Latest Breaking Top News News
ਮੁਹਾਲੀ ‘ਚ IT ਕਾਰੋਬਾਰੀ ‘ਤੇ ED ਦੀ ਰੇਡ, 9ਵੀਂ ਮੰਜ਼ਿਲ ਤੋਂ ਸੁੱਟਿਆ ਕੈਸ਼ ਨਾਲ ਭਰਿਆ ਬੈਗ, ਡਰਾਈਵਰ ਨੇ ਚੁੱਕ ਕੇ ਭੱਜਣ ਦੀ ਕੀਤੀ ਕੋਸ਼ਿਸ਼
ਮੁਹਾਲੀ: ਮੁਹਾਲੀ ਦੇ ਖਰੜ ਸਥਿਤ ਵੈਸਟਰਨ ਟਾਵਰਜ਼ ਸੋਸਾਇਟੀ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ…
ਹਵਾਈ ਯਾਤਰੀ ਸਾਵਧਾਨ! ਅੱਜ 6 ਘੰਟੇ ਬੰਦ ਰਹੇਗਾ ਏਅਰਪੋਰਟ; ਜਾਣੋ ਕੀ ਹੈ ਕਾਰਨ
ਨਵੀ ਦਿੱਲੀ : ਮੁੰਬਈ ਆਉਣ-ਜਾਣ ਵਾਲੇ ਯਾਤਰੀਆਂ ਲਈ ਜ਼ਰੂਰੀ ਖ਼ਬਰ ਹੈ। ਅੱਜ…
‘ਆਪ੍ਰੇਸ਼ਨ ਸਿੰਦੂਰ’ ਨੂੰ ਅੱਜ ਇੱਕ ਸਾਲ ਹੋਇਆ ਪੂਰਾ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਬਦਲੀ ਆਪਣੀ ਪ੍ਰੋਫਾਈਲ ਫੋਟੋ
ਨਵੀ ਦਿੱਲੀ : ਅੱਜ 'ਆਪ੍ਰੇਸ਼ਨ ਸਿੰਦੂਰ' ਨੂੰ ਇੱਕ ਸਾਲ ਪੂਰਾ ਹੋ ਗਿਆ…
ਮਿਲਾਵਟਖੋਰਾਂ ਖਿਲਾਫ਼ ਸਿਹਤ ਵਿਭਾਗ ਨੇ ਕੱਸੀ ਨਕੇਲ; ਤੜਕਸਾਰ ਹੀ ਭਰੇ ਸੈਂਪਲ
ਪਠਾਨਕੋਟ: ਮਿਲਾਵਟਖੋਰਾਂ ਵਿਰੁੱਧ ਸਿਹਤ ਵਿਭਾਗ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।…
ਪੱਛਮੀ ਬੰਗਾਲ ‘ਚ ਵੱਡੀ ਵਾਰਦਾਤ! ਭਾਜਪਾ ਆਗੂ ਸ਼ੁਭੇਂਦੂ ਅਧਿਕਾਰੀ ਦੇ PA ਦਾ ਕਤਲ, ਗੱਡੀ ‘ਤੇ ਤਾਬੜਤੋੜ ਫਾਇਰਿੰਗ
ਕੋਲਕਾਤਾ : ਪੱਛਮੀ ਬੰਗਾਲ ਦੇ ਮੱਧਿਅਮਗ੍ਰਾਮ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।…
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੋਪੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ…
ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ
ਚੰਡੀਗੜ੍ਹ: ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ…
ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ, ਪੰਜਾਬੀਆਂ ਨੇ ਹਮੇਸ਼ਾ ਵੰਡ ਪਾਊ ਤਾਕਤਾਂ ਨੂੰ ਹਰਾਇਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ…
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੋਪੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ…
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ
ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…
