Home / ਸੰਸਾਰ (page 10)

ਸੰਸਾਰ

ਪਾਕਿਸਤਾਨ ‘ਚ COVID-19 ਦੇ 7 ਮਾਮਲਿਆਂ ਦੀ ਹੋਈ ਪੁਸ਼ਟੀ

ਇਸਲਾਮਾਬਾਦ: ਕੋਰੋਨਾਵਾਇਰਸ ਦਾ ਸੰਕਰਮਣ ਹੌਲੀ-ਹੌਲੀ ਦੁਨੀਆ ਦੇ ਹਰ ਕੋਨੇ ‘ਚ ਫੈਲਦਾ ਜਾ ਰਿਹਾ ਹੈ। ਇਸ ਨੇ ਪਾਕਿਸਤਾਨ ਵਿਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪਾਕਿਸਤਾਨ ਵਿੱਚ ਹੁਣ ਤੱਕ ਕੋਰੋਨਾਵਾਇਰਸ ਦੇ ਸੱਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਪਾਕਿਸਤਾਨ ਦੇ ਸਿਹਤ ਮੰਤਰੀ ਜਫਰ ਮਿਰਜ਼ਾ ਨੇ ਐਤਵਾਰ ਨੂੰ ਇਸ ਦੀ ਪੁਸ਼ਟੀ …

Read More »

ਦੁਬਈ ਦੇ ਕਰਾਊਨ ਪ੍ਰਿੰਸ ਨੇ 7 ਸਾਲਾ ਕੈਂਸਰ ਪੀੜਤ ਭਾਰਤੀ ਬੱਚੇ ਦੀ ਪੂਰੀ ਕੀਤੀ .....

ਦੁਬਈ: ਕੈਂਸਰ ਨਾਲ ਲੜ ਰਹੇ ਸੱਤ ਸਾਲ ਦੇ ਭਾਰਤੀ ਬੱਚੇ ਦੀ ਖੁਸ਼ੀ ਦਾ ਉਸ ਸਮੇਂ ਠਿਕਾਣਾ ਨਹੀਂ ਰਿਹਾ ਜਦੋਂ ਦੁਬਈ ਦੇ ਪ੍ਰਿੰਸ ਸ਼ੇਖ ਹਮਦਾਨ ਨੇ ਦਿਲ ਨੂੰ ਛੂਹ ਲੈਣ ਵਾਲੀ ਪਹਿਲ ਕਰਦੇ ਹੋਏ ਆਪਣੇ ਇਸ ਫੈਨ ਨਾਲ ਮੁਲਾਕਾਤ ਕੀਤੀ। ਸ਼ੇਖ ਹਮਦਾਨ ਨੇ ਬੱਚੇ ਦੇ ਨਾਲ ਆਪਣੀ ਫੋਟੋ ਵੀ ਸੋਸ਼ਲ ਮੀਡਿਆ …

Read More »

ਕੋਰੋਨਾ ਵਾਇਰਸ ਦੇ ਖੌਫ ਕਾਰਨ ਹੁਣ ਇਸ ਦੇਸ਼ ਨੇ ਵੀ ਲਗਾਈ ਅੰਤਿਮ ਸਸਕਾਰ ਤੇ ਵਿਆਹ.....

ਇਟਲੀ : ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਦਾ ਖੌਫ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਇਟਲੀ ਦੇ ਪ੍ਰਧਾਨ-ਮੰਤਰੀ ਜੁਸੈਪੇ ਕੋਂਤੇ ਨੇ ਕੋਰੋਨਾ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਲੋਂਬਾਰਡੀ, ਅਲਾਵਾ ਵੇਨਿਸ, ਪਾਰਮਾ, ਮੋਡੇਨਾ ਸਮੇਤ 14 ਹੋਰ ਪ੍ਰਾਂਤਾਂ ‘ਚ ਰਹਿਣ ਵਾਲੇ ਲਗਭਗ 16 ਮਿਲੀਅਨ (1.6 ਕਰੋੜ) ਲੋਕਾਂ ਦੇ …

