Home / ਸੰਸਾਰ (page 61)

ਸੰਸਾਰ

ਵਿਜੇ ਮਾਲਿਆ ਨੂੰ ਦੀਵਾਲੀਆ ਘੋਸ਼ਿਤ ਕਰਨ ਲਈ ਭਾਰਤੀ ਬੈਂਕਾਂ ਨੇ ਲੰਡਨ ਹਾਈਕੋਰ.....

ਵਰਲਡ ਡੈਸਕ :- ਭਾਰਤੀ ਸਟੇਟ ਬੈਂਕ ਦੀ ਅਗਵਾਈ ‘ਚ ਭਾਰਤੀ ਬੈਂਕਾਂ ਦੇ ਇਕ ਕੰਸੋਟੀਰਿਅਮ ਨੇ ਬੀਤੇ ਸ਼ੁੱਕਰਵਾਰ ਲੰਡਨ ਹਾਈਕੋਰਟ ‘ਚ ਸੁਣਵਾਈ ਦੌਰਾਨ ਸ਼ਰਾਬ ਦੇ ਕਾਰੋਬਾਰੀ ਵਿਜੇ ਮਾਲਿਆ ਨੂੰ ਦੀਵਾਲੀਆ ਐਲਾਨੇ ਜਾਣ ਲਈ ਪੁਰਜ਼ੋਰ ਪੈਰਵੀ ਕੀਤੀ। ਮਾਲਿਆ ‘ਤੇ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਇੰਸ ਲਈ ਲਏ ਗਏ ਕਰਜ਼ ਦਾ ਹਜ਼ਾਰਾਂ ਕਰੋੜ ਬਕਾਇਆ …

Read More »

ਬਾਈਡਨ ਜੀ-7 ਦੇਸ਼ਾਂ ਦੀ ਬੈਠਕ ‘ਚ ਲੈਣਗੇ ਨਿੱਜੀ ਰੂਪ ਨਾਲ ਹਿੱਸਾ, ਸ਼ਿਨਜਿਆਂਗ R.....

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਚੀਨ ਦੇ ਸ਼ਿਨਜਿਆਂਗ ਸੂਬੇ ‘ਚ ਮੁਸਲਮਾਨ ਉਈਗਰਾਂ ਤੋਂ ਕਰਾਈ ਜਾ ਰਹੀ ਬੰਧੂਆ ਮਜ਼ਦੂਰੀ ਰੋਕਣ ਲਈ ਨਵੇਂ ਸਿਰੇ ਤੋਂ ਕੋਸ਼ਿਸ਼ ਕਰਨਗੇ।  ਵ੍ਹਾਈਟ ਹਾਊਸ ਨੇ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਸ਼ਟਰਪਤੀ ਬਾਇਡਨ ਬਰਤਾਨੀਆ ‘ਚ ਜੂਨ ‘ਚ ਹੋਣ ਵਾਲੀ ਜੀ-7 ਦੇਸ਼ਾਂ ਦੀ ਬੈਠਕ ‘ਚ …

Read More »

ਸਪੇਸ ਐਕਸ ਨੇ ਚਾਰ ਨਵੇਂ ਪੁਲਾੜ ਯਾਤਰੀਆਂ ਨੂੰ ਭੇਜਿਆ ਸਪੇਸ ਸੈਂਟਰ

ਵਰਲਡ ਡੈਸਕ :- ਨਾਸਾ ਤੇ ਐਲਨ ਮਸਕ ਦੀ ਰਾਕੇਟ ਕੰਪਨੀ ਸਪੇਸ ਐਕਸ ਨੇ ਚਾਰ ਨਵੇਂ ਪੁਲਾੜ ਯਾਤਰੀਆਂ ਨੂੰ ਬੀਤੇ ਸ਼ੁੱਕਰਵਾਰ ਨੂੰ ਇੰਟਰਨੈਸ਼ਨਲ ਸਪੇਸ ਸੈਂਟਰ ਲਈ ਭੇਜਿਆ ਹੈ। ਸਪੇਸ ਸੈਂਟਰ ‘ਤੇ ਅਮਲਾ-1 ਦੇ ਮੈਂਬਰ ਪਹਿਲਾਂ ਤੋਂ ਕੰਮ ਕਰ ਰਹੇ ਹਨ। ਅਮਲਾ-2 ਦੇ ਚਾਰ ਮੈਂਬਰਾਂ ਦੇ ਜਾਣ ਤੋਂ ਬਾਅਦ ਛੇ ਮਹੀਨੇ ਤੋਂ …

Read More »

ਓਮਾਨ ‘ਚ ਬੁਰੀ ਤਰ੍ਹਾਂ ਫਸੀ ਰਣਜੀਤ ਕੌਰ ਲਈ ਪਰਿਵਾਰਕ ਮੈਂਬਰਾਂ ਨੇ ਲਾਈ ਮਦਦ .....

