Home / ਸੰਸਾਰ (page 31)

ਸੰਸਾਰ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਸਿਹਤ ‘ਚ ਹੋਇਆ ਸੁਧਾਰ

ਲੰਦਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਸਿਹਤ ਵਿਚ ਤੇਜੀ ਨਾਲ ਸੁਧਾਰ ਹੁੰਦਾ ਦਸਿਆ ਜਾ ਰਿਹਾ ਹੈ। ਬੋਰਿਸ ਜੌਹਨਸਨ ਲਗਾਤਾਰ ਤਿੰਨ ਰਾਤਾਂ ਤੋਂ ਲੰਦਨ ਦੇ ਸੈਂਟ ਥਾਮਸ ਹਸਪਤਾਲ ਦੇ ਆਈਸੀਯੂ ‘ਚ ਹਨ। ਡਾਊਨਿੰਗ ਸਟਰੀਟ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਪੀੜਤ 55 ਵਰ੍ਹਿਆਂ ਦੇ ਪ੍ਰਧਾਨ ਮੰਤਰੀ ਜੌਨਸਨ ਨੂੰ ਸੋਮਵਾਰ ਦੀ …

Read More »

ਕੋਰੋਨਾ ਤੋਂ ਬਚਣ ਲਈ ਇਰਾਨ ‘ਚ ਲੋਕਾਂ ਨੇ ਪੀਤੀ ਨੀਟ ਐਲਕੋਹਲ, 600 ਦੀ ਮੌਤ, ਕਈ ਗ.....

ਤਹਿਰਾਨ: ਪੂਰੀ ਦੁਨੀਆਂ ਦੇ ਨਾਲ ਨਾਲ ਇਰਾਨ ਵਿਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਇੱਥੇ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਭਗ 4000 ਪਹੁੰਚ ਗਈ ਹੈ ਲਗਭਗ 65,000 ਸੰਕਰਮਿਤ ਹੋ ਚੁੱਕੇ ਹਨ। ਉੱਥੇ ਹੀ ਇਸਦੇ ਪ੍ਰਕੋਪ ਤੋਂ ਬਚਣ ਲਈ ਲੋਕ ਹੁਣ ਕੁਝ ਵੀ ਕਰਨ ਨੂੰ ਤਿਆਰ ਹਨ। ਪਰ …

Read More »

ਕੋਵਿਡ-19 ਸੰਕਟ: ਮਿਸ ਇੰਗਲੈਂਡ ਰਹਿ ਚੁੱਕੀ ਭਾਰਤੀ ਮੂਲ ਦੀ ਭਾਸ਼ਾ ਮੁਖਰਜੀ ਨੇ ਆਪ.....

ਲੰਦਨ: ਸਾਲ 2019 ਵਿੱਚ ਮਿਸ ਇੰਗਲੈਂਡ ਦਾ ਖਿਤਾਬ ਜਿੱਤਣ ਵਾਲੀ ਭਾਸ਼ਾ ਮੁਖਰਜੀ ਪੇਸ਼ੇ ਤੋਂ ਡਾਕਟਰ ਵੀ ਹਨ। ਫਿਲਹਾਲ ਉਨ੍ਹਾਂ ਨੇ ਮਿਸ ਇੰਗਲੈਂਡ ਦਾ ਆਪਣਾ ਤਾਜ ਉਤਾਰ ਕੇ ਕੋਰੋਨਾਵਾਇਰਸ ਨਾਲ ਜੂਝ ਰਹੇ ਇੰਗਲੈਂਡ ਵਿੱਚ ਡਾਕਟਰ ਦੇ ਤੌਰ ਉੱਤੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਇਸ ਲਈ ਮੁਖਰਜੀ ਨੇ ਉਸ ਹਸਪਤਾਲ ਨਾਲ ਸੰਪਰਕ …

Read More »