Read More »

ਈਰਾਨ ‘ਚ ਕੋਰੋਨਾ ਵਾਇਰਸ ਕਾਰਨ ਇੱਕ ਹੋਰ ਸੰਸਦ ਮੈਂਬਰ ਦੀ ਮੌਤ

ਤੇਹਰਾਨ : ਈਰਾਨ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦੇ ਚਲਦਿਆਂ ਬੀਤੀ ਕੱਲ੍ਹ ਸੰਸਦ ਮੈਂਬਰ ਫਤੇਮਹ ਰਹਿਬਰ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਸਥਾਨਕ ਮੀਡੀਆ ਰਿਪੋਰਟਾਂ ਵੱਲੋਂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਹ ਇੱਥੋਂ ਦੇ ਤੇਹਰਾਨ ਇਲਾਕੇ ਤੋਂ ਸੰਸਦ ਮੈਂਬਰ …

Read More »

ਗੁਆਂਢੀ ਮੁਲਕ ਪਾਕਿ ਅੰਦਰ ਮੱਚੀ ਤਬਾਹੀ! 20 ਮੌਤਾਂ

ਪੇਸ਼ਾਵਰ : ਬੀਤੇ ਦਿਨੀਂ ਹੋਈ ਬਰਸਾਤ ਨੇ ਗੁਆਂਢੀ ਮੁਲਕ ਪਾਕਿਸਤਾਨ ਅੰਦਰ ਭਾਰੀ ਆਤੰਕ ਮਚਾ ਦਿੱਤਾ ਹੈ। ਇਸ ਬਰਸਾਤ ਦੌਰਾਨ ਪਾਕਿ ਅੰਦਰ ਘੱਟੋ ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਦਰਜਨਾਂ ਦੀ ਗਿਣਤੀ ‘ਚ ਜ਼ਖਮੀ ਦੱਸੇ ਜਾ ਰਹੇ ਹਨ। ਇਸ ਬਰਸਾਤ ਕਾਰਨ ਚਾਰੇ ਪਾਸੇ ਤਬਾਹੀ ਮੱਚ ਗਈ ਅਤੇ …

Read More »

ਟਿਊਨੇਸ਼ੀਆ ‘ਚ ਅਮਰੀਕੀ ਦੂਤਘਰ ਨੂੰ ਅੱਤਵਾਦੀਆਂ ਨੇ ਬਣਾਇਆ ਨਿਸ਼ਾਨਾ? ਇੱਕ ਪੁ.....

ਟਿਊਨਿਸ : ਦੁਨੀਆਂ ‘ਚ ਹਰ ਦਿਨ ਕੋਈ ਨਾ ਕੋਈ ਹਮਲਾ ਅਤੇ ਮਾਰਤਾੜ ਦੀ ਵਾਰਦਾਤ ਸਾਹਮਣੇ ਆਉਂਦੀ ਹੀ ਰਹਿੰਦੀ ਹੈ। ਇਸ ਦੇ ਚਲਦਿਆਂ ਟਿਊਨੇਸ਼ੀਆ ਦੀ ਰਾਜਧਾਨੀ ਟਿਊਨਿਸ ‘ਚ ਅਮਰੀਕੀ ਦੂਤਘਰ ‘ਤੇ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਇਹ ਹਮਲਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ …

Read More »

ਫੇਸਬੁੱਕ ਨੇ ਕੋਰੋਨਾ ਵਾਇਰਸ ਦੇ ਖੌਫ ਕਾਰਨ ਸ਼ੰਘਾਈ ਤੋਂ ਬਾਅਦ ਹੁਣ ਲੰਦਨ ਤੇ ਸ.....

