Home / ਸਿੱਖ ਭਾਈਚਾਰਾ (page 2)

ਸਿੱਖ ਭਾਈਚਾਰਾ

29 ਜੂਨ ਤੋਂ ਸਿੱਖ ਸੰਗਤਾਂ ਲਈ ਮੁੜ ਖੁਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ : ਸ਼ਾਹ ਮ.....

ਇਸਲਾਮਾਬਾਦ : ਗੁਆਂਢੀ ਮੁਲਕ ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਤਿਆਰੀ ਕਰ ਰਿਹਾ ਹੈ। …

Read More »

ਸਾਊਥਾਲ ਦੀ ਹੈਵਲੌਕ ਰੋਡ ਦਾ ਨਾਂ ਬਦਲ ਕੇ ਰੱਖਿਆ ਜਾਵੇਗਾ “ਗੁਰੂ ਨਾਨਕ ਰੋਡ” : .....

ਲੰਦਨ : ਸਿੱਖ ਭਾਈਚਾਰਾ ਪੂਰੀ ਦੁਨੀਆ ‘ਚ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ। ਬ੍ਰਿਟੇਨ ਅਤੇ ਪੂਰੀ ਦੁਨੀਆ ‘ਚ ਵਸਦੇ ਸਿੱਖ ਭਾਈਚਾਰੇ ਲਈ ਮਾਣ ਦੀ ਗੱਲ ਹੈ ਕਿ ਲੰਦਨ ਦੇ ਸਾਊਥਹਾਲ ਦੀ ਹੈਵਲੌਕ ਰੋਡ ਦਾ ਨਾਂ ਬਦਲ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਣ ਦੀ ਤਿਆਰੀ ਕੀਤੀ …

Read More »

ਬ੍ਰਿਟੇਨ : ਨੈਸ਼ਨਲ ਹੈਲਥ ਸਰਵਿਸ ‘ਚ ਕੰਮ ਕਰ ਰਹੇ ਸਿੱਖ ਡਾਕਟਰਾਂ ਨੇ ਆਖਿਰ ਕਿ.....

ਲੰਦਨ : ਬ੍ਰਿਟੇਨ ‘ਚ ਲਗਾਤਾਰ ਕੋਰੋਨਾ ਸੰਕਰਮਿਤ ਮਰੀਜ਼ਾ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅਜਿਹੇ ‘ਚ ਬ੍ਰਿਟੇਨ ਵਿਚ ਨੈਸ਼ਨਲ ਹੈਲਥ ਸਰਵਿਸ ਵਿਚ ਕੰਮ ਕਰ ਰਹੇ ਕੁਝ ਸਿੱਖ ਡਾਕਟਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ ਇਹ ਸਿੱਖ ਡਾਕਟਰ ਬ੍ਰਿਟੇਨ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਸਮੇਂ ਮਰੀਜ਼ਾਂ ਦੀ ਸੇਵਾ …

Read More »

ਬੈਂਕਾਕ ਦੇ ਸਿੱਖ ਜੋੜੇ ਨੇ ਅਨੋਖੇ ਢੰਗ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, .....

ਬੈਂਕਾਕ : ਸਿੱਖ ਕੌਮ ਪੂਰੀ ਦੁਨੀਆ ‘ਚ ਆਪਣੇ ਸਮਾਜਿਕ ਭਲਾਈ ਦੇ ਕੰਮਾਂ ਕਰਕੇ ਜਾਣੀ ਜਾਂਦੀ ਹੈ। ਜਦੋਂ ਵੀ ਦੁਨੀਆ ‘ਤੇ ਕੋਈ ਮੁਸ਼ੀਬਤ ਪਈ ਹੈ ਤਾਂ ਸਿੱਖ ਕੌਮ ਹਮੇਸ਼ਾ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਅਜਿਹਾ ਹੀ ਇੱਕ ਮਾਮਲਾ ਬੈਂਕਾਕ ਤੋਂ ਸਾਹਮਣੇ ਆਇਆ ਹੈ। ਜਿੱਥੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਥਾਈਲੈਂਡ …

Read More »

ਕੋਰੋਨਾ ਦੇ ਚਲਦਿਆਂ ਕਿਸ ਤਰਾਂ ਹੋ ਰਹੀ ਹੈ ਦਰਬਾਰ ਸਾਹਿਬ ਦੀ ਸੇਵਾ? ਪੜੋ ਪੂਰੀ .....

