Home / ਸਿੱਖ ਭਾਈਚਾਰਾ (page 28)

ਸਿੱਖ ਭਾਈਚਾਰਾ

ਨਹੀਂ ਹੱਲ ਹੋਵੇਗਾ ਕੈਪਟਨ-ਸਿੱਧੂ ਵਿਵਾਦ? ਰਾਹੁਲ ਗਏ ਲੰਡਨ, ਕੈਪਟਨ ਨੇ ਕੀਤਾ ਦਿ.....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ‘ਚ ਕੀਤੇ ਗਏ ਵਜ਼ਾਰਤੀ ਫੇਰਬਦਲ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਬਦਲੇ ਜਾਣ ਤੋਂ ਪੈਦਾ ਹੋਏ ਵਿਵਾਦ ਨੇ ਹੌਲੀ ਹੌਲੀ ਇੰਨਾ ਗੰਭੀਰ ਰੂਪ ਧਾਰਨ ਕਰ ਲਿਆ ਹੈ ਕਿ ਹੁਣ ਇਹ ਵਿਵਾਦ ਹੱਲ …

Read More »

ਸੀਨੀਅਰ ਅਕਾਲੀ ਆਗੂਆਂ ਨੇ ਕੀਤੀ ਮੀਟਿੰਗ, ਮੀਟਿੰਗ ‘ਚ ਕਰਤਾ ਵੱਡਾ ਐਲਾਨ, ਵਿਰ.....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ 11 ਮੈਂਬਰੀ ਕਮੇਟੀ ਵਲੋਂ ਚੰਡੀਗੜ੍ਹ ‘ਚ ਇੱਕ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਪਾਰਟੀ ਦੇ ਨਵੇਂ ਢਾਂਚੇ ਤੋਂ ਇਲਾਵਾ ਪਾਰਟੀ ਆਗੂਆਂ ਨੂੰ ਨਵੀਆਂ ਜ਼ਿੰਮੇਦਾਰੀਆਂ ਦੇਣ ‘ਤੇ ਵਿਸ਼ੇਸ਼ ਚਰਚਾ ਕੀਤੀ ਗਈ । ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਦੀ ਅਗਵਾਈ ‘ਚ ਕੀਤੀ ਗਈ ਇਸ …

Read More »

ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਮਿਲਣ ‘ਤੇ ਪਾਕਿ ਨੇ ਕੀਤ.....

ਨਵੀਂ ਦਿੱਲੀ : ਬੀਤੀ ਕੱਲ੍ਹ 130 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਨਾ ਮਿਲਣ ਦੀ ਮਾਮਲਾ ਸਾਹਮਣੇ ਆਇਆ ਸੀ। ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਸਿੱਖ ਸ਼ਰਧਾਲੂਆਂ ਕੋਲ ਸਾਰੇ ਜਰੂਰੀ ਕਾਗਜਾਤ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਇਸ ਮਾਮਲੇ ਸਬੰਧੀ ਹੁਣ …

Read More »

ਕਾਂਗਰਸੀ ਕੌਂਸਲਰ ਦੇ ਭਰਾ ਦੀ ਗੁੰਡਾਗਰਦੀ, ਜਾਨਵਰਾਂ ਵਾਂਗ ਮਹਿਲਾ ਨੂੰ ਸੜਕ ̵.....

ਮੁਕਤਸਰ ਸਾਹਿਬ : ਇੰਨੀ ਦਿਨੀਂ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਇੱਕ ਕੌਂਸਲਰ ਦੇ ਭਰਾ ਦੀਆਂ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਦੋਸ਼ ਹੈ ਕਿ ਉਹ ਕਿਸੇ ਔਰਤ ਨੂੰ ਬੜੀ ਬੁਰੀ ਤਰ੍ਹਾਂ ਕੁੱਟ ਰਿਹਾ ਹੈ। ਦਰਅਸਲ ਇਹ ਤਸਵੀਰਾਂ ਹਨ ਮੁਕਤਸਰ ਦੇ ਬੂੜਾ ਗੁੱਜ਼ਰ ਰੋਡ ਦੀਆਂ। …

Read More »

ਆਹ ਦੇਖੋ ਸਿੱਖ ਸ਼ਰਧਾਲੂਆਂ ਨਾਲ ਸ਼ਰੇਆਮ ਹੋਇਆ ਅਟਾਰੀ ਦੇ ਸਟੇਸ਼ਨ ‘ਤੇ ਧੱਕਾ! ਫਿ.....

