Home / ਸੰਸਾਰ (page 22)

ਸੰਸਾਰ

ਪਾਕਿਸਤਾਨ ਵਿਚੋਂ ਲਾਕਡਾਊਨ ਸ਼ਨੀਵਾਰ ਨੂੰ ਹਟਾ ਦਿਤਾ ਜਾਵੇਗਾ, ਇਮਰਾਨ ਖਾਨ ਨੇ .....

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਚੋਂ ਲਾਕਡਾਊਨ ਸ਼ਨੀਵਾਰ ਨੂੰ ਹਟਾ ਦਿਤਾ ਜਾਵੇਗਾ। ਕਾਬਿਲੇਗੌਰ ਹੈ ਕਿ ਪਾਕਿਸਤਾਨ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿਚ ਲਿਆ ਹੈ ਜਦੋਂ ਪਾਕਿਸਤਾਨ ਵਿਚ ਵੀ ਹੋਰਨਾਂ ਦੇਸ਼ਾਂ ਦੇ ਤਰਾਂ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਾਕਿਸਤਾਨ ਵਿਚ …

Read More »

ਇਜ਼ਰਾਇਲੀ ਰਾਜਦੂਤ ਨੇ ਭਾਰਤ ਨੂੰ ਕਿਹਾ, ਅਸੀ ਪੂਰੀ ਦੁਨੀਆ ਨਾਲ ਸਾਂਝਾ ਕਰਾਂਗ.....

ਨਿਊਜ਼ ਡੈਸਕ: ਕੋਰੋਨਾ ਵਾਇਰਸ ਨਾਲ ਜੂਝ ਰਹੀ ਪੂਰੀ ਦੁਨੀਆ ਨੂੰ ਇਜ਼ਰਾਇਲ ਨੇ ਥੋੜ੍ਹੀ ਰਾਹਤ ਦਿੱਤੀ ਹੈ। ਲਗਾਤਾਰ ਹੋ ਰਹੀਆਂ ਮੌਤਾਂ ਅਤੇ ਵੱਧਦੇ ਲਾਕਡਾਊਨ ਦੇ ਵਿੱਚ ਇਜ਼ਰਾਇਲ ਨੇ ਇਸ ਜਾਨਲੇਵਾ ਮਹਾਮਾਰੀ ਤੋਂ ਬਚਾਅ ਲਈ ਵੈਕਸੀਨ ਬਣਾਉਣ ਦਾ ਦਾਅਵਾ ਕੀਤਾ ਹੈ। ਉਸਨੇ ਇਹ ਵੀ ਕਿਹਾ ਹੈ ਕਿ ਹੁਣ ਉਹ ਇਸਦੇ ਉਤਪਾਦਨ ਵਾਰੇ ਜਾਂਚ …

Read More »

ਇਜ਼ਰਾਇਲ ਤੋਂ ਬਾਅਦ ਇਟਲੀ ਨੇ ਕੋਰੋਨਾ ਮਹਾਮਾਰੀ ਦੀ ਵੈਕਸੀਨ ਬਣਾਉਣ ਦਾ ਕੀਤਾ ਦ.....

ਨਿਊਜ ਡੈਸਕ : ਦੁਨੀਆ ਭਰ ਦੇ ਲਗਭਗ ਸਾਰੇ ਦੇਸ਼ ਕੋਰੋਨਾ ਮਹਾਮਾਰੀ ਦੀ ਵੈਕਸੀਨ ਬਣਾਉਣ ‘ਚ ਜੁਟੇ ਹੋਏ ਹਨ। ਇੱਥੋਂ ਤੱਕ ਕਿ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਂ ਕੋਰੋਨਾ ਮਹਾਮਾਰੀ ਦੀ ਵੈਕਸੀਨ ਬਣਾਉਣ ਦਾ ਦਾਅਵਾ ਵੀ ਕੀਤਾ ਹੈ। ਇਸ ‘ਚ ਹੀ ਹੁਣ ਇਟਲੀ ਨੇ ਕੋਰੋਨਾ ਦੀ ਵੈਕਸੀਨ ਬਣਾਉਣ ਦਾ ਦਾਅਵਾ ਕੀਤਾ ਹੈ। …

Read More »

ਸ਼ਾਰਜਾਹ ਵਿਖੇ ਰਿਹਾਇਸ਼ੀ ਇਮਾਰਤ ‘ਚ ਭਿਆਨਕ ਅੱਗ, ਇਮਾਰਤ ‘ਚ ਕਈ ਭਾਰਤੀਆਂ ਦ.....

ਦੁਬਈ: ਸ਼ਾਰਜਾਹ ਵਿੱਚ ਅਲ ਨਹਦਾ ਦੀ ਇੱਕ ਰਿਹਾਇਸ਼ੀ ਇਮਾਰਤ ਵਿੱਚ ਮੰਗਲਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਪਰ 7 ਲੋਕ ਜ਼ਖਮੀ ਦੱਸੇ ਜਾ ਰਹੇ ਹਨ ਅਤੇ 5 ਨੂੰ ਗੰਭੀਰ ਹਾਲਤ …

Read More »

ਲੋਕਾਂ ਵੱਲੋਂ ਕੈਨੇਡਾ ਵਿਚ ਸ਼ਰਨ ਲੈਣ ਲਈ ਕੀਤਾ ਗਿਆ ਅਪਲਾਈ

ਹਾਂਗਕਾਂਗ ਦੇ ਦਰਜਨਾਂ ਲੋਕਾਂ ਵੱਲੋਂ ਕੈਨੇਡਾ ਵਿਚ ਸ਼ਰਨ ਲੈਣ ਲਈ ਅਪਲਾਈ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ਰਨ ਲਈ ਅਪਲਾਈ ਕਰਨ ਵਾਲੇ 46 ਉਹ ਲੋਕ ਹਨ ਜਿੰਨ੍ਹਾਂ ਨੇ ਚਾਇਨਾ ਸਰਕਾਰ ਵਿਰੁੱਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਸੀ। ਫ੍ਰੀਲੈਂਡ ਨੇ ਇਸ ਸਬੰਧੀ ਜਵਾਬ ਦੇਣ ਤੋਂ ਟਾਲਾ ਹੀ ਵੱਟਿਆ ਅਤੇ ਕਿਹਾ ਕਿ ਕੈਨੇਡਾ ਦਾ …

Read More »

ਬ੍ਰਿਟੇਨ : ਨੈਸ਼ਨਲ ਹੈਲਥ ਸਰਵਿਸ ‘ਚ ਕੰਮ ਕਰ ਰਹੇ ਸਿੱਖ ਡਾਕਟਰਾਂ ਨੇ ਆਖਿਰ ਕਿ.....

ਲੰਦਨ : ਬ੍ਰਿਟੇਨ ‘ਚ ਲਗਾਤਾਰ ਕੋਰੋਨਾ ਸੰਕਰਮਿਤ ਮਰੀਜ਼ਾ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅਜਿਹੇ ‘ਚ ਬ੍ਰਿਟੇਨ ਵਿਚ ਨੈਸ਼ਨਲ ਹੈਲਥ ਸਰਵਿਸ ਵਿਚ ਕੰਮ ਕਰ ਰਹੇ ਕੁਝ ਸਿੱਖ ਡਾਕਟਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ ਇਹ ਸਿੱਖ ਡਾਕਟਰ ਬ੍ਰਿਟੇਨ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਸਮੇਂ ਮਰੀਜ਼ਾਂ ਦੀ ਸੇਵਾ …

Read More »

ਇਜ਼ਰਾਇਲ ਨੇ ਕੋਰੋਨਾ ਵਾਇਰਸ ਵੈਕਸੀਨ ਬਣਾਉਣ ਦਾ ਕੀਤਾ ਦਾਅਵਾ, ਜਲਦ ਕਰਵਾਉਣਗੇ.....

