Home / ਸੰਸਾਰ (page 33)

ਸੰਸਾਰ

ਟੋਕਿਓ ਓਲੰਪਿਕ ਖੇਡਾਂ ਹੋਈਆਂ ਸੰਪੰਨ, ਸਮਾਪਤੀ ਸਮਾਗਮ ਵੀ ਰਿਹਾ ਸ਼ਾਨਦਾਰ

ਟੋਕਿਓ : ਕੋਰੋਨਾ ਮਹਾਮਾਰੀ ਦੀਆਂ ਚੁਣੌਤੀਆਂ ਦੇ ਬਾਵਜੂਦ ਟੋਕਿਓ ਓਲੰਪਿਕ ਗੇਮਜ਼ ਸਫ਼ਲਤਾਪੂਰਵਕ ਸੰਪੰਨ ਹੋਏ। 23 ਜੁਲਾਈ ਨੂੰ ਸ਼ੁਰੂ ਹੋਇਆ ਖੇਡਾਂ ਦਾ ਇਹ ਮਹਾਕੁੰਭ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ।   ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਦੇ ਪ੍ਰਧਾਨ ਥੌਮਸ ਬਾਕ ਨੇ 2020 ਟੋਕੀਓ ਓਲੰਪਿਕਸ ਦੀ ਸਮਾਪਤੀ ਦਾ ਰਸਮੀ ਐਲਾਨ ਕੀਤਾ । …

Read More »

ਅਫ਼ਗ਼ਾਨਿਸਤਾਨ ‘ਚ ਸੁਰੱਖਿਆ ਬਲਾਂ ਅਤੇ ਤਾਲਿਬਾਨ ਦਰਮਿਆਨ ਤਿੱਖਾ ਸੰਘਰਸ਼, .....

ਕਾਬੁਲ : ਅਫ਼ਗਾਨਿਸਤਾਨ ‘ਚ ਤਾਲਿਬਾਨ ਪੇਂਡੂ ਖੇਤਰਾਂ ‘ਤੇ ਕਬਜ਼ੇ ਤੋਂ ਬਾਅਦ ਹੁਣ ਸੂਬਾਈ ਰਾਜਧਾਨੀਆਂ ‘ਤੇ ਵੀ ਤੇਜ਼ੀ ਨਾਲ ਕਬਜ਼ੇ ਕਰ ਰਿਹਾ ਹੈ। ਲਗਾਤਾਰ ਤੀਜੇ ਦਿਨ ਤਾਲਿਬਾਨ ਨੇ ਤੀਜੀ ਸੂਬਾਈ ਰਾਜਧਾਨੀ ‘ਤੇ ਵੀ ਕਬਜ਼ਾ ਕਰ ਲਿਆ। ਉਸ ਦੇ ਅੱਤਵਾਦੀ ਕੁੰਦੁਜ ‘ਤੇ ਕਬਜ਼ਾ ਕਰਨ ‘ਚ ਕਾਮਯਾਬ ਹੋ ਗਏ ਹਨ। ਇਕ ਹੋਰ ਸੂਬਾਈ …

Read More »

ਤਾਲਿਬਾਨ ਦੁਆਰਾ ਹਟਾਏ ਗਏ ਨਿਸ਼ਾਨ ਸਾਹਿਬ ਨੂੰ ਮੁੜ ਗੁਰੂਦੁਆਰਾ ਸਾਹਿਬ ਵਿਖੇ ਕ.....

ਨਿਊਜ਼ ਡੈਸਕ: ਤਾਲਿਬਾਨ ਨੇ ਅਫਗਾਨਿਸਤਾਨ ਦੇ ਥਾਲਾ ਸਾਹਿਬ ਗੁਰਦੁਆਰੇ ਤੋਂ ਉਤਾਰਿਆ ਨਿਸ਼ਾਨ ਸਾਹਿਬ ਇੱਕ ਵਾਰ ਫਿਰ ਵਾਪਿਸ ਗੁਰੂਦੁਆਰਾ ਸਾਹਿਬ ਵਿਖੇ ਸਥਾਪਿਤ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਨੇ ਅੰਤਰਰਾਸ਼ਟਰੀ ਦਬਾਅ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਪਿਛਲੇ ਕੁਝ ਹਫਤਿਆਂ ਵਿੱਚ, ਤਾਲਿਬਾਨ ਨੇ ਦੇਸ਼ ਦੇ ਉੱਤਰ -ਪੂਰਬੀ ਪ੍ਰਾਂਤ …