ਅੰਮ੍ਰਿਤਸਰ : ਇੱਕ ਪਾਸੇ ਜਿੱਥੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸੰਗਤਾਂ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਕਰਵਾਉਣ ਲਈ ਦੋਨਾਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਆਪਸੀ ਗੱਲਬਾਤ ਕਰਕੇ ਰਸਤਾ ਖੋਲ੍ਹੇ ਜਾਣ ਦੇ ਕਾਰਜ ਵੀ ਬੜੇ ਹੀ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਜੱਦੋ ਜਹਿਦ ਕੀਤੀ ਜਾ ਰਹੀ ਹੈ, ਉੱਥੇ ਹੀ …

Read More »

ਫਤਹਿਵੀਰ ਨੂੰ ਬਾਹਰ ਕੱਢਣ ਵਾਲਾ ਹੋਇਆ ਝੂਠਾ ਸਾਬਿਤ? ਸਕੂਟਰ ਚੋਰੀ ਦਾ ਕੀਤਾ ਸੀ .....

ਸੁਨਾਮ : ਇੱਥੋਂ ਦੇ ਪਿੰਡ ਭਗਵਾਨਪੁਰਾ ਅੰਦਰ ਸਵਾ ਸੌ ਫੁੱਟ ਡੂੰਗੇ ਬੋਰਵੈੱਲ ‘ਚ ਡਿੱਗੇ 2 ਸਾਲਾ ਬੱਚੇ ਫਤਹਿਵੀਰ ਨੂੰ ਬਾਹਰ ਕੱਢਣ ਵਾਲੇ ਜਿਸ ਗੁਰਿੰਦਰ ਸਿੰਘ ਨੇ ਬੀਤੇ ਦਿਨੀਂ ਫੇਸਬੁੱਕ ‘ਤੇ ਵੀਡੀਓ ਪਾ ਕੇ ਆਪਣਾ ਸਕੂਟਰ ਚੋਰੀ ਹੋਣ ਦੀ ਗੱਲ ਆਖੀ ਸੀ, ਉਸ ਸਬੰਧੀ ਫਤਹਿਵੀਰ ਦੇ ਪਰਿਵਾਰਕ ਮੈਂਬਰਾਂ ਨੇ ਗੁਰਿੰਦਰ ਸਿੰਘ …

Read More »

ਚੋਣ ਕਮਿਸ਼ਨ ਨੇ ਕੁੰਵਰ ਵਿਜੈ ਨੂੰ ਹਟਾਉਣ ਲਈ ਨਹੀਂ, ਸਿਰਫ ਮੀਡੀਆ ਨਾਲ ਗੱਲ ਕਰਨੋ.....

ਚੰਡੀਗੜ੍ਹ : ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੇ ਜਿਸ ਐਸਆਈਟੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਇਹ ਸ਼ਿਕਾਇਤ ਕੀਤੀ ਸੀ ਕਿ ਸੂਬਾ ਸਰਕਾਰ ਨੇ ਲੰਘੀਆਂ ਚੋਣਾਂ ਦੌਰਾਨ ਇਸ ਅਧਿਕਾਰੀ ਨੂੰ ਕਮਿਸ਼ਨ ਦੇ ਹੁਕਮਾਂ ਦੇ ਬਾਵਜੂਦ ਇਨ੍ਹਾਂ ਮਾਮਲਿਆਂ ਦੀ ਜਾਂਚ …

Read More »

ਡੀਐਸਪੀ ਸਿੱਧੂ ਨੇ ਨਸ਼ਟ ਕੀਤੇ ਸਨ ਸੀਸੀਟੀਵੀ ਫੂਟੇਜ਼, ਵੀਡੀਓਗ੍ਰਾਫੀ ਤੇ ਹੋਰ ਅ.....

