Latest Breaking Top News News
ਭਾਜਪਾ ‘ਚ ਅੰਦਰੂਨੀ ਬਗਾਵਤ! ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਵਲੋਂ ਅਸਤੀਫਾ
ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ…
ਅੱਤਵਾਦੀਆਂ ਦੀ ਮਦਦ ਕਰਨ ਵਾਲੇ 2 ਸਾਥੀ ਗ੍ਰਿਫ਼ਤਾਰ, ਪਾਕਿਸਤਾਨ ਵਲੋਂ LoC ‘ਤੇ ਮੁੜ ਗੋਲੀਬਾਰੀ!
ਪਹਿਲਗਾਮ: ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ…
ਡਰਾਈਵਿੰਗ ਲਾਇਸੈਂਸ ਘੁਟਾਲਾ: ਪੰਜਾਬ ਵਿਜੀਲੈਂਸ ਬਿਊਰੋ ਚੀਫ਼ ਸਸਪੈਂਡ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ…
ਅਮਿਤ ਸ਼ਾਹ ਵੱਲੋਂ ਸੂਬਿਆਂ ਨੂੰ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਕੇ ਵਾਪਸ ਭੇਜਣ ਦੇ ਆਦੇਸ਼
ਨਵੀਂ ਦਿੱਲੀ: 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ…
ਪਾਕਿਸਤਾਨ ਨੇ 48 ਘੰਟਿਆਂ ਬਾਅਦ ਵੀ ਰਿਹਾਅ ਨਹੀਂ ਕੀਤਾ BSF ਜਵਾਨ, ਪਰਿਵਾਰ ਨੇ ਸਰਕਾਰ ਨੂੰ ਕੀਤੀ ਅਪੀਲ
ਫਿਰੋਜ਼ਪੁਰ: ਪੰਜਾਬ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰਨ…
ਪਹਿਲਗਾਮ ਹਮਲੇ ‘ਚ ਸ਼ਾਮਲ ਦੋ ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ
ਪਹਿਲਗਾਮ ਹਮਲੇ ਨਾਲ ਜੁੜੇ ਸਥਾਨਕ ਅੱਤਵਾਦੀ ਆਦਿਲ ਹੁਸੈਨ ਥੋਕਰ ਦੇ ਘਰ ਨੂੰ,…
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸੀਐਮ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ’ਤੇ ਹੋਏ ਦੁਰਵਿਵਹਾਰ ਦੀ ਕੀਤੀ ਨਿੰਦਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ…
ਆਸਟ੍ਰੇਲੀਆ ਵਿੱਚ 18 ਸਾਲਾ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਾਰ ਪਾਰਕਿੰਗ ਨੂੰ ਲੈ ਕੇ ਹੋਇਆ ਸੀ ਝਗੜਾ
ਨਿਊਜ਼ ਡੈਸਕ: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ਵਿੱਚ ਇੱਕ ਪੰਜਾਬੀ ਨੌਜਵਾਨ…
ਮੰਡੀਆਂ ਵਿੱਚ ਲਿਫਟਿੰਗ ਪ੍ਰਤੀ ਪੰਜਾਬ ਸਰਕਾਰ ਹੋਈ ਸਖ਼ਤ, ਅਧਿਕਾਰੀਆਂ ਨੂੰ ਹੁਕਮ ਜਾਰੀ
ਚੰਡੀਗੜ੍ਹ: ਇਸ ਸਮੇਂ, ਪੰਜਾਬ ਸਰਕਾਰ ਦਾ ਵਿਸ਼ੇਸ਼ ਧਿਆਨ ਮੰਡੀਆਂ ਦੀ ਲਿਫਟਿੰਗ 'ਤੇ…
ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਜਾਰੀ ਕੀਤੇ ਇਹ ਆਦੇਸ਼
ਚੰਡੀਗੜ੍ਹ: ਸੁਪਰੀਮ ਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ…