Home / ਮਨੋਰੰਜਨ (page 7)

ਮਨੋਰੰਜਨ

NEET-JEE ਦੀਆਂ ਪ੍ਰੀਖਿਆਵਾਂ ਟਾਲਣ ਲਈ ਵਿਦਿਆਰਥੀਆਂ ਦੇ ਸਮਰਥਨ ‘ਚ ਆਏ ਸੋਨੂੰ ਸੂਦ

ਨਵੀਂ ਦਿੱਲੀ: ਕਰੋਨਾ ਕਾਲ ਵਿੱਚ ਮੈਡੀਕਲ ਅਤੇ ਇੰਜੀਨੀਅਰ ਦੇ ਲਈ ਐਂਟਰੈਂਸ ਐਗਜ਼ਾਮ NEET-JEE ਦੀਆਂ ਪ੍ਰੀਖਿਆ ਕਰਵਾਉਣ ਦੇ ਫੈਸਲਾ ਦਾ ਵਿਰੋਧ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਇਸ ਵਿਰੋਧ ਵਿੱਚ ਬਾਲੀਵੁੱਡ ਸਟਾਰ ਸੋਨੂੰ ਸੂਦ ਵੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਆ ਖੜ੍ਹੇ ਹਨ। ਸੋਨੂੰ ਸੂਦ ਨੇ ਕਿਹਾ ਕਿ ਬੱਚਿਆਂ ਨੂੰ ਇਸ ਮਹਾਂਮਾਰੀ …

Read More »

ਸੁਸ਼ਾਂਤ ਖੁਦਕੁਸ਼ੀ ਮਾਮਲਾ: CBI ਨੇ 2 ਪੁਲਿਸ ਕਰਮੀਆਂ ਨੂੰ ਭੇਜੇ ਸੰਮਨ

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਮਾਮਲੇ ‘ਚ CBI ਨੇ ਆਪਣੀ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਸੀਬੀਆਈ ਨੇ ਅੱਜ ਮੁੰਬਈ ਪੁਲਿਸ ਦੇ 2 ਮੁਲਾਜ਼ਮਾਂ ਨੂੰ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਪੁਲਿਸ ਕਰਮੀਆਂ ਵਿੱਚ ਭੂਸ਼ਨ ਬੇਲਨੇਕਰ ਜਿਹੜੇ ਸੁਸ਼ਾਂਤ ਮੌਤ ਦੀ ਜਾਂਚ ਕਰ ਰਹੇ ਹਨ ਅਤੇ ਬਾਂਦਰਾ ਪੁਲਿਸ ਸਟੇਸ਼ਨ ਦੇ ਇੱਕ ਸਬ …

Read More »

ਜੇ ਕਿਸਮਤ ‘ਚ ਕਪਿਲ ਤੇ ਮੇਰਾ ਇਕੱਠੇ ਕੰਮ ਕਰਨਾ ਲਿਖਿਆ ਹੋਵੇਗਾ ਤਾਂ ਅਸੀ ਜ਼ਰੂ.....

ਨਿਊਜ਼ ਡੈਸਕ: ਸੁਨਿਲ ਗਰੋਵਰ ਜਲਦ ਹੀ ਨਵਾਂ ਸ਼ੋਅ ਗੈਂਗਸ ਆਫ ਫਿਲਮੀਸਤਾਨ ਲੈ ਕੇ ਆ ਰਹੇ ਹਨ। ਇਸ ਸ਼ੋਅ ਵਿੱਚ ਉਨ੍ਹਾਂ ਦੇ ਨਾਲ ਸ਼ਿਲਪਾ ਸ਼ਿੰਦੇ ਹਨ। ਸੁਨਿਲ ਨੇ ਹਾਲ ਹੀ ਵਿੱਚ ਇੰਟਰਵਊ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਇਸ ਸ਼ੋਅ ਲਈ ਆਪਣੀ ਫੀਸ ਵਿੱਚ ਕਟੌਤੀ ਕੀਤੀ ਹੈ। ਮੀਡੀਆ ਨਾਲ ਗੱਲ ਕਰਦੇ ਹੋਏ …

Read More »

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਫਿਲਮ ਅਤੇ ਟੀ.​​ਵੀ ਸੀਰੀਅਲ ਪ੍ਰੋਡਕਸ਼ਨ .....

ਨਵੀਂ ਦਿੱਲੀ – ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਮੀਡੀਆ ਅਤੇ ਫਿਲਮ ਜਗਤ ਵਿਚ ਕੰਮ ਦੁਬਾਰਾ ਸ਼ੁਰੂ ਕਰਨ ਲਈ ਵਿਸਥਾਰਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਜਾਰੀ ਕੀਤੀ ਹੈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਲੋਕਾਂ ਨੂੰ ਛੱਡ ਕੇ ਜੋ ਕੈਮਰੇ …

Read More »

