Home / ਸੰਸਾਰ (page 30)

ਸੰਸਾਰ

ਕੋਰੋਨਾ ਵਾਇਰਸ ਤੋਂ ਬਚਣ ਦਾ ਇਹ ਨੁਸਖਾ ਲੋਕਾਂ ਲਈ ਹੋਇਆ ਜਾਨਲੇਵਾ ਸਾਬਤ, 300 ਤੋਂ.....

ਨਿਊਜ਼ ਡੈਸਕ: ਕੋਰੋਨਾ ਵਾਇਰਸ ਨੇ ਲਗਭਗ ਪੂਰੀ ਦੁਨੀਆਂ ਵਿੱਚ ਪੈਰ ਪਸਾਰ ਲਏ ਹਨ। ਇਸਦੇ ਪ੍ਰਕੋਪ ਤੋਂ ਬਚਣ ਲਈ ਲੋਕ ਹੁਣ ਕੁਝ ਵੀ ਕਰਨ ਨੂੰ ਤਿਆਰ ਹਨ। ਪਰ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਤੇ ਅਫਵਾਹਾਂ ਦਾ ਦੌਰ ਵੀ ਚੱਲ ਰਿਹਾ ਹੈ ਹਰ ਦੂਜਾ ਵਿਅਕਤੀ ਨੁਸਖਿਆਂ ਦੀ ਵੀਡੀਉ ਬਣਾ ਕੇ ਸ਼ੇਅਰ …

Read More »

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਤੱਕ ਪਹੁੰਚੀਆ ਕੋਰੋਨਾ ਵਾਇਰਸ ਟਵੀਟ ਕਰਾਰ ਦਿਤੀ .....

ਬ੍ਰਿਟੇਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ। ਰਿਪੋਰਟਾਂ ਮੁਤਾਬਿਕ ਉਨ੍ਹਾਂ ਦੀ ਜਾਂਚ ਰਿਪੋਰਟ ਵਿੱਚ ਇਸ ਦੀ ਪੁਸ਼ਟੀ ਹੋ ਗਈ ਹੈ। ਬੋਰਿਸ ਜਾਨਸਨ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾ ਪ੍ਰਿੰਸ ਚਾਰਲਸ ਕੋਰੋਨਾ ਵਾਇਰਸ …

Read More »

ਕੋਰੋਨਾ ਨਾਲ ਨਜਿੱਠਣ ਲਈ ਚੀਨ ਨੇ ਪਾਕਿਸਤਾਨ ਨੂੰ ਮੈਡੀਕਲ ਸਪਲਾਈ ਨਾਲ ਭਰਿਆ ਜ.....

ਨਿਊਜ਼ ਡੈਸਕ:ਕੋਰੋਨਾ ਵਾਇਰਸ ਨੇ ਲੱਗਭਗ ਪੂਰੀ ਦੁਨੀਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਭਾਰਤ ਜਿੱਥੇ ਇਸ ਦਾ ਸਾਹਮਣਾ ਕਰਨ ਲਈ ਤਿਆਰੀਆਂ ਕਰਨ ‘ਚ ਲੱਗਿਆ ਹੈ। ਉੱਥੇ ਹੀ ਪਾਕਿਸਤਾਨ ਕੋਲ ਹੁਣ ਤੱਕ ਜ਼ਰੂਰੀ ਸਾਮਾਨ ਦੀ ਕਮੀ ਸੀ। ਹਾਲਾਂਕਿ ਹੁਣ ਉਸ ਦੀ ਸਹਾਇਤਾ ਲਈ ਚੀਨ ਦੀ ਦੋ ਫਾਊਂਡੇਸ਼ਨਾਂ ਅੱਗੇ ਆਈਆਂ ਹਨ। …

Read More »

ਕਾਬੁਲ ਗੁਰਦੁਆਰਾ ਹਮਲੇ ‘ਚ ਮਾਰੇ ਗਏ ਸਿੱਖਾਂ ਦੇ ਅੰਤਮ ਸਸਕਾਰ ਵੇਲੇ ਹੋਏ ਧਮ.....