ਲੰਦਨ : ਜਾਨਲੇਵਾ ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ‘ਚ ਖੌਫ ਦਾ ਮਾਹੌਲ ਹੈ। ਜਿਸ ਦੇ ਚੱਲਦਿਆਂ ਫੇਸਬੁੱਕ ਨੇ ਬੀਤੇ ਸ਼ੁੱਕਰਵਾਰ ਆਪਣੇ ਇਕ ਕਰਮਚਾਰੀ ਦੇ ਕੋਰੋਨਾ ਵਾਇਰਸ ਤੋਂ ਸੰਕਰਮਿਤ ਪਾਏ ਜਾਣ ਤੋਂ ਬਾਅਦ ਸਿੰਗਾਪੁਰ ਅਤੇ ਲੰਦਨ ‘ਚ ਆਪਣੇ ਦਫ਼ਤਰਾਂ ਨੂੰ ਚੰਗੀ ਤਰ੍ਹਾਂ ਸਾਫ ਕਰਨ ਲਈ ਬੰਦ ਕਰਨ ਦਾ ਫੈਸਲਾ ਲਿਆ ਹੈ। …

Read More »

ਕੋਰੋਨਾ ਵਾਇਰਸ ਦਾ ਆਤੰਕ : ਇੱਕ ਦਿਨ ‘ਚ ਹੋਈਆਂ 49 ਮੌਤਾਂ!

ਇਟਲੀ : ਕੋਰੋਨਾ ਵਾਇਰਸ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਭਿਆਨਕ ਬਿਮਾਰੀ ਨੇ ਇਟਲੀ ‘ਚ ਬੀਤੀ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ 49 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਦੀ ਦੇਸ਼ ਅੰਦਰ ਇਨ੍ਹਾਂ ਮੌਤਾਂ ਨਾਲ ਗਿਣਤੀ ਵਧ ਕੇ 197 ਹੋ ਗਈ ਹੈ। ਦੱਸਣਯੋਗ ਹੈ ਕਿ ਦੁਨੀਆਂ ‘ਚ …

Read More »

ਮੁਸ਼ੱਰਫ਼ ਦੀ ਮੌਤ ਦੀ ਸਜ਼ਾ ‘ਤੇ ਲਾਹੌਰ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋ.....

ਇਸਲਾਮਾਬਾਦ: ਪਾਕਿਸਤਾਨ ਵਿੱਚ ਸਾਬਕਾ ਰਾਸ਼ਟਰਪਤੀ ਤੇ ਤਾਨਾਸ਼ਾਹ ਪਰਵੇਜ਼ ਮੁਸ਼ੱਰਫ਼ ਦੀ ਮੌਤ ਦੀ ਸਜ਼ਾ ਦੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਹੈ। ਪਾਕਿਸਤਾਨ ਬਾਰ ਕੌਂਸਲ ਨੇ ਮੁਸ਼ੱਰਫ਼ ਦੀ ਮੌਤ ਦੀ ਸਜ਼ਾ ਦੇ ਖਿਲਾਫ ਲਾਹੌਰ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਮੀਡੀਆ ਰਿਪੋਰਟ ਵਿੱਚ ਸ਼ੁੱਕਰਵਾਰ ਨੂੰ ਕਿਹਾ ਗਿਆ …

Read More »

ਦੁਬਈ ‘ਚ 16 ਸਾਲਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ਿ.....

ਦੁਬਈ: ਸੰਯੁਕਤ ਅਰਬ ਅਮੀਰਾਤ ਵਿੱਚ 16 ਸਾਲਾ ਦੀ ਭਾਰਤੀ ਮੂਲ ਦੀ ਵਿਦਿਆਰਥਣ ਕੋਰੋਨਾਵਾਇਰਸ ਦੀ ਚਪੇਟ ‘ਚ ਆ ਗਈ ਹੈ। ਜਿਸ ਨਾ ਇੱਥੇ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 28 ਹੋ ਗਈ ਹੈ। ਖਬਰਾਂ ਮੁਤਾਬਕ ਸਿਹਤ ਅਧਿਕਾਰੀਆਂ ਨੇ ਬੁੱਧਵਾਰ ਨੂੰ ਇੱਥੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਦੁਬਈ ਵਿੱਚ ਇੱਕ ਭਾਰਤੀ …

Read More »