ਸਚਮੁੱਚ ਹੀ ਮਸਤਾਨਾ ਲੋਕ ਗਾਇਕ ਸੀ : ਆਸਾ ਸਿੰਘ ਮਸਤਾਨਾ

-ਪ੍ਰੋ.ਪਰਮਜੀਤ ਸਿੰਘ ਨਿੱਕੇ ਘੁੰਮਣ ਸੁਰੀਲੀ,ਮਿੱਠੀ ਤੇ ਰੂੰਵਾਂਗ ਪੋਲੀ ਜਿਹੀ ਆਵਾਜ਼ ਦਾ ਮਾਲਕ ਆਸਾ ਸਿੰਘ ਮਸਤਾਨਾ ਜਦੋਂ ਕੰਨ ‘ਤੇ ਹੱਥ ਧਰ ਕੇ ਲੰਮੀ ਹੇਕ ਨਾਲ ਕੋਈ ਗੀਤ ਛੇੜਦਾ ਸੀ ਤਾਂ ਪੰਛੀ ਠਹਿਰ ਜਾਂਦੇ ਸਨ ਤੇ ਸਮੇਂ ਦੇ ਪੈਰਾਂ ‘ਚ ਪਹਾੜ ਬੱਝ ਜਾਂਦਾ ਸੀ । ਵਜਦ ਵਿੱਚ ਆਏ ਸਰੋਤੇ ਉਸਦੇ ਸੁਰੀਲੇ ਸੁਰਾਂ …

Read More »

ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖਾਮ ਦਾ ਦਿਹਾਂਤ, ਕੋਰੋ.....

ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖਾਨ ਦਾ 88 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਅੱਜ ਆਖਰੀ ਸਾਹ ਲਿਆ। ਉਨ੍ਹਾਂ ਨੂੰ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬਿਮਾਰੀ ਸੀ ਅਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ …

Read More »

ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਲਈ CBI ਦੀ ਟੀਮ ਪਹੁੰਚੀ ਮੁੰ.....

ਮੁੰਬਈ: ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅੱਜ ਸੀਬੀਆਈ ਦੀ ਇੱਕ ਟੀਮ ਜਾਂਚ ਦੇ ਲਈ ਮੁੰਬਈ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਅੱਜ ਮੁੰਬਈ ਪੁਲਿਸ ਦੇ ਕਮਿਸ਼ਨਰ ਪਰਮਬੀਰ ਸਿੰਘ ਨੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ …

Read More »

ਸੁਸ਼ਾਂਤ ਖੁਦਕੁਸ਼ੀ ਮਾਮਲਾ : ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸ.....

ਨਵੀਂ ਦਿੱਲੀ : ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਮਾਮਲੇ ‘ਚ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਦਿੰਦੇ ਹੋਏ ਇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਹੁਣ ਇਸ ਕੇਸ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ। ਦੱਸ ਦਈਏ ਕਿ ਲੰਮੇ ਸਮੇਂ ਤੋਂ ਸੁਸ਼ਾਂਤ ਦੇ ਪਿਤਾ ਤੇ ਬਿਹਾਰ ਸਰਕਾਰ ਵੱਲੋਂ …

Read More »

ਤੁਰਕੀ ਫੇਰੀ ਦੌਰਾਨ ਸੋਸ਼ਲ ਮੀਡੀਆ ‘ਤੇ ਘਿਰੇ ਆਮਿਰ ਖਾਨ, ਲੋਕਾਂ ਨੇ ਟਵੀਟ ਕਰ.....

ਨਵੀਂ ਦਿੱਲੀ : ਇੰਨੀ ਦਿਨੀਂ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਮਿਰ ਖ਼ਾਨ ਆਪਣੀ ਅਗਲੀ ਫਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਲਈ ਤੁਰਕੀ ‘ਚ ਹਨ। ਬੀਤੇ ਐਤਵਾਰ ਆਮਿਰ ਖਾਨ ਨੇ ਤੁਰਕੀ ਦੀ ਫਸਟ ਲੇਡੀ ਏਮੀਨ ਏਦਰੋਗਨ ਨਾਲ ਮੁਲਾਕਾਤ ਕੀਤੀ। ਤੁਰਕੀ ਦੀ ਰਾਜਧਾਨੀ ਇਸਤਾਂਬੁਲ ਸਥਿਤ ਰਾਸ਼ਟਰਪਤੀ ਭਵਨ ਹੁਬੇਰ ਮੈਂਸ਼ਨ ‘ਚ ਹੋਈ ਇਸ ਮੁਲਾਕਾਤ …

Read More »

ਪ੍ਰਸਿੱਧ ਭਾਰਤੀ ਕਲਾਸੀਕਲ ਸੰਗੀਤ ਗਾਇਕ ਪੰਡਿਤ ਜਸਰਾਜ ਦਾ ਦੇਹਾਂਤ, ਪੀਐੱਮ ਮੋ.....

ਵਾਸ਼ਿੰਗਟਨ : ਪ੍ਰਸਿੱਧ ਭਾਰਤੀ ਕਲਾਸੀਕਲ ਸੰਗੀਤ ਗਾਇਕ ਪੰਡਿਤ ਜਸਰਾਜ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ ਅਮਰੀਕਾ ਦੇ ਨਿਊਜਰਸੀ ਵਿੱਚ ਹੋਈ। ਉਹ 90 ਸਾਲਾਂ ਦੇ ਸਨ। ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਤਾਲਾਬੰਦੀ ਹੋਣ ਤੋਂ ਬਾਅਦ ਪੰਡਿਤ ਜਸਰਾਜ ਨਿਊਜਰਸੀ ‘ਚ ਹੀ ਰਹਿ ਰਹੇ ਸਨ। ਜਿਥੇ ਉਨ੍ਹਾਂ ਨੇ ਆਖਰੀ …

Read More »