Home / ਸੰਸਾਰ (page 2)

ਸੰਸਾਰ

ਏਅਰ ਇੰਡੀਆ ਦੀ ਅੰਮ੍ਰਿਤਸਰ-ਰੋਮ ਦੀ ਉਡਾਣ ‘ਚ ਘੱਟੋ ਘੱਟ 30 ਯਾਤਰੀ ਕੋਰੋਨਾ ਪ.....

ਨਿਉਜ਼ ਡੈਸਕ: ਐਵੀਏਸ਼ਨ ਇੰਡਸਟਰੀ ਦੇ ਸੂਤਰਾਂ ਨੇ ਦੱਸਿਆ ਕਿ ਏਅਰ ਇੰਡੀਆ ਦੀ ਅੰਮ੍ਰਿਤਸਰ-ਰੋਮ ਦੀ ਉਡਾਣ ਵਿਚ ਪਿਛਲੇ ਬੁੱਧਵਾਰ ਸਵਾਰ ਘੱਟੋ ਘੱਟ 30 ਯਾਤਰੀ ਇਟਲੀ ਪਹੁੰਚਣ ‘ਤੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ   ਕਿਹਾ ਕਿ 30 ਵਿਅਕਤੀਆਂ ਵਿਚੋਂ ਘੱਟੋ ਘੱਟ ਦੋ ਫਲਾਈਟ ਚਾਲਕ ਦਲ ਦੇ ਮੈਂਬਰ ਹਨ। ਸੂਤਰਾਂ ਨੇ ਕਿਹਾ ਕਿ …

Read More »

ਭਾਰਤ ‘ਚ ਫਸੇ ਨਾਗਰਿਕਾਂ ‘ਤੇ ਪਾਬੰਦੀ ਲਗਾਉਣ ਦੇ ਫੈਸਲੇ ਦਾ ਆਸਟ੍ਰੇਲੀਆਈ .....

ਆਸਟ੍ਰੇਲੀਆ: ਭਾਰਤ ‘ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦਿਆਂ ਕਈ ਦੇਸ਼ਾਂ ਨੇ ਯਾਤਰਾ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸੇ ਤਹਿਤ ਆਸਟ੍ਰੇਲੀਆ ਨੇ ਵੀ ਅੱਜ ਯਾਨੀ 3 ਮਈ ਤੋਂ 14 ਮਈ ਤੱਕ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਪ੍ਰੋਟੋਕੋਲ ਨੂੰ ਤੋੜਣ ਜਾਂ ਕਿਸੇ ਹੋਰ ਦੇਸ਼ ਰਾਹੀਂ ਆਸਟ੍ਰੇਲੀਆ …

Read More »

ਇਜ਼ਰਾਈਲ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਅਤੇ ਛੇ ਹੋਰ ਦੇਸ਼ਾਂ ਦੀ ਯਾਤਰਾ ਕਰਨ .....

ਇਜ਼ਰਾਈਲ : ਇਜ਼ਰਾਈਲ ਨੇ ਕੋਵਿਡ 19 ਦੇ ਵਧਦੇ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਆਪਣੇ ਨਾਗਰਿਕਾਂ ਨੂੰ ਭਾਰਤ ਅਤੇ ਛੇ ਹੋਰ ਦੇਸ਼ਾਂ ਦੀ ਯਾਤਰਾ ਕਰਨ  ‘ਤੇ ਰੋਕ ਲਗਾ ਦਿੱਤੀ  ਹੈ। ਇਜ਼ਰਾਈਲ ਦੇ ਪ੍ਰਧਾਨਮੰਤਰੀ ਦੇ ਦਫਤਰ ਅਤੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਜ਼ਰਾਈਲੀਆਂ ਨੂੰ ਯੂਕਰੇਨ, ਬ੍ਰਾਜ਼ੀਲ, …

Read More »

Covaxin Covashield ਦੇ ਨਾਲ ਹੁਣ ਰੂਸ ਦਾ ਟੀਕਾ Sputnik V ਭਾਰਤ ‘ਚ ਉਪਲਬਧ , 1.5 ਲੱਖ ਟੀਕਿਆਂ ਦੀ .....