ਵਰਲਡ ਡੈਸਕ :- ਪੰਜਾਬ ਤੋਂ ਲੱਖਾਂ ਦੀ ਗਿਣਤੀ ‘ਚ ਨੌਜਵਾਨ ਵਿਦੇਸ਼ ‘ਚ ਰੋਜੀ-ਰੋਟੀ ਲਈ ਜਾਂਦੇ ਹਨ। ਪਰ ਦੂਜੇ ਦੇਸ਼ਾਂ ਅੰਦਰ ਇਨ੍ਹਾਂ ਨੌਜਵਾਨਾਂ ਨੂੰ ਕਈ ਵਾਰ ਅਜਿਹੀ ਲਾਚਾਰੀ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਜਿੱਥੇ ਉਨ੍ਹਾਂ ਦਾ ਭਵਿੱਖ ਹੀ ਨਹੀਂ ਸਗੋਂ ਜ਼ਿੰਦਗੀ ‘ਚ ਹੀ ਖ਼ਤਰੇ ‘ਚ ਪੈ ਜਾਂਦੀ ਹੈ। ਅਜਿਹਾ ਹੀ …

Read More »

ਅਮਰੀਕੀ ਰਾਸ਼ਟਰਪਤੀ ਕਰਨਗੇ ਜੂਨ ‘ਚ ਆਪਣੀ ਪਹਿਲੀ ਵਿਦੇਸ਼ ਯਾਤਰਾ, ਸਹਿਯੋਗੀ.....

ਵਾਸ਼ਿੰਗਟਨ :- ਜੋਅ ਬਾਇਡਨ ਸੰਯੁਕਤ ਰਾਜ ਦੇ ਰਾਸ਼ਟਰਪਤੀ ਵਜੋਂ ਜੂਨ ‘ਚ ਆਪਣੀ ਪਹਿਲੀ ਵਿਦੇਸ਼ ਯਾਤਰਾ ਕਰਨਗੇ, ਜਿਸ ਦੌਰਾਨ ਉਹ ਅਮਰੀਕਾ ਦੇ ਪ੍ਰਮੁੱਖ ਸਹਿਯੋਗੀ ਦੇਸ਼ਾਂ ਨਾਲ ਗੱਲਬਾਤ ਕਰਨਗੇ। ਦੱਸ ਦਈਏ ਬਾਇਡਨ 11 ਤੋਂ 13 ਜੂਨ ਤੱਕ ਇੰਗਲੈਂਡ ਦੇ ਕੋਰਨਵਾਲ ‘ਚ ਹੋਣ ਵਾਲੀ ਗਰੁੱਪ ਸੱਤ ਸੰਮੇਲਨ ਮੀਟਿੰਗ ‘ਚ ਹਿੱਸਾ ਲੈਣਗੇ। ਫਿਰ ਉਹ …

Read More »

ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਫਲਾਈਟਾਂ ‘ਤੇ ਲਾਈ ਰੋਕ

Delhi to Canada flight Fares

ਟੋਰਾਂਟੋ: ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਫਲਾਈਟਾਂ ਤੇ ਰੋਕ ਲਗਾ ਦਿੱਤੀ ਹੈ ਜੋ ਕਿ ਅਗਲੇ 30 ਦਿਨਾਂ ਤੱਕ ਜਾਰੀ ਰਹੇਗੀ। ਇਸ ਸਬੰਧੀ ਮਨਿਸਟਰ ਆਫ ਹੈਲਥ, ਇੰਮੀਗ੍ਰੇਸ਼ਨ, ਟਰਾਂਸਪੋਰਟ , ਪਬਲਿਕ ਸੇਫਟੀ ਅਤੇ ਇੰਟਰਗੌਰਮੈਂਟ ਅਫੇਅਰਸ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਸਾਰੀਆਂ ਹੀ …

Read More »

ਓਨਟਾਰੀਓ ਦੇ ਹਸਪਤਾਲਾਂ ‘ਚ ਗੈਰਜ਼ਰੂਰੀ ਆਪ੍ਰੇਸ਼ਨ ‘ਤੇ ਲਾਈ ਰੋਕ

ਟੋਰਾਂਟੋ : ਦੁਨੀਆਂ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਉੱਠਦੀ ਦਿਖਾਈ ਦੇ ਰਹੀ ਹੈ। ਜਿਸ ਤਹਿਤ ਕੈਨੇਡਾ ਵਿਚ ਵੀ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਸਖ਼ਤੀਆਂ ਵਰਤੀਆਂ ਜਾ ਰਹੀਆਂ ਹਨ। ਓਨਟਾਰੀਓ ਦੇ ਹਸਪਤਾਲਾਂ ਵਿੱਚ ਐਮਰਜੈਂਸੀ ਸਰਜਰੀ ਤੋਂ ਸਿਵਾਏ ਬਾਕੀ ਸਾਰੇ ਗ਼ੈਰਜ਼ਰੂਰੀ ਆਪ੍ਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ …

Read More »

ਅਮਰੀਕਾ ‘ਚ ਭਿਆਨਕ ਸੜਕ ਹਾਦਸਾ, ਭਾਰਤੀ ਨੌਜਵਾਨ ਦੀ ਮੌਤ

ਨਿਊਯਾਰਕ : ਅਮਰੀਕਾ ਵਿੱਚ ਵਾਪਰੇ ਜ਼ਬਰਦਸਤ ਹਾਦਸੇ ਦੌਰਾਨ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਨਿਊਯਾਰਕ ਦੇ ਕੁਈਨਜ਼ ਇਲਾਕੇ ਵਿਚ ਵਾਪਰਿਆ ਹੈ। ਮਾਰੇ ਗਏ ਨੌਜਵਾਨ ਦੀ ਸ਼ਨਾਖਤ 23 ਸਾਲ ਦੇ ਸੂਰਜ ਯਾਦਵ ਵਜੋਂ ਕੀਤੀ ਗਈ ਹੈ। ਰੋਜ਼ੀ ਰੋਟੀ ਕਮਾਉਣ ਦੇ ਲਈ ਸੂਰਜ ਚਾਰ ਸਾਲ ਪਹਿਲਾਂ ਅਮਰੀਕਾ ਆਇਆ ਹੋਇਆ ਸੀ। …

Read More »

ਅਮਰੀਕਾ ‘ਚ ‘ਸਿੱੱਖ ਜਾਗਰੂਕਤਾ ਮਹੀਨੇ’ ਵਜੋਂ ਮਨਾਇਆ ਜਾਵੇਗਾ ਅਪ੍ਰੈਲ .....

ਵਾਸ਼ਿੰਗਟਨ: ਅਮਰੀਕਾ ਦੇ ਇਲੀਨੋਇਸ ਸੂਬੇ ‘ਚ ਅਪ੍ਰੈਲ ਮਹੀਨਾ ‘ਸਿੱਖ ਜਾਗਰੂਕਤਾ ਮਹੀਨੇ’ ਵਜੋਂ ਮਨਾਇਆ ਜਾਵੇਗਾ। ਇਸ ਸਬੰਧੀ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਨੇ ਸੂਬੇ ਇਲੀਨੋਇਸ ‘ਚ ਅਪ੍ਰੈਲ ਨੂੰ ‘ਸਿੱਖ ਸ਼ਲਾਘਾ ਅਤੇ ਜਾਗਰੂਕਤਾ ਮਹੀਨੇ ਦੇ ਵਜੋਂ ਮਾਨਤਾ ਦੇਣ ਦੇ ਪ੍ਰਸਤਾਵ ਨੂੰ ਸੰਸਦੀ ਰਿਕਾਰਡ ਵਿੱਚ ਸ਼ਾਮਲ ਕਰ ਲਿਆ ਹੈ। ਇਸ …

Read More »

ਬੇਇਨਸਾਫੀ ਵਿਰੁੱਧ ਲੜਨ ਵਾਲੀ ਭਾਰਤੀ ਮੂਲ ਦੀ ਵਨੀਤਾ ਗੁਪਤਾ ਐਸੋਸੀਏਟ ਅਟਾਰਨ.....

ਵਾਸ਼ਿੰਗਟਨ :- ਓਬਾਮਾ ਪ੍ਰਸ਼ਾਸਨ ਦੌਰਾਨ ਜਸਟਿਸ ਡਿਪਾਰਟਮੈਂਟ ’ਚ ਆਪਣੀ ਸੇਵਾ ਦੇ ਚੁੱਕੀ ਭਾਰਤੀ ਮੂਲ ਦੀ ਵਨੀਤਾ ਗੁਪਤਾ ਨੂੰ ਐਸੋਸੀਏਟ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਨਾਂ ’ਤੇ ਅਮਰੀਕੀ ਸੀਨੇਟ ’ਚ ਸਥਾਨਕ ਸਮੇਂ ਅਨੁਸਾਰ ਬੀਤੇ ਬੁੱਧਵਾਰ ਨੂੰ ਮੋਹਰ ਲਗਾਈ ਗਈ ਹੈ। ਦੱਸ ਦਈਏ ਐਸੋਸੀਏਟ ਅਟਾਰਨੀ ਜਨਰਲ  ਨਿਯੁਕਤ ਹੋਣ ਵਾਲੀ …

Read More »