ਨਵੀਂ ਦਿੱਲੀ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗੁਰਦੁਆਰਾ ਸਾਹਿਬ ‘ਤੇ ਹਮਲੇ ਦੇ 24 ਘੰਟੇ ਦੇ ਅੰਦਰ ਇੱਕ ਵਾਰ ਫਿਰ ਹਮਲਾ ਹੋਇਆ ਹੈ। ਇਹ ਧਮਾਕਾ ਉਸ ਥਾਂ ਤੋਂ ਲਗਭਗ 50 ਮੀਟਰ ਦੀ ਦੂਰੀ ‘ਤੇ ਹੋਇਆ ਜਿੱਥੇ ਗੁਰਦੁਆਰਾ ਸਾਹਿਬ ਹਮਲੇ ‘ਚ ਮਾਰੇ ਗਏ ਲੋਕਾਂ ਦਾ ਅੰਤਮ ਸਸਕਾਰ ਕੀਤਾ ਜਾ ਰਿਹਾ ਸੀ। ਵੀਰਵਾਰ …

Read More »

ਇਟਲੀ ਤੋਂ ਬਾਅਦ ਹੁਣ ਸਪੇਨ ‘ਚ 24 ਘੰਟੇ ਅੰਦਰ ਹੋਈਆਂ 738 ਮੌਤਾਂ

ਨਿਊਜ਼ ਡੈਸਕ: ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਹੁਣ ਇਟਲੀ ਤੋਂ ਬਾਅਦ ਸਪੇਨ ਨੇ ਚੀਨ ਨੂੰ ਪਿੱਛੇ ਛੱਡ ਦਿੱਤਾ ਹੈ। ਸਪੇਨ ਵਿਚ ਕੋਰੋਨਾ ਵਾਇਰਸ ਕਾਰਨ ਚੀਨ ਨਾਲੋਂ ਵਧੇਰੇ ਇੱਕ ਦਿਨ ‘ਚ 738 ਮੌਤਾਂ ਦਰਜ ਕੀਤੀਆਂ ਗਈਆਂ ਹਨ। ਜਿਸ ਕਾਰਨ ਸਪੇਨ ਦੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ …

Read More »

ਅਫਗਾਨਿਸਤਾਨ ਦੇ ਕਾਬੁਲ ‘ਚ ਸਥਿਤ ਗੁਰੂਘਰ ‘ਤੇ ਹੋਏ ਹਮਲੇ ਵਿੱਚ ਮਾਰੇ ਗਏ 25 .....

ਕਾਬੁਲ (ਅਫਗਾਨਿਸਤਾਨ) : ਅਫਗਾਨਿਸਤਾਨ ਦੇ ਕਾਬੁਲ ‘ਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਬੀਤੇ ਦਿਨੀਂ ਇਕ ਬੰਦੂਕਧਾਰੀ ਵਲੋਂ ਕੀਤੇ ਹਮਲੇ ਚ’ ਮਾਰੇ ਗਏ 25 ਸਿੱਖਾਂ ਦੇ ਅੰਤਿਮ ਸੰਸਕਾਰ ਮੌਕੇ ਇਕ ਬੰਬ ਧਮਾਕਾ ਕੀਤੇ ਜਾਣ ਦੀ ਖਬਰ ਆ ਰਹੀ ਹੈ। ਮਿਲੀ ਜਾਣਕਾਰੀ ਦੇ ਹਵਾਲੇ ਤੋਂ ਪਤਾ ਲਗਾ ਹੈ ਕਿ ਬੰਬ ਧਮਾਕੇ ‘ਚ ਕਿਸੀ …

Read More »

ਪਾਕਿ ਵਿੱਚ ਕੋਰੋਨਾ ਵਾਇਰਸ ਦੇ ਹਨ ਸਭ ਨਾਲੋਂ ਵਖਰੇ ਪ੍ਰਭਾਵ!