ਅੰਮ੍ਰਿਤਸਰ:- ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਵੱਲੋਂ ਪੂਰੀ ਮਰਿਆਦਾ ਨਾਲ ਸੇਵਾ ਨਿਭਾਈ ਜਾ ਰਹੀ ਹੈ ਜਿਸਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਕੋਰੋਨਾ ਵਾਇਰਸ ਦੇ ਕਾਰਨ ਜਿਥੇ ਵਿਸ਼ਵ ਦੇ ਵਿਚ ਲਾਕਡਾਊਨ ਚੱਲ ਰਿਹਾ ਹੈ ਉਥੇ ਹੀ ਸ੍ਰੀ ਦਰਬਾਰ ਸਾਹਿਬ ਵੀ ਸੰਗਤ ਨਤਮਸਤਕ ਹੋਣ ਦੀ ਇੱਛਾ ਕਰ ਰਹੀ ਹੈ। ਪਰ ਅਜਿਹੇ …

Read More »

ਖਾਲਸਾ ਏਡ ਨੇ ਕੀਤਾ ਅਜਿਹਾ ਕੰਮ ਕਿ ਮੰਤਰੀ ਸਾਹਿਬ ਨੇ ਵੀ ਤਰੀਫਾਂ ਦੇ ਬੰਨ੍ਹ ਦਿ.....

ਚੰਡੀਗੜ੍ਹ:- ਖਾਲਸਾ ਏਡ ਵੱਲੋਂ ਹਰ ਮੁਸ਼ਕਿਲ ਦੀ ਘੜੀ ਵਿਚ ਮਾਨਵਤਾ ਦੀ ਭਲਾਈ ਲਈ ਕੰਮ ਕੀਤੇ ਜਾਂਦੇ ਹਨ। ਖਾਲਸਾ ਏਡ ਇਕ ਅਜਿਹੀ ਸੰਸਥਾ ਹੈ ਜੋ ਕਿ ਜਾਤ-ਪਾਤ, ਧਰਮ, ਊਚ-ਨੀਚ ਜਾਂ ਫਿਰ ਸਰਹੱਦਾਂ ਵੀ ਨਹੀਂ ਵੇਖਦੀ। ਜਿਥੇ ਵੀ ਮੁਸ਼ਕਿਲ ਦਰਪੇਸ਼ ਆਉਂਦੀ ਹੈ ਖਾਲਸਾ ਏਡ ਟੀਮ ਪਹੁੰਚ ਜਾਂਦੀ ਹੈ। ਖਾਲਸਾ ਏਡ ਦੀ ਟੀਮ …

Read More »

ਸਿੱਖ ਪੰਥ ਦੀ ਇਕ ਹੋਰ ਸ਼ਖਸੀਅਤ ਦੀ ਕੋਰੋਨਾ ਕਾਰਨ ਹੋਈ ਮੌਤ

ਲੰਡਨ:- ਸਿੱਖ ਪੰਥ ਨੂੰ ਉਸ ਵੇਲੇ ਇਕ ਹੋਰ ਵੱਢਾ ਝਟਕਾ ਲੱਗਾ ਜਦੋਂ ਇਹ ਖਬਰ ਆ ਗਈ ਕਿ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਾਬਕਾ ਸਹਾਇਕ ਸਕੱਤਰ ਸਤਨਾਮ ਸਿੰਘ ਵਿਰਦੀ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ। ਦੱਸ ਦਈਏ ਕਿ ਸਤਨਾਮ ਸਿੰਘ ਵਿਰਦੀ ਇੰਗਲੈਂਡ ਰਹਿ ਰਹੇ ਸਨ ਅਤੇ ਸਿੱਖ …