ਨਿਊਜ਼ ਡੈਸਕ: ਭਾਰਤ ਟੀਕਾਕਰਨ ਮੁਹਿੰਮ ਦੇ ਤੀਜੇ ਪੜਾਅ ਵੱਲ ਕਦਮ ਵਧਾਉਂਦਾ ਨਜ਼ਰ ਆ ਰਿਹਾ ਹੈ । ਰੂਸ ਦੀ ਵੈਕਸੀਨ Sputnik V ਦੀ 1.5 ਲੱਖ ਟੀਕਿਆਂ ਦੀ ਦਵਾਈ ਦੀ ਪਹਿਲੀ ਖੇਪ ਭਾਰਤ ਚ ਬੀਤੇ ਸ਼ਨੀਵਾਰ ਹੈਦਰਾਬਾਦ ਪਹੁੰਚ ਗਈ ਹੈ। ਡਾਕਟਰ ਰੈਡੀ ਲੈਬਾਰਟਰੀਆਂ ਦੇ CEO ਦੀਪਕ ਸਪਰਾ ਨੇ ਕਿਹਾ ਕਿ ਉਹਨਾਂ ਨੂੰ …

Read More »

ਆਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੇ ਆਪਣੇ ਨਾਗਰਿਕਾਂ ’ਤੇ ਅਸਥਾਈ ਤੌਰ ’ਤੇ ਲ.....

ਆਸਟ੍ਰੇਲੀਆ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਆਪਣੇ ਨਾਗਰਿਕਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਸਕਾਟ ਮੌਰਿਸਨ ਸਰਕਾਰਦਾ ਕਹਿਣਾ ਹੈ ਕਿ ਪਾਬੰਦੀ ਦੇ ਬਾਵਜੂਦ ਜੇਕਰ ਕੋਈ ਵਿਅਕਤੀ ਭਾਰਤ ਤੋਂ ਆਸਟ੍ਰੇਲੀਆ ਆਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸਨੂੰ ਭਾਰੀ ਜ਼ੁਰਮਾਨਾ ਅਤੇ ਪੰਜ ਸਾਲ ਦੀ ਕੈਦ ਹੋ ਸਕਦੀ ਹੈ। ਇਸ ਦੇ …

Read More »

ਚੀਨੀ ਰਾਸ਼ਟਰਪਤੀ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੋਰੋਨਾ ਨਾਲ ਨਜਿੱਠਣ.....

ਭਾਰਤ ‘ਚ ਵਧ ਰਹੇ ਕੋਵਿਡ 19 ਕੇਸਾਂ ਕਾਰਨ ਭਾਰਤ ਨੂੰ ਅੰਤਰਰਾਸ਼ਟਰੀ ਪੱਧਰ ਤੋਂ ਵੀ ਸਹਾਇਤਾ ਮਿਲ ਰਹੀ ਹੈ। ਉਥੇ ਹੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਭਾਰਤ ’ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨਾਲ ਨਜਿੱਠਣ ’ਚ ਸਹਾਇਤਾ ਦੇਣ ਦੀ …

Read More »

ਇਜ਼ਰਾਈਲ ‘ਚ ਇਕ ਰੈਲੀ ਦੌਰਾਨ ਮਚੀ ਭਗਦੜ, 44 ਲੋਕਾਂ ਦੀ ਮੌਤ ਤੇ 50 ਤੋਂ ਜ਼ਿਆਦਾ .....

