Home / ਮਨੋਰੰਜਨ (page 30)

ਮਨੋਰੰਜਨ

ਬਾਲੀਵੁੱਡ ਦੀ ਮਸ਼ਹੂਰ ਸਟਾਇਲਿਸਟ ਤੇ ਡਿਜ਼ਾਇਨਰਸ ਨੇ ਇਵਾਂਕਾ ਟਰੰਪ ਦੀ ਖੂਬਸੂਰ.....

ਨਿਊਜ਼ ਡੈਸਕ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਭਾਰਤ ਦੌਰੇ ‘ਤੇ ਸਨ। ਇੱਥੇ ਟਰੰਪ ਦੇ ਨਾਲ ਉਨ੍ਹਾਂ ਦੀ ਪਤਨੀ ਮੇਲਾਨੀਆ ਅਤੇ ਧੀ ਇਵਾਂਕਾ ਟਰੰਪ ਵੀ ਆਈ ਸਨ। ਟਰੰਪ ਅਤੇ ਮੇਲਾਨੀਆ ਤੋਂ ਇਲਾਵਾ ਇਵਾਂਕਾ ਨੇ ਵੀ ਭਾਰਤ ਆ ਕੇ ਖੂਬ ਸੁਰਖੀਆਂ ਬਟੋਰੀਆਂ। ਇਵਾਂਕਾ ਬਹੁਤ ਖੂਬਸੂਰਤ ਹਨ ਤੇ ਨਾਲ ਹੀ ਭਾਰਤ ਵਿੱਚ ਉਨ੍ਹਾਂ …

Read More »

ਮਾਹਿਰਾ ‘ਤੇ ਲੱਗਿਆ ਦਾਦਾਸਾਹੇਬ ਫਾਲਕੇ ਦਾ ਫਰਜ਼ੀ ਸਰਟੀਫਿਕੇਟ ਬਣਾਉਣ ਦਾ ਦੋ.....

ਮੁੰਬਈ: ਬਿੱਗ ਬਾਸ 13 ਦੀ ਕੰਟੈਸਟੈਂਟ ਮਾਹਿਰਾ ਸ਼ਰਮਾ ਨੇ ਸ਼ੋਅ ਤੋਂ ਕਾਫ਼ੀ ਲੋਕਪ੍ਰਿਅਤਾ ਹਾਸਲ ਕੀਤੀ ਹੈ। ਸ਼ੋਅ ‘ਚੋਂ ਬਾਹਰ ਆਉਣ ਤੋਂ ਬਾਅਦ ਮਾਹਿਰਾ ਵਿਵਾਦਾਂ ਵਿੱਚ ਫਸ ਗਈ ਹੈ। ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਇੱਕ ਫੋਟੋ ਸ਼ੇਅਰ ਕਰ ਲਿਖਿਆ ਸੀ ਕਿ ਉਨ੍ਹਾਂ ਨੂੰ ਦਾਦਾਸਾਹੇਬ ਫਾਲਕੇ ਅਵਾਰਡ ਮਿਲਿਆ ਹੈ। ਇਹ ਅਵਾਰਡ ਉਨ੍ਹਾਂ …

Read More »

ਸਨੀ ਹਿੰਦੁਸਤਾਨੀ ਦੀ ਝੋਲੀ ਪਿਆ ‘Indian Idol 11’ ਦਾ ਖਿਤਾਬ

ਨਵੀਂ ਦਿੱਲੀ: ਮਸ਼ਹੂਰ ਰਿਐਲਿਟੀ ਸ਼ੋਅ ਇੰਡੀਅਨ ਆਇਡਲ 11 ਦਾ ਫਿਨਾਲੇ ਐਪਿਸੋਡ ਕਾਫ਼ੀ ਧਮਾਕੇਦਾਰ ਰਿਹਾ। ਸੰਗੀਤ ਦੇ ਇਸ ਦੰਗਲ ਵਿੱਚ 5 ਬਚੇ ਹੋਏ ਫਾਇਨਲਿਸਟਾਂ ਵਿੱਚ ਤਕੜਾ ਮੁਕਾਬਲਾ ਦੇਖਣ ਨੂੰ ਮਿਲਿਆ। ਹਾਲਾਂਕਿ, ਸ਼ੋਅ ਵਿੱਚ ਬਾਜ਼ੀ ਸਨੀ ਹਿੰਦੁਸਤਾਨੀ ਨੇ ਮਾਰੀ। ਸਨੀ ਹਿੰਦੁਸਤਾਨੀ ਨੂੰ ਇੰਡੀਅਨ ਆਇਡਲ 11 ਦੀ ਟਰਾਫੀ ਦੇ ਨਾਲ 25 ਲੱਖ ਰੁਪਏ …