Read More »

20 ਅਪ੍ਰੈਲ ਨੂੰ ਪੰਜਾਬ ਵਿਚ ਗੁੰਜਣਗੇ ਜੈਕਾਰੇ

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ 20 ਅਪ੍ਰੈਲ ਦਿਨ ਸੋਮਵਾਰ ਨੂੰ ਪੰਜਾਬ ਵਾਸੀਆਂ ਨੂੰ ਆਪਣੇ ਹੀ ਘਰਾਂ ਵਿਚ ਰਹਿ ਕੇ ‘ਬੋਲੇ ਸੋ ਨਿਹਾਲ’ ਅਤੇ ‘ਹਰ-ਹਰ ਮਹਾਦੇਵ’ ਦੇ ਜੈਕਾਰੇ ਲਗਾਉਣ ਦੀ ਅਪੀਲ ਕੀਤੀ ਹੈ। ਉਹਨਾਂ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਦਿੰਦਿਆਂ ਆਖਿਆ ਕਿ ਅਜਿਹਾ ਕਰਕੇ ਉਹ ਕੇਂਦਰ ਸਰਕਾਰ ਤੱਕ ਆਮ ਲੋਕਾਂ ਦੀ …

Read More »

ਟਰੂਡੋ ਨੇ ਖਾਲਸਾ ਸਾਜਨਾ ਦਿਵਸ ਦੀ ਦਿਤੀ ਵਧਾਈ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਮੂਹ ਸਿੱਖ ਕਮਿਊਨਟੀ ਨੂੰ ਖਾਲਸਾ ਸਾਜਨਾ ਦਿਵਸ ਦੀਆ ਵਧਾਈਆਂ ਦਿੱਤੀਆ ਗਈਆਂ। ਇਸ ਮੌਕੇ ਉਹਨਾਂ ਨੇ ਸਿੱਖ ਭਾਈਚਾਰੇ ਵੱਲੋਂ ਲੋੜਵੰਦਾਂ ਦੀ ਸਹਾਇਤਾ ਅਤੇ ਸਮਾਜ ਭਲਾਈ ਲਈ ਕੀਤੇ ਜਾਂਦੇ ਕੰਮਾਂ ਦਾ ਜ਼ਿਕਰ ਵੀ ਕੀਤਾ। ਇਸਤੋਂ ਇਲਾਵਾ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਅਤੇ ਐਮਪੀਪੀ ਨੀਨਾ ਟਾਂਗਰੀ …

Read More »

ਕੋਰੋਨਾ ਸੰਕਟ: ਆਸਟਰੇਲੀਆ ‘ਚ ਘਰ-ਘਰ ਖਾਣਾ ਪਹੁੰਚਾ ਰਹੇ ਸਿੱਖ ਵਲੰਟੀਅਰ

ਮੈਲਬਰਨ: ਕੋਰੋਨਾ ਵਾਇਰਸ ਵਿਸ਼ਵ ਭਰ ਵਿੱਚ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਘਰਾਂ ‘ਚ ਰਹਿਣ ਲਈ ਕਿਹਾ ਗਿਆ ਹੈ। ਇਸ ਕਾਰਨ ਬਹੁਤ ਸਾਰੇ ਲੋਕਾਂ ਕੋਲ ਭੋਜਨ ਵੀ ਖਤਮ ਹੋ ਗਿਆ ਹੈ ਲਈ। ਅਜਿਹੇ ‘ਚ ਸਿੱਖ ਭਾਈਚਾਰਾ ਇਨ੍ਹਾਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਇਆ ਹੈ। ‘ਸਿੱਖ …

Read More »