿੱਲੀ : 26 ਜੁਲਾਈ ਤੋਂ ਦਿੱਲੀ ਵਿੱਚ ਅਨਲੌਕ-8 ਹੋਣ ਜਾ ਰਿਹਾ ਹੈ। ਇਸ ਵਿਚ ਛੋਟ ਦੇ ਦਾਇਰੇ ਵਿਚ ਹੋਰ ਵਾਧਾ ਕੀਤਾ ਗਿਆ ਹੈ। ਸਿਨੇਮਾ ਹਾਲ, ਥੀਏਟਰ ਅਤੇ ਮਲਟੀਪਲੈਕਸ ਸੋਮਵਾਰ ਸਵੇਰੇ 5 ਵਜੇ ਤੋਂ 50% ਹਾਜ਼ਰੀ ਨਾਲ ਖੁੱਲ੍ਹ ਸਕਣਗੇ । ਇਸ ਤੋਂ ਇਲਾਵਾ 100% ਸਮਰੱਥਾ ਨਾਲ ਮੈਟਰੋ ਅਤੇ ਬੱਸਾਂ ਚਲਾਈਆਂ …

Read More »

125 ਬੈਡਾਂ ਵਾਲਾ ਕੋਰੋਨਾ ਹਸਪਤਾਲ ਅਗਸਤ ਦੇ ਪਹਿਲੇ ਹਫਤੇ ਹੋਵੇਗਾ ਸ਼ੁਰੂ : ਹਰਮੀਤ .....

ਨਵੀਂ ਦਿੱਲੀ (ਦਵਿੰਦਰ ਸਿੰਘ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੁੰ ਵੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਤਿਆਰ ਕੀਤਾ ਜਾ ਰਿਹਾ 125 ਬੈਡਾਂ ਦਾ ਹਸਪਤਾਲ ਅਗਸਤ ਮਹੀਨੇ ਦੇ ਪਹਿਲੇ ਹਫਤੇ ਵਿਚ 7 ਜਾਂ 8 ਅਗਸਤ …

Read More »

ICSE BOARD EXAM -2021: 10 ਵੀਂ -12 ਵੀਂ ਦਾ ਨਤੀਜਾ ਬਿਨਾਂ ਮੈਰਿਟ ਸੂਚੀ ਦੇ ਐਲਾਨਿਆ

ਨਵੀਂ ਦਿੱਲੀ : ਆਈਸੀਐਸਈ (ICSE) ਨੇ ਸ਼ਨੀਵਾਰ ਨੂੰ 10 ਵੀਂ -12 ਵੀਂ ਬੋਰਡ ਦੇ ਨਤੀਜੇ ਜਾਰੀ ਕੀਤੇ ਹਨ । ਵਿਦਿਆਰਥੀ ਆਪਣੇ ਨਤੀਜਿਆਂ ਨੂੰ ਅਧਿਕਾਰਤ ਵੈਬਸਾਈਟ www.cisce.org ਜਾਂ www.results.cisce.org ‘ਤੇ ਦੇਖ ਸਕਦੇ ਹਨ। ਇਸ ਸਾਲ 10 ਵੀਂ ਦਾ ਪਾਸ ਪ੍ਰਤੀਸ਼ਤ 99.98 ਫੀਸਦ ਰਿਹਾ। ਇਸ ਵਿੱਚ ਲੜਕੀਆਂ ਅਤੇ ਲੜਕਿਆਂ ਦੋਵਾਂ ਨੇ 99.98% …

Read More »

ਮੀਰਾਬਾਈ ਚਾਨੂ ਨੇ ਰੱਚਿਆ ਇਤਿਹਾਸ, ਟੋਕਿਓ ਓਲੰਪਿਕ ‘ਚ ਭਾਰਤ ਨੂੰ ਮਿਲਿਆ ਪਹ.....

Weightlifter Mirabai wins India's 1st medal at Tokyo Olympics

ਟੋਕਿਓ/ਨਵੀਂ ਦਿੱਲੀ: ਮੀਰਾਬਾਈ ਚਾਨੂ (Mirabai Chanu) ਨੇ ਚਾਂਦੀ ਦਾ ਤਗਮਾ ਜਿੱਤ ਕੇ ਓਲੰਪਿਕ ਖੇਡਾ ਵਿੱਚ ਭਾਰਤ ਦਾ ਖਾਤਾ ਖੋਲ੍ਹਿਆ ਹੈ।

Read More »

ਭਾਰੀ ਬਰਸਾਤ ਨੇ ਮਹਾਰਾਸ਼ਟਰ ਦਾ ਤੋੜਿਆ ਲੱਕ ਹੁਣ ਤੱਕ 129 ਲੋਕਾਂ ਦੀ ਮੌਤ, ਹਜ਼ਾਰਾ.....

