Latest Breaking Top News News
UAE ਨੇ ਈਰਾਨ, ਲੇਬਨਾਨ ਅਤੇ ਇਰਾਕ ਦੀ ਯਾਤਰਾ ‘ਤੇ ਲਗਾਈ ਪਾਬੰਦੀ
ਨਿਊਜ਼ ਡੈਸਕ : ਸੰਯੁਕਤ ਅਰਬ ਅਮੀਰਾਤ (UAE) ਨੇ ਆਪਣੇ ਨਾਗਰਿਕਾਂ ਲਈ ਈਰਾਨ,…
ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ…
ਖੇਡਾਂ ਵੱਲ ਜ਼ੋਰਦਾਰ ਉਤਸ਼ਾਹ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜਨ ਅਤੇ ਨੌਜਵਾਨਾਂ ਨੂੰ ਤਰੱਕੀ ਵੱਲ ਲੈ ਜਾਣ ਵਿੱਚ ਮਦਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ…
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
ਚੰਡੀਗੜ੍ਹ : ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ…
ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ
ਚੰਡੀਗੜ੍ਹ: ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ…
ਹਰਭਜਨ ਸਿੰਘ ਨੇ ਸੁਰੱਖਿਆ ਬਹਾਲ ਕਰਨ ਲਈ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ, ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਚੰਡੀਗੜ੍ਹ: ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਨੇ ਹਾਈ ਕੋਰਟ ਵਿੱਚ…
ਇੰਦਰਾ ਗਾਂਧੀ ਨੂੰ ‘ਆਇਰਨ ਲੇਡੀ’ ਕਹਿਣ ਦਾ ਵਿਰੋਧ ਕਰਨ ‘ਤੇ ਵਿਦਿਆਰਥੀ ਦੀ ਕੁੱਟਮਾਰ, ਮਾਮਲੇ ‘ਚ ਐੱਮਪੀ ਖ਼ਾਲਸਾ ਦੀ ਵੀ ਐਂਟਰੀ
ਫ਼ਰੀਦਕੋਟ: ਫ਼ਰੀਦਕੋਟ ਦੇ ਕੋਟਕਪੂਰਾ ਸਥਿਤ ਡੀ.ਸੀ.ਐਮ. ਸਕੂਲ ਵਿੱਚ ਇੱਕ ਅੱਠਵੀਂ ਜਮਾਤ ਦੇ…
ਪੰਜਾਬ ’ਚ ਅੱਜ ਘਰ ਬੈਠੇ ਭਰੋ ਜਨਗਣਨਾ ਫਾਰਮ, ਘਰ-ਘਰ ਸਰਵੇ ‘ਚ ਤੁਸੀਂ ਕਿਹੜੀਆਂ ਗੱਲਾਂ ਦੇ ਨਹੀਂ ਦੇਣੇ ਜਵਾਬ, ਦਿਓ ਧਿਆਨ
ਚੰਡੀਗੜ੍ਹ: ਪੰਜਾਬ ਵਿੱਚ ਅੱਜ ਯਾਨੀ ਅਪ੍ਰੈਲ ਤੋਂ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ…
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ ਭਾਰਤੀ ਦਿੱਲੀ ਪੁੱਜੇ, ਪੰਜਾਬ ਸਰਕਾਰ ਦੀਆਂ ਟੀਮਾਂ ਤਿਆਰ, ਇਹਨਾਂ ਜ਼ਿਲ੍ਹਿਆਂ ਤੋਂ ਨੇ 11 ਪੰਜਾਬੀ
ਨਵੀਂ ਦਿੱਲੀ: ਆਸਟ੍ਰੇਲੀਆ ਤੋਂ ਕੁੱਲ 15 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ,…
ਪੰਜਾਬ ਦੇ ਵਿਧਾਇਕਾਂ ਨੂੰ ਨਹੀਂ ਮਿਲਣਗੇ ਰਾਸ਼ਟਰਪਤੀ, ਜਾਣੋਂ ਮੁਲਾਕਾਤ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ਕਿਹਾ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਇਸ ਵੇਲੇ ਪੂਰੀ ਤਰ੍ਹਾਂ ਭਖੀ ਹੋਈ ਹੈ। ਆਮ…