76 ਦਿਨ ਬਾਅਦ ਵੁਹਾਨ ‘ਚ ਖਤਮ ਹੋਇਆ ਲਾਕਡਾਊਨ, ਪਟੜੀ ‘ਤੇ ਆਈ ਜ਼ਿੰਦਗੀ

ਵੁਹਾਨ: ਸੰਸਾਰ ਵਿੱਚ ਜਿੱਥੇ ਕੋਰੋਨਾਵਾਇਰਸ ਨੇ ਤਬਾਹੀ ਮਚਾ ਰੱਖੀ ਹੈ ਉੱਥੇ ਹੀ ਚੀਨ ਦੇ ਜਿਸ ਸ਼ਹਿਰ ਤੋਂ ਇਸ ਵਾਇਰਸ ਦੀ ਸ਼ੁਰੂਆਤ ਹੋਈ ਸੀ, ਉੱਥੇ ਲਾਕਡਾਊਨ ਖਤਮ ਕਰ ਦਿੱਤਾ ਗਿਆ। ਚੀਨ ਦੇ ਵੁਹਾਨ ਸ਼ਹਿਰ ਵਿੱਚ ਪਿਛਲੇ 11 ਹਫਤੇ ਤੋਂ ਲਾਕਡਾਊਨ ਲੱਗਿਆ ਹੋਇਆ ਸੀ। ਚੀਨ ਤੋਂ ਬਾਅਦ ਦੂੱਜੇ ਦੇਸ਼ਾਂ ਵਿੱਚ ਕੋਰੋਨਾਵਾਇਰਸ ਫੈਲਣ …

Read More »

ਖ਼ੈਬਰ ਪਖਤੂਨਖਵਾ ‘ਚ ਸਿੱਖ ਭਾਈਚਾਰੇ ਨੇ ਗੁਰੂਘਰ ਬੰਦ ਕਰਨ ਦਾ ਲਿਆ ਫੈਸਲਾ

ਪੇਸ਼ਾਵਰ: ਖ਼ੈਬਰ ਪਖਤੂਨਖਵਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਧਾਰਮਿਕ ਸਥਾਨਾਂ ‘ਤੇ ਪੰਜ ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ‘ਤੇ ਰੋਕ ਲਗਾਉਣ ਪਿੱਛੋਂ ਸਵਾਤ ਜ਼ਿਲ੍ਹੇ ‘ਚ ਘੱਟ ਗਿਣਤੀ ਸਿੱਖ ਭਾਈਚਾਰੇ ਨੇ ਸਾਰੇ ਗੁਰਦੁਆਰੇ ਬੰਦ ਕਰ ਦਿੱਤੇ ਹਨ। ਸੂਬੇ ਦੇ ਸਿੱਖ ਭਾਈਚਾਰੇ ਨੇ ਸਭ ਨੂੰ ਘਰ ਵਿਚ ਰਹਿ ਕੇ ਅਰਦਾਸ ਕਰਨ ਦੀ …

Read More »

ਨਿਊਜ਼ੀਲੈਂਡ : ਲਾਕਡਾਊਨ ਦੀ ਉਲੰਘਣਾ ਕਰਨ ‘ਤੇ ਡੇਵਿਡ ਕਲਾਰਕ ਤੋਂ ਸਿਹਤ ਮੰਤਰ.....

ਸਿਡਨੀ : ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਹਰ ਇੱਕ ਦੇਸ਼ ਵੱਲੋਂ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ‘ਚ ਹੀ ਨਿਊਜ਼ੀਲੈਂਡ ਦੇ ਸਿਹਤ ਮੰਤਰੀ ਡੇਵਿਡ ਕਲਾਰਕ ਨੂੰ ਕੋਰੋਨਾ ਵਾਇਰਸ ਦੌਰਾਨ ਦੇਸ਼ ‘ਚ ਲਾਗੂ ਕੀਤੇ ਗਏ ਲਾਕਡਾਊਨ ਦੀ ਉਲੰਘਣਾ …

Read More »