Read More »

ਮਸ਼ਹੂਰ ਅਦਾਕਾਰ ਨੀਰੂ ਬਾਜਵਾ ਨੇ ਦਿੱਤਾ ਜੁੜਵਾ ਬੱਚੀਆਂ ਨੂੰ ਜਨਮ, ਖੁਦ ਸੋਸ਼ਲ ਮ.....

ਨਿਊਜ਼ ਡੈਸਕ : ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰ ਨੀਰੂ ਬਾਜਵਾ ਨੇ ਜੁੜਵਾ ਬੱਚੀਆਂ ਨੂੰ ਜਨਮ ਦਿੱਤਾ ਹੈ। ਜਿਸ ਦੀ ਜਾਣਕਾਰੀ ਖੁਦ ਉਨ੍ਹਾਂ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਦਿੱਤੀ ਹੈ। ਜੁੜਵਾ ਬੱਚਿਆਂ ਦੇ ਜਨਮ ਦੀਆਂ ਖਬਰਾਂ ਨੂੰ ਲੈ ਕੇ ਨੀਰੂ ਬਾਜਵਾ ਕਾਫੀ ਦਿਨਾਂ ਤੋਂ ਸੁਰਖੀਆਂ ‘ਚ ਬਣੀ ਹੋਈ ਹੈ। ਦੱਸ ਦਈਏ …

Read More »

ਮਸ਼ਹੂਰ ਪੰਜਾਬੀ ਕਲਾਕਾਰ ਮੀਕਾ ਸਿੰਘ ਦੀ ਮੈਨੇਜਰ ਨੇ ਕੀਤੀ ਖੁਦਕੁਸ਼ੀ!

ਮੁੰਬਈ : ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਦੀ ਮੈਨੇਜਰ ਸੌਮਿਆ ਖਾਨ ਦੀ ਮੁੰਬਈ ‘ਚ ਭੇਦਭਰੀ ਹਾਲਤ ‘ਚ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸੌਮਿਆ ਕੁਝ ਦਿਨਾਂ ਤੋਂ ਡਿਪਰੈਸ਼ਨ ‘ਚ ਸੀ ਤੇ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋਈ ਹੈ। ਪੁਲਿਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ …

Read More »

ਆਯੁਸ਼ਮਾਨ ਦੀ ਫਿਲਮ ‘ਸ਼ੁਭ ਮੰਗਲ ਜ਼ਿਆਦਾ ਸਾਵਧਾਨ’ ਦੀ ਟਰੰਪ ਨੇ ਕੀਤੀ ਤਾਰੀ.....

ਨਿਊਜ਼ ਡੈਸਕ: ਆਯੁਸ਼ਮਾਨ ਖੁਰਾਨਾ ਤੇ ਜਿਤੇਂਦਰ ਕੁਮਾਰ ਸਟਾਰਰ ਰੋਮਾਂਟਿਕ ਕਾਮੇਡੀ ਗੇਅ ਫਿਲਮ ‘ਸ਼ੁਭ ਮੰਗਲ ਜ਼ਿਆਦਾ ਸਾਵਧਾਨ’ ਅੱਜ ਰਿਲੀਜ਼ ਹੋ ਗਈ ਹੈ। ਜਿਥੇ ਫਿਲਮ ਨੂੰ ਦਰਸ਼ਕਾਂ ਵੱਲੋਂ ਵਧੀਆ ਹੁੰਗਾਰਾ ਮਿਲ ਹੀ ਰਿਹਾ ਉੱਥੇ ਹੀ ਇਹ ਫਿਲਮ ਆਪਣੇ ਸੰਵੇਦਨਸ਼ੀਲ ਵਿਸ਼ੇ ਦੇ ਚਲਦੇ ਇੰਟਰਨੈਸ਼ਨਲ ਪੱਧਰ ‘ਤੇ ਵੀ ਚਰਚਾ ਦਾ ਵਿਸ਼ਾ ਬਣ ਗਈ ਹੈ। …

Read More »

ਪੰਜਾਬੀ ਫਿਲਮ ‘ਸ਼ੂਟਰ’ ਦੀ ਰਿਲੀਜ਼ਿੰਗ ‘ਤੇ ਹੁਣ ਹਰਿਆਣਾ ਸਰਕਾਰ ਨੇ ਵੀ ਲਾ.....

