Home / ਸੰਸਾਰ (page 6)

ਸੰਸਾਰ

ਭਾਰਤੀ ਜੱਥੇਬੰਦੀਆਂ ਖਿਲਾਫ ਮਾਮਲੇ ਦੀ ਜਾਂਚ ਸ਼ੁਰੂ, ਕੋਰੋਨਾਵਾਇਰਸ ਦੇ ਨਾਂ .....

ਵਾਸ਼ਿੰਗਟਨ : – ਅਮਰੀਕਾ ’ਚ ਪ੍ਰਵਾਸੀ ਭਾਰਤੀਆਂ ਦੀਆਂ ਕੁਝ ਜੱਥੇਬੰਦੀਆਂ ਵੱਲੋਂ ਕਥਿਤ ਤੌਰ ’ਤੇ ਕੋਰੋਨਾਵਾਇਰਸ

Read More »

ਅਮਰੀਕੀ ਜਲ ਸੈਨਾ ਦੇ ਜਹਾਜ਼ਾਂ ਵੱਲੋਂ ਆਪਣੇ ਨੇਵੀਗੇਸ਼ਨ ਹੱਕਾਂ ਦੀ ਵਰਤੋਂ

ਵਾਸ਼ਿੰਗਟਨ :- ਪੈਂਟਾਗਨ ਨੇ ਕਿਹਾ ਕਿ ਭਾਰਤ ਦੀ ਮਨਜ਼ੂਰੀ ਤੋਂ ਬਿਨਾਂ ਉਸ ਦੇ ਵਿਸ਼ੇਸ਼ ਆਰਥਿਕ ਜ਼ੋਨ ਦੇ ਘੇਰੇ ’ਚ ਅਮਰੀਕੀ ਜਲ ਸੈਨਾ ਦੇ ਜਹਾਜ਼ਾਂ ਵੱਲੋਂ ਨੇਵੀਗੇਸ਼ਨ ਹੱਕਾਂ ਦੀ ਵਰਤੋਂ ਕੌਮਾਂਤਰੀ ਕਾਨੂੰਨਾਂ ਅਨੁਸਾਰ ਹੀ ਹੈ।   ਅਮਰੀਕੀ ਜਲ ਸੈਨਾ ਦੇ ਜਹਾਜ਼ ਜੌਹਨ ਪੌਲ ਜੋਨਸ ਦੇ ਭਾਰਤ ਦੇ ਈਈਜ਼ੈੱਡ ’ਚੋਂ ਗੁਜ਼ਰਨ ਦੇ …

Read More »

ਕੈਨੇਡਾ ਪੁਲਿਸ ਵੱਲੋਂ ਨਸ਼ਾ ਤਸਕਰ ਗ੍ਰਿਫ਼ਤਾਰ, ਜਿਹਨਾਂ ‘ਚ ਪੰਜਾਬੀ ਵੀ ਨੇ

ਵੈਨਕੂਵਰ : – ਕੈਨੇਡਾ ਦੇ ਹਾਲਟਨ ਸ਼ਹਿਰ ਵਿਚਲੀ ਖੇਤਰੀ ਪੁਲੀਸ ਨੇ ਨਸ਼ਿਆਂ ਤੋਂ ਇਲਾਵਾ ਕੈਨੇਡੀਅਨ ਤੇ ਅਮਰੀਕਨ ਕਰੰਸੀ ਸਣੇ 7 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਚ 4 ਨਾਮਵਰ ਪੰਜਾਬੀ ਵਿਅਕਤੀ ਵੀ ਸ਼ਾਮਲ ਹਨ। ਹਾਲਟਨ ਪੁਲੀਸ ਵੱਲੋਂ ਦੱਸਿਆ ਗਿਆ ਕਿ ਫੜੇ ਗਏ ਸਾਰੇ ਮੁਲਜ਼ਮ ਵੱਖ-ਵੱਖ ਧੰਦੇ ਕਰਨ ਵਾਲੇ ਗਰੁੱਪਾਂ ਦੇ …

Read More »

ਮਿਆਂਮਾਰ ‘ਚ ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਕੀਤੀ ਮਾਰੂ ਤਾਕਤ.....

ਵਰਲਡ ਡੈਸਕ :- ਮਿਆਂਮਾਰ ‘ਚ ਸੁਰੱਖਿਆ ਬਲਾਂ ਨੇ ਮੁੜ ਸੈਨਿਕ ਤਖਤਾਪਲਟ ਵਿਰੁੱਧ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਕਾਰਵਾਈ ‘ਚ 80 ਤੋਂ ਵੱਧ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਹੈ। ਇਹ ਦਾਅਵਾ ਕੀਤਾ ਜਾਂਦਾ ਹੈ ਕਿ ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਰਾਈਫਲ ਗ੍ਰੇਨੇਡ ਦੀ ਵਰਤੋਂ ਕੀਤੀ …

Read More »

ਅੱਤਵਾਦੀ ਅਹਿਮਦ ਉਮਰ ਸਈਦ ਸ਼ੇਖ ਨੂੰ ਪਾਕਿਸਤਾਨ ’ਚ ਕਰਾਚੀ ਦੀ ਜੇਲ੍ਹ ਤੋਂ ਲਾਹ.....