Read More »

BIG BREAKING : ਟੋਕਿਓ ਓਲੰਪਿਕ ‘ਚ ਭਾਰਤ ਨੇ ਜਿੱਤਿਆ ਪਹਿਲਾ ਗੋਲਡ ਮੈਡਲ

  ਭਾਰਤ ਦਾ 121 ਸਾਲਾਂ ਦਾ ਇੰਤਜ਼ਾਰ ਹੋਇਆ ਖ਼ਤਮ  121 ਸਾਲਾਂ ‘ਚ ਟਰੈਕ ਐਂਡ ਫੀਲਡ ‘ਚ ਮਿਲਿਆ ਪਹਿਲਾ ਮੈਡਲ ਵਿਵੇਕ ਸ਼ਰਮਾ ਦੀ ਰਿਪੋਰਟ; ਟੋਕਿਓ : ਸ਼ਨੀਵਾਰ ਦਾ ਦਿਨ ਓਲੰਪਿਕ ਖੇਡਾਂ ਵਿੱਚ ਭਾਰਤ ਲਈ ਸਭ ਤੋਂ ਵੱਡੀ ਖੁਸ਼ੀ ਲੈ ਕੇ ਆਇਆ। ਭਾਰਤੀ ਐਥਲੀਟ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਗੋਲਡ ਮੈਡਲ …

Read More »

ਪਾਕਿਸਤਾਨ ਸੁਪਰੀਮ ਕੋਰਟ ਨੇ ਹਿੰਦੂ ਮੰਦਰ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ.....

ਲਾਹੌਰ : ਪਾਕਿਸਤਾਨ ਵਿਖੇ ਇੱਕ ਹਿੰਦੂ ਮੰਦਰ ‘ਚ ਭੰਨ-ਤੋੜ ਦੀ ਘਟਨਾ ਤੇ ਪਾਕਿਸਤਾਨ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ । ਅਦਾਲਤ ਨੇ ਪੁਲਿਸ ਨੂੰ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ।  ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲਿਸ ਨੇ ਕਿਹਾ ਹੈ ਕਿ ਇੱਕ ਹਿੰਦੂ ਮੰਦਰ …

Read More »

ਟੋਕੀਓ: ਟਰੇਨ ‘ਚ ਦਾਖਲ ਹੋ ਕੇ ਹਮਲਾਵਰ ਨੇ 10 ਲੋਕਾਂ ਨੂੰ ਚਾਕੂ ਮਾਰ ਕੇ ਕੀਤਾ ਜ਼.....

ਨਿਊਜ਼ ਡੈਸਕ : ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਇਸ ਵੇਲੇ ਦੁਨੀਆ ਭਰ ਤੋਂ ਆਏ ਸਾਰੇ ਖਿਡਾਰੀ ਮੈਡਲ ਜਿੱਤਣ ਲਈ ਪੂਰੀ ਜਾਨ ਲਗਾ ਰਹੇ ਹਨ। ਇਸ ਵਿਚਾਲੇ ਟੋਕੀਓ ‘ਚ ਇੱਕ ਟਰੇਨ ਵਿੱਚ ਹਮਲਾਵਰ ਨੇ ਕਈ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ 10 …

Read More »

ਅਫ਼ਗਾਨਿਸਤਾਨ ‘ਚ ਤਾਲਿਬਾਨ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਹਟਾਇਆ ਨਿਸ.....

ਨਿਊਜ਼ ਡੈਸਕ : ਅਫਗਾਨਿਸਤਾਨ ‘ਤੇ ਕਬਜ਼ਾ ਕਰ ਰਹੇ ਤਾਲਿਬਾਨ ਨੇ ਪਕਤੀਆ ਸੂਬੇ ‘ਚ ਪਵਿੱਤਰ ਗੁਰਦੁਆਰਾ ਥਾਲਾ ਸਾਹਿਬ ‘ਚ ਲੱਗਿਆ ਨਿਸ਼ਾਨ ਸਾਹਿਬ ਹਟਾ ਦਿੱਤਾ ਹੈ। ਪਕਤੀਆ ਦੇ ਚਮਕਨੀ ਵਿਚ ਸਥਿਤ ਇਹ ਗੁਰਦੁਆਰਾ ਸਿੱਖ ਭਾਈਚਾਰੇ ਵਿਚ ਬਹੁਤ ਮਹੱਤਤਾ ਰੱਖਦਾ ਹੈ। ਇਸ ਇਤਿਹਾਸਿਕ ਗੁਰਦੁਆਰੇ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਆ ਚੁੱਕੇ …

Read More »

ਅੱਤਵਾਦੀਆਂ ਨੂੰ ਮਦਦ ਦੇਣ ਦੇ ਮਾਮਲੇ ‘ਚ ਦੁਨੀਆਂ ਦੇ ਸਭ ਤੋਂ ਵੱਡੇ ਬੈਂਕਾਂ .....

