Home / ਸਿੱਖ ਭਾਈਚਾਰਾ (page 10)

ਸਿੱਖ ਭਾਈਚਾਰਾ

ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਆਹ ਕੀ ਕਹਿ ਗਏ ਪ੍ਰੋ : ਪ੍ਰੇਮ ਸਿੰਘ ਚੰਦੂਮ.....

ਆਨੰਦਪੁਰ ਸਾਹਿਬ : ਜਿਸ ਦਿਨ ਤੋਂ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਸੂਰਜ ਪ੍ਰਕਾਸ਼ ਗ੍ਰੰਥ ਨੂੰ ਲੈ ਕੇ ਬਿਆਨ ਦਿੱਤਾ ਹੈ ਉਸ ਦਿਨ ਤੋਂ ਹੀ ਉਨ੍ਹਾਂ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇੱਥੇ ਹੀ ਬੱਸ ਨਹੀਂ ਇਸ ਲਈ ਉਨ੍ਹਾਂ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ਼ਿਕਾਇਤ ਵੀ …

Read More »

 ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ Robert Menendez

ਅੰਮ੍ਰਿਤਸਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਅਮਰੀਕਾ ਦੀ ਸੈਨੇਟ ਇੱਕ ਮਤਾ ਲਿਆਉਣ ਜਾ ਰਹੀ ਹੈ । ਇਸੇ ਲੜੀ ‘ਚ ਅਮਰੀਕਾ ਦੀ ਨਿਊ ਜਰਸੀ ਤੋਂ

Read More »

ਕਰਤਾਰਪੁਰ ਸਾਹਿਬ ਕਾਰੀਡੋਰ ਦੀ 20 ਡਾਲਰ ਫੀਸ ਨੂੰ ਲੈ ਕੇ ਪਿਆ ਰੌਲਾ, ਔਜਲਾ ਨੇ ਹਰ.....

ਅੰਮ੍ਰਿਤਸਰ : ਕਈ ਦਹਾਕਿਆਂ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਜਾ ਰਿਹਾ ਹੈ, ਪਰ ਹੁਣ ਇਸ ‘ਤੇ ਵੀ ਸਿਆਸਤ ਲਗਾਤਾਰ ਜਾਰੀ ਹੈ। ਪਾਕਿਸਤਾਨ ਵਲੋਂ  ਕਰਤਾਰਪੁਰ ਦੇ

Read More »

ਆਹ ਦੇਖੋ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਤਬਦੀਲ ਕੀਤੇ ਜਾਣ ‘ਤੇ ਕੀ ਕ.....

ਲੁਧਿਆਣਾ : ਵੈਸੇ ਤਾਂ ਸਿਆਸਤਦਾਨਾਂ ਵਿਚਕਾਰ ਆਪਸੀ ਬਿਆਨਬਾਜ਼ੀਆਂ ਹੁੰਦੀਆਂ ਹੀ ਰਹਿੰਦੀਆਂ ਹਨ, ਪਰ ਜੇਕਰ ਗੱਲ ਕਰੀਏ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀ ਤਾਂ ਉਨ੍ਹਾਂ ਵੱਲੋਂ ਆਪਣੇ

Read More »

ਕੈਨੇਡਾ ਤੋਂ ਕਰਤਾਰਪੁਰ ਸਾਹਿਬ ਯਾਤਰਾ ਲਈ ਰਵਾਨਾ ਹੋਈ ਬੱਸ ਪਹੁੰਚੀ ਪੈਰਿਸ, .....

ਕੈਨੇਡਾ ਤੋਂ ਕਰਤਾਰਪੁਰ ਸਾਹਿਬ ਯਾਤਰਾ ਲਈ ਰਵਾਨਾ ਹੋਈ ਬੱਸ ਪਹੁੰਚੀ ਪੈਰਿਸ, ਨਵੰਬਰ ‘ਚ ਪਹੁੰਚੇਗੀ ਭਾਰਤ ਨਾਰੋਵਾਲ : ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦੁਨੀਆਂਭਰ ਦੇ ਸਿੱਖ ਭਾਈਚਾਰੇ ਦੇ ਲੋਕ ਜੋਰ ਸ਼ੋਰ ਨਾਲ ਤਿਆਰੀਆਂ ਕਰ ਰਹੇ ਹਨ। ਇਸੇ ਲੜੀ ਤਹਿਤ …

Read More »

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ‘ਤੇ ਸ਼ਰੇਆਮ ਚਲਾਈਆਂ ਗੋਲੀਆਂ, ਪੁਲਿਸ ਕਰ .....