ਇਸਲਾਮਾਬਾਦ  : ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਵਿਚ ਆਤੰਕ ਮਚਾ ਦਿੱਤਾ ਹੈ । ਗੁਆਂਢੀ ਮੁਲਕ ਪਾਕਿਸਤਾਨ ਅੰਦਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਇਥੇ ਹੁਣ ਤੱਕ ਪਾਕਿ ਵਿੱਚ ਇਸ ਦੇ 1022 ਮਾਮਲੇ ਸਾਹਮਣੇ ਆਏ ਹਨ । ਦਸ ਦੇਈਏ ਕਿ ਪਾਕਿਸਤਾਨ ਵਿੱਚ ਇਸ ਦਾ ਕੁਝ ਵੱਖਰਾ …

Read More »

ਕੋਰੋਨਾ ਵਾਇਰਸ : ਈਰਾਨ ਚ ਇਕ ਦਿਨ ਵਿਚ ਹੋਈਆਂ ਵੱਡੀ ਗਿਣਤੀ ਚ ਮੌਤਾਂ ਵਧੀ ਨਵੇਂ .....

ਤਹਿਰਾਨ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਪਕੜ ਚ ਲੈ ਲਿਆ ਹੈ। ਜੇਕਰ ਗੱਲ ਈਰਾਨ ਦੀ ਕੀਤੀ ਜਾਵੇ ਤਾ ਇਥੇ ਇਕ ਦਿਨ ਵਿਚ 2205 ਨਵੇਂ ਮਾਮਲੇ ਸਾਹਮਣੇ ਆਏ ਦਸੇ ਜਾਂਦੇ ਹਨ । ਇਸ ਤੋਂ ਇਲਾਵਾ 143 ਲੋਕਾਂ ਦੀ ਮੌਤ ਹੋ ਗਈ ਹੈ। ਇਹ ਪੁਸ਼ਟੀ ਸਥਾਨਕ ਸਿਹਤ ਵਿਭਾਗ ਵਲੋਂ …

Read More »

ਕੋਰੋਨਾਵਾਇਰਸ ਦਾ ਪ੍ਰਕੋਪ : ਬੰਗਲਾਦੇਸ਼ ਨੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ.....

ਢਾਕਾ (ਬੰਗਲਾਦੇਸ਼) : ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਪੂਰੀ ਦੁਨੀਆ ‘ਚ ਤਬਾਹੀ ਮਚਾ ਰਿਹਾ ਹੈ। ਇਸ ਵਿੱਚ ਹੀ ਬੰਗਲਾਦੇਸ਼ ਨੇ ਇਸ ਖਤਰਨਾਕ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਬੀਤੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਮੁੱਖ ਵਿਰੋਧੀ ਧਿਰ ਦੀ ਨੇਤਾ ਖਾਲਿਦਾ ਜ਼ੀਆ ਨੂੰ ਛੇ ਮਹੀਨਿਆਂ ਲਈ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ। ਦੱਸ …

Read More »

ਨਿਊਜ਼ੀਲੈਂਡ ਕਰਾਈਸਟਚਰਚ ਹਮਲੇ ਨੂੰ ਅੰਜਾਮ ਦੇਣ ਵਾਲੇ ਟੈਰੰਟ ਨੂੰ ਅਦਾਲਤ ਨੇ ਠ.....

ਵੇਲਿੰਗਟਨ: ਨਿਊਜ਼ੀਲੈਂਡ ਦੇ ਇਤਿਹਾਸ ਦੀ ਸਭ ਤੋਂ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੇ ਦੋ ਕਰਾਈਸਟਚਰਚ ਮਸਜਿਦਾਂ ਵਿੱਚ 51 ਲੋਕਾਂ ਦਾ ਕਤਲ ਕਰ ਦਿੱਤਾ ਸੀ ਜਿਸ ਲਈ ਵੀਰਵਾਰ ਨੂੰ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਇੱਕ ਸਾਲ ਪਹਿਲਾਂ ਮਸਜਿਦਾਂ ਵਿਚ ਨਮਾਜ਼ ਪੜ੍ਹ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਹਮਲਿਆਂ …

Read More »