ਭਾਰਤੀ ਮੂਲ ਦੇ ਡਾਕਟਰ ਦਾ ਬ੍ਰਿਟੇਨ ‘ਚ ਕੋਰੋਨਾ ਵਾਇਰਸ ਕਾਰਨ ਦੇਹਾਂਤ

ਲੰਦਨ: ਬ੍ਰਿਟੇਨ ਵਿਚ ਕੋਰੋਨਾ ਵਾਇਰਸ ਕਾਰਨ ਭਾਰਤੀ ਮੂਲ ਦੇ ਡਾਕਟਰ ਜਿਤੇਂਦਰ ਕੁਮਾਰ ਰਾਠੌਰ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਵੇਲਜ਼ ਦੇ ਅਧਿਕਾਰੀਆਂ ਵੱਲੋਂ ਸੋਮਵਾਰ ਰਾਤ ਨੂੰ ਦਿੱਤੀ ਗਈ ਹੈ। ਰਾਠੌਰ ਨੇ 1977 ਵਿਚ ਬੰਬੇ ਯੂਨੀਵਰਸਿਟੀ ਤੋਂ ਡਾਕਟਰੀ ਦੀ ਪੜ੍ਹਾਈ ਕੀਤੀ। ਬਾਅਦ ਵਿਚ ਉਹ ਯੂਕੇ ਚਲੇ ਗਏ ਅਤੇ ਸਾਲਾਂ …

Read More »

ਚੀਨ: ਜਨਵਰੀ ਤੋਂ ਬਾਅਦ ਪਹਿਲੀ ਵਾਰ 24 ਘੰਟੇ ‘ਚ ਮੌਤ ਦਾ ਕੋਈ ਮਾਮਲਾ ਨਹੀਂ ਆਇਆ .....

ਬੀਜਿੰਗ: ਚੀਨ ‘ਚ ਪਹਿਲੀ ਵਾਰ ਕੋਰੋਨਾ ਵਾਇਰਸ ਨਾਲ ਮੌਤ ਦਾ ਇਕ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਕੋਰੋਨਾ ਦੇ 39 ਨਵੇਂ ਮਾਮਲੇ ਜਦਕਿ ਸ਼ਨੀਵਾਰ ਨੂੰ 30 ਮਾਮਲੇ ਸਾਹਮਣੇ ਆਏ ਸਨ। ਕੋਰੋਨਾ ਫੈਲਣ ਕਾਰਨ ਚੀਨ ਨੇ ਆਪਣੀਆਂ ਅੰਤਰਰਾਸ਼ਟਰੀ ਸਰਹੱਦਾਂ ਬੰਦ ਕਰ ਰੱਖੀਆਂ ਹਨ। ਪਹਿਲੀ ਅਪ੍ਰੈਲ ਤੋਂ …

Read More »

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਵਿਗੜੀ ਹਾਲਤ, ICU ‘ਚ ਕੀਤਾ ਗਿਆ ਸ਼ਿਫਟ

ਲੰਦਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਨਸੈਂਟਿਵ ਕੇਅਰ ਯੂਨਿਟ ‘ਚ ਸ਼ਿਫਟ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਜੌਨਸਨ ਦੇ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਐਤਵਾਰ ਸ਼ਾਮ ਨੂੰ ਸੇਂਟ ਥਾਮਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਖਬਰਾਂ ਮੁਤਾਬਿਕ …

Read More »

ਸਾਊਥ ਅਫਰੀਕਾ ਦੇ ਮੁਸਲਿਮ ਧਰਮ ਗੁਰੂ ਦੀ ਕੋਰੋਨਾ ਵਾਇਰਸ ਕਾਰਨ ਮੌਤ, ਤਬਲੀਗੀ ਜ.....

ਜੋਹਨਸਬਰਗ: ਸਾਊਥ ਅਫਰੀਕਾ ਦੇ ਜੋਹਨਸਬਰਗ ਵਿੱਚ ਇੱਕ ਮੁਸਲਿਮ ਧਰਮ ਗੁਰੂ ਦੀ ਮੌਤ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਉਨ੍ਹਾਂ ਦੇ ਪਰਿਵਾਰ ਦੇ ਮੁਤਾਬਕ, ਉਹ ਹਾਲ ਹੀ ਵਿੱਚ ਦਿੱਲੀ ਦੇ ਨਿਜ਼ਾਮੁਦੀਨ ਮਰਕਜ਼ ਵਿੱਚ ਹੋਏ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤੇ ਸਨ। ਉਥੋਂ ਪਰਤਣ ਤੋਂ ਬਾਅਦ ਉਹ ਕੋਰੋਨਾ ਵਾਇਰਸ ਦੀ ਚਪੇਟ …

Read More »