ਮੁਕਤਸਰ ਸਾਹਿਬ : ਖ਼ਬਰ ਹੈ ਕਿ ਜਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਤਖਤ ਮੌਲਾਨਾ ‘ਚ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਦਿੱਤੀ। ਪਰ ਇਹ ਗੋਲੀ ਗ੍ਰੰਥੀ ਸਿੰਘ

Read More »

ਸੰਦੀਪ ਧਾਲੀਵਾਲ ਦੇ ਕਤਲ ‘ਤੇ ਚਾਰੇ ਪਾਸੇ ਸੋਗ ਦਾ ਮਾਹੌਲ! ਪਾਪਾ ਜੌਹਨ ਪਿੱਜ਼ਾ.....

ਟੈਕਸਾਸ : ਪਾਪਾ ਜੌਹਨ ਦੀ ਪਿੱਜ਼ਾ ਰੈਸਟੋਰੈਂਟ ਨੇ ਬੀਤੇ ਦਿਨੀਂ ਸ਼ਹੀਦ ਹੋਏ ਹੈਰਿਸ ਕਾਉਂਟੀ ਸ਼ੈਰਿਫ ਦਫਤਰ ਦੇ ਡਿਪਟੀ ਸੰਦੀਪ ਧਾਲੀਵਾਲ ਦੇ ਪਰਿਵਾਰ ਨੂੰ ਦਾਨ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ ਪਾਪਾ ਜੌਹਨ ਪਿੱਜ਼ਾ ਰੈਸਟੋਰੈਂਟ ਨੇ ਐਲਾਨ ਕਰਦਿਆਂ ਕਿਹਾ ਕਿ ਲੰਘੀ ਇੱਕ ਅਕਤੂਬਰ ਨੂੰ ਉਨ੍ਹਾਂ ਦੇ 78 ਰੈਸਟੋਰੈਂਟਾਂ ਤੋਂ ਜਿੰਨੀ …

Read More »

ਸਿੱਧੂ ਮੂਸੇ ਵਾਲੇ ਦੇ ਹੱਕ ‘ਚ ਆ ਕੇ ਬੁਰੇ ਫਸੇ ਢੱਡਰੀਆਂਵਾਲੇ, ਹੁਣ ਸ੍ਰੀ ਅਕਾਲ.....

ਅੰਮ੍ਰਿਤਸਰ : ਇੰਝ ਲਗਦਾ ਹੈ ਜਿਵੇਂ ਪ੍ਰਸਿੱਧ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਸਿੱਧੂ ਮੂਸੇ ਵਾਲੇ ਦੀ ਹਿਮਾਇਤ ‘ਚ ਆ ਕੇ ਬੁਰੇ ਫਸ ਗਏ ਹਨ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਕੁਝ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼ਿਕਾਇਤ …

Read More »

ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ.....

ਅਮਰੀਕਾ ਦੇ ਪਹਿਲੇ ਸਿੱਖ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਤਲ ‘ਤੇ ਸਿੱਖ ਭਾਈਚਾਰੇ ‘ਚ ਸੋਗ ਦੀ ਲਹਿਰ ਹੈ। ਟ੍ਰੈਫਿਕ ਸਿਗਨਲ ‘ਤੇ ਹੋਏ ਹਮਲੇ ‘ਚ ਮਾਰੇ ਗਏ ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਦਾ 2 ਅਕਤੂਬਰ ਯਾਨੀ ਬੁੱਧਵਾਰ ਨੂੰ ਅੰਤਿਮ ਸਸਕਾਰ ਕੀਤਾ ਗਿਆ। ਸਸਕਾਰ ਤੋਂ ਪਹਿਲਾਂ ਉਨ੍ਹਾਂ ਦੇ ਆਖਰੀ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ …

Read More »

ਰਾਜੋਆਣਾ ਦੀ ਰਿਹਾਈ ਲਈ ਬਣਿਆ ਬਿੱਟੂ ਸਭ ਤੋਂ ਵੱਡਾ ਰੋੜਾ, ਰਿਹਾਈ ਦੇ ਰਸਤੇ ‘ਚ .....

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਮੌਕੇ 8 ਸਿੱਖ ਕੈਦੀਆਂ ਦੀ ਸਜ਼ਾ ਮਾਫੀ ਅਤੇ 1 ਕੈਦੀ ਦੀ ਫਾਂਸੀ ਨੂੰ ਉਮਰ ਕੈਦ ‘ਚ ਤਬਦੀਲ ਕਰਨ ਦੇ ਲਏ ਗਏ ਫੈਸਲੇ ਦਾ ਪੰਜਾਬ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਇਸ ਬੁਰੀ …

Read More »