Home / ਸੰਸਾਰ (page 200)

ਸੰਸਾਰ

ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਮਿਲਣ ‘ਤੇ ਪਾਕਿ ਨੇ ਕੀਤ.....

ਨਵੀਂ ਦਿੱਲੀ : ਬੀਤੀ ਕੱਲ੍ਹ 130 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਨਾ ਮਿਲਣ ਦੀ ਮਾਮਲਾ ਸਾਹਮਣੇ ਆਇਆ ਸੀ। ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਸਿੱਖ ਸ਼ਰਧਾਲੂਆਂ ਕੋਲ ਸਾਰੇ ਜਰੂਰੀ ਕਾਗਜਾਤ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਇਸ ਮਾਮਲੇ ਸਬੰਧੀ ਹੁਣ …

Read More »

ਆਹ ਦੇਖੋ ਸਿੱਖ ਸ਼ਰਧਾਲੂਆਂ ਨਾਲ ਸ਼ਰੇਆਮ ਹੋਇਆ ਅਟਾਰੀ ਦੇ ਸਟੇਸ਼ਨ ‘ਤੇ ਧੱਕਾ! ਫਿ.....

ਅੰਮ੍ਰਿਤਸਰ : ਇੱਕ ਪਾਸੇ ਜਿੱਥੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸੰਗਤਾਂ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਕਰਵਾਉਣ ਲਈ ਦੋਨਾਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਆਪਸੀ ਗੱਲਬਾਤ ਕਰਕੇ ਰਸਤਾ ਖੋਲ੍ਹੇ ਜਾਣ ਦੇ ਕਾਰਜ ਵੀ ਬੜੇ ਹੀ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਜੱਦੋ ਜਹਿਦ ਕੀਤੀ ਜਾ ਰਹੀ ਹੈ, ਉੱਥੇ ਹੀ …

Read More »

ਮਹਿਲਾ ਨੇ ਟਾਇਲਟ ਸਮਝ ਕੇ ਖੋਲ ਦਿੱਤਾ ਜਹਾਜ਼ ਦਾ ਐਮਰਜੈਂਸੀ ਗੇਟ, ਜਾਣੋ ਫਿਰ ਕੀ .....

ਮੈਨਚੈਸਟਰ: ਬ੍ਰਿਟੇਨ ਦੇ ਮੈਨਚੈਸਟਰ ਏਅਰਪੋਰਟ ‘ਤੇ ਸ਼ਨੀਵਾਰ ਨੂੰ ਇੱਕ ਮਹਿਲਾ ਮੁਸਾਫਰ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (PIA) ਦੀ ਉਡਾਣ ‘ਚ ਭੁਲੇਖੇ ਨਾਲ ਐਮਰਜੈਂਸੀ ਡੋਰ ਨੂੰ ਬਾਥਰੂਮ ਦਾ ਦਰਵਾਜ਼ਾ ਸਮਝ ਕੇ ਖੋਲ੍ਹ ਦਿੱਤਾ। ਇਸ ਘਟਨਾ ਦੀ ਵਜ੍ਹਾ ਕਾਰਨ ਜਹਾਜ਼ 7 ਘੰਟੇ ਦੀ ਦੇਰੀ ਨਾਲ ਰਵਾਨਾ ਹੋਇਆ। ਪੀਆਈਏ ਦੇ ਬੁਲਾਰੇ ਨੇ ਦੱਸਿਆ ਕਿ …

Read More »

ਔਰਤ ਨੇ ਭੀਖ ਮੰਗ ਕੇ 17 ਦਿਨਾਂ ‘ਚ ਇੱਕਠੇ ਕੀਤੇ 35 ਲੱਖ ਰੁਪਏ

ਦੁਬਈ: ਸੰਯੁਕਤ ਅਰਬ ਅਮੀਰਾਤ ‘ਚ ਇੱਕ ਔਰਤ ਨੂੰ ਲੋਕਾਂ ਨੂੰ ਠੱਗੀ ਮਾਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਔਰਤ ‘ਤੇ ਦੋਸ਼ ਹੈ ਕਿ ਉਸਨੇ ਖੁਦ ਸੋਸ਼ਲ ਮੀਡੀਆ ਪਲੇੇਟਫਾਰਮ ‘ਤੇ ਇੱਕ ਅਸਫਲ ਵਿਆਹ ਦਾ ਸ਼ਿਕਾਰ ਦੱਸ ਕੇ ਆਪਣੇ ਬੱਚਿਆ ਦੇ ਪਾਲਣ ਪੋਸ਼ਣ ਲਈ ਲੋਕਾਂ ਨੂੰ ਸਹਾਇਤਾ ਦੀ ਅਪੀਲ ਕੀਤੀ …