ਫਰੀਦਕੋਟ :  ਸਾਲ 2015 ਦੌਰਾਨ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ‘ਤੇ ਐਸਆਈਟੀ ਦੇ ਵਿਰੋਧ ਤੇ ਦੋਵਾਂ ਪੱਖਾਂ ਦੀ ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਡੀਐਸਪੀ ਬਲਜੀਤ ਸਿੰਘ  ਸਿੱਧੂ ਦੀ ਅਗਾਉਂ ਜਮਾਨਤ ਅਰਜੀ ਖਾਰਜ ਕਰ ਦਿੱਤੀ ਹੈ। ਐਸਆਈਟੀ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਇਸ ਕੇਸ ਵਿੱਚ ਡੀਐਸਪੀ ਬਲਜੀਤ ਸਿੰਘ …

Read More »

ਭਾਰਤੀ ਫੌਜ ਬਾਰੇ ਐਸਜੀਪੀਸੀ ਦਾ ਵੱਡਾ ਖੁਲਾਸਾ, ਆਹ ਦੇਖੋ ਵੀਡੀਓ ਤੇ ਕਰੋ ਫੈਸਲ.....

ਅੰਮ੍ਰਿਤਸਰ : ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਜਦੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਮਲਾ ਕੀਤਾ ਗਿਆ ਸੀ ਤਾਂ ਉਸ ਵੇਲੇ ਇਸ ਧਾਰਮਿਕ ਸਥਾਨ ਅੰਦਰ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਫੌਜ ਵੱਲੋਂ ਸਿੱਖ ਧਰਮ ਨਾਲ ਸਬੰਧਤ ਬੇਸ਼ਕਿਮਤੀ ਸਾਹਿਤ ਅਤੇ ਧਾਰਮਿਕ ਗ੍ਰੰਥ ਚੋਰੀ ਕਰ ਲਏ ਜਾਣ ਦੇ ਦੋਸ਼ ਸ਼੍ਰੋਮਣੀ ਕਮੇਟੀ ਵਾਲੇ ਹਮਲੇ …

Read More »

ਵੱਡੀ ਖ਼ਬਰ : ਹੁਣ ਫਤਹਿਵੀਰ ਨੂੰ ਬਾਹਰ ਕੱਢਣ ਵਾਲੀ ਮਸ਼ੀਨ ਡਿੱਗੀ, ਦੇਖੋ ਮੌਕੇ ਦੀ.....

ਸੁਨਾਮ : ਕਹਿੰਦੇ ਨੇ “ਇੱਕ ਕਰੇਲਾ ਉੱਤੋਂ ਨਿੰਮ ਚੜ੍ਹਿਆ” ਦੋਸ਼ ਹੈ ਕਿ ਇਹ ਕਹਾਵਤ ਸੰਗਰੂਰ ਜਿਲ੍ਹਾ ਪ੍ਰਸ਼ਾਸਨ ‘ਤੇ ਫਿੱਟ ਬੈਠਦੀ ਦਿਖਾਈ ਦੇ ਰਹੀ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿ ਜਿਹੜਾ ਸੰਗਰੂਰ ਪ੍ਰਸ਼ਾਸਨ ਫਤਹਿਵੀਰ ਦੀ ਮੌਤ ਲਈ ਪਹਿਲਾਂ ਹੀ ਲਾਪ੍ਰਵਾਹੀ ਦੇ ਦੋਸ਼ਾਂ ਹੇਠ ਘਿਰਿਆ ਹੋਇਆ ਹੈ, ਉਸ ਪ੍ਰਸ਼ਾਸਨ …

Read More »