ਮੁੰਬਈ – ਮਹਾਰਾਸ਼ਟਰ ਵਿੱਚ ਮਾਨਸੂਨ ਨੇ ਕਹਿਰ ਮਚਾ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਮੁਸਲਾਧਾਰ ਹੋ ਰਹੀ ਬਾਰਿਸ਼ ਨੇ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਕਰ ਦਿੱਤਾ ਹੈ। ਜਿਸ ਦੇ ਚਲਦੇ ਹੋਏ ਹੁਣ ਤੱਕ 129 ਲੋਕਾਂ ਦੀ ਮੌਤ ਹੋ ਗਈ ਹੈ, ਪਿਛਲੇ 24 ਘੰਟਿਆਂ ‘ਚ ਰਾਇਗੜ, ਰਤਨਾਗਿਰੀ ‘ਚ ਮੀਂਹ ਦੇ ਕਾਰਨ …

Read More »

BREAKING : ਟੋਕਿਓ ਓਲੰਪਿਕ ਖੇਡਾਂ ਦਾ ਹੋਇਆ ਆਗਾਜ਼, ਮਨਪ੍ਰੀਤ ਸਿੰਘ ਅਤੇ ਮੈਰੀ ਕਾਮ ਨ.....

ਟੋਕਿਓ/ਚੰਡੀਗੜ੍ਹ : ਕੋਰੋਨਾ ਦੇ ਪਰਛਾਵੇਂ ਹੇਠ ਟੋਕਿਓ ਓਲੰਪਿਕਸ ਦਾ ਆਗਾਜ਼ ਹੋ ਗਿਆ ਹੈ।  ਕੋਰੋਨਾ ਮਹਾਂਮਾਰੀ ਕਾਰਨ ਇਕ ਸਾਲ ਦੇਰੀ ਨਾਲ ਹੋ ਰਹੀਆਂ ਓਲੰਪਿਕ ਖੇਡਾਂ ਦਾ ਸ਼ੁੱਕਰਵਾਰ ਸ਼ਾਮ ਨੂੰ ਉਦਘਾਟਨੀ ਸਮਾਗਮ ਹੋਇਆ।   ਭਾਰਤੀ ਓਲੰਪਿਕ ਜੱਥੇ ਦੀ ਅਗਵਾਈ ਪੰਜਾਬ ਦੇ ਹਾਕੀ ਖਿਡਾਰੀ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਡੀ.ਐੱਸ.ਪੀ. ਮਨਪ੍ਰੀਤ ਸਿੰਘ …

Read More »

ਮਹਾਰਾਸ਼ਟਰ ’ਚ ਮੀਂਹ ਨੇ ਮਚਾਈ ਭਾਰੀ ਤਬਾਹੀ, ਵੱਡੀ ਗਿਣਤੀ ’ਚ ਮੌਤਾਂ

ਨਿਊਜ਼ ਡੈਸਕ : ਮਹਾਰਾਸ਼ਟਰ ‘ਚ ਲਗਾਤਾਰ ਹੋ ਰਹੀ ਬਰਸਾਤ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਰਾਇਗੜ੍ਹ, ਰਤਨਾਗਿਰੀ, ਪਾਲਘਰ, ਠਾਣੇ ਅਤੇ ਨਾਗਪੁਰ ਦੇ ਕੁਝ ਹਿੱਸੇ ਅਜਿਹੇ ਹਨ, ਜਿੱਥੇ ਹੜ੍ਹ ਵਾਂਗ ਸਥਿਤੀ ਬਣੀ ਹੋਈ ਹੈ। ਇਸ ਕਾਰਨ ਹੁਣ ਤੱਕ ਸੂਬੇ ਅੰਦਰ 41 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ ਹੈ। …

Read More »

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਵੀ ਜੰਤਰ-ਮੰਤਰ ‘ਤੇ ਕਿਸਾਨ .....

ਨਵੀਂ ਦਿੱਲੀ : ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਵੀ ਜੰਤਰ-ਮੰਤਰ ‘ਤੇ ਕਿਸਾਨ ਸੰਸਦ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਕਿਸਾਨਾਂ ਨੇ ਦਿੱਲੀ ਵਿੱਚ ਜੰਤਰ-ਮੰਤਰ ਦੇ ਨੇੜੇ ਮਾਨਸੂਨ ਸੈਸ਼ਨ ਦੇ ਵਾਂਗ ਹੀ ਇੱਕ ਕਿਸਾਨ ਸੰਸਦ ਦੀ ਸ਼ੁਰੂਆਤ ਕੀਤੀ ਹੈ। ਕਿਸਾਨਾਂ ਦੀ ਸੰਸਦ ਦਾ ਅੱਜ ਦੂਜਾ ਦਿਨ ਹੈ ਅਤੇ …

Read More »