ਲਾਹੌਰ : – ਬਰਤਾਨੀਆ ’ਚ ਜਨਮੇ ਅਲ ਕਾਇਦਾ ਅੱਤਵਾਦੀ ਅਹਿਮਦ ਉਮਰ ਸਈਦ ਸ਼ੇਖ ਨੂੰ ਪਾਕਿਸਤਾਨ ’ਚ ਕਰਾਚੀ ਦੀ ਜੇਲ੍ਹ ਤੋਂ ਲਾਹੌਰ ਦੀ ਕੋਟ ਲਖਪਤ ਜੇਲ੍ਹ ’ਚ ਭੇਜ ਦਿੱਤਾ ਗਿਆ ਹੈ। ਉਹ ਅਮਰੀਕੀ ਪੱਤਰਕਾਰ ਡੈਨੀਅਲ ਪਰਲ ਨੂੰ ਅਗਵਾ ਕਰ ਕੇ ਉਨ੍ਹਾਂ ਦੀ ਹੱਤਿਆ ਕਰਨ ਦਾ ਦੋਸ਼ੀ ਹੈ। ਉਸ ਨੂੰ ਮੌਤ ਦੀ ਸਜ਼ਾ …

Read More »

ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ‘ਚ ਦੇਹਾਂਤ

ਲੰਦਨ: ਮਹਾਰਾਣੀ ਐਲੀਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ‘ਦ ਰਾਇਲ ਫੈਮਿਲੀ’ ਨੇ ਟਵੀਟ ਕਰਕੇ ਕੀਤੀ। ਪ੍ਰਿੰਸ ਫਿਲਿਪ ਦਾ ਜਨਮ 10 ਜੂਨ 1921 ਨੂੰ ਕੋਰਫੂ ਦੇ ਗਰੀਕ ਟਾਪੂ ‘ਤੇ ਹੋਇਆ ਸੀ। It is with deep sorrow that Her …

Read More »

ਨਾਮੀ ਪੰਜਾਬੀ ਗਾਇਕ ‘ਜੱਗੀ ਡੀ’ ਲੰਦਨ ‘ਚ ਗ੍ਰਿਫਤਾਰ, ਜਾਣੋ ਕੀ ਹੈ ਪੂਰਾ .....

ਲੰਦਨ : ਮਸ਼ਹੂਰ ਪੰਜਾਬੀ ਗਾਇਕ ਜਗਵਿੰਦਰ ਸਿੰਘ ਧਾਲੀਵਾਲ ਉਰਫ਼ ਜੱਗੀ ਡੀ ਨੂੰ ਲੰਦਨ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜੱਗੀ ਡੀ ਦੀ ਪਤਨੀ ਕਿਰਨ ਸੰਧੂ ਵੱਲੋਂ ਘਰੇਲੂ ਹਿੰਸਾ ਦੀ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ। ਜਗਵਿੰਦਰ ਸਿੰਘ ਧਾਲੀਵਾਲ ਅਤੇ ਅਤੇ ਕਿਰਨ …

Read More »

ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ’ਤੇ ਲਗਾਈ ਪਾਬੰਦੀ

ਵੇਲਿੰਗਟਨ: ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੀ ਐਂਟਰੀ ‘ਤੇ ਰੋਕ ਲਗਾ ਦਿੱਤੀ ਹੈ। ਜੇਸਿੰਡਾ ਆਡਰਨ ਨੇ ਕਿਹਾ ਕਿ 11 ਅਪ੍ਰੈਲ ਤੋਂ ਭਾਰਤ ਤੋਂ ਆਉਣ ਵਾਲੇ ਲੋਕਾਂ ਦੀ ਐਂਟਰੀ ਤੇ ਰੋਕ ਹੋਵੇਗੀ। ਭਾਰਤ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਚਲਦਿਆਂ ਨਿਊਜ਼ੀਲੈਂਡ ਨੇ ਇਹ ਫ਼ੈਸਲਾ …

Read More »

ਵਿਸਾਖੀ ਮੌਕੇ ਪਾਕਿਸਤਾਨ ਨੇ 1100 ਭਾਰਤੀ ਸਿੱਖਾਂ ਲਈ ਜਾਰੀ ਕੀਤੇ ਵੀਜ਼ਾ

ਇਸਲਾਮਾਬਾਦ : ਵਿਸਾਖੀ ਦੇ ਤਿਉਹਾਰ ਨੂੰ ਦੇਖਦੇ ਹੋਏ ਪਾਕਿਸਤਾਨ ਨੇ ਭਾਰਤੀ ਸਿੱਖਾਂ ਦੇ ਲਈ ਵੀਜ਼ਾ ਜਾਰੀ ਕੀਤੇ ਹਨ। ਪਾਕਿਸਤਾਨ ਵਿੱਚ ਵਿਸਾਖੀ ਦੇ ਤਿਉਹਾਰ ਦੇ ਸਮਾਗਮ 12 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਨ ਜੋ 22 ਅਪ੍ਰੈਲ ਤਕ ਹੋਣਗੇ। ਇਹਨਾਂ ਸਮਾਗਮਾਂ ਨੂੰ ਧਿਆਨ ‘ਚ ਰੱਖਦੇ ਹੋਏ ਪਾਕਿਸਤਾਨ ਸਰਕਾਰ ਨੇ 1100 ਭਾਰਤੀ ਸਿੱਖਾਂ …

Read More »