Read More »

ਰੇਲਵੇ ਸਟੇਸ਼ਨ ‘ਚ ਲੱਗੇ ATM ਤੋਂ ਅਚਾਨਕ ਨਿਕਲਣ ਲੱਗੇ ਨੋਟ, ਦੇਖੋ ਲੋਕਾਂ ਨੇ ਕਿ.....

atm spitting out cash

ਲੰਦਨ: ਸ਼ਹਿਰ ਦੇ ਰੇਲਵੇ ਸਟੇਸ਼ਨ ‘ਚ ਅਜਿਹੀ ਘਟਨਾ ਵਾਪਰੀ ਜਿਸਨੂੰ ਦੇਖ ਕੇ ਤੁਸੀ ਵੀ ਹੈਰਾਨ ਰਹਿ ਜਾਵੋਗੇ ਇੱਥੋਂ ਦੇ ਰੇਲਵੇ ਸਟੇਸ਼ਨ ‘ਤੇ ਲੱਗੇ ਬਿੱਟਕੁਆਇਨ ਏਟੀਐੱਮ ਮਸ਼ੀਨ ‘ਚੋਂ ਅਚਾਨਕ ਨੋਟ ਨਿਕਲਣ ਲੱਗ ਪਏ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ। The Sun ਵੱਲੋਂ ਦਿੱਤੀ ਖਬਰ ਮੁਤਾਬਕ ਇਹ …

Read More »

ਕਿਵੇਂ ਅੱਗੇ ਵਧੇਗੀ ਭਾਰਤ-ਪਾਕਿ ਗੱਲਬਾਤ, ਇੱਥੇ ਮੋਦੀ ਤਾਂ ਪਾਕਿ ਉੱਤੋਂ ਦੀ ਆਪ.....

ਨਵੀਂ ਦਿੱਲੀ : ਜਦੋਂ ਤੋਂ ਜੰਮੂ ਕਸ਼ਮੀਰ ਦੇ ਪੁਲਵਾਮਾ ਇਲਾਕੇ ਵਿੱਚ ਅੱਤਵਾਦੀ ਹਮਲੇ ਦੌਰਾਨ ਸੀਆਰਪੀਐਫ ਦੇ ਦਰਜ਼ਨਾਂ ਜਵਾਨ ਸ਼ਹੀਦ ਹੋਏ ਹਨ, ਉਦੋਂ ਤੋ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਵਿਰੁੱਧ ਸਖਤ ਰੁੱਖ ਅਪਣਾਇਆ ਹੋਇਆ ਹੈ। ਜਿੱਥੇ ਇਸ ਮਾਮਲੇ ਨੂੰ ਲੈ ਕੇ ਇੱਕ ਵਾਰ ਤਾਂ ਦੋਹਾਂ ਦੇਸ਼ਾਂ ਵਿਚਕਾਰ ਪ੍ਰਮਾਣੂ ਜੰਗ …

Read More »

13 ਸਾਲ ਦੀ ਉਮਰ ‘ਚ ਗ੍ਰਿਫਤਾਰ ਹੋਏ ਬੱਚੇ ਨੂੰ ਹੁਣ ਸਊਦੀ ਦੇਵੇਗਾ ਮੌਤ ਦੀ ਸਜ਼ਾ?