ਨਿਊਜ਼ ਡੈਸਕ: ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਫਿਰ ਵੀ ਇਸਦਾ ਹਾਲੇ ਤੱਕ ਇਲਾਜ ਨਹੀਂ ਮਿਲ ਸਕਿਆ ਹੈ। ਪਰ ਇਸ ਵਿੱਚ ਇਜ਼ਰਾਇਲ ਦੇ ਰਖਿਆ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਨੇ ਕੋਰੋਨਾ ਵਾਇਰਸ ਦੀ ਵੈਕਸੀਨ ਬਣਾ ਲਈ ਹੈ। ਰੱਖਿਆ ਮੰਤਰੀ …

Read More »

ਸਿੰਗਾਪੁਰ ‘ਚ ਕੋਰੋਨਾ ਵਾਇਰਸ ਦੀ ਲਪੇਟ ‘ਚ ਆਏ ਲਗਭਗ 4800 ਭਾਰਤੀ

ਸਿੰਗਾਪੁਰ: ਸਿੰਗਾਪੁਰ ਵਿਚ 4800 ਭਾਰਤੀ ਨਾਗਰਿਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਜਿਨ੍ਹਾਂ ‘ਚੋਂ ਵੱਡੀ ਗਿਣਤੀ ‘ਚ ਪੰਜਾਬੀਆਂ ਦੇ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਭਾਰਤ ਦੇ ਹਾਈ ਕਮਿਸ਼ਨਰ ਜਾਵੇਦ ਅਸ਼ਰਫ਼ ਨੇ ਦੱਸਿਆ ਕਿ ਜ਼ਿਆਦਾਤਰ ਭਾਰਤੀ ਕਾਮਿਆਂ ਵਿਚ ਗੰਭੀਰ ਲੱਛਣ ਨਜ਼ਰ ਨਹੀਂ ਆਏ ਅਤੇ ਇਨ੍ਹਾਂ ਦੀ …

Read More »

ਕੋਰੋਨਾ ਨਾਲ ਹਿਲਿਆ ਰੂਸ, ਇੱਕ ਦਿਨ ‘ਚ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ

ਮਾਸਕੋ : ਪੂਰੀ ਦੁਨੀਆ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਚੀਨ, ਅਮਰੀਕਾ, ਸਪੇਨ, ਇਟਲੀ ਤੋਂ ਬਾਅਦ ਹੁਣ ਕੋਰੋਨਾ ਦਾ ਅਗਲਾ ਨਿਸ਼ਾਨਾ ਰੂਸ ਬਣਦਾ ਜਾ ਰਿਹਾ ਹੈ। ਰੂਸ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਜੋ ਰੂਸ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ …

Read More »

ਯੂਏਈ ‘ਚ ਫਸੇ ਲਗਭਗ ਡੇਢ ਲੱਖ ਭਾਰਤੀਆਂ ਨੇ ਵਤਨ ਪਰਤਣ ਲਈ ਕਰਵਾਈ ਰਜਿਸਟ੍ਰੇਸ.....

ਦੁਬਈ: ਸੰਯੁਕਤ ਅਰਬ ਅਮੀਰਾਤ ਵਿੱਚ ਇੱਕ ਲੱਖ 50 ਹਜ਼ਾਰ ਤੋਂ ਜ਼ਿਆਦਾ ਭਾਰਤੀਆਂ ਨੇ ਕੋਰੋਨਾ ਵਾਇਰਸ ਸੰਕਰਮਣ ਨੂੰ ਰੋਕਣ ਲਈ ਜਾਰੀ ਲਾਕਡਾਉਨ ‘ਚ ਘਰ ਪਰਤਣ ਲਈ ਆਨਲਾਇਨ ਅਪਲਾਈ ਕਰਨ ਦੀ ਪ੍ਰਕਿਰਿਆ ਦੇ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ। ਭਾਰਤੀ  ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਜਾਰੀ ਲਾਕਡਾਉਨ ਦੇ ਕਾਰਨ ਇੱਥੇ ਫਸੇ ਅਤੇ ਘਰ …

Read More »