ਵਰਲਡ ਡੈਸਕ :- ਇਜ਼ਰਾਈਲ ‘ਚ ਇਕ ਰੈਲੀ ਦੌਰਾਨ ਮਚੀ ਭਗਦੜ ‘ਚ ਦਰਜਨਾਂ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਉੱਤਰੀ ਇਜ਼ਰਾਈਲ ‘ਚ ਇਕ ਸਮੂਹਕ ਰੈਲੀ ਦੌਰਾਨ ਬੀਤੇ ਵੀਰਵਾਰ ਨੂੰ ਭਗਦੜ ‘ਚ ਘੱਟੋ-ਘੱਟ 44 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਮਾਉਂਟ ਮੇਰਨ ‘ਚ …

Read More »

ਇਟਲੀ : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਵਰਲਡ ਡੈਸਕ :- ਇਟਲੀ ਦੇ ਜ਼ਿਲ੍ਹਾ ਮਾਨਤੋਵਾ ਦੇ ਸ਼ਹਿਰ ਸੁਜਾਰਾ ਨੇੜੇ ਵਾਪਰੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਪੂਨਮਦੀਪ ਸਿੰਘ ਸੈਰੀ ਆਪਣੇ ਸਾਥੀ ਫਾਕਿੰਦਰ ਸਿੰਘ ਨਾਲ ਘਰ ਪਰਤ ਰਹੇ ਸਨ ਤਾਂ ਅਚਾਨਕ ਉਹਨਾਂ ਦੀ ਗੱਡੀ ਡੂੰਘੇ ਟੋਏ ‘ਚ ਡਿੱਗ ਗਈ। ਹਾਦਸਾ ਏਨਾ ਭਿਆਨਕ ਸੀ ਕਿ ਪੂਨਮਦੀਪ ਸਿੰਘ …

Read More »

ਨਿਊਯਾਰਕ ਸਿਟੀ ਪਹਿਲੀ ਜੁਲਾਈ ਤੋਂ ਪੂਰੀ ਤਰ੍ਹਾਂ ਨਾਲ ਖੁੱਲ੍ਹੇਗਾ : ਮੇਅਰ ਬਿ.....

ਨਿਊਯਾਰਕ :  ਦੁਨੀਆ ਦੇ ਸਭ ਤੋਂ ਵੱਡੇ ਵਪਾਰਕ, ਆਰਥਿਕ ਅਤੇ ਸੱਭਿਆਚਾਰਕ ਕੇਂਦਰਾਂ ਵਿੱਚੋਂ ਇੱਕ ਨਿਊਯਾਰਕ ਸਿਟੀ 1 ਜੁਲਾਈ ਤੋਂ ਪੂਰੀ ਤਰ੍ਹਾਂ ਨਾਲ ਦੁਬਾਰਾ ਖੁੱਲੇਗਾ । ਇਸ ਬਾਰੇ ਐਲਾਨ ਨਿਊਯਾਰਕ ਦੇ ਮੇਅਰ ਬਿਲ ਡੀ ਬਲਾਸੀਓ ਨੇ ਵੀਰਵਾਰ ਨੂੰ ਕੀਤਾ ।

Read More »

ਧਰਤੀ ਦੇ ਤਾਪਮਾਨ ਵਧਣ ਨਾਲ ਬਰਫੀਲਾ ਖੇਤਰ ਹੋਇਆ ਪ੍ਰਭਾਵਿਤ

ਵਾਸ਼ਿੰਗਟਨ :- ਦੁਨੀਆ ਦੇ ਸਾਰੇ ਗਲੇਸ਼ੀਅਰ ਤੇਜ਼ੀ ਨਾਲ ਪਿਘਲ ਰਹੇ ਹਨ। ਤੇਜ਼ੀ ਨਾਲ ਆਪਣਾ ਆਕਾਰ ਗੁਆ ਰਹੇ ਹਨ। ਇਸਦਾ ਕਾਰਨ ਧਰਤੀ ਦਾ ਵੱਧਦਾ ਹੋਇਆ ਤਾਪਮਾਨ ਹੈ। ਵੱਧਦੇ ਤਾਪਮਾਨ ਨਾਲ ਹਿਮਾਲਿਆ, ਅਲਾਸਕਾ, ਆਈਸਲੈਂਡ, ਆਲਪਸ ਤੇ ਪਾਮੀਰ ਦਾ ਬਰਫ਼ੀਲਾ ਖੇਤਰ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਇਹ ਗੱਲ ਅਮਰੀਕਾ ਮਾਹਰਾਂ ਦੇ ਅਧਿਐਨ …

Read More »