ਨਿਊਜ਼ ਡੈਸਕ: ਅਫਗਾਨਿਸਤਾਨ ‘ਚ ਮਾਰੇ ਗਏ ਜਾਂ ਗੰਭੀਰ ਰੂਪ ਨਾਲ ਜ਼ਖਮੀ ਹੋਏ ਅਮਰੀਕੀ ਫੌਜੀਆਂ ਅਤੇ ਨਾਗਰਿਕਾਂ ਦੇ ਪਰਿਵਾਰਾਂ ਨੇ ਡਿਊਸ਼ ਬੈਂਕ, ਸਟੈਂਡਰਡ ਚਾਰਟਰਡ ਅਤੇ ਡਾਂਸਕੇ ਬੈਂਕ ਸਣੇ ਦੁਨੀਆਂ ਦੇ ਕੁਝ ਸਭ ਤੋਂ ਵੱਡੇ ਬੈਂਕਾਂ ‘ਤੇ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਦੇ ਦੋਸ਼ ਹਨ ਕਿ ਇਨ੍ਹਾਂ ਬੈਂਕਾਂ ਨੇ ਅੱਤਵਾਦੀਆਂ ਨੂੰ ਹਮਲੇ …

Read More »

ਪਾਕਿਸਤਾਨ ‘ਚ ਭੀੜ ਨੇ ਹਿੰਦੂ ਮੰਦਰ ‘ਤੇ ਹਮਲਾ ਕਰਕੇ ਮੂਰਤੀਆਂ ਕੀਤੀਆਂ ਖੰ.....

ਨਿਊਜ਼ ਡੈਸਕ : ਪਾਕਿਸਤਾਨ ‘ਚ ਇੱਕ ਵਾਰ ਫਿਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੰਜਾਬ ਸੂਬੇ ‘ਚ ਭੀੜ ਨੇ ਇੱਕ ਮੰਦਰ ‘ਤੇ ਹਮਲਾ ਕਰ ਦਿੱਤਾ ਤੇ ਕਾਫੀ ਥਾਵਾਂ ‘ਤੇ ਅੱਗ ਲਗਾ ਦਿੱਤੀ। ਇਸ ਤੋਂ ਇਲਾਵਾ ਮੰਦਰ ‘ਚ ਮੂਰਤੀਆਂ ਨੂੰ ਵੀ ਖੰਡਿਤ ਕਰ ਦਿੱਤਾ ਗਿਆ। ਪੁਲੀਸ ਇਸ ਦੌਰਾਨ ਭੀੜ ਨੂੰ …

Read More »

BREAKING : ਭਾਰਤੀ ਹਾਕੀ ਟੀਮ ਨੇ ਜਿੱਤਿਆ ਕਾਂਸੇ ਦਾ ਮੈਡਲ

ਟੋਕਿਓ : ਚੱਕ ਦੇ ਇੰਡੀਆ ! ਭਾਰਤੀ ਹਾਕੀ ਟੀਮ ਨੇ ਅੱਜ ਦੇਸ਼ ਵਾਸੀਆਂ ਨੂੰ 41 ਸਾਲਾਂ ਬਾਅਦ  ਵੱਡੀ ਖੁਸ਼ੀ ਦਿੱਤੀ। ਭਾਰਤੀ ਹਾਕੀ ਟੀਮ ਨੇ ਬ੍ਰਾਂਜ ਮੈਡਲ ਦੇ ਮੈਚ ਲਈ ਖੇਡੇ ਗਏ ਮੁਕਾਬਲੇ ਵਿੱਚ ਜਰਮਨੀ ਨੂੰ 5-4 ਨਾਲ ਹਰਾ ਕੇ ਇਤਿਹਾਸ ਸਿਰਜ ਦਿੱਤਾ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਦੇਸ਼ …

Read More »