ਚੰਡੀਗੜ੍ਹ : ਪੰਜਾਬ ਦੇ ਨਾਮੀ ਗੈਂਗਸਟਰ ਸੁੱਖਾ ਕਾਹਲਵਾ ਦੀ ਜ਼ਿੰਦਗੀ ‘ਤੇ ਆਧਾਰਿਤ ਪੰਜਾਬੀ ਫਿਲਮ ‘ਸ਼ੂਟਰ’ ਹੁਣ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਸਿਨੇਮਾ ਘਰਾਂ ‘ਚ ਵੀ ਨਜ਼ਰ ਨਹੀਂ ਆਵੇਗੀ। ਪੰਜਾਬ ਸਰਕਾਰ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ ਪੰਜਾਬੀ ਫਿਲਮ ‘ਸ਼ੂਟਰ’ ਦੀ ਰਿਲੀਜ਼ਿੰਗ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫਿਲਮ 21 …

Read More »

ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖਿਲਾਫ ਲੁਕਆਊਟ ਨੋਟਿਸ ਜਾਰੀ

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੂਸੇਵਾਲਾ ਤੇ ਮਨਕੀਰਤ ਔਲਖ ਦੇ ਖ਼ਿਲਾਫ਼ ਪੰਜਾਬ ਪੁਲਿਸ ਨੇ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਦਰਅਸਲ ਪਿਛਲੇ ਦਿਨੀਂ ਮਾਨਸਾ ਸਦਰ ਪੁਲਿਸ ਥਾਣੇ ‘ਚ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਮੁੱਖ ਮੰਤਰੀ ਕੈਪਟਨ ਵੀ ਲੱਚਰ ਗਾਇਕੀ …

Read More »

ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਚੁੱਪ-ਚਪੀਤੇ ਪਾਕਿਸਤਾਨ ਪੁੱਜੇ ਸ਼ਤਰੁਘਨ ਸਿਨ.....

ਨਵੀਂ ਦਿੱਲੀ: ਭਾਰਤੀ ਫਿਲਮ ਅਦਾਕਾਰ ਅਤੇ ਸਾਬਕਾ ਸਾਂਸਦ ਸ਼ਤਰੁਘਨ ਸਿਨਹਾ ਨੇ ਲਾਹੌਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਹਿੱਸਾ ਲਿਆ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵਿਆਹ ਸਮਾਗਮ ਵਿੱਚ ਮੌਜੂਦ ਲੋਕ ਉਸ ਵੇਲੇ ਹੈਰਾਨ ਹੋ ਗਏ ਜਦੋਂ ਉਨ੍ਹਾਂ ਨੇ ਉੱਥੇ ਸਿਨਹਾ ਨੂੰ ਦੇਖਿਆ। ਸਮਾਗਮ ਵਿੱਚ ਸ਼ਤਰੁਘਨ ਸਿਨਹਾ ਪਾਕਿਸਤਾਨੀ …

Read More »

ਆਪਣੀ ਪਤਨੀ ਨਾਲ ਵੈਬ ਸੀਰੀਜ਼ ‘ਚ ਨਜ਼ਰ ਆਉਣਗੇ ਯੁਵਰਾਜ ਸਿੰਘ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਲਰਾਉਂਡਰ ਯੁਵਰਾਜ ਸਿੰਘ ਪਿਛਲੇ ਸਾਲ ਰਿਟਾਇਰਮੈਂਟ ਤੋਂ ਬਾਅਦ ਹੁਣ ਤੱਕ ਕਈ ਟੀ20 ਲੀਗ ਵਿੱਚ ਹਿੱਸਾ ਲੈ ਚੁੱਕੇ ਹਨ। ਯੁਵਰਾਜ ਸਿੰਘ ਜਲਦ ਹੀ ਇੱਕ ਵੈਬ ਸੀਰੀਜ਼ ਵਿੱਚ ਨਜ਼ਰ ਆਉਣ ਵਾਲੇ ਹਨ ਜਿਸ ਵਿੱਚ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਹੇਜ਼ਲ ਕੀਚ ਅਤੇ ਭਰਾ ਜ਼ੋਰਾਵਰ …

Read More »