ਰਿਆਦ: ਸਾਊਦੀ ਅਰਬ ‘ਚ 13 ਸਾਲ ਦੀ ਉਮਰ ‘ਚ ਗ੍ਰਿਫਤਾਰ ਕੀਤੇ ਗਏ ਬੱਚੇ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਇਸ ਬੱਚੇ ਨੂੰ ਵਿਰੋਧ ਪ੍ਰਦਰਸ਼ਨ, ਅੱਤਵਾਦੀ ਸੰਗਠਨ ਨਾਲ ਜੁੜ੍ਹਨ ਤੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ। ਹਿਊਮਨ ਰਾਈਟਸ ਐਕਸਪਰਟਸ ਦੇ ਮੁਤਾਬਕ ਫਿਲਹਾਲ 18 ਸਾਲਾ ਦੇ …

Read More »

ਕਿਮ ਜੋਂਗ ਨੇ ਆਪਣੇ ਜਨਰਲ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਮੱਛੀ ਨਾਲ ਭਰੇ ਟੈਂਕ.....

ਉੱਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦੇ ਕਾਰਨਾਮੇ ਪੂਰੀ ਦੁਨੀਆ ਨੂੰ ਹੈਰਾਨ ਕਰਨ ਵਾਲੇ ਹੁੰਦੇ ਹਨ ਫਿਲਹਾਲ ਉਸਦੀ ਬੇਰਹਿਮੀ ਦਾ ਇਕ ਉਦਾਹਰਣ ਚਰਚਾ ‘ਚ ਹੈ। ਬ੍ਰਿਟੇਨ ਦੇ ਇੱਕ ਅਖਬਾਰ ਡੇਲੀ ਸਟਾਰ ਦੇ ਮੁਤਾਬਕ ਕਿਮ ਨੇ ਇਕ ਜਨਰਲ ਨੂੰ ਪਿਰਾਨ੍ਹਾ ਮੱਛੀਆਂ ਨਾਲ ਭਰੇ ਟੈਂਕ ਚ ਸੁੱਟ ਕੇ ਮੌਤ ਦੀ ਸਜ਼ਾ …

Read More »

ਵਿੰਡਰਸ਼ ਸਕੀਮ: ਸੈਂਕੜੇ ਭਾਰਤੀ ਲੋਕਾਂ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ

windrush scheme

ਲੰਡਨ: ਬ੍ਰਿਟੇਨ ਦਾ ਵਿੰਡਰਸ਼ ਇਮੀਗਰੇਸ਼ਨ ਮਾਮਲੇ ‘ਚ ਸੈਂਕੜੇ ਭਾਰਤੀ ਲੋਕਾਂ ਨੂੰ ਬ੍ਰਿਟਿਸ਼ ਨਾਗਰਿਕਤਾ ਦੀ ਪੁਸ਼ਟੀ ਕੀਤੀ ਗਈ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰੀ ਸਾਜਿਦ ਜਾਵਿਦ ਵੱਲੋਂ ਹਾਸਲ ਕਰਵਾਏ ਗਏ ਨਵੇਂ ਅੰਕੜੇ ਦੇ ਮੁਤਾਬਕ 737 ਭਾਰਤੀਆਂ ਦੀ ਨਾਗਰਿਕਤਾ ਦੀ ਪੁਸ਼ਟੀ ਹੋਈ ਹੈ। ਕਾਮਨਵੈੱਲਥ ਦੇਸ਼ਾਂ ਨਾਲ ਜੁੜੇ ਇਸ ਕੇਸ ਵਿੱਚ ਬ੍ਰਿਟੇਨ ਵਿੱਚ ਕਈ …

Read More »

ਸਾਉਦੀ ਅਰਬ ‘ਚ 13 ਸਾਲ ਦੀ ਉਮਰ ‘ਚ ਗ੍ਰਿਫਤਾਰ ਕੀਤਾ ਸੀ ਬੱਚਾ, ਹੁਣ ਮਿਲੇਗੀ ਫ.....

ਨਵੀਂ ਦਿੱਲੀ : ਸਾਊਦੀ ਅਰਬ ‘ਚ 13 ਸਾਲ ਦੀ ਉਮਰ ‘ਚ ਗ੍ਰਿਫਤਾਰ ਕੀਤੇ ਗਏ ਨਬਾਲਗ ਬੱਚੇ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਨਬਾਲਗ ਨੂੰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ, ਅੱਤਵਾਦੀ ਸੰਗਠਨਾਂ ਨਾਲ ਜੁੜਨ ਅਤੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਦੇ ਦੋਸ਼ਾਂ ਅਧੀਨ ਗ੍ਰਿਫਤਾਰ …

Read More »